ਪੜਚੋਲ ਕਰੋ

ਛੇ ਵਜੇ ਠੇਕਾ ਬੰਦ, ਸ਼ਰਾਬ ਨਾ ਮਿਲਣ 'ਤੇ ਪਿਆਕੜਾਂ ਨੇ ਬੰਦਾ ਮਾਰ ਸੁੱਟਿਆ

ਸੂਬੇ 'ਚ ਦਿਨੋਂ ਦਿਨ ਅਪਰਾਧ ਵਧ ਰਹੇ ਹਨ। ਬੀਤੀ ਰਾਤ ਕੁਝ ਲੋਕਾਂ ਨੇ ਸ਼ਰਾਬ ਨਾ ਮਿਲਣ 'ਤੇ ਅਹਾਤੇ 'ਤੇ ਕੰਮ ਕਰਨ ਵਾਲੇ ਨੌਜਵਾਨ ਦਾ ਕਤਲ ਕਰ ਦਿੱਤਾ।

ਖੰਨਾ: ਖੰਨਾ ਅਧੀਨ ਥਾਣਾ ਦੋਰਾਹਾ ‘ਚ ਪੈਂਦੇ ਪਿੰਡ ਕੱਦੋਂ ਦੇ ਸ਼ਰਾਬ ਠੇਕੇ ‘ਚ ਦੇਰ ਰਾਤ ਅਹਾਤੇ ‘ਤੇ ਕੰਮ ਕਰਨ ਵਾਲੇ 28 ਸਾਲਾ ਨੌਜਵਾਨ ਦੀ ਹੱਤਿਆ ਕਰ ਦਿੱਤੀ ਗਈ। ਉਸ ਨੌਜਵਾਨ ਵੱਲੋਂ ਸ਼ਰਾਬ ਦੇਣ ਤੋਂ ਇਨਕਾਰ ਕਰਨ ਮਗਰੋਂ ਕੁਝ ਵਿਅਕਤੀਆਂ ਨੇ ਉਸ ਉਪਰ ਹਮਲਾ ਕਰ ਦਿੱਤਾ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸ਼ਰਾਬ ਦੇ ਠੇਕੇ ‘ਤੇ ਕੰਮ ਕਰਨ ਵਾਲੇ ਰਜਿੰਦਰ ਕੁਮਾਰ ਨੇ ਦੱਸਿਆ ਕਿ ਦੇਰ ਰਾਤ ਕੁਝ ਅਣਪਛਾਤੇ ਵਿਅਕਤੀ ਠੇਕੇ ਤੋਂ ਸਰਾਬ ਲੈਣ ਆਏ ਸੀ ਪਰ ਸਰਕਾਰ ਦੇ ਹੁਕਮਾਂ ਮੁਤਾਬਤ 6 ਵਜੇ ਠੇਕੇ ਬੰਦ ਕਰ ਦਿੱਤੇ ਜਾਂਦੇ ਹਨ। ਇਸ ਕਾਰਨ ਠੇਕੇ ਦੇ ਕਰਿੰਦੇ ਵੱਲੋਂ ਸਰਾਬ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ। ਇਸ ਤੋਂ ਬਾਅਦ ਸ਼ਰਾਬ ਲੈਣ ਆਏ ਵਿਅਕਤੀਆਂ ਨੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਠੇਕੇ ‘ਤੇ ਸ਼ਰਾਬ ਵੇਚਣ ਵਾਲਾ ਕਰਿੰਦਾ ਉੱਥੋਂ ਭੱਜ ਗਿਆ ਪਰ ਮੁਲਜ਼ਮਾਂ ਨੇ ਸ਼ਰਾਬ ਦੇ ਅਹਾਤੇ ‘ਤੇ ਕੰਮ ਕਰਨ ਵਾਲੇ ਬੱਬਲੂ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ ਤੇ ਅਹਾਤੇ ਪਿੱਛ ਖੇਤਾਂ ‘ਚ ਸੁੱਟ ਦਿੱਤਾ। ਮੌਕੇ ‘ਤੇ ਜਾਂਚ ਕਰ ਰਹੇ ਐਸਐਚਓ ਦੋਰਾਹਾ ਦਵਿੰਦਰ ਪਾਲ ਨੇ ਦੱਸਿਆ ਕਿ ਦੇਰ ਰਾਤ ਠੇਕੇ ‘ਤੇ ਸ਼ਰਾਬ ਦੇਣ ਤੋਂ ਇਨਕਾਰ ਕਰਨ ਕਰਕੇ ਕੁਝ ਲੋਕਾਂ ਨੇ ਗੁੱਸੇ ‘ਚ ਕਤਲ ਕਰ ਦਿੱਤਾ। ਇਸ ਦੀ ਜਾਂਚ ਕਰ ਕਾਰਵਾਈ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਹਮਲਾਵਰਾਂ ਵਿਚੋਂ ਕੁਝ ਦੀ ਪਛਾਣ ਹੋ ਗਈ ਹੈ ਤੇ ਇਨ੍ਹਾਂ ਖਿਲਾਫ ਮੁਕੱਦਮਾ ਦਰਜ ਕਰਕੇ ਮੁੱਢਲੀ ਕਾਰਵਾਈ ਸ਼ੁਰੂ ਕਰ ਦਿੱਤਾ ਗਈ ਹੈ। ਇਸ ਦੇ ਨਾਲ ਹੀ ਫਰਾਰ ਦੋਸ਼ੀਆਂ ਨੂੰ ਫੜਨ ਸਬੰਧੀ ਵੀ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਭਾਜਪਾ-ਅਕਾਲੀ ਗੱਠਜੋੜ ਨੂੰ ਲੈ ਬੋਲੇ CM ਸੈਣੀ, ਸਾਹਮਣੇ ਆਈ ਵੱਡੀ ਅਪਡੇਟ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ਭਾਜਪਾ-ਅਕਾਲੀ ਗੱਠਜੋੜ ਨੂੰ ਲੈ ਬੋਲੇ CM ਸੈਣੀ, ਸਾਹਮਣੇ ਆਈ ਵੱਡੀ ਅਪਡੇਟ...
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
Tarn Taran ਦੇ ਭਿੱਖੀਵਿੰਡ ਥਾਣੇ ਦੇ ਬਾਥਰੂਮ ’ਚ ਲੜਕੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਜਾਣੋ ਪੂਰਾ ਮਾਮਲਾ
Tarn Taran ਦੇ ਭਿੱਖੀਵਿੰਡ ਥਾਣੇ ਦੇ ਬਾਥਰੂਮ ’ਚ ਲੜਕੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਜਾਣੋ ਪੂਰਾ ਮਾਮਲਾ
IPS Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 13 IPS ਅਫਸਰਾਂ ਦੇ ਅਚਾਨਕ ਤਬਾਦਲੇ; ਇੱਥੇ ਵੇਖੋ ਪੂਰੀ ਲਿਸਟ... 
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 13 IPS ਅਫਸਰਾਂ ਦੇ ਅਚਾਨਕ ਤਬਾਦਲੇ; ਇੱਥੇ ਵੇਖੋ ਪੂਰੀ ਲਿਸਟ... 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Embed widget