ਪੜਚੋਲ ਕਰੋ

ਵਜੀਫਾ ਘੁਟਾਲੇ 'ਚ ਘਿਰੇ ਧਰਮਸੋਤ ਦੇ ਬੁਰੇ ਦਿਨ! ਹੁਣ ਇਸ ਮੁੱਦੇ 'ਤੇ ਜਾਂਚ ਦੀ ਮੰਗ ਕਰ ਰਹੀ 'ਆਪ'

ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਬੁਰੇ ਤਰੀਕੇ ਨਾਲ ਫਸਦੇ ਨਜ਼ਰ ਆ ਰਹੇ ਹਨ। ਵਜੀਫਾ ਘੁਟਾਲੇ ਦਾ ਮਾਮਲਾ ਅਜੇ ਠੰਢਾ ਵੀ ਨਹੀਂ ਪਿਆ ਸੀ ਕਿ ਹੁਣ ਵਣ ਨਿਗਮ 'ਚ ਹੋਈਆਂ ਗੜਬੜੀਆਂ-ਬੇਨਿਯਮੀਆਂ ਨੂੰ ਲੈ ਕੇ ਧਰਮਸੋਤ ਘਿਰਦੇ ਦਿੱਖ ਰਹੇ ਹਨ।

ਚੰਡੀਗੜ: ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਬੁਰੇ ਤਰੀਕੇ ਨਾਲ ਫਸਦੇ ਨਜ਼ਰ ਆ ਰਹੇ ਹਨ। ਵਜੀਫਾ ਘੁਟਾਲੇ ਦਾ ਮਾਮਲਾ ਅਜੇ ਠੰਢਾ ਵੀ ਨਹੀਂ ਪਿਆ ਸੀ ਕਿ ਹੁਣ ਵਣ ਨਿਗਮ 'ਚ ਹੋਈਆਂ ਗੜਬੜੀਆਂ-ਬੇਨਿਯਮੀਆਂ ਨੂੰ ਲੈ ਕੇ ਧਰਮਸੋਤ ਘਿਰਦੇ ਦਿੱਖ ਰਹੇ ਹਨ। ਆਮ ਆਦਮੀ ਪਾਰਟੀ (ਆਮ) ਪੰਜਾਬ ਨੇ ਵਜੀਫ਼ਾ ਘੁਟਾਲੇ ਤੋਂ ਬਾਅਦ ਹੁਣ ਵਣ ਨਿਗਮ ਦੇ ਤਰੱਕੀ (ਪ੍ਰਮੋਸ਼ਨ) ਘੁਟਾਲੇ 'ਚ ਘਿਰੇ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਤੁਰੰਤ ਮੰਤਰੀ ਮੰਡਲ 'ਚੋਂ ਕੱਢਣ ਦੇ ਨਾਲ-ਨਾਲ ਵਣ ਨਿਗਮ 'ਚ ਹੋਈਆਂ ਗੜਬੜੀਆਂ-ਬੇਨਿਯਮੀਆਂ ਦੀ ਸਮਾਂਬੱਧ ਜੁਡੀਸ਼ੀਅਲ ਜਾਂਚ ਮੰਗੀ ਹੈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਤੇ ਪ੍ਰੋ. ਬਲਜਿੰਦਰ ਕੌਰ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਸਵਾਲ ਕੀਤਾ ਕਿ ਅਜਿਹੀ ਕਿਹੜੀ ਮਜਬੂਰੀ ਜਾਂ ਬੇਵੱਸੀ ਹੈ ਕਿ ਸੱਤਾਧਾਰੀ ਕਾਂਗਰਸ ਮੰਤਰੀ ਖਿਲਾਫ਼ ਕਾਰਵਾਈ ਤੋਂ ਭੱਜ ਰਹੀ ਹੈ? ਪੰਜਾਬ ਦੀ ਜਨਤਾ ਇਸ ਦਾ ਮੁੱਖ ਮੰਤਰੀ ਤੇ ਸਮੁੱਚੀ ਕਾਂਗਰਸ ਕੋਲੋਂ ਜਵਾਬ ਮੰਗ ਰਹੀ ਹੈ। ਮਨਜੀਤ ਸਿੰਘ ਜੀਕੇ ਨੂੰ ਨਹੀਂ ਕੋਰੋਨਾ ਦਾ ਖੌਫ! ਢੀਂਡਸਾ ਦੇ ਘਰ ਆ ਕੇ ਉਡਾਈਆਂ ਨਿਯਮਾਂ ਦੀਆਂ ਧੱਜੀਆਂ ਕੁਲਤਾਰ ਸਿੰਘ ਸੰਯਧਵਾਂ ਨੇ ਕਿਹਾ ਕਿ ਪੰਜਾਬ ਵਣ ਨਿਗਮ 'ਚ ਜਿਸ ਢੰਗ ਤਰੀਕੇ ਤੇ ਫੁਰਤੀ ਨਾਲ ਛੜੱਪਾਮਾਰ ਤਰੱਕੀਆਂ ਕੀਤੀਆਂ ਗਈਆਂ ਹਨ, ਉਸ 'ਚੋ ਭ੍ਰਿਸ਼ਟਾਚਾਰ ਦੀ ਬੂ ਆ ਰਹੀ ਹੈ। ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰੀ ਵਿਭਾਗਾਂ 'ਚ ਸਮੇਂ ਸਿਰ ਮੈਰਿਟ 'ਤੇ ਪਾਰਦਰਸ਼ੀ ਤਰੱਕੀਆਂ ਦੀ ਹਮੇਸ਼ਾ ਵਕਾਲਤ ਕਰਦੀ ਹੈ, ਪਰ ਵਣ ਨਿਗਮ 'ਚ ਜਿਸ ਤਰਾਂ ਫੀਲਡ ਸੁਪਰੀਡੈਂਟਾਂ ਨੂੰ ਡਿਪਟੀ ਪ੍ਰੋਜੇਕਟ ਡਾਇਰੈਕਟਰ ਦੀ ਥਾਂ ਸਿੱਧਾ ਪ੍ਰੋਜੈਕਟ ਡਾਇਰੈਕਟਰ ਬਣਾਉਣ ਤੇ ਭਵਿੱਖ 'ਚ ਹੋਣ ਵਾਲੀਆ ਤਰੱਕੀਆਂ ਦੇ ਵੀ ਹੁਕਮ ਜਾਰੀ ਕਰਨ ਨਾਲ ਪੂਰੀ ਤਰੱਕੀ ਪ੍ਰਕਿਰਿਆਂ ਸ਼ੱਕ ਦੇ ਘੇਰੇ 'ਚ ਆ ਗਈ ਹੈ। ਇਸ ਲਈ ਇਸ ਦੀ ਨਿਰਪੱਖ ਜੁਡੀਸ਼ੀਅਲ ਜਾਂਚ ਜ਼ਰੂਰੀ ਹੈ। ਪ੍ਰੋ. ਬਲਜਿੰਦਰ ਕਰੌ ਨੇ ਕਿਹਾ ਕਿ ਜਿੰਨਾ ਚਿਰ ਧਰਮਸੋਤ ਨੂੰ ਮੰਤਰੀ ਮੰਡਲ 'ਚੋ ਬਰਖਾਸਤ ਨਹੀਂ ਕੀਤਾ ਜਾਂਦਾ ਉਨਾਂ ਚਿਰ 'ਚ ਨਾ ਵਜੀਫ਼ਾ ਘੁਟਾਲਾ ਅਤੇ ਨਾ ਹੀ ਇਸ ਤਰੱਕੀ ਘੁਟਾਲੇ ਦੀ ਨਿਰਪੱਖ ਜਾਂਚ ਨਹੀਂ ਹੋ ਸਕਦੀ। ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਾਂਗਰਸ ਤੇ ਮੁੱਖ ਮੰਤਰੀ ਧਰਮਸੋਤ ਵਰਗੇ ਭ੍ਰਿਸ਼ਟ ਮੰਤਰੀ ਨੂੰ ਜ਼ਿਆਦਾ ਸਮਾਂ ਨਹੀਂ ਬਚਾ ਸਕਦੇ। ਸਰਕਾਰ ਨੂੰ ਤਾਨਾਸ਼ਾਹੀ ਰਵੱਈਆ ਛੱਡ-'ਆਪ' ਵੱਲੋਂ ਵਿੱਢੇ ਸੰਘਰਸ਼ ਮੂਹਰੇ ਗੋਡੇ ਟੇਕਣੇ ਹੀ ਪੈਣਗੇ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Captain Amarinder ਦੀ ਕਾਂਗਰਸ 'ਚ ਵਾਪਸੀ 'ਤੇ ਰਾਜਾ ਵੜਿੰਗ ਨੇ ਤੋੜੀ ਚੁੱਪੀ , ਕੈਪਟਨ ਅਤੇ ਹੁੱਡਾ CM ਰਹਿ ਚੁੱਕੇ ਹਨ  
Captain Amarinder ਦੀ ਕਾਂਗਰਸ 'ਚ ਵਾਪਸੀ 'ਤੇ ਰਾਜਾ ਵੜਿੰਗ ਨੇ ਤੋੜੀ ਚੁੱਪੀ , ਕੈਪਟਨ ਅਤੇ ਹੁੱਡਾ CM ਰਹਿ ਚੁੱਕੇ ਹਨ  
Gurdaspur 'ਚ ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ, 3 ਨੌਜਵਾਨ ਜ਼ਖਮੀ , ਦੋਵਾਂ ਪਾਸਿਉਂ 15 ਰਾਉਂਡ ਗੋਲੀਆਂ ਚੱਲੀਆਂ
Gurdaspur 'ਚ ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ, 3 ਨੌਜਵਾਨ ਜ਼ਖਮੀ , ਦੋਵਾਂ ਪਾਸਿਉਂ 15 ਰਾਉਂਡ ਗੋਲੀਆਂ ਚੱਲੀਆਂ
Monsoon Rain: ਇਸ ਸੂਬੇ 'ਚ 8 ਜੂਨ ਤੱਕ ਪ੍ਰੀ-ਮਾਨਸੂਨ ਮੀਂਹ ਦਾ ਅਲਰਟ, ਮਛੇਰਿਆਂ ਨੂੰ ਸਮੁੰਦਰ ਤੋਂ ਦੂਰ ਰਹਿਣ ਦੀ ਚੇਤਾਵਨੀ
Monsoon Rain: ਇਸ ਸੂਬੇ 'ਚ 8 ਜੂਨ ਤੱਕ ਪ੍ਰੀ-ਮਾਨਸੂਨ ਮੀਂਹ ਦਾ ਅਲਰਟ, ਮਛੇਰਿਆਂ ਨੂੰ ਸਮੁੰਦਰ ਤੋਂ ਦੂਰ ਰਹਿਣ ਦੀ ਚੇਤਾਵਨੀ
Hoshiarpur 'ਚ 14 ਸਾਲਾ ਲੜਕੀ ਨਾਲ ਜਬਰ-ਜ਼ਨਾਹ, ਸੋਸ਼ਲ ਮੀਡੀਆ ਜ਼ਰੀਏ ਹੋਈ ਸੀ ਦੋਸਤੀ
Hoshiarpur 'ਚ 14 ਸਾਲਾ ਲੜਕੀ ਨਾਲ ਜਬਰ-ਜ਼ਨਾਹ, ਸੋਸ਼ਲ ਮੀਡੀਆ ਜ਼ਰੀਏ ਹੋਈ ਸੀ ਦੋਸਤੀ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ! 35 ਵਾਰ ਚਾਕੂ ਮਾਰ ਕੇ ਪ੍ਰੇਮਿਕਾ ਦਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ! 35 ਵਾਰ ਚਾਕੂ ਮਾਰ ਕੇ ਪ੍ਰੇਮਿਕਾ ਦਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ
BJP ਤੋਂ ਅਸਤੀਫੇ ਤੋਂ ਬਾਅਦ ਅੰਨਾਮਲਾਈ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ
BJP ਤੋਂ ਅਸਤੀਫੇ ਤੋਂ ਬਾਅਦ ਅੰਨਾਮਲਾਈ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ
ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ
Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ
Jalandhar 'ਚ ਇੱਕ ਘਰ 'ਚੋਂ ਮਿਲੀ ਲਾਸ਼ , ਪਤਨੀ ਤੇ ਬੱਚੇ ਘਰ ਨੂੰ ਤਾਲਾ ਲਗਾ ਕੇ ਹੋਏ ਗਾਇਬ
Jalandhar 'ਚ ਇੱਕ ਘਰ 'ਚੋਂ ਮਿਲੀ ਲਾਸ਼ , ਪਤਨੀ ਤੇ ਬੱਚੇ ਘਰ ਨੂੰ ਤਾਲਾ ਲਗਾ ਕੇ ਹੋਏ ਗਾਇਬ
Batala Road Accident : ਮਾਂ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ , 2 ਦੀ ਮੌਤ, 14 ਗੰਭੀਰ ਜ਼ਖ਼ਮੀ
Batala Road Accident : ਮਾਂ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ , 2 ਦੀ ਮੌਤ, 14 ਗੰਭੀਰ ਜ਼ਖ਼ਮੀ
ਦਿਲੀ 'ਚ ਖੌਫਨਾਕ ਵਾਰਦਾਤ! ਘਰ 'ਚ ਵੜ ਕੇ DU ਦੀ ਸਹਾਇਕ ਪ੍ਰੋਫੈਸਰ ਦਾ ਕੀਤਾ ਕਤਲ; ਫੈਲੀ ਦਹਿਸ਼ਤ
ਦਿਲੀ 'ਚ ਖੌਫਨਾਕ ਵਾਰਦਾਤ! ਘਰ 'ਚ ਵੜ ਕੇ DU ਦੀ ਸਹਾਇਕ ਪ੍ਰੋਫੈਸਰ ਦਾ ਕੀਤਾ ਕਤਲ; ਫੈਲੀ ਦਹਿਸ਼ਤ
iPhone 18 Pro ਦੀ ਬੈਟਰੀ ਨੂੰ ਲੈਕੇ ਨਵਾਂ ਲੀਕ ਆਇਆ ਸਾਹਮਣੇ, ਫੈਨਜ਼ ਨੂੰ ਲੱਗਿਆ ਵੱਡਾ ਝਟਕਾ
iPhone 18 Pro ਦੀ ਬੈਟਰੀ ਨੂੰ ਲੈਕੇ ਨਵਾਂ ਲੀਕ ਆਇਆ ਸਾਹਮਣੇ, ਫੈਨਜ਼ ਨੂੰ ਲੱਗਿਆ ਵੱਡਾ ਝਟਕਾ
Embed widget