ਪੜਚੋਲ ਕਰੋ

ਮਾਲਵਾ 'ਚ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਲੀਡਰਾਂ ਨੇ ਦਿੱਤੇ ਅਸਤੀਫੇ

ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਤੇ ਮਹਿਲਾ ਵਿੰਗ ਦੀ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਸਣੇ ਵੱਡੀ ਗਿਣਤੀ 'ਚ ਅਕਾਲੀ ਨੇਤਾਵਾਂ ਤੇ ਵਰਕਰਾਂ ਨੇ ਢੀਂਡਸਾ ਪਰਿਵਾਰ ਦੇ ਹੱਕ 'ਚ ਆਪਣੇ ਅਹੁਦਿਆਂ ਤੋਂ ਅਸਤੀਫੇ ਦੇਣ ਦਾ ਐਲਾਨ ਕੀਤਾ ਹੈ।

ਸੁਨਾਮ: ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਤੇ ਮਹਿਲਾ ਵਿੰਗ ਦੀ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਸਣੇ ਵੱਡੀ ਗਿਣਤੀ 'ਚ ਅਕਾਲੀ ਨੇਤਾਵਾਂ ਤੇ ਵਰਕਰਾਂ ਨੇ ਢੀਂਡਸਾ ਪਰਿਵਾਰ ਦੇ ਹੱਕ 'ਚ ਆਪਣੇ ਅਹੁਦਿਆਂ ਤੋਂ ਅਸਤੀਫੇ ਦੇਣ ਦਾ ਐਲਾਨ ਕੀਤਾ ਹੈ। ਮੰਗਲਵਾਰ ਨੂੰ ਵੱਡੀ ਗਿਣਤੀ 'ਚ ਜੁਟੇ ਅਕਾਲੀ ਵਰਕਰਾਂ ਨੇ ਬੈਠਕ ਕਰਕੇ ਢੀਂਡਸਾ ਪਰਿਵਾਰ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਹੈ। ਬੈਠਕ ਦੌਰਾਨ ਅਕਾਲੀ ਦਲ ਦੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਪ੍ਰਿਤਪਾਲ ਸਿੰਘ ਢੀਂਡਸਾ, ਮਹਿਲਾ ਵਿੰਗ ਦੀ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੁਨੀਤਾ ਸ਼ਰਮਾ, ਸਥਾਨਕ ਸ਼ਹਿਰੀ ਪ੍ਰਧਾਨ ਗੁਰਚਰਨ ਸਿੰਘ ਧਾਲੀਵਾਲ, ਸਰਪੰਚ ਚਮਕੌਰ ਸਿੰਘ, ਯਾਦਵਿੰਦਰ ਨਿਰਮਾਣ, ਪਰਮਿੰਦਰ ਸਿੰਘ ਨੇ ਆਪਣੇ ਅਹੁਦਿਆਂ ਤੋਂ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ। ਇਸ ਦੌਰਾਨ ਬੈਠਕ ਨੂੰ ਸੰਬੋਧਨ ਕਰਦੇ ਹੋਏ ਪ੍ਰਿਤਪਾਲ ਸਿੰਘ ਹਾਂਡਾ ਨੇ ਕਿਹਾ ਕਿ ਜਦੋਂ ਤੋਂ ਸੁਖਬੀਰ ਬਾਦਲ ਪ੍ਰਧਾਨ ਬਣੇ ਹਨ, ਉਦੋਂ ਤੋਂ ਹੀ ਅਕਾਲੀ ਦਲ ਸਿਧਾਂਤਾ ਤੋਂ ਪੱਛੜ ਗਿਆ ਹੈ ਤੇ ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਆਪਣੀ ਜੱਦੀ-ਜਾਇਦਾਦ ਮੰਨ ਲਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਢੀਂਡਸਾ ਨੇ ਅਕਾਲੀ ਦਲ ਨੂੰ ਬਾਦਲ ਪਰਿਵਾਰ ਤੋਂ ਮੁਕਤ ਕਰਨ ਦਾ ਜੋ ਬੀੜਾ ਚੁੱਕਿਆ ਹੈ, ਉਹ ਵਧੀਆ ਕਦਮ ਹੈ।

ਟਾਪ ਹੈਡਲਾਈਨ

ਹੁਸ਼ਿਆਰਪੁਰ 'ਚ ਵਿਦੇਸ਼ ਭੇਜਣ ਦੇ ਨਾਂ 'ਤੇ 18 ਲੱਖ ਦੀ ਠੱਗੀ, ਮਾਨਸਿਕ ਤਣਾਅ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
ਹੁਸ਼ਿਆਰਪੁਰ 'ਚ ਵਿਦੇਸ਼ ਭੇਜਣ ਦੇ ਨਾਂ 'ਤੇ 18 ਲੱਖ ਦੀ ਠੱਗੀ, ਮਾਨਸਿਕ ਤਣਾਅ ਕਾਰਨ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
Punjab Elections ਤੋਂ ਪਹਿਲਾਂ SIR ਦਾ ਪਹਿਲਾ ਰਾਊਂਡ ਮੁਕੰਮਲ, 4.12 ਲੱਖ ਵੋਟਰ ਲਾਪਤਾ , 5.74 ਲੱਖ ਦੀ...
Punjab Elections ਤੋਂ ਪਹਿਲਾਂ SIR ਦਾ ਪਹਿਲਾ ਰਾਊਂਡ ਮੁਕੰਮਲ, 4.12 ਲੱਖ ਵੋਟਰ ਲਾਪਤਾ , 5.74 ਲੱਖ ਦੀ...
Breaking News : ਇਸ MLA ਨੂੰ CM ਦੀ ਫੋਟੋ ਲੈ ਕੇ ਵਿਰੋਧ ਕਰਨਾ ਪਿਆ ਮਹਿੰਗਾ, ਵਿਧਾਨ ਸਭਾ ਤੋਂ ਹੋਏ ਸਸਪੈਂਡ 
Breaking News : ਇਸ MLA ਨੂੰ CM ਦੀ ਫੋਟੋ ਲੈ ਕੇ ਵਿਰੋਧ ਕਰਨਾ ਪਿਆ ਮਹਿੰਗਾ, ਵਿਧਾਨ ਸਭਾ ਤੋਂ ਹੋਏ ਸਸਪੈਂਡ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
Punjab News: ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Punjab News: ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
Embed widget