ਪੜਚੋਲ ਕਰੋ

ਅਮਰੀਕੀ ਦੂਤਾਵਾਸ 'ਤੇ 20ਵਾਂ ਹਮਲਾ, ਬਗਦਾਦ 'ਚ ਦਾਗੇ ਦੋ ਰਾਕੇਟ

ਇਰਾਕ ਦੀ ਰਾਜਧਾਨੀ ਬਗਦਾਦ 'ਚ ਸਥਿਤ ਗ੍ਰੀਨ ਜ਼ੋਨ 'ਚ ਸੋਮਵਾਰ ਤੜਕੇ ਦੋ ਰਾਕੇਟ ਦਾਗੇ ਗਏ। ਇਨ੍ਹਾਂ 'ਚੋਂ ਇੱਕ ਰਾਕੇਟ ਅਮਰੀਕੀ ਦੂਤਾਵਾਸ ਦੇ ਨਜ਼ਦੀਕ ਡਿੱਗਿਆ। ਹਮਲੇ 'ਚ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਦੀ ਜਾਣਕਾਰੀ ਨਹੀਂ ਮਿਲੀ। ਇਰਾਕ 'ਚ ਅਕਤੂਬਰ ਤੋਂ ਬਾਅਦ ਅਮਰੀਕੀ ਟਿਕਾਣਿਆਂ 'ਤੇ ਇਹ 20ਵਾਂ ਹਮਲਾ ਹੈ।

ਬਗਦਾਦ: ਇਰਾਕ ਦੀ ਰਾਜਧਾਨੀ ਬਗਦਾਦ 'ਚ ਸਥਿਤ ਗ੍ਰੀਨ ਜ਼ੋਨ 'ਚ ਸੋਮਵਾਰ ਤੜਕੇ ਦੋ ਰਾਕੇਟ ਦਾਗੇ ਗਏ। ਇਨ੍ਹਾਂ 'ਚੋਂ ਇੱਕ ਰਾਕੇਟ ਅਮਰੀਕੀ ਦੂਤਾਵਾਸ ਦੇ ਨਜ਼ਦੀਕ ਡਿੱਗਿਆ। ਹਮਲੇ 'ਚ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਦੀ ਜਾਣਕਾਰੀ ਨਹੀਂ ਮਿਲੀ। ਇਰਾਕ 'ਚ ਅਕਤੂਬਰ ਤੋਂ ਬਾਅਦ ਅਮਰੀਕੀ ਟਿਕਾਣਿਆਂ 'ਤੇ ਇਹ 20ਵਾਂ ਹਮਲਾ ਹੈ। ਇਰਾਕ 'ਚ 27 ਦਸੰਬਰ ਨੂੰ ਫੌਜੀ ਟਿਕਾਣਿਆਂ 'ਤੇ ਹੋਏ ਹਮਲੇ 'ਚ ਅਮਰੀਕੀ ਕਾਂਟਰੈਕਟਰ ਦੀ ਮੌਤ ਹੋ ਗਈ ਸੀ। ਅਮਰੀਕਾ ਨੇ 3 ਜਨਵਰੀ ਨੂੰ ਬਗਦਾਦ ਏਅਰਪੋਰਟ 'ਤੇ ਡ੍ਰੋਨ ਹਮਲਾ ਕਰਕੇ ਇਰਾਨੀ ਫੌਜ ਕਮਾਂਡਰ ਕਾਸਿਮ ਸੁਲੇਮਾਨੀ ਦੀ ਹੱਤਿਆ ਕਰ ਦਿੱਤੀ ਸੀ। ਸੁਲੇਮਾਨੀ ਦੀ ਮੌਤ ਤੋਂ ਬਾਅਦ ਬਗਦਾਦ ਸਥਿਤ ਅਮਰੀਕੀ ਦੂਤਾਵਾਸ 'ਤੇ 7 ਤੇ 8 ਜਨਵਰੀ ਨੂੰ ਹਮਲੇ ਕੀਤੇ ਗਏ ਸੀ। 7 ਜਨਵਰੀ ਨੂੰ ਇਰਾਨ ਨੇ ਇਰਾਕ ਸਥਿਤ ਦੀ ਅਮਰੀਕੀ ਫੌਜੀ ਟਿਕਾਣਿਆਂ 'ਤੇ 22 ਮਿਸਾਈਲਾਂ ਸੁੱਟੀਆਂ ਸੀ। ਇਰਾਨ ਨੇ ਦਾਅਵਾ ਕੀਤਾ ਸੀ ਕਿ ਅਨਬਰ ਖੇਤਰ 'ਚ ਅੇਨ ਅਲ-ਅਸਦ ਏਅਰ ਬੇਸ ਤੇ ਇਰਬਿਲ ਦੇ ਇੱਕ ਗ੍ਰੀਨ ਜ਼ੋਨ 'ਤੇ ਹਮਲੇ 'ਚ ਅਮਰੀਕਾ ਦੇ 80 ਫੌਜੀ ਮਾਰੇ ਗਏ ਸੀ।

ਟਾਪ ਹੈਡਲਾਈਨ

Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ

CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ

Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 

Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ
CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ
Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 
Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ

BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 

IPL 2027 Head Coach List: ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
PSEB Examinations Schedule: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
Embed widget