ਪੜਚੋਲ ਕਰੋ

ਹਥਿਆਰਾਂ ਦੇ ਜ਼ੋਰ 'ਤੇ ਬਦਮਾਸ਼ਾਂ ਦੇ ਹੌਸਲੇ ਬੁਲੰਦ, ਦਿਨ-ਦਿਹਾੜੇ ਪੀਐਨਬੀ 'ਚ 15 ਲੱਖ ਦੀ ਲੁੱਟ

ਦਿੱਲੀ ਦੇ ਨੇੜਲੇ ਹਰਿਆਣਾ ਦੇ ਭਿਵਾਨੀ 'ਚ ਕੁਝ ਨਕਾਬਪੋਸ਼ ਬਦਮਾਸ਼ਾਂ ਨੇ ਦਿਨ-ਦਿਹਾੜੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਪੰਜ ਲੁਟੇਰਿਆਂ ਨੇ ਹਥਿਆਰਾਂ ਦੇ ਜ਼ੋਰ 'ਤੇ ਪੰਜਾਬ ਨੈਸ਼ਨਲ ਬੈਂਕ 'ਚ 15 ਲੱਖ ਰੁਪਏ ਦੀ ਲੁੱਟ ਨੂੰ ਅੰਜਾਮ ਦਿੱਤਾ।

ਭਿਵਾਨੀ: ਦਿੱਲੀ ਦੇ ਨੇੜਲੇ ਹਰਿਆਣਾ ਦੇ ਭਿਵਾਨੀ 'ਚ ਕੁਝ ਨਕਾਬਪੋਸ਼ ਬਦਮਾਸ਼ਾਂ ਨੇ ਦਿਨ-ਦਿਹਾੜੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਪੰਜ ਲੁਟੇਰਿਆਂ ਨੇ ਹਥਿਆਰਾਂ ਦੇ ਜ਼ੋਰ 'ਤੇ ਪੰਜਾਬ ਨੈਸ਼ਨਲ ਬੈਂਕ '15 ਲੱਖ ਰੁਪਏ ਦੀ ਲੁੱਟ ਨੂੰ ਅੰਜਾਮ ਦਿੱਤਾ। ਦੱਸ ਦਈਏ ਕਿ ਘਟਨਾ ਭਿਵਾਨੀ ਜ਼ਿਲ੍ਹੇ ਦ ਬਵਾਨੀਖੇੜਾ ਦੇ ਪਿੰਡ ਚਾਂਗ 'ਚ ਲੱਗੇ ਪੰਜਾਬ ਨੈਸ਼ਨਲ ਬੈਂਕ ਦੀ ਹੈ। ਹਾਸਲ ਜਾਣਕਾਰੀ ਮੁਤਾਬਕ ਇੱਥੇ ਕਰੀਬ ਸਾਢੇ 11 ਵਜੇ ਪੰਜ ਹਥਿਆਰਬੰਦ ਬਦਮਾਸ਼ ਆਏ ਜਿਨ੍ਹਾਂ ਨੇ ਲੁੱਟ ਨੂੰ ਅੰਜ਼ਾਮ ਦਿੱਤਾ ਤੇ ਬਾਈਕ 'ਤੇ ਸਵਾਰ ਹੋ ਫਰਾਰ ਹੋ ਗਏ। ਇਸ ਦੇ ਨਾਲ ਹੀ ਪ੍ਰਤੱਖਦਰਸ਼ੀਆਂ ਦਾ ਕਹਿਣਾ ਹੈ ਕਿ ਬਦਮਾਸ਼ਾਂ ਨੇ ਸੁਰੱਖਿਆ ਕਰਮੀ 'ਤੇ ਗੋਲੀ ਚਲਾ, ਉਸ ਨੂੰ ਵੀ ਜ਼ਖ਼ਮੀ ਕਰ ਦਹਿਸ਼ਤ ਫੈਲਾ ਦਿੱਤੀ ਤੇ ਵਾਰਦਾਤ ਨੂੰ ਅੰਜਾਮ ਦੇ ਆਸਾਨੀ ਨਾਲ ਭੱਜ ਗਏ। ਉਧਰ ਬੈਂਕ ਮੈਨੇਜਰ ਰਾਜੇਂਦਰ ਸਿੰਘ ਦਾ ਕਹਿਣਾ ਹੈ ਕਿ ਪੰਜ ਬਦਮਾਸ਼ ਸੀ ਜਿਨ੍ਹਾਂ ਨੇ ਮੂੰਹ 'ਤੇ ਕਪੜਾ ਬੰਨ੍ਹਿਆ ਹੋਇਆ ਸੀ ਤੇ 15 ਲੱਖ ਰੁਪਏ ਦੀ ਲੁੱਟ ਦੀ ਪੁਸ਼ਟੀ ਵੀ ਮੈਨੇਜਰ ਵੱਲੋਂ ਕੀਤੀ ਗਈ ਹੈ। ਸਿਰਫ ਇੰਨਾ ਹੀ ਨਹੀਂ ਬਦਮਾਸ਼ ਆਪਣੇ ਨਾਲ ਸੀਸੀਟੀਵੀ ਦਾ ਡੀਵੀਆਰ ਬਾਸਕ ਵੀ ਲੈ ਗਏ। ਫਿਲਹਾਲ ਪੁਲਿਸ ਘਟਨਾ ਇਸ ਘਟਨਾ ਦੀ ਜਾਂਚ ਕਰ ਰਹੀ ਹੈ।

ਟਾਪ ਹੈਡਲਾਈਨ

ਪੰਜਾਬ 'ਚ 11 ਕਿਲੋ ਹੈਰੋਇਨ ਬਰਾਮਦ, ਨਸ਼ਾ ਤਸਕਰੀ ਦਾ ਵੱਡਾ ਪਰਦਾਫਾਸ਼
ਪੰਜਾਬ 'ਚ 11 ਕਿਲੋ ਹੈਰੋਇਨ ਬਰਾਮਦ, ਨਸ਼ਾ ਤਸਕਰੀ ਦਾ ਵੱਡਾ ਪਰਦਾਫਾਸ਼
ਅਗਨੀਵੀਰਾਂ ਨੂੰ ਲੈਕੇ ਵੱਡੀ ਖੁਸ਼ਖਬਰੀ! 25 ਫੀਸਦੀ ਤੋਂ ਵੱਧ ਫੌਜੀਆਂ ਨੂੰ ਕੀਤਾ ਜਾਵੇਗਾ ਪਰਮਾਨੈਂਟ?
ਅਗਨੀਵੀਰਾਂ ਨੂੰ ਲੈਕੇ ਵੱਡੀ ਖੁਸ਼ਖਬਰੀ! 25 ਫੀਸਦੀ ਤੋਂ ਵੱਧ ਫੌਜੀਆਂ ਨੂੰ ਕੀਤਾ ਜਾਵੇਗਾ ਪਰਮਾਨੈਂਟ?
ਪੰਜਾਬ 'ਚ ਵੱਡੀ ਵਾਰਦਾਤ! ਘਰ ਬੁਲਾ ਕੇ ਹੈੱਡ ਕਾਂਸਟੇਬਲ ਦੇ ਮੁੰਡੇ ਨੂੰ ਕੁਹਾੜੀ ਨਾਲ ਵੱਢਿਆ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਘਰ ਬੁਲਾ ਕੇ ਹੈੱਡ ਕਾਂਸਟੇਬਲ ਦੇ ਮੁੰਡੇ ਨੂੰ ਕੁਹਾੜੀ ਨਾਲ ਵੱਢਿਆ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਮਸਜਿਦ ਦੇ ਬਾਹਰ ਦੁਕਾਨ ‘ਚ ਲਾਈ ਅੱਗ, ਬਾਈਕ ਤੋਂ ਆਏ ਨੌਜਵਾਨ ਨੇ ਛਿੜਕਿਆ ਪੈਟਰੋਲ; ਸਾਰਾ ਸਮਾਨ ਸੜ ਕੇ ਹੋਇਆ ਸੁਆਹ
ਲੁਧਿਆਣਾ ‘ਚ ਮਸਜਿਦ ਦੇ ਬਾਹਰ ਦੁਕਾਨ ‘ਚ ਲਾਈ ਅੱਗ, ਬਾਈਕ ਤੋਂ ਆਏ ਨੌਜਵਾਨ ਨੇ ਛਿੜਕਿਆ ਪੈਟਰੋਲ; ਸਾਰਾ ਸਮਾਨ ਸੜ ਕੇ ਹੋਇਆ ਸੁਆਹ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Petrol Diesel Prices: ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
Neymar Retirement: ਬ੍ਰਾਜ਼ੀਲ ਦੇ ਵਿਸ਼ਵ ਕੱਪ ਤੋਂ ਬਾਹਰ ਹੁੰਦਿਆਂ ਹੀ ਨੇਮਾਰ ਨੇ ਲਿਆ ਸੰਨਿਆਸ, ਤੋੜਿਆ ਕਰੋੜਾਂ ਫੈਨਸ ਦਾ ਦਿਲ
Neymar Retirement: ਬ੍ਰਾਜ਼ੀਲ ਦੇ ਵਿਸ਼ਵ ਕੱਪ ਤੋਂ ਬਾਹਰ ਹੁੰਦਿਆਂ ਹੀ ਨੇਮਾਰ ਨੇ ਲਿਆ ਸੰਨਿਆਸ, ਤੋੜਿਆ ਕਰੋੜਾਂ ਫੈਨਸ ਦਾ ਦਿਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੁਲਾਈ 2026
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Embed widget