ਪੜਚੋਲ ਕਰੋ

ਅਕਾਲੀ ਦਲ ਦੀ ਮੀਟਿੰਗ 'ਚ ਪਾਰਟੀ ਢਾਂਚੇ ਬਾਰੇ ਚਰਚਾ, ਚੀਮਾ ਨੇ ਦਿੱਤੀ ਜਾਣਕਾਰੀ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਵਿਧਾਇਕਾਂ, ਸਾਬਕਾ ਵਿਧਾਇਕਾਂ ਤੇ ਜ਼ਿਲ੍ਹਾ ਪ੍ਰਧਾਨਾਂ ਨਾਲ ਚੰਡੀਗੜ੍ਹ 'ਚ ਬੈਠਕ ਕੀਤੀ। ਇਸ ਬੈਠਕ 'ਚ ਕਈ ਗੱਲਾਂ 'ਤੇ ਚਰਚਾ ਕੀਤੀ ਗਈ। ਇਸ ਦੀ ਜਾਣਕਾਰੀ ਪਾਰਟੀ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਮੀਡੀਆ ਨੂੰ ਦਿੱਤੀ।

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ ਵਿਧਾਇਕਾਂ, ਸਾਬਕਾ ਵਿਧਾਇਕਾਂ ਤੇ ਜ਼ਿਲ੍ਹਾ ਪ੍ਰਧਾਨਾਂ ਨਾਲ ਚੰਡੀਗੜ੍ਹ 'ਚ ਬੈਠਕ ਕੀਤੀ। ਇਸ ਬੈਠਕ 'ਚ ਕਈ ਗੱਲਾਂ 'ਤੇ ਚਰਚਾ ਕੀਤੀ ਗਈ। ਇਸ ਦੀ ਜਾਣਕਾਰੀ ਪਾਰਟੀ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਮੀਡੀਆ ਨੂੰ ਦਿੱਤੀ। ਉਨ੍ਹਾਂ ਦੱਸਿਆ ਕਿ ਬੈਠਕ 'ਚ ਪਾਰਟੀ ਦੇ ਢਾਂਚੇ ਨੂੰ ਜ਼ਿਲ੍ਹਾ ਪੱਧਰ ਤੇ ਸਰਕਲ ਪੱਧਰ 'ਤੇ ਬਣਾਉਣ ਲਈ ਫਰਵਰੀ 'ਚ ਕੰਮ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਸੂਬੇ 'ਚ ਸੂਬਾ ਸਰਕਾਰ ਖਿਲਾਫ ਪੂਰੇ ਸੂਬੇ 'ਚ ਰੋਸ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਜਿਨ੍ਹਾਂ 'ਚ ਸੱਤ ਜ਼ਿਲ੍ਹਿਆਂ 'ਚ ਰੈਲੀਆਂ ਹੋ ਚੁੱਕੀਆਂ ਹਨ ਤੇ 15 ਜ਼ਿਲ੍ਹਿਆਂ ਲਈ ਤਾਰੀਖ ਤੈਅ ਹੋਣੀ ਅਜੇ ਬਾਕੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਇਨ੍ਹਾਂ ਰੈਲੀਆਂ 'ਚ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਵੀ ਸ਼ਾਮਲ ਹੋਣਗੇ। ਰੈਲੀਆਂ ਸਬੰਧੀ ਸਭ ਦੀਆਂ ਮੁਖ ਡਿਊਟੀਆਂ ਅੱਜ ਤੈਅ ਕੀਤੀਆਂ ਗਈਆਂ ਹਨ। ਇਸੇ ਦੌਰਾਨ ਢੀਂਡਸਾ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਢੀਂਡਸਾ ਖਿਲਾਫ ਜੋ ਵੀ ਫੈਸਲਾ ਲਿਆ ਗਿਆ ਹੈ, ਉਸ ਨੂੰ ਸਭ ਨੇ ਮੰਨ ਲਿਆ ਹੈ। ਦਿੱਲੀ ਚੋਣਾਂ 'ਤੇ ਗੱਲ ਕਰਦਿਆਂ ਚੀਮਾ ਨੇ ਕਿਹਾ ਕਿ ਸਾਡੀ ਉੱਥੇ ਦੀ ਇਕਾਈ ਕਾਫੀ ਮਜ਼ਬੂਤ ਹੈ ਤੇ ਚੋਣਾਂ ਦੀ ਸਾਰੀ ਪ੍ਰਕਿਰੀਆ ਨੂੰ ਇਕਾਈ ਵੇਖ ਰਹੀ ਹੈ। ਜਿੱਥੇ ਸੁਖਬੀਰ ਬਾਦਲ ਦੀ ਲੋੜ ਹੋਵੇਗੀ, ਉਹ ਉੱਥੇ ਜ਼ਰੂਰ ਜਾਣਗੇ।

ਟਾਪ ਹੈਡਲਾਈਨ

Punjab Weather: ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...
ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...
Earthquake: ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
Court On Guns Registration: ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
Punjab School Holiday: ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget