ਪੜਚੋਲ ਕਰੋ

ਸਰਕਾਰ ਦੇ ਫੈਸਲੇ ਤੋਂ ਬਾਗੀ ਹੋ ਪ੍ਰਾਈਵੇਟ ਸਕੂਲਾਂ ਵਲੋਂ ਵੱਡਾ ਐਲਾਨ, 12 ਅਪ੍ਰੈਲ ਤੋਂ ਖੋਲਣਗੇ ਸਕੂਲ 

ਕੋਰੋਨਾਵਾਇਰਸ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਵਿੱਦਿਅਕ ਅਦਾਰੇ ਬੰਦ ਕੀਤੇ ਜਾਣ ਦਾ ਲਗਾਤਾਰ ਵਿਦਿਆਰਥੀਆਂ, ਮਾਪਿਆਂ, ਸਕੂਲ ਅਧਿਆਪਕਾਂ ਅਤੇ ਸਕੂਲ ਮੈਨੇਜਮੈਂਟਾਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ। ਜਿਸ ਤਹਿਤ ਅੱਜ ਪ੍ਰਾਈਵੇਟ ਸਕੂਲ ਐਸ਼ੋਸੀਏਸ਼ਨ ਵਲੋਂ ਸੂਬਾ ਸਰਕਾਰ ਦੇ ਸਕੂਲ ਬੰਦ ਰੱਖਣ ਦੇ ਫ਼ੈਸਲੇ ਦੇ ਵਿਰੋਧ ਵਿੱਚ ਵੱਡਾ ਐਲਾਨ ਕੀਤਾ ਗਿਆ।

ਬਰਨਾਲਾ: ਕੋਰੋਨਾਵਾਇਰਸ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਵਿੱਦਿਅਕ ਅਦਾਰੇ ਬੰਦ ਕੀਤੇ ਜਾਣ ਦਾ ਲਗਾਤਾਰ ਵਿਦਿਆਰਥੀਆਂ, ਮਾਪਿਆਂ, ਸਕੂਲ ਅਧਿਆਪਕਾਂ ਅਤੇ ਸਕੂਲ ਮੈਨੇਜਮੈਂਟਾਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ। ਜਿਸ ਤਹਿਤ ਅੱਜ ਪ੍ਰਾਈਵੇਟ ਸਕੂਲ ਐਸ਼ੋਸੀਏਸ਼ਨ ਵਲੋਂ ਸੂਬਾ ਸਰਕਾਰ ਦੇ ਸਕੂਲ ਬੰਦ ਰੱਖਣ ਦੇ ਫ਼ੈਸਲੇ ਦੇ ਵਿਰੋਧ ਵਿੱਚ ਵੱਡਾ ਐਲਾਨ ਕੀਤਾ ਗਿਆ। ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਪ੍ਰਾਈਵੇਟ ਸਕੂਲ ਫ਼ੈਡਰੇਸ਼ਨ ਦੀ ਸੂਬਾ ਕਮੇਟੀ ਦੇ ਸੱਦੇ ’ਤੇ 12 ਅਪ੍ਰੈਲ ਨੂੰ ਆਉਣ ਵਾਲੇ ਦਿਨਾਂ ਵਿੱਚ ਉਹ ਆਪਣੇ ਸਕੂਲ ਖੋਲਣਗੇ।
 
ਇਸ ਮੌਕੇ ਗੱਲਬਾਤ ਕਰਦਿਆਂ ਪ੍ਰਾਈਵੇਟ ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਕੋਰੋਨਾ ਦੇ ਨਾਮ ’ਤੇ ਸਿਰਫ਼ ਸਕੂਲਾਂ ਨੂੰ ਟਾਰਗੇਟ ਕੀਤਾ ਜਾ ਰਿਹਾ ਹੈ। ਜਦਕਿ ਰੈਸਟੋਰੈਂਟ, ਸ਼ਰਾਬ ਦੇ ਠੇਕੇ, ਸਰਕਾਰੀ ਦਫ਼ਤਰ ਸਮੇਤ ਹਰ ਕਾਰੋਬਾਰ ਖੁੱਲਿਆ ਹੈ। ਜਿਸ ਕਰਕੇ ਬੱਚਿਆਂ ਦੀ ਪੜਾਈ ਦਾ ਵੱਡੇ ਪੱਧਰ ’ਤੇ ਨੁਕਸਾਨ ਹੋ ਰਿਹਾ ਹੈ। ਸਰਕਾਰ ਦੇ ਇਸ ਸਿੱਖਿਆ ਵਿਰੋਧ ਫ਼ੈਸਲੇ ਖਿਲਾਫ਼ ਪ੍ਰਾਈਵੇਟ ਸਕੂਲ ਫ਼ੈਡਰੇਸ਼ਨ ਵਲੋਂ ਸੂਬਾ ਸਰਕਾਰ ਦੇ ਇਸ ਫ਼ੈਸਲੇ ਵਿਰੁੱਧ 12 ਅਪ੍ਰੈਲ ਤੋਂ ਸਕੂਲ ਖੋਲਣ ਦਾ ਸੱਦਾ ਦਿੱਤਾ ਗਿਆ ਹੈ। ਜਿਸ ਦਾ ਬਰਨਾਲਾ ਜ਼ਿਲੇ ਨਾਲ ਜੁੜੇ ਸਾਰੇ ਪ੍ਰਾਈਵੇਟ ਸਕੂਲ ਸਮਰੱਥਨ ਕਰਦੇ ਹੋਏ ਸਕੂਲ ਖੋਲਣਗੇ। 
 
ਉਨ੍ਹਾਂ ਕਿਹਾ ਕਿ ਸਕੂਲ ਬੰਦ ਹੋਣ ਨਾਲ ਇਕੱਲੇ ਸਕੂਲ ਪ੍ਰਬੰਧਕ, ਵਿਦਿਆਰਥੀ ਜਾਂ ਅਧਿਆਪਕਾਂ ਨੂੰ ਹੀ ਪ੍ਰੇਸ਼ਾਨੀ ਨਹੀਂ ਝੱਲ ਰਹੇ, ਬਲਕਿ ਸਕੂਲ ਵੈਨ ਟ੍ਰਾਂਸਪੋਰਟ, ਦਰਜ਼ਾ ਚਾਰ ਮੁਲਾਜ਼ਮਾਂ ਸਮੇਤ ਹੋਰ ਕਈ ਤਰਾਂ ਦੇ ਲੋਕਾਂ ਦਾ ਰੁਜ਼ਗਾਰ ਜੁੜਿਆ ਹੋਇਆ ਹੈ। ਪਿਛਲੇ ਸਾਲ ਲੰਬਾ ਸਮਾਂ ਸਕੂਲ ਬੰਦ ਰਹੇ, ਪਰ ਸਰਕਾਰ ਵਲੋਂ ਸਕੂਲਾਂ ਨੂੰ ਕੋਈ ਰਾਹਤ ਜਾਂ ਮੱਦਦ ਨਹੀਂ ਦਿੱਤੀ ਗਈ। ਜਿਸ ਕਰਕੇ ਉਹ ਪੰਜਾਬ ਸਰਕਾਰ ਤੋਂ ਮੰਗ ਕਰ ਰਹੇ ਹਨ ਕਿ ਕੁੱਝ ਗਾਈਡਲਾਈਨ ਜਾਰੀ ਕਰਕੇ ਸਕੂਲਾਂ ਨੂੰ ਖੋਲਣ ਦਾ ਪ੍ਰਬੰਧ ਕਰੇ, ਜਿਸ ਲਈ ਸਕੂਲ ਪ੍ਰਬੰਧਕ ਸਰਕਾਰ ਨੂੰ  ਸਹਿਯੋਗ ਦੇਣ ਲਈ ਤਿਆਰ ਹਨ।

Education Loan Information:
Calculate Education Loan EMI

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ABP Sanjha Top 10, 18 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 18 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 17 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 17 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget