ਪੜਚੋਲ ਕਰੋ

Reliance Jio ਲੈ ਕੇ ਆਇਆ ਧਮਾਕੇਦਾਰ ਆਫਰ, ਡੇਲੀ ਮਿਲੇਗਾ 2 GB ਫ੍ਰੀ ਡੇਟਾ

ਦੇਸ਼ ਦੀ ਪ੍ਰਮੁੱਖ ਟੈਲੀਕਾਮ ਕੰਪਨੀ ਰਿਲਾਇੰਸ ਜੀਓ (Reliance Jio) ਯੂਜ਼ਰਸ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਨਵੇਂ ਆਫਰ ਤੇ ਪਲੈਨਸ ਪੇਸ਼ ਕਰਦੀ ਰਹਿੰਦੀ ਹੈ। ਹਾਲ ਹੀ ‘ਚ ਕੰਪਨੀ ਨੇ Jio POS Lite Community ਰੀਚਾਰਜ ਐਪ ਲਾਂਚ ਕੀਤੀ ਹੈ, ਇਸ ਐਪ ਦੇ ਜ਼ਰੀਏ ਯੂਜ਼ਰ ਰੀਚਾਰਜ ਕਰ ਕੇ ਵੀ ਕਮਾਈ ਕਰ ਸਕਦੇ ਹਨ।

ਨਵੀਂ ਦਿੱਲੀ: ਦੇਸ਼ ਦੀ ਪ੍ਰਮੁੱਖ ਟੈਲੀਕਾਮ ਕੰਪਨੀ ਰਿਲਾਇੰਸ ਜੀਓ (Reliance Jio) ਯੂਜ਼ਰਸ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਨਵੇਂ ਆਫਰ ਤੇ ਪਲੈਨਸ ਪੇਸ਼ ਕਰਦੀ ਰਹਿੰਦੀ ਹੈ। ਹਾਲ ਹੀ ‘ਚ ਕੰਪਨੀ ਨੇ Jio POS Lite Community ਰੀਚਾਰਜ ਐਪ ਲਾਂਚ ਕੀਤੀ ਹੈ, ਇਸ ਐਪ ਦੇ ਜ਼ਰੀਏ ਯੂਜ਼ਰ ਰੀਚਾਰਜ ਕਰ ਕੇ ਵੀ ਕਮਾਈ ਕਰ ਸਕਦੇ ਹਨ। ਇਸ ਤੋਂ ਇਲਾਵਾ ਲੌਕਡਾਊਨ ਦੌਰਾਨ ਕੰਪਨੀ ਨੇ ਕਈ ਅਜਿਹੀਆਂ ਯੋਜਨਾਵਾਂ ਵੀ ਪੇਸ਼ ਕੀਤੀਆਂ ਹਨ ਜਿਨ੍ਹਾਂ ‘ਚ ਉਪਭੋਗਤਾਵਾਂ ਨੂੰ ਘੱਟ ਕੀਮਤ 'ਤੇ ਵਧੇਰੇ ਡਾਟਾ ਦਿੱਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਰਿਲਾਇੰਸ ਜੀਓ ਦੇ ਜੀਓ ਡਾਟਾ ਪੈਕ ਦੇ ਤਹਿਤ ਉਪਭੋਗਤਾ 2 ਜੀਬੀ ਮੁਫਤ ਰੋਜ਼ਾਨਾ ਡਾਟਾ ਪ੍ਰਾਪਤ ਕਰ ਸਕਦੇ ਹਨ। Reliance Jio ਨੇ ਪਿਛਲੇ ਮਹੀਨੇ Jio ਡਾਟਾ ਪੈਕ ਲਾਂਚ ਕੀਤਾ ਸੀ, ਪਰ ਮਾਰਚ ਦੇ ਅੰਤ ‘ਚ, ਕੰਪਨੀ ਨੇ ਇਸ ਪੈਕ ਨੂੰ ਉਪਭੋਗਤਾ ਦੇ ਅਕਾਊਂਟ 'ਚ ਕਰੈਡਿਟ  ਕਰ ਦਿੱਤਾ। ਇਸ ਦੇ ਨਾਲ ਹੀ ਟੈਲੀਕਾਮ ਟਾਕ ਦੀ ਰਿਪੋਰਟ ਅਨੁਸਾਰ ਕੰਪਨੀ ਨੇ ਇੱਕ ਵਾਰ ਫਿਰ ਜੀਓ ਡਾਟਾ ਪੈਕ ਨੂੰ ਉਪਲਬਧ ਕਰਵਾ ਦਿੱਤਾ ਹੈ। ਇਸਦੇ ਪੈਕ ‘ਚ ਉਪਭੋਗਤਾ ਚਾਰ ਦਿਨਾਂ ਦੀ ਵੈਧਤਾ ਦੇ ਨਾਲ ਰੋਜ਼ਾਨਾ 2GB ਵਾਧੂ ਡਾਟਾ ਮੁਫਤ ਪ੍ਰਾਪਤ ਕਰ ਸਕਦੇ ਹਨ । ਇਸ ਪੈਕ ਦੇ ਤਹਿਤ ਕੰਪਨੀ ਨੇ ਉਪਭੋਗਤਾਵਾਂ ਦੇ ਖਾਤਿਆਂ ‘ਚ ਮੁਫਤ ਡੇਟਾ ਜਮ੍ਹਾਂ ਕਰਨਾ ਸ਼ੁਰੂ ਕਰ ਦਿੱਤਾ ਹੈ। ਦੱਸ ਦਈਏ ਕਿ ਜੀਓ ਡੇਟਾ ਪੈਕ ਦੇ ਤਹਿਤ ਪ੍ਰਾਪਤ ਮੁਫਤ ਡੇਟਾ ਦਾ ਲਾਭ ਮੌਜੂਦਾ ਯੂਜ਼ਰਸ ਦੇ ਪੈਕ ਨਾਲ ਦਿੱਤਾ ਜਾ ਰਿਹਾ ਹੈ, ਯਾਨੀ ਇਸ ਵੇਲੇ ਤੁਹਾਡੇ ਫੋਨ ‘ਚ ਐਕਟਿਵ ਰਹਿਣ ਵਾਲੇ ਪੈਕ ‘ਚ ਮੌਜੂਦ ਡੇਟਾ ਤੋਂ ਇਲਾਵਾ 2 ਜੀਬੀ ਵਾਧੂ ਡੇਟਾ ਮੁਫਤ ਪ੍ਰਾਪਤ ਕੀਤਾ ਜਾਵੇਗਾ।

ਟਾਪ ਹੈਡਲਾਈਨ

ਬਲੋਚਿਸਤਾਨ ਦੀ ਨਵੀਂ ਕਰੰਸੀ 'ਬਲੋਚੀ ਫੈਲਸ' ਕੀ ਹੈ, ਉੱਥੇ ਇੱਕ ਹਜ਼ਾਰ ਭਾਰਤੀ ਰੁਪਏ ਦੀ ਕੀਮਤ ਕਿੰਨੀ ਹੋਵੇਗੀ?
ਬਲੋਚਿਸਤਾਨ ਦੀ ਨਵੀਂ ਕਰੰਸੀ 'ਬਲੋਚੀ ਫੈਲਸ' ਕੀ ਹੈ, ਉੱਥੇ ਇੱਕ ਹਜ਼ਾਰ ਭਾਰਤੀ ਰੁਪਏ ਦੀ ਕੀਮਤ ਕਿੰਨੀ ਹੋਵੇਗੀ?
 Punjab BJP ਦੀ ਮਹਿਲਾ ਆਗੂ ਦਾ ਵਿਵਾਦਿਤ ਬਿਆਨ, ਕਿਹਾ- SIR ਕਰਵਾਓ, 20-25 ਹਜ਼ਾਰ...
 Punjab BJP ਦੀ ਮਹਿਲਾ ਆਗੂ ਦਾ ਵਿਵਾਦਿਤ ਬਿਆਨ, ਕਿਹਾ- SIR ਕਰਵਾਓ, 20-25 ਹਜ਼ਾਰ...
USA 'ਚ 16 ਸਾਲਾ ਵਿਦਿਆਰਥੀ ਨਾਲ ਸਰੀਰਕ ਸੰਬੰਧ ਬਣਾਉਣ ਦੇ ਮਾਮਲੇ 'ਚ ਮਹਿਲਾ ਅਧਿਆਪਕਾ ਦੋਸ਼ੀ ਕਰਾਰ, ਪਤੀ ਨੇ ਹੀ ਕੀਤੀ ਪੁਲਿਸ ਕੋਲ ਸ਼ਿਕਾਇਤ
USA 'ਚ 16 ਸਾਲਾ ਵਿਦਿਆਰਥੀ ਨਾਲ ਸਰੀਰਕ ਸੰਬੰਧ ਬਣਾਉਣ ਦੇ ਮਾਮਲੇ 'ਚ ਮਹਿਲਾ ਅਧਿਆਪਕਾ ਦੋਸ਼ੀ ਕਰਾਰ, ਪਤੀ ਨੇ ਹੀ ਕੀਤੀ ਪੁਲਿਸ ਕੋਲ ਸ਼ਿਕਾਇਤ
Abohar 'ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ , ਡੋਡਾ ਪਰਿਵਾਰ ਦੀ ਨੂੰਹ AAP 'ਚ ਸ਼ਾਮਲ ,ਅਕਾਲੀ ਦਲ ਦੇ ਹਲਕਾ ਇੰਚਾਰਜ ਰਹਿ ਚੁੱਕੇ ਹਨ ਸ਼ਿਵਲਾਲ ਡੋਡਾ 
Abohar 'ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ , ਡੋਡਾ ਪਰਿਵਾਰ ਦੀ ਨੂੰਹ AAP 'ਚ ਸ਼ਾਮਲ ,ਅਕਾਲੀ ਦਲ ਦੇ ਹਲਕਾ ਇੰਚਾਰਜ ਰਹਿ ਚੁੱਕੇ ਹਨ ਸ਼ਿਵਲਾਲ ਡੋਡਾ 

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।
Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।
 Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ
ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ
Embed widget