ਪੜਚੋਲ ਕਰੋ

ਪੰਜਾਬ ਦੇ ਸੁਰੱਖਿਅਤ ਜ਼ਿਲ੍ਹੇ ਵੀ ਆਏ ਕੋਰੋਨਾ ਦੀ ਚਪੇਟ ‘ਚ, ਬਰਨਾਲਾ ‘ਚ 15 ਨਵੇਂ ਕੇਸ

ਸ੍ਰੀ ਹਜ਼ੂਰ ਸਾਹਿਬ ਤੋਂ ਸ਼ਰਧਾਲੂ ਵਾਪਿਸ ਆਉਣ ਨਾਲ ਪੰਜਾਬ ਦੇ ਉਨ੍ਹਾਂ ਜ਼ਿਿਲ੍ਹਆਂ ‘ਚੋਂ ਵੀ ਕੋਰੋਨਾ ਪੌਜ਼ੇਟਿਵ ਕੇਸ ਆ ਰਹੇ ਹਨ, ਜਿੱਥੇ ਇੱਕ ਵੀ ਮਰੀਜ਼ ਨਹੀਂ ਸੀ। ਬਰਨਾਲਾ ਜ਼ਿਲ੍ਹਾ ਵੀ ਕੋਰੋਨਾਵਾਇਰਸ ਤੋਂ ਬਚਿਆ ਹੋਇਆ ਸੀ। ਪਰ ਹੁਣ ਇੱਥੇ 111 ਲੋਕਾਂ ਦੀ ਕੋਰੋਨਾ ਰਿਪੋਰਟ ਆਈ ਹੈ, ਜਿਸ ‘ਚ 15 ਲੋਕ ਪੌਜ਼ੇਟਿਵ ਪਾਏ ਗਏ ਹਨ।

ਪਵਨਪ੍ਰੀਤ ਕੌਰ ਬਰਨਾਲਾ: ਸ੍ਰੀ ਹਜ਼ੂਰ ਸਾਹਿਬ ਤੋਂ ਸ਼ਰਧਾਲੂ ਵਾਪਿਸ ਆਉਣ ਨਾਲ ਪੰਜਾਬ ਦੇ ਉਨ੍ਹਾਂ ਜ਼ਿਲ੍ਹਿਆਂ ‘ਚੋਂ ਵੀ ਕੋਰੋਨਾ ਪੌਜ਼ੇਟਿਵ ਕੇਸ ਆ ਰਹੇ ਹਨ, ਜਿੱਥੇ ਇੱਕ ਵੀ ਮਰੀਜ਼ ਨਹੀਂ ਸੀ। ਬਰਨਾਲਾ ਜ਼ਿਲ੍ਹਾ ਵੀ ਕੋਰੋਨਾਵਾਇਰਸ ਤੋਂ ਬਚਿਆ ਹੋਇਆ ਸੀ। ਪਰ ਹੁਣ ਇੱਥੇ 111 ਲੋਕਾਂ ਦੀ ਕੋਰੋਨਾ ਰਿਪੋਰਟ ਆਈ ਹੈ, ਜਿਸ ‘ਚ 15 ਲੋਕ ਪੌਜ਼ੇਟਿਵ ਪਾਏ ਗਏ ਹਨ। ਹੁਣ ਤੱਕ ਕੋਰੋਨਾਵਾਇਰਸ ਦੇ ਜ਼ਿਲ੍ਹੇ ‘ਚ 19 ਕੇਸ ਹੋ ਚੁਕੇ ਹਨ। ਇਹ ਸਾਰੇ ਸ੍ਰੀ ਨਾਂਦੇੜ ਸਾਹਿਬ ਤੋਂ ਪੰਜਾਬ ਪਰਤੇ ਸ਼ਰਧਾਲੂ ਹਨ। ਇਨ੍ਹਾਂ ‘ਚ ਦੋ ਬੱਚੇ ਵੀ ਸ਼ਾਮਿਲ ਹਨ। ਬਰਨਾਲਾ ‘ਚ ਕੋਰੋਨਾ ਨਾਲ ਇੱਕ ਮਰੀਜ਼ ਦੀ ਮੌਤ ਹੋ ਚੁਕੀ ਹੈ, ਜਦਕਿ 1 ਮਰੀਜ਼ ਠੀਕ ਵੀ ਹੋ ਚੁਕਿਆ ਹੈ। ਇਸ ਨਾਲ ਇੱਥੇ 17 ਐਕਟਿਵ ਕੇਸ ਹੋ ਚੁਕੇ ਹਾਂ। ਇੱਥੇ ਤਕਰੀਬਨ ਅਜੇ 100 ਸੈਂਪਲ ਦੀ ਰਿਪੋਰਟ ਆਉਣੀ ਬਾਕੀ ਹੈ। ਕੱਲ੍ਹ ਦੀ ਰਿਪੋਰਟ ‘ਚ ਦੋ ਲੋਕ ਪੌਜ਼ੇਟਿਵ ਪਾਏ ਗਏ ਸੀ। ਇਨ੍ਹਾਂ ਸਾਰੇ ਮਰੀਜ਼ਾਂ ਨੂੰ ਆਈਸੋਲੇਸ਼ਨ ਵਾਰਡ ‘ਚ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ :

ਟਾਪ ਹੈਡਲਾਈਨ

Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Police Transfer: ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, ਇਨ੍ਹਾਂ 43 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; DCP ਤੇ Joint CP ਦਾ ਵੀ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, ਇਨ੍ਹਾਂ 43 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; DCP ਤੇ Joint CP ਦਾ ਵੀ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget