ਪੜਚੋਲ ਕਰੋ

ਐਂਬੂਲੈਂਸ ਨੂੰ ਰਾਹ ਨਾ ਦੇਣਾ ਹੁਣ ਪਵੇਗਾ ਮਹਿੰਗਾ, ਲੱਗੇਗਾ ਭਾਰੀ ਜੁਰਮਾਨਾ

ਵਾਹਨ ਚਲਾਉਣ ਵਾਲਿਆਂ ਨੂੰ ਹੁਣ ਸੜਕ 'ਤੇ ਐਂਬੂਲੈਂਸ ਨੂੰ ਰਾਹ ਨਾ ਦੇਣਾ ਮਹਿੰਗਾ ਪੈ ਸਕਦਾ ਹੈ ਕਿਉਂਕਿ ਐਂਬੂਲੈਂਸ ਨੂੰ ਰਾਹ ਨਾ ਦੇਣ ਵਾਲੇ ਨੂੰ 10,000 ਰੁਪਏ ਜੁਰਮਾਨਾ ਭਰਨਾ ਪਵੇਗਾ।

ਚੰਡੀਗੜ੍ਹ: ਵਾਹਨ ਚਲਾਉਣ ਵਾਲਿਆਂ ਨੂੰ ਹੁਣ ਸੜਕ 'ਤੇ ਐਂਬੂਲੈਂਸ ਨੂੰ ਰਾਹ ਨਾ ਦੇਣਾ ਮਹਿੰਗਾ ਪੈ ਸਕਦਾ ਹੈ ਕਿਉਂਕਿ ਐਂਬੂਲੈਂਸ ਨੂੰ ਰਾਹ ਨਾ ਦੇਣ ਵਾਲੇ ਨੂੰ 10,000 ਰੁਪਏ ਜੁਰਮਾਨਾ ਭਰਨਾ ਪਵੇਗਾ। ਟ੍ਰੈਫਿਕ ਪੁਲਿਸ ਵੱਲੋਂ ਜਾਰੀ ਕੀਤੇ ਬਿਆਨ ਮੁਤਾਬਕ "ਐਂਬੂਲੈਂਸ ਦਾ ਸਾਇਰਨ ਕਿਸੇ ਦੇ ਦਿਲ ਦੀਆਂ ਘੱਟ ਰਹੀਆਂ ਧੜਕਣਾਂ ਹੋ ਸਕਦੀਆਂ ਹਨ। ਅਜਿਹੇ 'ਚ ਜੇਕਰ ਕੋਈ ਐਂਬੂਲੈਂਸ ਨੂੰ ਰਾਹ ਨਹੀਂ ਦਿੰਦਾ ਤਾਂ ਉਸ ਨੂੰ 10,000 ਰੁਪਏ ਜੁਰਮਾਨਾ ਹੋਵੇਗਾ।" ਟ੍ਰੈਫਿਕ ਅਧਿਕਾਰੀਆਂ ਮੁਤਾਬਕ ਇਹ ਬਹੁਤ ਵਾਰ ਹੁੰਦਾ ਹੈ ਕਿ ਲੋਕ ਐਂਬੂਲੈਂਸ ਦੇ ਅੱਗਿਓਂ ਆਪਣਾ ਵਾਹਨ ਨਹੀਂ ਹਟਾਉਂਦੇ, ਜਿਸ ਨਾਲ ਮਰੀਜ਼ ਨੂੰ ਹਸਪਤਾਲ ਪਹੁੰਚਾਉਣ 'ਚ ਦੇਰੀ ਹੁੰਦੀ ਹੈ। ਟ੍ਰੈਫਿਕ ਨਿਯਮਾਂ ਮੁਤਾਬਕ ਐਂਬੂਲੈਂਸ ਲਈ ਰਾਹ ਨਾ ਛੱਡਣ ਵਾਲਿਆਂ ਦਾ ਮੋਟਰ ਵਹੀਕਲ ਐਕਟ ਤਹਿਤ ਚਲਾਨ ਕੱਟਿਆ ਜਾਵੇਗਾ। ਚੰਡੀਗੜ੍ਹ 'ਚ ਤਿੰਨ ਮੁੱਖ ਮਾਰਗ ਮੱਧ ਮਾਰਗ, ਦੱਖਣ ਮਾਰਗ ਤੇ ਉਦਯੋਗ ਮਾਰਗ 'ਤੇ ਵਾਹਨ ਰੋਕਣ ਜਾਂ ਪਾਰਕ ਕਰਨ 'ਤੇ ਚਲਾਨ ਵੀ ਕੱਟਿਆ ਜਾਵੇਗਾ। ਫਰਵਰੀ ਮਹੀਨੇ 'ਚ ਪੁਲਿਸ ਵੱਲੋਂ ਇਨ੍ਹਾਂ ਮਾਰਗਾਂ 'ਤੇ ਵਾਹਨ ਰੋਕਣ 'ਤੇ 600 ਚਲਾਨ ਕੱਟੇ ਗਏ ਹਨ।

ਟਾਪ ਹੈਡਲਾਈਨ

CJP Protest In Delhi : 'ਅਭਿਜੀਤ ਦੀਪਕੇ ਨੂੰ ਦਿੱਲੀ ਪੁਲਿਸ ਨੇ ਹਿਰਾਸਤ 'ਚ ਲਿਆ', ਕਾਕਰੋਚ ਜਨਤਾ ਪਾਰਟੀ ਦਾ ਵੱਡਾ ਦਾਅਵਾ
CJP Protest In Delhi : 'ਅਭਿਜੀਤ ਦੀਪਕੇ ਨੂੰ ਦਿੱਲੀ ਪੁਲਿਸ ਨੇ ਹਿਰਾਸਤ 'ਚ ਲਿਆ', ਕਾਕਰੋਚ ਜਨਤਾ ਪਾਰਟੀ ਦਾ ਵੱਡਾ ਦਾਅਵਾ
MLA Arrested: ਵੱਡੀ ਖਬਰ, ਮਸ਼ਹੂਰ ਵਿਧਾਇਕ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ! ਰਾਜਨੀਤਿਕ ਹਲਕਿਆਂ ਅਤੇ ਜਨਤਾ ਵਿਚਾਲੇ ਤਿੱਖੀ ਆਲੋਚਨਾ; ਇਸ ਕਾਰਨ ਗਰਮਾਈ ਸਿਆਸਤ...
ਵੱਡੀ ਖਬਰ, ਮਸ਼ਹੂਰ ਵਿਧਾਇਕ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ! ਰਾਜਨੀਤਿਕ ਹਲਕਿਆਂ ਅਤੇ ਜਨਤਾ ਵਿਚਾਲੇ ਤਿੱਖੀ ਆਲੋਚਨਾ; ਇਸ ਕਾਰਨ ਗਰਮਾਈ ਸਿਆਸਤ...
Hoshiarpur 'ਚ ਟਰੈਕਟਰ ਚਾਲਕ ਨੇ ਸਾਈਕਲ ਸਵਾਰ ਬਜ਼ੁਰਗ ਨੂੰ ਕੁਚਲਿਆ, CCTV ਆਈ ਸਾਹਮਣੇ
Hoshiarpur 'ਚ ਟਰੈਕਟਰ ਚਾਲਕ ਨੇ ਸਾਈਕਲ ਸਵਾਰ ਬਜ਼ੁਰਗ ਨੂੰ ਕੁਚਲਿਆ, CCTV ਆਈ ਸਾਹਮਣੇ
Sukhbir Singh Badal ਤੋਂ SIT ਨੇ 2 ਘੰਟੇ ਕੀਤੀ ਪੁੱਛਗਿੱਛ, ਬੋਲੇ- ਸਭ ਡਰਾਮਾ ਹੈ, ਇਹੀ ਪੁਲਿਸ ਹੋਵੇਗੀ, ਭਗਵੰਤ ਮਾਨ ਵੀ ਇੱਥੇ ਹੀ ਆਵੇਗਾ
Sukhbir Singh Badal ਤੋਂ SIT ਨੇ 2 ਘੰਟੇ ਕੀਤੀ ਪੁੱਛਗਿੱਛ, ਬੋਲੇ- ਸਭ ਡਰਾਮਾ ਹੈ, ਇਹੀ ਪੁਲਿਸ ਹੋਵੇਗੀ, ਭਗਵੰਤ ਮਾਨ ਵੀ ਇੱਥੇ ਹੀ ਆਵੇਗਾ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ...
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
Embed widget