ਪੜਚੋਲ ਕਰੋ

ਫਸ ਗਿਆ ਅਕਾਲੀ ਦਲ ! ਐਨਆਰਸੀ ਦਾ ਵਿਰੋਧ, ਸੀਏਏ ਦੇ ਹਮਾਇਤ, ਆਖਰ ਕੀ ਕਹਾਣੀ?

ਸ਼੍ਰੋਮਣੀ ਅਕਾਲੀ ਦਲ ਦੀ ਅੱਜ ਵਿਧਾਨ ਸਭਾ ਵਿੱਚ ਅਜੀਬ ਹਾਲਤ ਵੇਖਣ ਨੂੰ ਮਿਲੀ। ਨਾਗਰਿਕਤਾ ਸੋਧ ਕਾਨੂੰਨ ਖਿਲਾਫ ਮਤੇ ਦਾ ਤਾਂ ਅਕਾਲੀ ਦਲ ਨੇ ਵਿਰੋਧ ਕੀਤਾ ਪਰ ਐਨਆਰਸੀ ਦੇ ਖਿਲਾਫ ਡਟ ਗਿਆ। ਦੂਜੇ ਪਾਸੇ ਆਮ ਆਦਮੀ ਪਰਾਟੀ ਨੇ ਇਸ ਮਾਮਲੇ 'ਤੇ ਕਾਂਗਰਸ ਦਾ ਸਾਥ ਦਿੱਤਾ।

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੀ ਅੱਜ ਵਿਧਾਨ ਸਭਾ ਵਿੱਚ ਅਜੀਬ ਹਾਲਤ ਵੇਖਣ ਨੂੰ ਮਿਲੀ। ਨਾਗਰਿਕਤਾ ਸੋਧ ਕਾਨੂੰਨ ਖਿਲਾਫ ਮਤੇ ਦਾ ਤਾਂ ਅਕਾਲੀ ਦਲ ਨੇ ਵਿਰੋਧ ਕੀਤਾ ਪਰ ਐਨਆਰਸੀ ਦੇ ਖਿਲਾਫ ਡਟ ਗਿਆ। ਦੂਜੇ ਪਾਸੇ ਆਮ ਆਦਮੀ ਪਰਾਟੀ ਨੇ ਇਸ ਮਾਮਲੇ 'ਤੇ ਕਾਂਗਰਸ ਦਾ ਸਾਥ ਦਿੱਤਾ। ਸਦਨ ਵਿੱਚ ਬਿਕਰਮ ਮਜੀਠੀਆ ਨੇ ਸਾਫ਼ ਕੀਤਾ ਕਿ ਅਕਾਲੀ ਦਲ ਐਨਆਰਸੀ ਦੇ ਖਿਲਾਫ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਨਾਗਰਿਕ ਤੋਂ ਉਸ ਦੀ ਨਾਗਰਿਕਤਾ ਦਾ ਸਬੂਤ ਮੰਗਣਾ ਸਹੀ ਨਹੀਂ ਹੈ। ਅਕਾਲੀ ਦਲ ਇਸ ਦਾ ਡਟ ਕੇ ਵਿਰੋਧ ਕਰੇਗਾ। ਇਸ ਦੇ ਨਾਲ ਹੀ ਬੀਜੇਪੀ ਦੀ ਭਾਈਵਾਲ ਪਾਰਟੀ ਸ਼ੋਮਣੀ ਅਕਾਲੀ ਦਲ ਨੇ ਕਾਂਗਰਸ ਵੱਲੋਂ ਪੰਜਾਬ ਵਿਧਾਨ ਸਭਾ 'ਚ ਸੀਏਏ ਖਿਲਾਫ ਪਾਸ ਕੀਤੇ ਮਤੇ ਦਾ ਵਿਰੋਧ ਕੀਤਾ। ਸਦਨ 'ਚ ਅਕਾਲੀ ਦਲ ਦੇ ਲੀਡਰ ਸ਼ਰਣਜੀਤ ਢਿੱਲੋਂ ਨੇ ਕਿਹਾ ਕਿ ਅਸੀਂ ਮੁਸਲਮਾਨਾਂ ਨੂੰ ਇਸ ਕਾਨੂੰਨ 'ਚ ਸ਼ਾਮਲ ਕਰਨ ਦੀ ਮੰਗ ਕਰਦੇ ਹਾਂ ਪਰ ਕਾਨੂੰਨ ਦੇ ਨਾਲ ਖੜ੍ਹੇ ਹਾਂ। ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਤੋਂ ਇਸ ਕਾਨੂੰਨ 'ਚ ਮੁਸਲਮਾਨਾਂ ਨੂੰ ਜੋੜਨ ਦੀ ਮੰਗ ਕਰਦੇ ਨਾਂ ਕੀ ਸੀਏਏ ਨੂੰ ਰੱਦ ਕਰਨ ਦੀ। ਸ਼ਰਨਜੀਤ ਨੇ ਕਿਹਾ ਕਿ ਰੱਦ ਕਰਨ ਨਾਲ ਜਿਨ੍ਹਾਂ ਨੂੰ ਪੰਜਾਬ 'ਚ ਫਾਇਦਾ ਮਿਲ ਰਿਹਾ ਹੈ, ਉਸ ਖਿਲਾਫ ਮਤਾ ਕਿਉਂ ਲਿਆਂਦਾ ਜਾਵੇ।

ਟਾਪ ਹੈਡਲਾਈਨ

PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
Punjab News : ਲਾਰਿਆਂ ਤੋਂ ਅੱਕੇ ਬੇਰੁਜ਼ਗਾਰ ! ਮੀਂਹ ’ਚ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਪਹੁੰਚੇ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਕਾਰਕੁੰਨ
Punjab News : ਲਾਰਿਆਂ ਤੋਂ ਅੱਕੇ ਬੇਰੁਜ਼ਗਾਰ ! ਮੀਂਹ ’ਚ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਪਹੁੰਚੇ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਕਾਰਕੁੰਨ
Big News: ਵੱਡੀ ਵਾਰਦਾਤ ਨਾਲ ਕੰਬਿਆ ਇਹ ਸ਼ਹਿਰ, ਲੋਕਾਂ ਵਿਚਾਲੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ ਚਿਹਾੜਾ, 2 ਬੱਚਿਆਂ ਸਣੇ 9 ਦੀ ਦਰਦਨਾਕ ਮੌਤ
ਵੱਡੀ ਵਾਰਦਾਤ ਨਾਲ ਕੰਬਿਆ ਇਹ ਸ਼ਹਿਰ, ਲੋਕਾਂ ਵਿਚਾਲੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ ਚਿਹਾੜਾ, 2 ਬੱਚਿਆਂ ਸਣੇ 9 ਦੀ ਦਰਦਨਾਕ ਮੌਤ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IPL 2027 Release Players List: ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
ਆਈਪੀਐਲ 2027 ਦੀ ਨਿਲਾਮੀ ਤੋਂ ਪਹਿਲਾਂ 10 ਵੱਡੇ ਬੱਲੇਬਾਜ਼ ਹੋਣਗੇ ਰਿਲੀਜ਼! ਲਿਸਟ ਵੇਖ ਕ੍ਰਿਕਟ ਪ੍ਰੇਮੀਆਂ ਨੂੰ ਲੱਗੇਗਾ ਝਟਕਾ, ਸੂਰਿਆਕੁਮਾਰ ਸਣੇ ਇਹ ਖਿਡਾਰੀ...
Attack on International Airports: ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
Punjab Congress: ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
Punjab Weather Update: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
Petrol Diesel Price: ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
Embed widget