ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਭਾਰੀ ਬਾਰਸ਼ ਨਾਲ ਅੰਮ੍ਰਿਤਸਰ 'ਚ ਮਕਾਨ ਦੀ ਛੱਤ ਡਿੱਗੀ, ਮਲਬੇ ਹੇਠਾਂ ਦੱਬਣ ਨਾਲ ਚਾਰ ਲੋਕਾਂ ਦੀ ਮੌਤ
ਪੰਜਾਬ ਦੇ ਅੰਮ੍ਰਿਤਸਰ 'ਚ ਭਾਰੀ ਬਾਰਸ਼ ਕਾਰਨ ਇਕੋ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ ਹੋਣ ਦੀ ਖ਼ਬਰ ਹੈ। ਇਹ ਹਾਦਸਾ ਘਰ ਦੀ ਛੱਤ ਡਿੱਗਣ ਤੋਂ ਬਾਅਦ ਵਾਪਰਿਆ
![ਭਾਰੀ ਬਾਰਸ਼ ਨਾਲ ਅੰਮ੍ਰਿਤਸਰ 'ਚ ਮਕਾਨ ਦੀ ਛੱਤ ਡਿੱਗੀ, ਮਲਬੇ ਹੇਠਾਂ ਦੱਬਣ ਨਾਲ ਚਾਰ ਲੋਕਾਂ ਦੀ ਮੌਤ Roof Collapsed In Amritsar Due To Heavy Rainfall, Four Members Of A Family Died ਭਾਰੀ ਬਾਰਸ਼ ਨਾਲ ਅੰਮ੍ਰਿਤਸਰ 'ਚ ਮਕਾਨ ਦੀ ਛੱਤ ਡਿੱਗੀ, ਮਲਬੇ ਹੇਠਾਂ ਦੱਬਣ ਨਾਲ ਚਾਰ ਲੋਕਾਂ ਦੀ ਮੌਤ](https://static.abplive.com/wp-content/uploads/sites/5/2020/02/03174459/dead-body.jpg?impolicy=abp_cdn&imwidth=1200&height=675)
ਸੰਕੇਤਕ ਤਸਵੀਰ
ਅੰਮ੍ਰਿਤਸਰ: ਪੰਜਾਬ ਦੇ ਅੰਮ੍ਰਿਤਸਰ 'ਚ ਭਾਰੀ ਬਾਰਸ਼ ਕਾਰਨ ਇਕੋ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ ਹੋਣ ਦੀ ਖ਼ਬਰ ਹੈ। ਇਹ ਹਾਦਸਾ ਘਰ ਦੀ ਛੱਤ ਡਿੱਗਣ ਤੋਂ ਬਾਅਦ ਵਾਪਰਿਆ, ਜਿਸ ਦੇ ਚੱਲਦਿਆਂ ਪਰਿਵਾਰਕ ਮੈਂਬਰ ਮਲਬੇ ਹੇਠ ਦੱਬੇ ਗਏ। ਇਹ ਹਾਦਸਾ ਸ਼ੁੱਕਰਵਾਰ ਸਵੇਰੇ ਵਾਪਰਿਆ, ਜਦੋਂ ਪਰਿਵਾਰ ਨੀਂਦ 'ਚ ਸੀ।
ਗੁਆਂਢੀਆਂ ਨੇ ਹਾਦਸੇ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ। ਪੁਲਿਸ ਟੀਮ ਨੇ ਮੌਕੇ 'ਤੇ ਮਲਬੇ ਨੂੰ ਹਟਾਉਣ ਦਾ ਕੰਮ ਸ਼ੁਰੂ ਕੀਤਾ ਅਤੇ ਲਾਸ਼ਾਂ ਨੂੰ ਬਾਹਰ ਕੱਢਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਘਰ ਦੀ ਛੱਤ ਡਿੱਗਣ ਨਾਲ ਛੇ ਮਹੀਨੇ ਦੇ ਜੁੜਵਾ ਬੱਚੀਆਂ ਸਣੇ ਮਾਂ-ਪਿਓ ਦੀ ਮੌਤ ਹੋਈ ਹੈ। ਇਸ ਹਾਦਸੇ 'ਚ ਇੱਕ ਬੱਚੀ ਨੂੰ ਹਸਪਤਾਲ ਵੀ ਭਰਤੀ ਕਰਵਾਇਆ ਗਿਆ, ਜਿਸ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਹਾਦਸਾ ਰਾਤ ਕਰੀਬ ਢਾਈ ਵਜੇ ਵਾਪਰਿਆ।Punjab: Four members of a family died after the roof of their house collapsed in Mule Chak, Amritsar today, following heavy rainfall in the area.
— ANI (@ANI) March 6, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਧਰਮ
ਪੰਜਾਬ
ਦੇਸ਼
ਸਿਹਤ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)