ਪੜਚੋਲ ਕਰੋ

ਭਾਰਤ ਖਿਲਾਫ ਚੀਨ-ਪਾਕਿ ਦੀ ਵੱਡੀ ਸਾਜਿਸ਼ ਦਾ ਖੁਲਾਸਾ, ਸਰਹੱਦ ਨੇੜੇ ਚੱਲ ਰਿਹਾ ਇਹ ਕੰਮ

ਭਾਰਤ ਵਿਰੁੱਧ ਚੀਨ ਤੇ ਪਾਕਿਸਤਾਨ ਦੀ ਵੱਡੀ ਸਾਜਿਸ਼ ਦਾ ਖੁਲਾਸਾ ਹੋਇਆ ਹੈ। ਇਸ ਮਾਮਲੇ ਤੋਂ ਜਾਣੂ ਅਧਿਕਾਰੀਆਂ ਨੇ ਆਪਣਾ ਨਾਮ ਗੁਪਤ ਰੱਖਣ ਦੀ ਸ਼ਰਤ 'ਤੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਪਾਕਿਸਤਾਨ ਚੀਨ ਦੀ ਸਹਾਇਤਾ ਨਾਲ ਮਕਬੂਜ਼ਾ ਕਸ਼ਮੀਰ (POK) 'ਚ ਹਵਾਈ ਮਿਜ਼ਾਈਲ ਸਾਈਟਾਂ ਨੂੰ ਸਤ੍ਹਾ 'ਤੇ ਸਥਾਪਤ ਕਰ ਰਿਹਾ ਹੈ।

ਨਵੀਂ ਦਿੱਲੀ: ਭਾਰਤ ਵਿਰੁੱਧ ਚੀਨ ਤੇ ਪਾਕਿਸਤਾਨ ਦੀ ਵੱਡੀ ਸਾਜਿਸ਼ ਦਾ ਖੁਲਾਸਾ ਹੋਇਆ ਹੈ। ਇਸ ਮਾਮਲੇ ਤੋਂ ਜਾਣੂ ਅਧਿਕਾਰੀਆਂ ਨੇ ਆਪਣਾ ਨਾਮ ਗੁਪਤ ਰੱਖਣ ਦੀ ਸ਼ਰਤ 'ਤੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਪਾਕਿਸਤਾਨ ਚੀਨ ਦੀ ਸਹਾਇਤਾ ਨਾਲ ਮਕਬੂਜ਼ਾ ਕਸ਼ਮੀਰ (POK) 'ਚ ਹਵਾਈ ਮਿਜ਼ਾਈਲ ਸਾਈਟਾਂ ਨੂੰ ਸਤ੍ਹਾ 'ਤੇ ਸਥਾਪਤ ਕਰ ਰਿਹਾ ਹੈ। ਇਸ ਸੈਨਿਕ ਢਾਂਚੇ ਨੂੰ ਸਥਾਪਤ ਕਰਨ ਲਈ ਉਹ ਭਾਰਤ-ਪਾਕਿਸਤਾਨ ਸਰਹੱਦ ਨੇੜੇ ਵਿਵਾਦਤ ਖੇਤਰ ਦੀ ਭਾਲ ਕਰ ਰਿਹਾ ਹੈ। ਭਾਰਤੀ ਹਵਾਈ ਸੈਨਾ ਦੇ ਪ੍ਰਮੁੱਖ, ਏਅਰ ਚੀਫ ਮਾਰਸ਼ਲ ਆਰਕੇਐਸ ਭਦੌਰੀਆ ਨੇ ਸੋਮਵਾਰ ਨੂੰ ਕਿਹਾ ਕਿ ਹਾਲ ਹੀ ਦੇ ਸਮੇਂ ਵਿੱਚ ਪਾਕਿਸਤਾਨ ਤੇ ਚੀਨ ਨੇ ਆਪਣੇ ਦੁਵੱਲੇ ਅਭਿਆਸਾਂ ਵਿੱਚ ਤੇਜ਼ੀ ਲਿਆਂਦੀ ਹੈ। ਆਪਣੀ ਸਲਾਨਾ ਪ੍ਰੈੱਸ ਕਾਨਫਰੰਸ ਵਿੱਚ ਏਅਰਫੋਰਸ ਚੀਫ ਨੇ ਕਿਹਾ ਕਿ ਭਾਰਤ ਇਸ ‘ਤੇ ਨਜ਼ਰ ਰੱਖ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਫੌਜ ਨੇ ਇਕੋ ਸਮੇਂ ਦੋ-ਮੋਰਚੇ ਦੀ ਲੜਾਈ ਦੇ ਖਤਰੇ ਨੂੰ ਟਾਲ ਦਿੱਤਾ ਹੈ। ਭਾਰਤ ਨੇ ਵਿਵਾਦਤ ਸਰਹੱਦਾਂ 'ਤੇ ਇੱਕੋ ਸਮੇਂ ਕਾਰਜਸ਼ੀਲ ਚੀਨ ਤੇ ਪਾਕਿਸਤਾਨ ਨਾਲ ਨਜਿੱਠਣ ਲਈ ਆਪਣੀਆਂ ਹਥਿਆਰਬੰਦ ਸੈਨਾਵਾਂ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਹੈ। ਇੱਕ ਚੋਟੀ ਦੇ ਅਧਿਕਾਰੀ ਨੇ ਕਿਹਾ, "ਪੀਓਕੇ 'ਚ ਦਿਓਲਿਅਨ ਤੇ ਜੂਰਾ ਦੇ ਅਗਾਂਹਵਧੂ ਇਲਾਕਿਆਂ 'ਚ ਚੀਨੀ ਪੀਪਲਜ਼ ਲਿਬਰੇਸ਼ਨ ਆਰਮੀ (ਪੀਐਲਏ) ਦੇ ਜਵਾਨਾਂ ਨੇ ਪਾਕਿਸਤਾਨ ਦੀ 12 ਇਨਫੈਂਟਰੀ ਬ੍ਰਿਗੇਡ ਦੇ ਨਾਲ ਟੋਹ ਲੈਂਦੇ ਦੇਖਿਆ।" ਅਧਿਕਾਰੀ ਨੇ ਦੱਸਿਆ ਕਿ ਪਾਕਿਸਤਾਨ ਆਰਮੀ ਤੇ ਪੀਐਲਏ ਸਾਂਝੇ ਤੌਰ 'ਤੇ ਪੀਓਕੇ ਵਿੱਚ ਲਸਾਡਨਾ ਢੋਕ ਨੇੜੇ ਪੌਲੀ ਪੀਰ ਵਿਖੇ ਸਤ੍ਹਾ ਤੋਂ ਹਵਾ ਮਿਜ਼ਾਈਲ ਰੱਖਿਆ ਪ੍ਰਣਾਲੀ ਦੀ ਸਥਾਪਨਾ ਲਈ ਨਿਰਮਾਣ ਕਾਰਜ ਕਰ ਰਹੇ ਹਨ। ਪਾਕਿ ਸੈਨਾ ਦੇ ਲਗਪਗ 120 ਜਵਾਨ ਤੇ 25 ਤੋਂ 40 ਨਾਗਰਿਕ ਉਸਾਰੀ ਵਾਲੀ ਜਗ੍ਹਾ 'ਤੇ ਕੰਮ ਕਰ ਰਹੇ ਹਨ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Canada 'ਚ 26 ਸਾਲਾ ਨਵਨੀਤ ਕੌਰ ਦਾ ਗੋਲੀ ਮਾਰ ਕੇ ਕਤਲ, ਪਰਿਵਾਰ ਨੇ ਲਗਾਏ ਇਲਜ਼ਾਮ
Canada 'ਚ 26 ਸਾਲਾ ਨਵਨੀਤ ਕੌਰ ਦਾ ਗੋਲੀ ਮਾਰ ਕੇ ਕਤਲ, ਪਰਿਵਾਰ ਨੇ ਲਗਾਏ ਇਲਜ਼ਾਮ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
Dubai ਤੋਂ 24 ਦਿਨਾਂ ਬਾਅਦ ਪਿੰਡ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ,ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ
Dubai ਤੋਂ 24 ਦਿਨਾਂ ਬਾਅਦ ਪਿੰਡ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ,ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ
ਕਿਸੇ ਨੂੰ ਨਹੀਂ ਬਖਸ਼ਾਂਗੇ...', ਪੇਪਰ ਲੀਕ ਬਿੱਲ ਪਾਸ ਹੋਣ 'ਤੇ ਅਮਿਤ ਸ਼ਾਹ ਦੀ ਪਹਿਲੀ ਪ੍ਰਤੀਕਿਰਿਆ
ਕਿਸੇ ਨੂੰ ਨਹੀਂ ਬਖਸ਼ਾਂਗੇ...', ਪੇਪਰ ਲੀਕ ਬਿੱਲ ਪਾਸ ਹੋਣ 'ਤੇ ਅਮਿਤ ਸ਼ਾਹ ਦੀ ਪਹਿਲੀ ਪ੍ਰਤੀਕਿਰਿਆ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Embed widget