ਪੜਚੋਲ ਕਰੋ

ਹਰਿਆਣਾ ‘ਚ ਕੱਲ੍ਹ ਤੋਂ ਚੱਲਣਗੀਆਂ ਰੋਡਵੇਜ਼ ਬੱਸਾਂ, ਟਿਕਟਾਂ ਦੀ ਹੋਏਗੀ ਆਨਲਾਈਨ ਬੁਕਿੰਗ

ਕੋਰੋਨਾਵਾਇਰਸ ਦੇ ਕਹਿਰ ‘ਚ ਲੌਕਡਾਊਨ ਦੇ ਵਿਚਕਾਰ ਹਰਿਆਣਾ ਸਰਕਾਰ ਨੇ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਇੱਕ ਵੱਡਾ ਫੈਸਲਾ ਲਿਆ ਹੈ। ਹਰਿਆਣਾ ਸਰਕਾਰ ਨੇ 15 ਮਈ ਤੋਂ ਸੂਬੇ ‘ਚ ਰੋਡਵੇਜ਼ ਬੱਸਾਂ ਚਲਾਉਣ ਦਾ ਫੈਸਲਾ ਕੀਤਾ ਹੈ।

ਚੰਡੀਗੜ੍ਹ: ਕੋਰੋਨਾਵਾਇਰਸ (Coronavirus) ਦੇ ਕਹਿਰ ‘ਚ ਲੌਕਡਾਊਨ (Lockdown) ਦੇ ਵਿਚਕਾਰ ਹਰਿਆਣਾ ਸਰਕਾਰ (Haryana Government) ਨੇ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਇੱਕ ਵੱਡਾ ਫੈਸਲਾ ਲਿਆ ਹੈ। ਹਰਿਆਣਾ ਸਰਕਾਰ ਨੇ 15 ਮਈ ਤੋਂ ਸੂਬੇ ‘ਚ ਰੋਡਵੇਜ਼ ਬੱਸਾਂ (Roadways buses) ਚਲਾਉਣ ਦਾ ਫੈਸਲਾ ਕੀਤਾ ਹੈ ਪਰ ਇਹ ਬੱਸਾਂ ਨਿਰਧਾਰਤ ਰੂਟਾਂ ‘ਤੇ ਹੀ ਚੱਲਣਗੀਆਂ। ਦੱਸ ਦਈਏ ਕਿ ਬੱਸਾਂ ਹਰਿਆਣਾ ਤੋਂ ਬਾਹਰ ਤੇ ਕੋਰੋਨਾਵਾਇਰਸ ਨਾਲ ਜ਼ਿਆਦਾ ਪ੍ਰਭਾਵਿਤ ਇਲਾਕਿਆਂ ‘ਚ ਸ਼ੁਰੂ ਨਹੀਂ ਹੋਣਗੀਆਂ। ਆਵਾਜਾਈ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਆਨਲਾਈਨ ਪੋਰਟਲ www.hartrans.gov.in ਰਾਹੀਂ ਬੁਕਿੰਗ ਕਰ ਸਕਦੇ ਹਨ। ਇਸ ਦੇ ਇਲਾਵਾ ਮਾਰਗਾਂ ਦਾ ਵੇਰਵਾ ਅਤੇ ਕਿਰਾਏ ਨਾਲ ਸਬੰਧਿਤ ਜਾਣਕਾਰੀ ਵੀ ਵੈੱਬਸਾਈਟ ‘ਤੇ ਉਪਲਬਧ ਕਰਵਾਈ ਗਈ ਹੈ। ਉਨ੍ਹਾਂ ਨੇ ਇਹ ਵੀ ਜਾਣਕਾਰੀ ਦਿੱਤੀ ਹੈ ਕਿ ਕੋਰੋਨਾਵਾਇਰਸ ਨਾਲ ਪ੍ਰਭਾਵਿਤ ਜ਼ਿਲ੍ਹਿਆਂ ਚੋਂ ਲੰਘਣ ਵਾਲੀ ਬੱਸਾਂ ਬਾਈਪਾਸ ਜਾਂ ਫਲਾਈਓਵਰ ਤੋਂ ਲੰਘਣਗੀਆਂ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਸਿਰਫ ਕੰਨਫਰਮ ਬੁਕਿੰਗ ਵਾਲੇ ਯਾਤਰੀਆਂ ਨੂੰ ਹੀ ਬੱਸ ਅੱਡਿਆਂ ‘ਚ ਦਾਖਲ ਹੋਣ ਦੀ ਪ੍ਰਮਿਸ਼ਨ ਹੋਵੇਗੀ। ਹਰ ਬੱਸ ‘ਚ ਸੋਸ਼ਲ ਡਿਸਟੈਂਸ਼ਿੰਗ ਦਾ ਪਾਲਣ ਕਰਦੇ ਹੋਏ ਸਿਰਫ 30 ਯਾਤਰੀਆਂ ਨੂੰ ਹੀ ਬਿਠਾਇਆ ਜਾਵੇਗਾ। ਇਸ ਦੇ ਨਾਲ ਹੀ ਨਿਰਧਾਰਿਤ ਬੱਸ ਅੱਡਿਆਂ ‘ਚ ਦਾਖਲ ਹੋਣ ਤੋਂ ਪਹਿਲਾਂ ਯਾਤਰੀਆਂ ਦੀ ਥਰਮਲ ਸਕ੍ਰੀਨਿੰਗ ਕੀਤੀ ਜਾਵੇਗੀ ਅਤੇ ਹਰ ਯਾਤਰੀ ਦੇ ਲਈ ਮਾਸਕ ਪਹਿਨਣਾ ਜਰੂਰੀ ਹੋਵੇਗਾ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦੱਸਿਆ ਕਿ ਇਹ ਸੇਵਾਵਾਂ ਕੰਟੇਨਮੈਂਟ ਜ਼ੋਨ ‘ਚ ਬੰਦ ਰਹਿਣਗੀਆਂ। ਪੰਚਕੂਲਾ, ਅੰਬਾਲਾ, ਮਹਿੰਦਰਗੜ੍ਹ ਅਤੇ ਕਰਨਾਲ ਸਣੇ ਕੁਝ ਜ਼ਿਲ੍ਹਿਆਂ ਵਿੱਚ ਹਰ ਰੋਜ਼ ਦੋ ਤੋਂ ਚਾਰ ਬੱਸਾਂ ਚਲਾਈਆਂ ਜਾਣਗੀਆਂ। ROUTE MAP: Ambala Cantt-Karnal Ambala Cantt-Panchkula Bhiwani-Panchkula Hisar-Panchkula Kaithal-Ambala Cantt Karnal-Ambala Cantt Narnaul-Panchkula Narnaul-Rewari Panchkula-Karnal Panchkula-Rohtak Panchkula-Narnaul Rewari-Panchkula Rewari-Narnaul Rohtak- Ambala Cantt Rohtak-Panchkula Sirsa-Panchkula ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

MP ਅੰਮ੍ਰਿਤਪਾਲ ਸਿੰਘ 2027 ਦੀ ਪੰਜਾਬ ਵਿਧਾਨ ਸਭਾ ਚੋਣ ਲੜਣਗੇ , ਰਿਹਾਅ ਨਾ ਹੋਏ ਤਾਂ ਅਸਾਮ ਜੇਲ੍ਹ ਤੋਂ ਹੀ ਹੋਣਗੇ ਉਮੀਦਵਾਰ
MP ਅੰਮ੍ਰਿਤਪਾਲ ਸਿੰਘ 2027 ਦੀ ਪੰਜਾਬ ਵਿਧਾਨ ਸਭਾ ਚੋਣ ਲੜਣਗੇ , ਰਿਹਾਅ ਨਾ ਹੋਏ ਤਾਂ ਅਸਾਮ ਜੇਲ੍ਹ ਤੋਂ ਹੀ ਹੋਣਗੇ ਉਮੀਦਵਾਰ
Batala ਦੇ ਕਸਤੀਵਾਲ 'ਚ 50 ਸਾਲਾ ਵਿਅਕਤੀ ਲਾਪਤਾ, ਸੜਕ 'ਤੇ ਮਿਲੀਆਂ ਚੱਪਲਾਂ, ਪਰਿਵਾਰ ਨੇ ਜਤਾਇਆ ਅਗਵਾ ਹੋਣ ਦਾ ਸ਼ੱਕ
Batala ਦੇ ਕਸਤੀਵਾਲ 'ਚ 50 ਸਾਲਾ ਵਿਅਕਤੀ ਲਾਪਤਾ, ਸੜਕ 'ਤੇ ਮਿਲੀਆਂ ਚੱਪਲਾਂ, ਪਰਿਵਾਰ ਨੇ ਜਤਾਇਆ ਅਗਵਾ ਹੋਣ ਦਾ ਸ਼ੱਕ
Punjab News: ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਕੱਲ੍ਹ CM ਨਿਵਾਸ 'ਤੇ ਇਕੱਠੇ ਹੋਣਗੇ ਮੰਤਰੀ; ਮਾਨਸੂਨ ਸੈਸ਼ਨ ਸਣੇ ਕਈ ਮੁੱਦਿਆਂ 'ਤੇ ਹੋ ਸਕਦੀ ਚਰਚਾ..
ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਕੱਲ੍ਹ CM ਨਿਵਾਸ 'ਤੇ ਇਕੱਠੇ ਹੋਣਗੇ ਮੰਤਰੀ; ਮਾਨਸੂਨ ਸੈਸ਼ਨ ਸਣੇ ਕਈ ਮੁੱਦਿਆਂ 'ਤੇ ਹੋ ਸਕਦੀ ਚਰਚਾ..
NEET-UG 2026: ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਮਾਰੀ ਬਾਜ਼ੀ
NEET-UG 2026: ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਮਾਰੀ ਬਾਜ਼ੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Restaurant Owner: ਰੈਸਟੋਰੈਂਟ ਮਾਲਕਾਂ ਵਿਚਾਲੇ ਮੱਚਿਆ ਹਾਹਾਕਾਰ, 41 ਰੈਸਟੋਰੈਂਟਾਂ ਨੂੰ 50 ਹਜ਼ਾਰ ਰੁਪਏ ਦਾ ਭਰਨਾ ਪਿਆ ਜੁਰਮਾਨਾ! ਜਾਣੋ ਕਿਉਂ ਹੋਇਆ ਵੱਡਾ ਐਕਸ਼ਨ?
ਰੈਸਟੋਰੈਂਟ ਮਾਲਕਾਂ ਵਿਚਾਲੇ ਮੱਚਿਆ ਹਾਹਾਕਾਰ, 41 ਰੈਸਟੋਰੈਂਟਾਂ ਨੂੰ 50 ਹਜ਼ਾਰ ਰੁਪਏ ਦਾ ਭਰਨਾ ਪਿਆ ਜੁਰਮਾਨਾ! ਜਾਣੋ ਕਿਉਂ ਹੋਇਆ ਵੱਡਾ ਐਕਸ਼ਨ?
DGP Suicide: ਡੀਜੀਪੀ ਦੀ ਮੌਤ, ਰਾਜ ਪੁਲਿਸ ਹੈੱਡਕੁਆਰਟਰ ਵਿੱਚ ਮ੍ਰਿਤਕ ਪਾਏ ਗਏ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
DGP Suicide: ਡੀਜੀਪੀ ਦੀ ਮੌਤ, ਰਾਜ ਪੁਲਿਸ ਹੈੱਡਕੁਆਰਟਰ ਵਿੱਚ ਮ੍ਰਿਤਕ ਪਾਏ ਗਏ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
Embed widget