ਪੜਚੋਲ ਕਰੋ
(Source: ECI/ABP News)
ਅੱਜ ਆਉਣਗੇ 10ਵੀਂ ਤੇ 12ਵੀਂ ਦੇ ਨਤੀਜੇ, 30 ਲੱਖ ਵਿਦਿਆਰਥੀਆਂ ਦਾ ਇੰਤਜ਼ਾਰ ਖ਼ਤਮ
ਅੱਜ ਸੀਬੀਐਸਈ ਦੇ 10ਵੀਂ ਅਤੇ 12ਵੀਂ ਦੇ ਨਤੀਜੇ ਜਾਰੀ ਕੀਤੇ ਜਾ ਸਕਦੇ ਹਨ। ਇਸ ਦੇ ਜਾਰੀ ਹੋਣ ਨਾਲ ਤਕਰੀਬਨ 30 ਲੱਖ ਵਿਦਿਆਰਥੀਆਂ ਦਾ ਇੰਤਜ਼ਾਰ ਖਤਮ ਹੋ ਜਾਵੇਗਾ।
![ਅੱਜ ਆਉਣਗੇ 10ਵੀਂ ਤੇ 12ਵੀਂ ਦੇ ਨਤੀਜੇ, 30 ਲੱਖ ਵਿਦਿਆਰਥੀਆਂ ਦਾ ਇੰਤਜ਼ਾਰ ਖ਼ਤਮ Results for 10th and 12th will be announced today, the wait of 30 lakh students is over ਅੱਜ ਆਉਣਗੇ 10ਵੀਂ ਤੇ 12ਵੀਂ ਦੇ ਨਤੀਜੇ, 30 ਲੱਖ ਵਿਦਿਆਰਥੀਆਂ ਦਾ ਇੰਤਜ਼ਾਰ ਖ਼ਤਮ](https://static.abplive.com/wp-content/uploads/sites/5/2019/05/02122742/result.jpg?impolicy=abp_cdn&imwidth=1200&height=675)
ਸੰਕੇਤਕ ਤਸਵੀਰ
ਚੰਡੀਗੜ੍ਹ: ਆਖ਼ਰਕਰ 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਦਾ ਇੰਤਜ਼ਾਰ ਅੱਜ ਖਤਮ ਹੋ ਜਾਵੇਗਾ। ਨਤੀਜਿਆਂ ਦੀ ਉਡੀਕ 'ਚ ਵਿਦਿਆਰਥੀਆਂ ਦੇ ਸਾਹ ਸੁੱਕੇ ਹੋਏ ਸੀ। ਅੱਜ ਸੀਬੀਐਸਈ ਦੇ 10ਵੀਂ ਅਤੇ 12ਵੀਂ ਦੇ ਨਤੀਜੇ ਜਾਰੀ ਕੀਤੇ ਜਾ ਸਕਦੇ ਹਨ। ਇਸ ਦੇ ਜਾਰੀ ਹੋਣ ਨਾਲ ਤਕਰੀਬਨ 30 ਲੱਖ ਵਿਦਿਆਰਥੀਆਂ ਦਾ ਇੰਤਜ਼ਾਰ ਖਤਮ ਹੋ ਜਾਵੇਗਾ।
ਦੁਆਵਾਂ ਮੰਗਣ ਵਾਲਿਆਂ ਲਈ ਅਮਿਤਾਬ ਬਚਨ ਦਾ ਹਸਪਤਾਲ 'ਚੋਂ ਸੁਨੇਹਾ
ਦੱਸ ਦਈਏ ਕਿ ਸੀਬੀਐਸਈ ਨੇ ਸੁਪਰੀਮ ਕੋਰਟ ਨੂੰ ਦੱਸਿਆ ਸੀ ਕਿ ਉਸ ਨੇ 10ਵੀਂ ਅਤੇ 12ਵੀਂ ਪੈਂਡਿੰਗ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਹਨ ਤੇ ਨਤੀਜੇ 15 ਜੁਲਾਈ ਤੱਕ ਜਾਰੀ ਕਰ ਦੇਣਗੇ। ਇਸ ਦੇ ਲਈ ਇੱਕ ਪੱਕੀ ਸੰਭਾਵਨਾ ਹੈ ਕਿ ਸੀਬੀਐਸਈ ਦੇ ਨਤੀਜੇ ਅੱਜ ਜਾਰੀ ਕੀਤੇ ਜਾਣਗੇ।
ਡੀਜ਼ਲ ਦੀਆਂ ਕੀਮਤਾਂ ਨੇ ਤੋੜੇ ਰਿਕਾਰਡ, ਪੈਟਰੋਲ ਵੀ ਚੜ੍ਹਿਆ ਅਸਾਮਾਨੀ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
Education Loan Information:
Calculate Education Loan EMI
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਜਨਰਲ ਨੌਲਜ
ਪੰਜਾਬ
ਆਈਪੀਐਲ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)