ਪੜਚੋਲ ਕਰੋ

ਹਰਸਿਮਰਤ ਬਾਦਲ ਦਾ ਕੈਪਟਨ ਨੂੰ ਸਵਾਲ, ਕੇਂਦਰ ਤੋਂ ਆਇਆ ਰਾਸ਼ਨ ਕਿੱਥੇ ਗਿਆ ?

ਬੀਬੀ ਬਾਦਲ ਨੇ ਦੋਸ਼ ਲਾਉਂਦਿਆਂ ਕਿਹਾ ਕਿ ਕੇਂਦਰ ਵੱਲੋਂ ਅਪਰੈਲ ਮਹੀਨੇ ਲਈ ਭੇਜੀ ਖੁਰਾਕ ਰਾਹਤ ਸਮੱਗਰੀ ਨੂੰ ਪੰਜਾਬ ਦੇ ਲੋਕਾਂ 'ਚ ਨਹੀਂ ਵੰਡਿਆ ਗਿਆ। ਬੀਬੀ ਬਾਦਲ ਨੇ ਕਿਹਾ ਕਿ ਹੁਣ ਤਕ ਬਹੁਤ ਥੋੜ੍ਹਾ ਰਾਸ਼ਨ ਵੰਡਿਆ ਗਿਆ ਹੈ, ਜਦਕਿ ਹੁਣ ਤਕ ਕੇਂਦਰ ਵੱਲੋਂ ਸੂਬਾ ਸਰਕਾਰ ਨੂੰ ਪੰਜਾਬ ਦੀ ਅੱਧੀ ਆਬਾਦੀ ਭਾਵ 1.4 ਕਰੋੜ ਲੋਕਾਂ ਲਈ ਇੱਕ ਲੱਖ ਮੀਟਰਕ ਟਨ ਕਣਕ ਤੇ ਛੇ ਹਜ਼ਾਰ ਮੀਟਰਕ ਟਨ ਦਾਲਾਂ ਭੇਜੀਆਂ ਜਾ ਚੁੱਕਿਆ ਹੈ।

ਚੰਡੀਗੜ੍ਹ: ਪੂਰੇ ਦੇਸ਼ 'ਚ ਲੋਕ ਲੌਕਡਾਊਨ ਹੋਣ ਕਰਕੇ ਕੰਮਾਂ 'ਤੇ ਨਹੀਂ ਜਾ ਸਕਦੇ। ਅਜਿਹੇ 'ਚ ਇੱਕ ਗਰੀਬ ਦਿਹਾੜੀਦਾਰ ਮਜ਼ਦੂਰ ਨੂੰ ਖਾਸੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ 'ਚ ਸਭ ਤੋਂ ਵੱਡੀ ਪ੍ਰੇਸ਼ਾਨੀ ਪਰਿਵਾਰ ਦਾ ਢਿੱਡ ਭਰਨ ਦੀ ਹੈ। ਪੰਜਾਬ ਦੀ ਕੈਪਟਨ ਸਰਕਾਰ ਵਲੋਂ ਵੀ ਲੋਕਾਂ ਦੇ ਢਿੱਡ ਭਰਨ ਦੀ ਬਜਾਏ ਸ਼ਰਾਬ ਦੇ ਠੇਕੇ ਖੋਲ੍ਹਣ ਨੂੰ ਤਵੱਜੋਂ ਦਿੱਤੀ ਗਈ। ਅਜਿਹੇ 'ਚ ਹੁਣ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਬਾਦਲ ਨੇ ਵੀ ਕੈਪਟਨ ਸਰਕਾਰ 'ਤੇ ਤਗੜੇ ਇਲਜ਼ਾਮ ਲਾਏ ਹਨ। ਬੀਬੀ ਬਾਦਲ ਨੇ ਦੋਸ਼ ਲਾਉਂਦਿਆਂ ਕਿਹਾ ਕਿ ਕੇਂਦਰ ਵੱਲੋਂ ਅਪਰੈਲ ਮਹੀਨੇ ਲਈ ਭੇਜੀ ਖੁਰਾਕ ਰਾਹਤ ਸਮੱਗਰੀ ਨੂੰ ਪੰਜਾਬ ਦੇ ਲੋਕਾਂ 'ਚ ਨਹੀਂ ਵੰਡਿਆ ਗਿਆ। ਪੂਰੇ ਸੂਬੇ ਵਿਚੋਂ ਅਜਿਹੀਆਂ ਰਿਪੋਰਟਾਂ ਆ ਰਹੀਆਂ ਹਨ ਕਿ ਭਾਵੇਂ ਮਈ ਮਹੀਨੇ ਲਈ ਕੇਂਦਰੀ ਰਾਹਤ, ਜਿਸ ਵਿਚ ਕਣਕ ਤੇ ਦਾਲਾਂ ਸ਼ਾਮਲ ਹਨ, ਪੰਜਾਬ ਵਿੱਚ ਪਹੁੰਚ ਚੁੱਕੀ ਹੈ ਪਰ ਅਜੇ ਤਕ ਪਿਛਲੇ ਮਹੀਨੇ ਦਾ ਰਾਸ਼ਨ ਵੀ ਲੋਕਾਂ 'ਚ ਨਹੀਂ ਵੰਡਿਆ ਗਿਆ। ਬੀਬੀ ਬਾਦਲ ਨੇ ਕਿਹਾ ਕਿ ਹੁਣ ਤਕ ਬਹੁਤ ਥੋੜ੍ਹਾ ਰਾਸ਼ਨ ਵੰਡਿਆ ਗਿਆ ਹੈ, ਜਦਕਿ ਹੁਣ ਤਕ ਕੇਂਦਰ ਵੱਲੋਂ ਸੂਬਾ ਸਰਕਾਰ ਨੂੰ ਪੰਜਾਬ ਦੀ ਅੱਧੀ ਆਬਾਦੀ ਭਾਵ 1.4 ਕਰੋੜ ਲੋਕਾਂ ਲਈ ਇੱਕ ਲੱਖ ਮੀਟਰਕ ਟਨ ਕਣਕ ਤੇ ਛੇ ਹਜ਼ਾਰ ਮੀਟਰਕ ਟਨ ਦਾਲਾਂ ਭੇਜੀਆਂ ਜਾ ਚੁੱਕਿਆ ਹੈ। ਜਾਣੋ ਕਿਵੇਂ ਹੋਏਗੀ ਸ਼ਰਾਬ ਦੀ ਹੋਮ ਡਿਲੀਵਰੀ? ਸਰਕਾਰ ਨੇ ਤੈਅ ਕੀਤੇ ਨਿਯਮ ਉਨ੍ਹਾਂ ਕਿਹਾ ਕਿ ਇਸ ਰਾਹਤ ਸਮੱਗਰੀ ਦੀ ਵੰਡ ਅਜੇ ਸਿਰਫ਼ ਲੁਧਿਆਣਾ ਤੇ ਪਟਿਆਲਾ ਜ਼ਿਲ੍ਹਿਆਂ 'ਚ ਸ਼ੁਰੂ ਕੀਤੀ ਗਈ ਹੈ, ਜਿਨ੍ਹਾਂ ਦੀ ਨੁਮਾਇੰਦਗੀ ਕ੍ਰਮਵਾਰ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਤੇ ਮੁੱਖ ਮੰਤਰੀ ਕਰਦੇ ਹਨ। ਇਸ ਤੋਂ ਇਲਾਵਾ ਰਾਹਤ ਸਮੱਗਰੀ ਵਾਰੀ ਅਨੁਸਾਰ ਵੰਡਣ ਦੀ ਥਾਂ ਕਾਂਗਰਸੀ ਆਗੂ ਸਭ ਤੋਂ ਪਹਿਲਾਂ ਆਪਣੇ ਸਮਰਥਕਾਂ 'ਚ ਵੰਡਣ ਲਈ ਜ਼ਿਲ੍ਹਾ ਪ੍ਰਸ਼ਾਸਨਾਂ 'ਤੇ ਕਥਿਤ ਦਬਾਅ ਪਾ ਰਹੇ ਹਨ। ਇਸ ਤੋਂ ਇਲਾਵਾ ਕਣਕ ਤੇ ਦਾਲਾਂ ਦੇ ਸਟੋਰਾਂ ਵਿਚ ਹੇਰਾ-ਫੇਰੀ ਦੀਆਂ ਵੀ ਰਿਪੋਰਟਾਂ ਆਈਆਂ ਹਨ। ਹੁਣ ਘਰੋਂ ਨਿਕਲਣਾ ਹੋਇਆ ਹੋਰ ਵੀ ਔਖਾ, ਨਾ ਮੰਨੀਆਂ ਇਹ ਗੱਲਾਂ ਤਾਂ 50 ਹਜ਼ਾਰ ਤੱਕ ਜੁਰਮਾਨਾ

ਟਾਪ ਹੈਡਲਾਈਨ

Parvinder Jhota Murder Case : ਪਰਵਿੰਦਰ ਝੋਟਾ ਦੇ ਕਤਲ ਦੇ ਰੋਸ ਵਜੋਂ 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ
Parvinder Jhota Murder Case : ਪਰਵਿੰਦਰ ਝੋਟਾ ਦੇ ਕਤਲ ਦੇ ਰੋਸ ਵਜੋਂ 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Punjab News: ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…
UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ
UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Embed widget