ਪੜਚੋਲ ਕਰੋ

ਬਾਰਸ਼ ਨੂੰ ਲੈ ਕੇ ਰੈੱਡ ਅਲਰਟ ਜਾਰੀ, ਪੰਜਾਬ ਸਮੇਤ ਇਨ੍ਹਾਂ ਸੂਬਿਆਂ 'ਚ ਪੈ ਸਕਦਾ ਮੀਂਹ 

ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ ਅਗਲੇ ਦੋ ਦਿਨਾਂ ਲਈ ਮੁੰਬਈ ਅਤੇ ਇਸ ਦੇ ਉਪਨਗਰ ਖੇਤਰਾਂ ਵਿੱਚ ਭਾਰੀ ਬਾਰਸ਼ ਦੀ ਚੇਤਾਵਨੀ ਜਾਰੀ ਕੀਤੀ ਹੈ। ਉੱਤਰ ਭਾਰਤ ਦੇ ਵੱਖ ਵੱਖ ਰਾਜਾਂ - ਦਿੱਲੀ, ਪੰਜਾਬ ਅਤੇ ਹਰਿਆਣਾ 'ਚ ਨਮੀ ਵਾਲਾ ਮੌਸਮ ਹੈ।

ਨਵੀਂ ਦਿੱਲੀ: ਅਰਬ ਸਾਗਰ 'ਤੇ ਸਰਗਰਮ ਮਾਨਸੂਨ ਕਾਰਨ ਮੁੰਬਈ 'ਚ ਭਾਰੀ ਬਾਰਸ਼ ਜਾਰੀ ਹੈ। ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ ਅਗਲੇ ਦੋ ਦਿਨਾਂ ਲਈ ਮੁੰਬਈ ਅਤੇ ਇਸ ਦੇ ਉਪਨਗਰ ਖੇਤਰਾਂ ਵਿੱਚ ਭਾਰੀ ਬਾਰਸ਼ ਦੀ ਚੇਤਾਵਨੀ ਜਾਰੀ ਕੀਤੀ ਹੈ। ਉੱਤਰ ਭਾਰਤ ਦੇ ਵੱਖ ਵੱਖ ਰਾਜਾਂ - ਦਿੱਲੀ, ਪੰਜਾਬ ਅਤੇ ਹਰਿਆਣਾ 'ਚ ਨਮੀ ਵਾਲਾ ਮੌਸਮ ਹੈ। ਅੱਜ ਇਥੇ ਹਲਕੀ ਬਾਰਸ਼ ਹੀ ਸਕਦੀ ਹੈ। ਮੱਧ ਪ੍ਰਦੇਸ਼ ਦੇ ਕਈ ਹਿੱਸਿਆਂ 'ਚ ਦਰਮਿਆਨੀ ਤੋਂ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਇਥੇ ਅਜੇ ਤੱਕ ਮੌਨਸੂਨ ਜ਼ਿਆਦਾ ਸਰਗਰਮ ਨਹੀਂ ਹੋਇਆ ਹੈ। ਉੱਤਰ ਭਾਰਤ ਦੇ ਵੱਖ ਵੱਖ ਰਾਜਾਂ - ਦਿੱਲੀ, ਪੰਜਾਬ ਅਤੇ ਹਰਿਆਣਾ 'ਚ ਨਮੀ ਵਾਲਾ ਮੌਸਮ ਹੈ। ਪਿਛਲੇ ਹਫਤੇ ਮਾਨਸੂਨ ਇਨ੍ਹਾਂ ਰਾਜਾਂ ਵਿੱਚ ਸਰਗਰਮ ਸੀ। ਇਹ ਹੁਣ ਦੱਖਣ ਵੱਲ ਵੱਧ ਗਿਆ ਹੈ। ਇਹ ਵਰਤਮਾਨ ਵਿੱਚ ਰਾਜਸਥਾਨ ਵਿੱਚ ਗੰਗਾਨਗਰ ਅਤੇ ਪਿਲਾਨੀ, ਮੱਧ ਪ੍ਰਦੇਸ਼ ਵਿੱਚ ਗਵਾਲੀਅਰ ਅਤੇ ਉੱਤਰ ਪ੍ਰਦੇਸ਼ ਵਿੱਚ ਬਾਂਦਾ, ਪੱਛਮੀ ਬੰਗਾਲ ਵਿੱਚ ਬਹਿਰਾਮਪੁਰ ਵਰਗੇ ਖੇਤਰਾਂ ਵਿੱਚੋਂ ਲੰਘ ਰਿਹਾ ਹੈ। ਇਸ ਕਾਰਨ ਰਾਜਸਥਾਨ ਦੇ ਕਈ ਇਲਾਕਿਆਂ ਵਿੱਚ ਐਤਵਾਰ ਤੋਂ ਮਾਨਸੂਨ ਦੀ ਬਾਰਸ਼ ਹੋਈ। ਇਸ ਨਾਲ ਕਈ ਥਾਵਾਂ 'ਤੇ ਹੜ੍ਹ ਆ ਗਿਆ। ਜ਼ਿੰਦਗੀ ਪ੍ਰਤੀ ਨਜ਼ਰੀਏ ਦਾ ਕਮਾਲ ਅਸਮ ਵਿੱਚ ਸੋਮਵਾਰ ਨੂੰ ਹੜ੍ਹ ਦੀ ਸਥਿਤੀ ਵਿੱਚ ਕਾਫ਼ੀ ਸੁਧਾਰ ਹੋਇਆ, ਹਾਲਾਂਕਿ ਇੱਕ ਹੋਰ ਵਿਅਕਤੀ ਦੀ ਮੌਤ ਹੋ ਗਈ। ਅਸਾਮ ਸਰਕਾਰ ਨੇ ਇੱਕ ਬੁਲੇਟਿਨ ਵਿੱਚ ਕਿਹਾ ਹੈ ਕਿ ਐਤਵਾਰ ਤੋਂ ਹੜ੍ਹ ਪ੍ਰਭਾਵਤ ਲੋਕਾਂ ਦੀ ਗਿਣਤੀ ਵਿੱਚ 4.65 ਲੱਖ ਦੀ ਕਮੀ ਆਈ ਹੈ, ਪਰ 17 ਜ਼ਿਲ੍ਹਿਆਂ ਵਿੱਚ ਤਕਰੀਬਨ 3.89 ਲੱਖ ਲੋਕ ਅਜੇ ਵੀ ਹੜ ਨਾਲ ਪ੍ਰਭਾਵਤ ਹਨ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ
Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget