ਪੜਚੋਲ ਕਰੋ

ਅਜੇ 3 ਦਿਨ ਪਹਿਲਾਂ ਆਸਟਰੇਲੀਆ ਤੋਂ ਪਰਤਿਆ ਸੀ ਦਿੱਲੀ ਹਿੰਸਾ 'ਚ ਮਰਿਆ ਨਵਰੀਤ, ਪਰਿਵਾਰ ਨੂੰ ਨਹੀਂ ਪਤਾ ਸੀ ਇਹ ਗੱਲ  

ਰਾਜਧਾਨੀ ਦਿੱਲੀ ਵਿੱਚ ਕੱਲ੍ਹ ਕਿਸਾਨ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਵਿੱਚ 27 ਸਾਲਾ ਨਵਰੀਤ ਸਿੰਘ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਨਵਰੀਤ ਸਿੰਘ ਤਿੰਨ ਦਿਨ ਪਹਿਲਾਂ ਹੀ ਆਸਟਰੇਲੀਆ ਤੋਂ ਭਾਰਤ ਆਇਆ ਸੀ। ਨਵਰੀਤ ਉੱਥੇ ਪੜ੍ਹ ਰਿਹਾ ਸੀ।

ਨਵੀਂ ਦਿੱਲੀ: ਰਾਜਧਾਨੀ ਦਿੱਲੀ ਵਿੱਚ ਕੱਲ੍ਹ ਕਿਸਾਨ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਵਿੱਚ 27 ਸਾਲਾ ਨਵਰੀਤ ਸਿੰਘ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਨਵਰੀਤ ਸਿੰਘ ਤਿੰਨ ਦਿਨ ਪਹਿਲਾਂ ਹੀ ਆਸਟਰੇਲੀਆ ਤੋਂ ਭਾਰਤ ਆਇਆ ਸੀ। ਨਵਰੀਤ ਉੱਥੇ ਪੜ੍ਹ ਰਿਹਾ ਸੀ। ਇੰਨਾ ਹੀ ਨਹੀਂ, ਨਵਰੀਤ ਦੇ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਨਵਰੀਤ ਦੇ ਟਰੈਕਟਰ ਪਰੇਡ 'ਚ ਜਾਣ ਬਾਰੇ ਕੋਈ ਜਾਣਕਾਰੀ ਨਹੀਂ ਸੀ। ਦਿੱਲੀ ਹਿੰਸਾ 'ਚੋਂ ਸਾਹਮਣੇ ਆਈ ਕਿਸਾਨਾਂ ਦੀ ਇੱਕ ਹੋਰ ਖੂਬਸੂਰਤ ਤਸਵੀਰ, ਦੇਖੋ ਪੂਰੀ ਵੀਡੀਓ ਇੰਡੀਅਨ ਐਕਸਪ੍ਰੈਸ ਦੀ ਖ਼ਬਰ ਅਨੁਸਾਰ ਨਵਰੀਤ ਸਿੰਘ ਉੱਤਰ ਪ੍ਰਦੇਸ਼ ਦੇ ਰਾਮਪੁਰ ਜ਼ਿਲ੍ਹੇ ਦੇ ਦਿਬਦੀਬਾ ਪਿੰਡ ਦਾ ਰਹਿਣ ਵਾਲਾ ਸੀ। ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਨਵਰੀਤ ਸਿੰਘ ਕੁਝ ਲੋਕਾਂ ਨਾਲ ਦਿੱਲੀ ਗਿਆ ਸੀ ਜੋ ਪਿੰਡ ਤੋਂ ਕਿਸਾਨ ਟਰੈਕਟਰ ਪਰੇਡ 'ਚ ਸ਼ਾਮਲ ਹੋਣ ਜਾ ਰਹੇ ਸੀ। ਦਿੱਲੀ ਤੋਂ ਪਰਤ ਰਹੇ ਕਿਸਾਨ ਬੋਲੇ, ਅੰਦੋਲਨ ਸ਼ਾਂਤਮਈ ਤੇ ਚੱਲਦਾ ਰਹੇਗਾ ਅਧਿਕਾਰੀ ਨੇ ਕਿਹਾ ਕਿ ਜਦੋਂ ਰੈਲੀ ਦੌਰਾਨ ਹਿੰਸਾ ਭੜਕ ਰਹੀ ਸੀ ਤਾਂ ਕੁਝ ਲੋਕ ਗਲਤ ਤੇ ਤੇਜ਼ ਰਫਤਾਰ ਨਾਲ ਟਰੈਕਟਰ ਚਲਾ ਰਹੇ ਸੀ। ਅਸੀਂ ਇੱਕ ਟਰੈਕਟਰ ਨੂੰ ਤੇਜ਼ ਰਫਤਾਰ ਨਾਲ ਬੈਰੀਕੇਡਿੰਗ ਵਿੱਚ ਟਕਰਾਉਂਦਿਆਂ ਵੇਖਿਆ ਤੇ ਉਹ ਪਲਟ ਗਿਆ। ਇਸ ਤੋਂ ਬਾਅਦ, ਜਦੋਂ ਪੁਲਿਸ ਉੱਥੇ ਪਹੁੰਚੀ, ਵੇਖਿਆ ਕਿ ਆਦਮੀ ਦੀ ਸਿਰ 'ਚ ਸੱਟ ਲੱਗਣ ਕਾਰਨ ਮੌਤ ਹੋ ਗਈ।

ਟਾਪ ਹੈਡਲਾਈਨ

ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Embed widget