ਪੜਚੋਲ ਕਰੋ

ਕੋਰੋਨਾ ਦੇ ਕਹਿਰ ਨੂੰ ਵੇਖਦਿਆਂ ਯੂਪੀ 'ਚ 17 ਮਈ ਤੱਕ ਪਾਬੰਦੀਆਂ, ਈ-ਪਾਸ ਰਾਹੀਂ ਹੋ ਸਕੇਗਾ ਸਫਰ

ਉੱਤਰ ਪ੍ਰਦੇਸ਼ ’ਚ ਕੋਰੋਨਾ ਦੇ ਵਧਦੇ ਮਾਮਲਿਆਂ ’ਚ ਯੋਗੀ ਸਰਕਾਰ ਨੇ 17 ਮਈ ਤੱਕ ਕੋਰੋਨਾ ਕਰਫ਼ਿਊ ਵਧਾਉਣ ਦਾ ਫ਼ੈਸਲਾ ਕੀਤਾ ਹੈ। ਐਤਵਾਰ ਨੂੰ ਇਸ ਨਾਲ ਸਬੰਧਤ ਹੁਕਮ ਜਾਰੀ ਕਰ ਕਰ ਦਿੱਤੇ ਗਏ। ਇਸ ਤੋਂ ਪਹਿਲਾਂ ਹਫ਼ਤੇ ਦੇ ਲੌਕਡਾਊਨ ਕਾਰਣ ਸੂਬੇ ਦੇ ਐਕਟਿਵ ਮਾਮਲਿਆਂ ਵਿੱਚ 60 ਹਜ਼ਾਰ ਤੋਂ ਵੱਧ ਦੀ ਕਮੀ ਦਰਜ ਕੀਤੀ ਗਈ। ਇਸੇ ਲਈ ਹੁਣ ਸਰਕਾਰ ਤੁਰੰਤ ਲੌਕਡਾਊਨ ’ਚ ਢਿੱਲ ਦੇ ਕੇ ਕੋਈ ਖ਼ਤਰਾ ਮੁੱਲ ਨਹੀਂ ਲੈਣਾ ਚਾਹੁੰਦੀ ਸੀ। ਇਸੇ ਲਈ ਸਰਕਾਰ ਨੇ ਮੌਜੂਦਾ ਪਾਬੰਦੀਆਂ ਨੂੰ 17 ਮਈ ਤੱਕ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਹੈ।

ਲਖਨਾਊ: ਉੱਤਰ ਪ੍ਰਦੇਸ਼ ’ਚ ਕੋਰੋਨਾ ਦੇ ਵਧਦੇ ਮਾਮਲਿਆਂ ’ਚ ਯੋਗੀ ਸਰਕਾਰ ਨੇ 17 ਮਈ ਤੱਕ ਕੋਰੋਨਾ ਕਰਫ਼ਿਊ ਵਧਾਉਣ ਦਾ ਫ਼ੈਸਲਾ ਕੀਤਾ ਹੈ। ਐਤਵਾਰ ਨੂੰ ਇਸ ਨਾਲ ਸਬੰਧਤ ਹੁਕਮ ਜਾਰੀ ਕਰ ਕਰ ਦਿੱਤੇ ਗਏ। ਇਸ ਤੋਂ ਪਹਿਲਾਂ ਹਫ਼ਤੇ ਦੇ ਲੌਕਡਾਊਨ ਕਾਰਣ ਸੂਬੇ ਦੇ ਐਕਟਿਵ ਮਾਮਲਿਆਂ ਵਿੱਚ 60 ਹਜ਼ਾਰ ਤੋਂ ਵੱਧ ਦੀ ਕਮੀ ਦਰਜ ਕੀਤੀ ਗਈ। ਇਸੇ ਲਈ ਹੁਣ ਸਰਕਾਰ ਤੁਰੰਤ ਲੌਕਡਾਊਨ ’ਚ ਢਿੱਲ ਦੇ ਕੇ ਕੋਈ ਖ਼ਤਰਾ ਮੁੱਲ ਨਹੀਂ ਲੈਣਾ ਚਾਹੁੰਦੀ ਸੀ। ਇਸੇ ਲਈ ਸਰਕਾਰ ਨੇ ਮੌਜੂਦਾ ਪਾਬੰਦੀਆਂ ਨੂੰ 17 ਮਈ ਤੱਕ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਹੈ।

· ਕੰਪਨੀ ਜਾਂ ਫ਼ੈਕਟਰੀ ’ਚ ਕੰਮ ਕਰਨ ਵਾਲੇ ਵਰਕਰ ਆਪਣਾ ਆਈ-ਕਾਰਡ ਵਿਖਾ ਕੇ ਆ-ਜਾ ਸਕਦੇ ਹਨ।

·  ਮੈਡੀਕਲ ਤੇ ਜ਼ਰੂਰੀ ਵਸਤਾਂ ਦੀ ਸਪਲਾਈ ਨਾਲ ਜੁੜੇ ਟ੍ਰਾਂਸਪੋਰਟੇਸ਼ਨ ਨੂੰ ਵੀ ਛੋਟ ਦਿੱਤੀ ਗਈ ਹੈ।

·  ਡਾਕਟਰ, ਨਰਸ, ਪੈਰਾ-ਮੈਡੀਕਲ ਸਟਾਫ਼, ਹਸਪਤਾਲ ਦੇ ਹੋਰ ਕਰਮਚਾਰੀ, ਮੈਡੀਕਲ ਦੁਕਾਨ ਤੇ ਕਾਰੋਬਾਰ ਨਾਲ ਜੁੜੇ ਲੋਕ।

· ਈ-ਕਾਮਰਸ ਆਪਰੇਸ਼ਨਜ਼ ਭਾਵ ਤੁਸੀਂ ਆਨਲਾਈਨ ਪੋਰਟਲ ਰਾਹੀਂ ਮਿਲੇ ਜ਼ਰੂਰੀ ਸਾਮਾਨ ਦੇ ਆਰਡਰ ਡਿਲਿਵਰ ਕਰ ਸਕਦੇ ਹੋ।

·  ਮੈਡੀਕਲ ਐਮਰਜੈਂਸੀ, ਦੂਰਸੰਚਾਰ ਸੇਵਾ, ਡਾਕ ਸੇਵਾ, ਪ੍ਰਿੰਟ, ਇਲੈਕਟ੍ਰੌਨਿਕ, ਇੰਟਰਨੈੱਟ ਮੀਡੀਆ ਨਾਲ ਜੁੜੇ ਕਰਮਚਾਰੀਆਂ ਨੂੰ ਈ-ਪਾਸ ਬਣਵਾਉਣ ਦੀ ਜ਼ਰੂਰਤ ਨਹੀਂ। ਉਹ ਆਪਣੇ ਸੰਸਥਾਨ ਦਾ ਆਈ-ਕਾਰਡ ਵਿਖਾ ਕੇ ਆ-ਜਾ ਸਕਦੇ ਹਨ।

·  ਉੱਤਰ ਪ੍ਰਦੇਸ਼ ’ਚ ਮਿੰਨੀ ਲੌਕਡਾਊਨ ਦੌਰਾਨ ਸਰਕਾਰ ਨੇ ਈ-ਪਾਸ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਹਨ। ਜ਼ਰੂਰੀ ਵਸਤਾਂ ਦੀ ਆਵਾਜਾਈ ਪਾਸ ਜਾਰੀ ਹੋਵੇਗਾ। ਨਾਲ ਹੀ ਸਪਲਾਈ ਕਰਨ ਵਾਲੀਆਂ ਸੰਸਥਾਵਾਂ ਨੂੰ ਵੀ ਪਾਸ ਬਣਵਾਉਣਾ ਹੋਵੇਗਾ।

rahat.up.nic/epass ਉੱਤੇ ਜਾ ਕੇ ਆਨਲਾਈਨ ਪਾਸ ਲਈ ਅਰਜ਼ੀ ਦੇ ਸਕਦੇ ਹੋ। ਇਸ ਦੇ ਨਾਲ ਹੀ ਮੁੱਖ ਮੰਤਰੀ ਹੈਲਪਲਾਈਨ ਨੰਬਰ 1076 ਉੱਤੇ ਜ਼ਰੂਰੀ ਵਸਤਾਂ ਦੀ ਸੇਵਾ ਨਾ ਮਿਲਣ ਦੀ ਹਾਲਤ ਵਿੱਚ ਜਾਣਕਾਰੀ ਦੇ ਸਕਦੇ ਹਨ।

·  ਆਮ ਲੋਕਾਂ ਲਈ ਜ਼ਿਲ੍ਹਾ ਪੱਧਰੀ ਪਾਸ 1 ਦਿਨ ਲਈ ਤੇ ਅੰਤਰ ਜ਼ਿਲ੍ਹਾ ਪਾਸ 2 ਦਿਨਾਂ ਲਈ ਵੈਧ ਹੋਵੇਗਾ।

·   ਈ-ਪਾਸ ਪੋਰਟਲ ’ਚ ਸੰਸਥਾਗਤ ਪਾਸ ਦੀ ਵੀ ਵਿਵਸਥਾ ਹੈ। ਇਸ ਅਧੀਨ ਕੋਈ ਵੀ ਸੰਸਥਾ 5 ਕਰਮਚਾਰੀਆਂ ਲਈ ਅਰਜ਼ੀ ਦੇ ਸਕਦੀ ਹੈ। ਈ-ਪਾਸ ਦੀ ਇਲੈਕਟ੍ਰੌਨਿਕ ਕਾਪੀ ਵੀ ਲਾਗੂ ਹੋਵੇਗੀ।

·  ਤਹਿਸੀਲ ਦੀ ਸੀਮਾ ਨਾਲ ਅੰਤਰ-ਤਹਿਸੀਲ ਸੀਮਾ ਲਈ ਵੀ ਈ-ਪਾਸ ਜਾਰੀ ਹੋਣਗੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ

Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....

Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ

Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Advertisement
ABP Premium

ਵੀਡੀਓਜ਼

ਭਰਾ ਦੇ ਭੋਗ 'ਚ ਸ਼ਾਮਲ ਹੋਣਗੇ ਭਾਈ Balwant Singh Rajoanaਮੈਂ ਤਾਂ ਸੁਣੀ ਸੁਣਾਈ ਆਖੀ ਸੀ ਗੱਲ, ਬੀਬੀਆਂ ਦਾ ਕਰਦਾ ਹਾਂ ਸਤਿਕਾਰ :Charanjit Channiਟ੍ਰੋਲ ਕਰਨ ਵਾਲਿਆਂ ਨੂੰ ਅਰਜੁਨ ਕਪੂਰ ਦਾ ਠੋਕਵਾਂ ਜਵਾਬ Exclusive Interviewਦਿਲਜੀਤ ਦੇ ਸ਼ੋਅ 'ਚ ਸਟੇਜ ਤੇ ਚੜ੍ਹਿਆ ... ਲੋਕ ਕਹਿੰਦੇ ਆਹ ਕੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: ਕਿੱਧਰ ਜਾਵੇ ਕਿਸਾਨ ! ਪਰਾਲੀ ਸਾੜੇ ਬਿਨਾਂ ਬੀਜੀ ਕਣਕ ਨੂੰ ਪਈ ਸੁੰਡੀ, ਮੁੜ ਕਰਨੀ ਪਏਗੀ ਬਿਜਾਈ, ਖੇਤੀਬਾੜੀ ਮਹਿਕਮੇ ਨੇ ਝਾੜਿਆ ਪੱਲਾ
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: CM ਮਾਨ ਨੇ ਪੰਚਾਂ ਨੂੰ ਦੱਸੇ ਪਿੰਡਾਂ ਦੇ ਵਿਕਾਸ ਕਰਨ ਦੇ ਗੁਰ ! ਬੂਟੇ ਲਾਓ, ਲਾਇਬ੍ਰੇਰੀਆਂ ਬਣਾਓ ਤੇ ਧੜੇਬੰਦੀ ਖ਼ਤਮ ਕਰ ਦਿਓ ਫਿਰ ਦੇਖਿਓ....
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Punjab News: ਜਗਰਾਓਂ ਦੇ ਗੁਰੂ ਘਰ 'ਚ ਵੜਿਆ ਸ਼ਰਾਬੀ, ਸੰਗਤ ਨੂੰ ਕੱਢੀਆਂ ਗਾਲ੍ਹਾਂ, ਲੋਕਾਂ ਨੇ ਚਾੜ੍ਹਿਆ ਕੁਟਾਪਾ, ਕੀਤਾ ਪੁਲਿਸ ਹਵਾਲੇ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਕੈਂਸਰ ਦੇ ਸਾਹਮਣੇ ਜ਼ਿੰਦਗੀ ਦੀ ਜੰਗ ਹਾਰੀ ਮਸ਼ਹੂਰ ਅਦਾਕਾਰਾ
ਆ ਗਿਆ ਮੌਕਾ, ਹੁਣ ਖ਼ਰੀਦ ਲਓ THAR, 3 ਲੱਖ ਦਾ Discount ਦੇ ਰਹੀ ਹੈ Mahindra, Scorpio ਤੇ Bolero 'ਤੇ ਵੀ ਤਕੜੀ ਛੋਟ !

CM ਮਾਨ ਨੇ ਸੰਗਰੂਰ 'ਚ ਨਵੇਂ ਪੰਚਾਂ ਨੂੰ ਚੁਕਵਾਈ ਸਹੁੰ, ਕਿਹਾ-ਉਮੀਦ ਹੈ ਪਿੰਡਾਂ ਦੇ ਵਿਕਾਸ ਲਈ ਬਿਨਾਂ ਪੱਖਪਾਤ ਤੇ ਪੂਰੀ ਇਮਾਨਦਾਰੀ ਨਾਲ ਕਰੋਗੇ ਕੰਮ

Punjab News: ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....

Embed widget