ਪੜਚੋਲ ਕਰੋ

ਡਾਕਟਰਾਂ ਨੇ ਪੇਸ਼ ਕੀਤੀ ਮਿਸਾਲ, ਅੱਗ ਨਾਲ ਸੜਦੇ ਹਸਪਤਾਲ 'ਚ ਵੀ ਇਲਾਜ ਕਰਕੇ ਬਚਾਈ ਮਰੀਜ਼ ਦੀ ਜਾਨ 

ਰੂਸ 'ਚ ਡਾਕਟਰਾਂ ਨੇ ਅੱਗ ਦੇ ਵਿਚਕਾਰ ਆਉਣੇ ਮਰੀਜ਼ ਦਾ ਆਪ੍ਰੇਸ਼ਨ ਕੀਤਾ। ਦਰਅਸਲ, ਜਦੋਂ ਡਾਕਟਰਾਂ ਦੀ ਟੀਮ ਓਪਨ-ਹਾਰਟ ਸਰਜਰੀ ਕਰ ਰਹੀ ਸੀ, ਤਾਂ ਹਸਪਤਾਲ ਨੂੰ ਅੱਗ ਲੱਗ ਗਈ। ਇਸ ਦੇ ਬਾਵਜੂਦ ਡਾਕਟਰਾਂ ਨੇ ਆਪ੍ਰੇਸ਼ਨ ਜਾਰੀ ਰੱਖਿਆ ਅਤੇ ਮਰੀਜ਼ ਦੀ ਜਾਨ ਬਚਾਈ।

ਮਾਸਕੋ: ਰੂਸ 'ਚ ਡਾਕਟਰਾਂ ਨੇ ਅੱਗ ਦੇ ਵਿਚਕਾਰ ਆਉਣੇ ਮਰੀਜ਼ ਦਾ ਆਪ੍ਰੇਸ਼ਨ ਕੀਤਾ। ਦਰਅਸਲ, ਜਦੋਂ ਡਾਕਟਰਾਂ ਦੀ ਟੀਮ ਓਪਨ-ਹਾਰਟ ਸਰਜਰੀ ਕਰ ਰਹੀ ਸੀ, ਤਾਂ ਹਸਪਤਾਲ ਨੂੰ ਅੱਗ ਲੱਗ ਗਈ। ਇਸ ਦੇ ਬਾਵਜੂਦ ਡਾਕਟਰਾਂ ਨੇ ਆਪ੍ਰੇਸ਼ਨ ਜਾਰੀ ਰੱਖਿਆ ਅਤੇ ਮਰੀਜ਼ ਦੀ ਜਾਨ ਬਚਾਈ। ਡਾਕਟਰਾਂ ਦੀ ਇਸ ਭਾਵਨਾ ਦੀ ਹਰ ਪਾਸੇ ਪ੍ਰਸ਼ੰਸਾ ਹੋ ਰਹੀ ਹੈ। ਇਹ ਘਟਨਾ ਰੂਸ ਦੇ ਦੂਰ ਪੂਰਬੀ ਸ਼ਹਿਰ ਬਲੇਗੋਵੈਸਚੇਂਸਕ ਦੀ ਹੈ।

ਫਾਇਰ ਬ੍ਰਿਗੇਡ ਅਧਿਕਾਰੀ ਨੇ ਕਿਹਾ ਕਿ Tsarist Era ਹਸਪਤਾਲ ਦੀ ਛੱਤ ਤੇ ਸ਼ੁੱਕਰਵਾਰ ਨੂੰ ਅਚਾਨਕ ਅੱਗ ਲੱਗ ਗਈ। ਅੱਗ 'ਤੇ ਕਾਬੂ ਪਾਉਣ 'ਚ ਘੱਟ ਤੋਂ ਘੱਟ ਦੋ ਘੰਟੇ ਲੱਗੇ ਹਨ।  ਦਮਕਲ ਕਰਮੀਆਂ ਨੇ ਆਪ੍ਰੇਸ਼ਨ ਰੂਮ ਤੋਂ ਧੂੰਆਂ ਕੱਢਣ ਲਈ ਫੈਨ ਦਾ ਇਸਤੇਮਾਲ ਕੀਤਾ ਅਤੇ ਬਿਜਲੀ ਸਪਲਾਈ ਕਰਨ ਸਮੇਂ ਵੱਖਰੇ ਕੇਬਲ ਦੀ ਵਰਤੋਂ ਕੀਤੀ। ਇਸ ਸਮੇਂ ਦੇ ਡਾਕਟਰਾਂ ਦੀ ਟੀਮ ਆਪਣੀ ਜਾਣ ਪ੍ਰਵਾਹ ਕੀਤੇ ਬਿਨਾਂ ਆਪ੍ਰੇਸ਼ਨ ਕਰਦੀ ਰਹੀ। 

ਰੂਸ ਦੇ ਐਮਰਜੈਂਸੀ ਮੰਤਰਾਲੇ ਮੰਡਲ ਨੇ ਕਿਹਾ ਕਿ ਅੱਠ ਡਾਕਟਰਾਂ ਅਤੇ ਨਰਸਾਂ ਦੀ ਟੀਮ ਨੇ ਅੱਗ ਦੇ ਵਿੱਚ ਦੋ ਘੰਟਿਆਂ ਵਿੱਚ ਇਹ ਆਪ੍ਰੇਸ਼ਨ ਪੂਰਾ ਕੀਤਾ। ਆਪ੍ਰੇਸ਼ਨ ਹੋਣ ਤੋਂ ਬਾਅਦ ਮਰੀਜ਼ ਦੇ ਦੂਸਰੇ ਹਸਪਤਾਲ 'ਚ ਸ਼ਿਫਟ ਕੀਤਾ ਗਿਆ। ਉਸ ਦੇ ਨਾਲ ਹੀ 128 ਹੋਰ ਲੋਕ ਵੀ ਤੁਰੰਤ ਹਸਪਤਾਲ ਤੋਂ ਬਾਹਰ ਕੱਢੇ ਗਏ। ਹਸਪਤਾਲ ਦੀ ਬਿਲਡਿੰਗ ਤੋਂ ਜ਼ਬਰਦਸਤ ਧੂੰਆ ਉੱਠ ਰਿਹਾ ਸੀ, ਉਥੇ ਹੀ ਡਾਕਟਰਾਂ ਦੀ ਟੀਮ ਨੇ ਆਪਣੀ ਜਾਨ ਤੋਂ ਬਿਨਾਂ ਕਿਸੇ ਸਰਜਰੀ ਜਾਰੀ ਰੱਖੀ। 

ਸਥਾਨਕ ਮੀਡੀਆ ਨਾਲ ਗੱਲਬਾਤ 'ਚ ਸਰਜਨ ਵੈਲੇਟਿਨ ਫਿਲਾਟੋਵ ਨੇ ਕਿਹਾ ਕਿ ਇਸ ਤੋਂ ਸਿਵਾ ਅਸੀਂ ਕੁਝ ਨਹੀਂ ਕਰ ਸਕਦੇ ਸੀ। ਇੱਕ ਵਿਅਕਤੀ ਨੂੰ ਬਚਾਉਣਾ ਸੀ। ਅਸੀਂ ਸਭ ਕੁਝ ਬਹੁਤ ਉੱਚ ਪੱਧਰ 'ਤੇ ਕੀਤਾ। ਮੰਤਰਾਲੇ ਨੇ ਇਹ ਵੀ ਦੱਸਿਆ ਕਿ ਜਿਸ ਕਲੀਨਿਕ ਤੋਂ ਅੱਗ ਸ਼ੁਰੂ ਹੋਈ, ਉਹ ਬਹੁਤ ਪੁਰਾਣੀ ਬਿਲਡਿੰਗ ਹੈ। ਉਸ ਨੂੰ 1907 'ਚ ਬਣਾਇਆ ਗਿਆ ਸੀ। ਮੰਤਰੀਆਂ ਨੇ ਕਿਹਾ ਕਿ ਅੱਗ ਲੱਕੜ ਦੀ ਛੱਤ ਤੋਂ ਬਿਜਲੀ ਦੀ ਤਰ੍ਹਾਂ ਫੈਲ ਗਈ। ਫਿਲਹਾਲ ਕਿਸੇ ਦੇ ਵੀ ਜ਼ਖਮੀ ਹੋਣ ਦੀ ਕੋਈ ਖ਼ਬਰ ਨਹੀਂ ਹੈ। ਖੇਤਰੀ ਗਵਰਨਰ ਵੈਸਲ ਓਲੌਰਵ ਨੇ ਡਾਕਟਰ ਅਤੇ ਫਾਇਰਫਾਈਟਰਜ਼ ਨੂੰ ਉਨ੍ਹਾਂ ਦੇ ਬਹਾਦੁਰੀ ਲਈ ਸਲਾਮ ਕੀਤਾ ਹੈ। 

ਟਾਪ ਹੈਡਲਾਈਨ

 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
 ਵਿਧਵਾ ਮਹਿਲਾ ਨੇ ਲਗਾਏ ਸਰੀਰਕ ਸੰਬੰਧ ਬਣਾਉਣ ਦੇ ਆਰੋਪ ,  ਕਰੀਬ 15 ਸਾਲ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹੇ 
 ਵਿਧਵਾ ਮਹਿਲਾ ਨੇ ਲਗਾਏ ਸਰੀਰਕ ਸੰਬੰਧ ਬਣਾਉਣ ਦੇ ਆਰੋਪ ,  ਕਰੀਬ 15 ਸਾਲ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget