ਪੜਚੋਲ ਕਰੋ
Advertisement
ਬੈਂਕ 'ਚੋਂ ਕੱਢਵਾਏ ਸੀ 50 ਹਜ਼ਾਰ, ਘਰ ਆਉਂਦਿਆਂ ਹੀ ਲੁਟੇਰਿਆਂ ਨੇ ਕੀਤਾ ਹੱਥ ਸਾਫ
ਭਵਾਨੀ ਨਗਰ 'ਚ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਬਜ਼ੁਰਗ ਨਾਲ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਦਰਅਸਲ ਬਜ਼ੁਰਗ ਬੈਂਕ 'ਚੋਂ ਪੈਸੇ ਕਢਵਾ ਕੇ ਘਰ ਪਹੁੰਚਿਆ ਤਾਂ ਕੁਝ ਹਮਲਾਵਰਾਂ ਵੱਲੋਂ ਉਸ 'ਤੇ ਹਮਲਾ ਕਰ ਦਿੱਤਾ ਗਿਆ।
ਅੰਮ੍ਰਿਤਸਰ: ਭਵਾਨੀ ਨਗਰ 'ਚ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਬਜ਼ੁਰਗ ਨਾਲ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਦਰਅਸਲ ਬਜ਼ੁਰਗ ਬੈਂਕ 'ਚੋਂ ਪੈਸੇ ਕਢਵਾ ਕੇ ਘਰ ਪਹੁੰਚਿਆ ਤਾਂ ਕੁਝ ਹਮਲਾਵਰਾਂ ਵੱਲੋਂ ਉਸ 'ਤੇ ਹਮਲਾ ਕਰ ਦਿੱਤਾ ਗਿਆ।
ਹਮਲਾਵਰਾਂ ਨੇ ਪਿਸਤੌਲ ਨਾਲ ਸੱਟ ਮਾਰ ਕੇ ਉਸ ਨੂੰ ਜ਼ਖਮੀ ਕਰ ਦਿੱਤਾ ਤੇ ਉਸ ਤੋਂ ਬੈਂਕ 'ਚੋਂ ਕਢਾਏ 50,000 ਰੁਪਏ ਲੁੱਟ ਕੇ ਫਰਾਰ ਹੋ ਗਏ। ਇਹ ਸਾਰੀ ਘਟਨਾ ਬਜ਼ੁਰਗ ਦੇ ਘਰ ਬਾਹਰ ਲੱਗੇ ਸੀਸੀਟੀਵੀ ਕੈਮਰੇ 'ਚ ਕੈਦ ਹੋ ਗਈ।
ਇਸ ਤੋਂ ਬਾਅਦ ਪੁਲਿਸ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਗਈ। ਪੁਲਿਸ ਨੇ ਸੀਸੀਟੀਵੀ ਫੁਟੇਜ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਲੁਟੇਰਿਆਂ ਦੀ ਭਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ:
ਨਾਬਾਲਿਗ ਨਾਲ ਪਿਤਾ ਨੇ ਕੀਤਾ ਇੱਕ ਸਾਲ ਕੁਕਰਮ, ਪੁਲਿਸ ਨੇ ਕੀਤਾ ਗ੍ਰਿਫ਼ਤਾਰ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਪੰਜਾਬ
ਪੰਜਾਬ
Advertisement