ਪੜਚੋਲ ਕਰੋ

ਰੂਸ ਨੂੰ ਮਿਲੀ ਕੋਰੋਨਾ ਵੈਕਸੀਨ ਦੀ ਪਹਿਲੀ ਖੇਪ, ਦਸੰਬਰ ਤੱਕ ਹਰ ਮਹੀਨੇ 50 ਲੱਖ ਖੁਰਾਕ ਬਣਾਉਣ ਦਾ ਟੀਚਾ

ਕੋਰੋਨਾਵਾਇਰਸ ਦੀ ਪਹਿਲੀ ਵੈਕਸੀਨ ਹੋਣ ਦਾ ਦਾਅਵਾ ਕਰਨ ਵਾਲੇ ਰੂਸ ਨੂੰ ਹੁਣ ਇਸ ਵੈਕਸੀਨ ਦੀ ਪਹਿਲੀ ਖੇਪ ਮੀ ਗਈ ਹੈ। 11 ਅਗਸਤ ਨੂੰ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਦੁਨੀਆ ਦੀ ਪਹਿਲੀ ਕੋਰੋਨਾ ਵੈਕਸੀਨ ਲਾਂਚ ਕੀਤੀ। ਹਾਲਾਂਕਿ, ਇਸ ਵੈਕਸੀਨ ਦੇ ਪ੍ਰਭਾਵ ਬਾਰੇ ਸਵਾਲ ਖੜੇ ਕੀਤੇ ਜਾ ਰਹੇ ਹਨ।

ਮਾਸਕੋ: ਕੋਰੋਨਾਵਾਇਰਸ ਦੀ ਪਹਿਲੀ ਵੈਕਸੀਨ ਹੋਣ ਦਾ ਦਾਅਵਾ ਕਰਨ ਵਾਲੇ ਰੂਸ ਨੂੰ ਹੁਣ ਇਸ ਵੈਕਸੀਨ ਦੀ ਪਹਿਲੀ ਖੇਪ ਮੀ ਗਈ ਹੈ। 11 ਅਗਸਤ ਨੂੰ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਦੁਨੀਆ ਦੀ ਪਹਿਲੀ ਕੋਰੋਨਾ ਵੈਕਸੀਨ ਲਾਂਚ ਕੀਤੀ। ਹਾਲਾਂਕਿ, ਇਸ ਵੈਕਸੀਨ ਦੇ ਪ੍ਰਭਾਵ ਬਾਰੇ ਸਵਾਲ ਖੜੇ ਕੀਤੇ ਜਾ ਰਹੇ ਹਨ। ਇਸ ਦੇ ਬਾਵਜੂਦ ਰੂਸ ਨੇ ਆਪਣਾ ਨਿਰਮਾਣ ਸ਼ੁਰੂ ਕਰ ਦਿੱਤਾ ਹੈ ਤੇ ਹੁਣ ਇਸ ਨੂੰ ਪਹਿਲੀ ਖੇਪ ਮਿਲ ਗਈ ਹੈ। ਧੋਨੀ ਦੀ 7 ਨੰਬਰ ਜਰਸੀ ਰਿਟਾਇਰਮੈਂਟ ਤੋਂ ਬਾਅਦ ਕਿਸ ਨੂੰ ਮਿਲੇਗੀ? ਏਬੀਪੀ ਨਿਊਜ਼ ਨੂੰ ਸੂਤਰਾਂ ਨੇ ਦੱਸਿਆ ਇਕ ਰਿਪੋਰਟ ਅਨੁਸਾਰ ਰੂਸ ਦੀ ਨਿਊਜ਼ ਏਜੰਸੀ ਇੰਟਰਫੈਕਸ ਨੇ ਰੂਸ ਦੇ ਸਿਹਤ ਮੰਤਰਾਲੇ ਦੇ ਹਵਾਲੇ ਨਾਲ ਕਿਹਾ ਹੈ ਕਿ ਇਸ ਦਾ ਉਤਪਾਦਨ ਹਾਲ ਹੀ ਵਿੱਚ ਦੇਸ਼ ਵਿੱਚ ਸ਼ੁਰੂ ਹੋਇਆ ਤੇ ਹੁਣ ਸਰਕਾਰ ਨੂੰ ਪਹਿਲੀ ਖੇਪ ਮਿਲ ਗਈ ਹੈ। Saif Ali Khan Birthday: ਸੈਫ ਦਾ ਅੱਜ 50ਵਾਂ ਜਨਮ ਦਿਨ, ਤਸਵੀਰਾਂ 'ਚ ਦੇਖੋ ਤਿੰਨਾਂ ਬੱਚਿਆਂ ਨਾਲ ਖਾਨ ਦੀ ਬੌਂਡਿੰਗ ਗਮਾਲੇਆ ਇੰਸਟੀਚਿਊਟ ਅਨੁਸਾਰ ਉਹ ਦਸੰਬਰ ਅਤੇ ਜਨਵਰੀ ਤੱਕ ਹਰ ਮਹੀਨੇ 5 ਮਿਲੀਅਨ ਵੈਕਸੀਨ ਬਣਾਉਣ ਦੀ ਸਮਰੱਥਾ ਪ੍ਰਾਪਤ ਕਰੇਗਾ। ਰੂਸ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਦੁਨੀਆ ਦੇ ਕਈ ਦੇਸ਼ਾਂ ਤੋਂ ਵੈਕਸੀਨ ਦੇ ਆਦੇਸ਼ ਮਿਲ ਚੁੱਕੇ ਹਨ। ਰੂਸ ਨੇ ਇਸ ਵੈਕਸੀਨ ਦਾ ਨਾਮ 'ਸਪੁਤਨਿਕ V' ਰੱਖਿਆ ਹੈ, ਜੋ ਕਿ 1957 'ਚ ਸੋਵੀਅਤ ਯੂਨੀਅਨ ਦੁਆਰਾ ਤਿਆਰ ਕੀਤੇ ਗਏ ਦੁਨੀਆ ਦੇ ਪਹਿਲੇ ਮਨੁੱਖੀ ਉਪਗ੍ਰਹਿ ਦਾ ਨਾਮ ਹੈ।  ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
Traffic Rules: ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
Gold-Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Advertisement
ABP Premium

ਵੀਡੀਓਜ਼

ਪ੍ਰਵਾਸੀ ਤੇ ਪੰਜਾਬੀ ਹੋ ਗਏ ਆਮਣੇ-ਸਾਮਣੇ, ਹੋ ਗਿਆ ਵੱਡਾ ਹੰਗਾਮਾਮਨਪ੍ਰੀਤ ਮੰਨਾ ਕਤਲ ਮਾਮਲੇ 'ਚ ਆਇਆ ਨਵਾਂ ਮੋੜਲਾਰੇਂਸ ਗੈਂਗ ਦਾ ਸ਼ੂਟਰ ਫਰਜੀ ਪਾਸਪੋਰਟ 'ਤੇ ਵਿਦੇਸ਼ ਫਰਾਰਕੇਲੇਆਂ ਦੀ ਲੜਾਈ ਨੇ ਲੈ ਲਈ ਦੁਕਾਨਦਾਰ ਦੀ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
ਗੈਂਗਸਟਰਾਂ ‘ਤੇ ਮੁੜ ਤੋਂ ਕੈਨੇਡਾ ਸਰਕਾਰ 'ਮਿਹਰਬਾਨ' ! ਅਰਸ਼ ਡੱਲਾ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ, ਭਾਰਤ ਨੇ ਮੰਗੀ ਸੀ ਹਵਾਲਗੀ, ਜਾਣੋ ਹੁਣ ਕੀ ਹੋਵੇਗਾ ?
Traffic Rules: ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
ਸਾਵਧਾਨ! ਹਰ ਚੌਰਾਹੇ 'ਤੇ ਕੱਟਿਆ ਜਾ ਸਕਦਾ ਤੁਹਾਡਾ ਚਲਾਨ ? ਜਾਣੋ ਨਵੇਂ ਟ੍ਰੈਫਿਕ ਨਿਯਮ ਬਾਰੇ ਖਾਸ...
Gold-Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Death: ਮਸ਼ਹੂਰ ਹਸਤੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ, ਮੌ*ਤ ਤੋਂ ਠੀਕ ਪਹਿਲਾਂ ਧੀ ਵੱਲੋਂ ਹੈਰਾਨੀਜਨਕ ਖੁਲਾਸਾ
Range Rover ਦੀ ਸਭ ਤੋਂ ਸਸਤੀ ਕਾਰ ਖਰੀਦਣ ਲਈ ਕਿੰਨੀ ਡਾਊਨ ਪੇਮੈਂਟ ਕਰਨੀ ਹੋਵੇਗੀ? ਇੱਥੇ ਜਾਣੋ EMI ਦਾ ਹਿਸਾਬ
Range Rover ਦੀ ਸਭ ਤੋਂ ਸਸਤੀ ਕਾਰ ਖਰੀਦਣ ਲਈ ਕਿੰਨੀ ਡਾਊਨ ਪੇਮੈਂਟ ਕਰਨੀ ਹੋਵੇਗੀ? ਇੱਥੇ ਜਾਣੋ EMI ਦਾ ਹਿਸਾਬ
Year Ender 2024: ਲੋਕ ਗਾਇਕਾ ਦੀ ਕੈਂਸਰ ਤੇ ਇਸ ਅਦਾਕਾਰ ਦੀ ਨੀਂਦ 'ਚ ਹੋਈ ਮੌ*ਤ, ਇਨ੍ਹਾਂ ਗੰਭੀਰ ਬਿਮਾਰੀਆਂ ਨੇ ਲੈ ਲਈ ਮਸ਼ਹੂਰ ਹਸਤੀਆਂ ਦੀ ਜਾਨ
ਲੋਕ ਗਾਇਕਾ ਦੀ ਕੈਂਸਰ ਤੇ ਇਸ ਅਦਾਕਾਰ ਦੀ ਨੀਂਦ 'ਚ ਹੋਈ ਮੌ*ਤ, ਇਨ੍ਹਾਂ ਗੰਭੀਰ ਬਿਮਾਰੀਆਂ ਨੇ ਲੈ ਲਈ ਮਸ਼ਹੂਰ ਹਸਤੀਆਂ ਦੀ ਜਾਨ
Aishwarya Rai: ਐਸ਼ਵਰਿਆ ਰਾਏ ਨੇ ਆਪਣੇ ਨਾਂ ਤੋਂ ਕਿਉਂ ਹਟਾਇਆ 'ਬੱਚਨ' ਸਰਨੇਮ ? ਕੀ ਅਭਿਸ਼ੇਕ ਸੱਚਮੁੱਚ ਲੈ ਰਹੇ ਤਲਾਕ ? ਜਾਣੋ ਸੱਚਾਈ
ਐਸ਼ਵਰਿਆ ਰਾਏ ਨੇ ਆਪਣੇ ਨਾਂ ਤੋਂ ਕਿਉਂ ਹਟਾਇਆ 'ਬੱਚਨ' ਸਰਨੇਮ ? ਕੀ ਅਭਿਸ਼ੇਕ ਸੱਚਮੁੱਚ ਲੈ ਰਹੇ ਤਲਾਕ ? ਜਾਣੋ ਸੱਚਾਈ
ਪ੍ਰਧਾਨ ਮੰਤਰੀ ਦੇ ਚੰਡੀਗੜ੍ਹ ਦੌਰੇ ਨੂੰ ਲੈਕੇ ਪ੍ਰਸ਼ਾਸਨ ਸਖ਼ਤ, PEC 'ਚ ਸੁਰੱਖਿਆ ਕੜੀ, ਕੀਤੇ ਸਖ਼ਤ ਇੰਤਜ਼ਾਮ, 3 ਦਸੰਬਰ ਨੂੰ ਆਉਣਗੇ ਮੋਦੀ
ਪ੍ਰਧਾਨ ਮੰਤਰੀ ਦੇ ਚੰਡੀਗੜ੍ਹ ਦੌਰੇ ਨੂੰ ਲੈਕੇ ਪ੍ਰਸ਼ਾਸਨ ਸਖ਼ਤ, PEC 'ਚ ਸੁਰੱਖਿਆ ਕੜੀ, ਕੀਤੇ ਸਖ਼ਤ ਇੰਤਜ਼ਾਮ, 3 ਦਸੰਬਰ ਨੂੰ ਆਉਣਗੇ ਮੋਦੀ
Embed widget