ਪੜਚੋਲ ਕਰੋ

ਭਾਰਤ ‘ਚ ਪਿਛਲੇ 24 ਘੰਟਿਆਂ ‘ਚ ਟੁੱਟਿਆ ਰਿਕਾਰਡ, ਇੱਕ ਦਿਨ ‘ਚ ਸਭ ਤੋਂ ਵੱਧ ਮਾਮਲੇ ਆਏ ਸਾਹਮਣੇ

ਦੇਸ਼ ਵਿੱਚ ਕੋਰੋਨਾਵਾਇਰਸ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਹਰ ਦਿਨ ਤੇਜ਼ੀ ਨਾਲ ਵੱਧ ਰਹੀ ਹੈ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਅਨੁਸਾਰ ਦੇਸ਼ ਵਿੱਚ ਇਸ ਮਹਾਂਮਾਰੀ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਹੁਣ 2 ਲੱਖ ਨੂੰ ਪਾਰ ਕਰ ਗਈ ਹੈ।

ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾਵਾਇਰਸ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਹਰ ਦਿਨ ਤੇਜ਼ੀ ਨਾਲ ਵੱਧ ਰਹੀ ਹੈ। ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਅਨੁਸਾਰ ਦੇਸ਼ ਵਿੱਚ ਇਸ ਮਹਾਂਮਾਰੀ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਹੁਣ 2 ਲੱਖ ਨੂੰ ਪਾਰ ਕਰ ਗਈ ਹੈ। ਮੰਤਰਾਲੇ ਅਨੁਸਾਰ ਹੁਣ ਤੱਕ 2 ਲੱਖ 16 ਹਜ਼ਾਰ 919 ਵਿਅਕਤੀ ਕੋਰੋਨਾ ਨਾਲ ਸੰਕਰਮਿਤ ਹੋਏ ਹਨ। ਇਸ ‘ਚੋਂ 6075 ਦੀ ਮੌਤ ਹੋ ਚੁੱਕੀ ਹੈ। ਹਾਲਾਂਕਿ ਇਕ ਲੱਖ ਚਾਰ ਹਜ਼ਾਰ ਲੋਕ ਠੀਕ ਵੀ ਹੋ ਗਏ ਹਨ।

ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਿਸ਼ਾਣੂ ਦੇ ਕੇਸ ਹੁਣ ਤੱਕ ਸਭ ਤੋਂ ਵੱਧ ਵਧੇ ਹਨ। ਬੁੱਧਵਾਰ ਨੂੰ ਦੇਸ਼ ‘ਚ 9304 ਨਵੇਂ ਮਾਮਲੇ ਆਏ ਅਤੇ 260 ਮੌਤਾਂ ਹੋਈਆਂ।

ਦਿੱਲੀ ਤੇ ਨਜ਼ਦੀਕੀ ਇਲਾਕਿਆਂ ‘ਤੇ ਮੰਡਰਾ ਰਿਹਾ ਵੱਡਾ ਖ਼ਤਰਾ! ਡੇਢ ਮਹੀਨੇ ‘ਚ 11ਵੀਂ ਵਾਰ ਆਇਆ ਭੂਚਾਲ ਕਿਸ ਰਾਜ ਵਿੱਚ ਕਿੰਨੀਆਂ ਮੌਤਾਂ ਹੋਈਆਂ? ਸਿਹਤ ਮੰਤਰਾਲੇ ਅਨੁਸਾਰ ਮਹਾਰਾਸ਼ਟਰ ‘ਚ 2587, ਮੱਧ ਪ੍ਰਦੇਸ਼ ‘ਚ 371, ਗੁਜਰਾਤ ‘ਚ 1122, ਦਿੱਲੀ ‘ਚ 606, ਤਾਮਿਲਨਾਡੂ ‘ਚ 208, ਤੇਲੰਗਾਨਾ ‘ਚ 99, ਆਂਧਰਾ ਪ੍ਰਦੇਸ਼ ‘ਚ 68, ਕਰਨਾਟਕ ‘ਚ 53, ਉੱਤਰ ਪ੍ਰਦੇਸ਼ ‘ਚ 229, ਪੰਜਾਬ 47, ਪੱਛਮੀ ਬੰਗਾਲ ‘ਚ 345, ਰਾਜਸਥਾਨ ‘ਚ 209, ਜੰਮੂ-ਕਸ਼ਮੀਰ ‘ਚ 34, ਹਰਿਆਣਾ ‘ਚ 23, ਕੇਰਲ ‘ਚ 11, ਝਾਰਖੰਡ ‘ਚ 5, ਬਿਹਾਰ ‘ਚ 25, ਓਡੀਸ਼ਾ ‘ਚ 7, ਅਸਾਮ ‘ਚ 4, ਹਿਮਾਚਲ ਪ੍ਰਦੇਸ਼ ‘ਚ 5, ਮੇਘਾਲਿਆ ‘ਚ 1 ਦੀ ਮੌਤ ਹੋਈ ਹੈ। ਹਿਰਾਸਤ ‘ਚ ਲਏ ਕਾਲੇ ਨਾਗਰਿਕ ਜਾਰਜ ਫਲਾਇਡ ਦੀ ਮੌਤ ਦੇ ਆਰੋਪੀ ਪੁਲਿਸਕਰਮੀ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਜਨਵਰੀ 2025 ਤੋਂ ਸ਼ੁਰੂ ਹੋਵੇਗਾ ਇਨ੍ਹਾਂ ਤਾਰੀਖਾਂ 'ਤੇ ਪੈਦਾ ਹੋਏ ਲੋਕਾਂ ਦਾ ਸੁਨਹਿਰੀ ਸਮਾਂ! ਜਾਣੋ ਡਿਟੇਲ

ICC Champions Trophy: 'ਹਾਈਬ੍ਰਿਡ ਮਾਡਲ' 'ਤੇ ਹੀ ਹੋਵੇਗੀ ਚੈਂਪੀਅਨਸ ਟਰਾਫੀ, ICC ਨੇ ਲਾਈ ਮੋਹਰ, ਜਾਣੋ ਕਿੱਥੇ ਖੇਡੇ ਜਾਣਗੇ ਭਾਰਤ ਤੇ ਪਾਕਿਸਤਾਨ ਦੇ ਮੈਚ ?

Allu Arjun Arrest: ਅੱਲੂ ਅਰਜੁਨ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਮ੍ਰਿਤਕ ਔਰਤ ਦਾ ਪਤੀ ਵੀ ਕੇਸ ਵਾਪਸ ਲੈਣ ਲਈ ਤਿਆਰ

Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Advertisement
ABP Premium

ਵੀਡੀਓਜ਼

ਜਮੀਨੀ ਵਿਵਾਦ ਕਾਰਨ ਚੱਲ਼ੀਆਂ ਗੋਲੀਆਂ, 5 ਹੋਏ ਜਖਮੀਕਿਸਾਨਾਂ ਦੇ ਅੰਦੋਲਨ 'ਤੇ ਬੀਜੇਪੀ ਸਾਂਸਦ ਦਾ ਸ਼ਰਮਨਾਕ ਬਿਆਨਸੰਯੁਕਤ ਕਿਸਾਨ ਮੋਰਚਾ (ਸਿਆਸੀ) ਦੀਆਂ ਜੱਥੇਬੰਦੀਆਂ ਨੇ ਕਰਤਾ ਵੱਡਾ ਐਲ਼ਾਨCM Bhagwant Mann ਦੇ ਬਿਆਨ 'ਤੇ ਭੜਕੇ Bikram Majithiya

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਨਵਰੀ 2025 ਤੋਂ ਸ਼ੁਰੂ ਹੋਵੇਗਾ ਇਨ੍ਹਾਂ ਤਾਰੀਖਾਂ 'ਤੇ ਪੈਦਾ ਹੋਏ ਲੋਕਾਂ ਦਾ ਸੁਨਹਿਰੀ ਸਮਾਂ! ਜਾਣੋ ਡਿਟੇਲ
ਜਨਵਰੀ 2025 ਤੋਂ ਸ਼ੁਰੂ ਹੋਵੇਗਾ ਇਨ੍ਹਾਂ ਤਾਰੀਖਾਂ 'ਤੇ ਪੈਦਾ ਹੋਏ ਲੋਕਾਂ ਦਾ ਸੁਨਹਿਰੀ ਸਮਾਂ! ਜਾਣੋ ਡਿਟੇਲ
ICC Champions Trophy: 'ਹਾਈਬ੍ਰਿਡ ਮਾਡਲ' 'ਤੇ ਹੀ ਹੋਵੇਗੀ ਚੈਂਪੀਅਨਸ ਟਰਾਫੀ, ICC ਨੇ ਲਾਈ ਮੋਹਰ, ਜਾਣੋ ਕਿੱਥੇ ਖੇਡੇ ਜਾਣਗੇ ਭਾਰਤ ਤੇ ਪਾਕਿਸਤਾਨ ਦੇ ਮੈਚ ?
ICC Champions Trophy: 'ਹਾਈਬ੍ਰਿਡ ਮਾਡਲ' 'ਤੇ ਹੀ ਹੋਵੇਗੀ ਚੈਂਪੀਅਨਸ ਟਰਾਫੀ, ICC ਨੇ ਲਾਈ ਮੋਹਰ, ਜਾਣੋ ਕਿੱਥੇ ਖੇਡੇ ਜਾਣਗੇ ਭਾਰਤ ਤੇ ਪਾਕਿਸਤਾਨ ਦੇ ਮੈਚ ?
Allu Arjun Arrest: ਅੱਲੂ ਅਰਜੁਨ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਮ੍ਰਿਤਕ ਔਰਤ ਦਾ ਪਤੀ ਵੀ ਕੇਸ ਵਾਪਸ ਲੈਣ ਲਈ ਤਿਆਰ
Allu Arjun Arrest: ਅੱਲੂ ਅਰਜੁਨ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਮ੍ਰਿਤਕ ਔਰਤ ਦਾ ਪਤੀ ਵੀ ਕੇਸ ਵਾਪਸ ਲੈਣ ਲਈ ਤਿਆਰ
Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Blast in Punjab: ਪੁਲਿਸ ਥਾਣੇ 'ਤੇ ਗ੍ਰਨੇਡ ਹਮਲਾ,  ਖਾਲਿਸਤਾਨੀਆਂ ਨੇ ਲਈ ਜ਼ਿੰਮੇਵਾਰੀ, ਪੁਲਿਸ ਨੂੰ ਵਾਰਨਿੰਗ

Punjab News: ਪੰਜਾਬ 'ਚ 10 ਫੀਸਦੀ ਮਹਿੰਗੀ ਹੋ ਸਕਦੀ ਬਿਜਲੀ, ਪਾਵਰਕੌਮ ਨੇ ਰੈਗੂਲੇਟਰੀ ਕਮਿਸ਼ਨ ਨੂੰ ਭੇਜਿਆ ਪ੍ਰਸਤਾਵ

Jagjit Singh Dallewal: ਡੱਲੇਵਾਲ ਦੀ ਜ਼ਿੰਦਗੀ ਅੰਦੋਲਨ ਨਾਲੋਂ ਜ਼ਿਆਦਾ ਜ਼ਰੂਰੀ, ਦਿੱਤੀ ਜਾਵੇ ਡਾਕਟਰੀ ਸਹੂਲਤ, ਕੁਝ ਖਾਣ ਲਈ ਨਾ ਕੀਤਾ ਜਾਵੇ ਮਜਬੂਰ- ਸੁਪਰੀਮ ਕੋਰਟ

Punjab News: ਟਾਸ ਰਾਹੀਂ ਸਰਪੰਚੀ ਸਹੀ ਨਹੀਂ, ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ

Embed widget