ਪੜਚੋਲ ਕਰੋ

ਦਿੱਲੀ ਹਾਈ ਕੋਰਟ ਨੇ ਸਲਮਾਨ ਰੂਸ਼ਦੀ ਦੇ ਘਰ ਦੀ ਕੀਮਤ 130 ਕਰੋੜ ਰੁਪਏ ਦੱਸੀ, ਜਾਣੋ ਪੂਰਾ ਮਾਮਲਾ

ਦਿੱਲੀ ਹਾਈ ਕੋਰਟ ਨੇ ਲੇਖਕ ਸਲਮਾਨ ਰੂਸ਼ਦੀ ਦੇ ਦਿੱਲੀ ਦੀ ਸਿਵਲ ਲਾਈਨਜ਼ 'ਚ ਸਥਿਤ ਮਕਾਨ ਲਈ 130 ਕਰੋੜ ਰੁਪਏ ਦੀ ਕੀਮਤ ਲਗਾਈ ਹੈ। ਦੱਸ ਦੇਈਏ ਕਿ ਸਲਮਾਨ ਰੂਸ਼ਦੀ ਦੇ ਪਿਤਾ ਅਨੀਸ ਅਹਿਮਦ ਰੂਸ਼ਦੀ ਨੇ 1970 'ਚ ਕਾਂਗਰਸ ਨੇਤਾ ਭਿਕਰਮ ਜੈਨ ਨਾਲ ਘਰ ਵੇਚਣ ਦਾ ਸਮਝੌਤਾ ਕੀਤਾ ਸੀ।

ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਲੇਖਕ ਸਲਮਾਨ ਰੂਸ਼ਦੀ ਦੇ ਦਿੱਲੀ ਦੀ ਸਿਵਲ ਲਾਈਨਜ਼ 'ਚ ਸਥਿਤ ਮਕਾਨ ਲਈ 130 ਕਰੋੜ ਰੁਪਏ ਦੀ ਕੀਮਤ ਲਗਾਈ ਹੈ। ਦੱਸ ਦੇਈਏ ਕਿ ਸਲਮਾਨ ਰੂਸ਼ਦੀ ਦੇ ਪਿਤਾ ਅਨੀਸ ਅਹਿਮਦ ਰੂਸ਼ਦੀ ਨੇ 1970 'ਚ ਕਾਂਗਰਸ ਨੇਤਾ ਭਿਕਰਮ ਜੈਨ ਨਾਲ ਘਰ ਵੇਚਣ ਦਾ ਸਮਝੌਤਾ ਕੀਤਾ ਸੀ। ਵਿਵਾਦ ਕਾਰਨ ਇਹ ਸੌਦਾ ਨਹੀਂ ਹੋ ਸਕਿਆ। ਜਿਸ ਤੋਂ ਬਾਅਦ ਇਹ ਮਾਮਲਾ ਸੁਪਰੀਮ ਕੋਰਟ 'ਪਹੁੰਚਿਆ। 3 ਦਸੰਬਰ 2012 ਨੂੰ ਸੁਪਰੀਮ ਕੋਰਟ ਨੇ ਭਿਕੂਰਾਮ ਜੈਨ ਦੇ ਹੱਕ 'ਚ ਫੈਸਲਾ ਸੁਣਾਇਆ। ਸੁਪਰੀਮ ਕੋਰਟ ਨੇ ਰੂਸ਼ਦੀ ਨੂੰ ਅਦਾਲਤ ਦੇ ਅੰਤਮ ਆਦੇਸ਼ ਦੇ ਦਿਨ ਤੱਕ ਬਾਜ਼ਾਰੀ ਕੀਮਤ ਅਨੁਸਾਰ ਜੈਨ ਨੂੰ ਘਰ ਸੌਂਪਣ ਲਈ ਕਿਹਾ। ਉਸੇ ਸਮੇਂ ਸੁਪਰੀਮ ਕੋਰਟ ਨੇ ਦਿੱਲੀ ਹਾਈ ਕੋਰਟ ਨੂੰ ਮਾਰਕੀਟ ਕੀਮਤ ਨਾਲ ਮਕਾਨ ਦੀ ਕੀਮਤ ਤੈਅ ਕਰਨ ਦੀ ਜ਼ਿੰਮੇਵਾਰੀ ਦਿੱਤੀ। ਦਿੱਲੀ ਹਾਈ ਕੋਰਟ ਨੇ ਇਸ ਮਕਾਨ ਦੀ ਕੀਮਤ 130 ਕਰੋੜ ਰੁਪਏ ਰੱਖੀ ਹੈ। ਜਸਟਿਸ ਰਾਜੀਵ ਸਾਹੀ ਅੰਦਲਾਵ ਨੇ ਕਿਹਾ ਕਿ ਜੇ ਜੈਨ ਇਸ ਸਮੇਂ ਜਾਇਦਾਦ ਨਹੀਂ ਖਰੀਦ ਸਕਦੇ, ਤਾਂ ਰਸ਼ਦੀ ਨੂੰ ਛੇ ਮਹੀਨਿਆਂ '130 ਕਰੋੜ ਰੁਪਏ 'ਚ ਘਰ ਕਿਸੇ ਹੋਰ ਨੂੰ ਵੇਚਣਾ ਪਏਗਾ। ਹਾਈ ਕੋਰਟ ਨੇ ਆਪਣੇ ਹੁਕਮ 'ਚ ਕਿਹਾ ਕਿ ਜੇਕਰ ਸਲਮਾਨ ਰੂਸ਼ਦੀ ਨਿਰਧਾਰਤ ਸਮੇਂ '130 ਕਰੋੜ ਰੁਪਏ 'ਚ ਮਕਾਨ ਨਹੀਂ ਵੇਚ ਸਕਦੇ ਤਾਂ ਅਜਿਹੀ ਸਥਿਤੀ 'ਚ ਜੈਨ 60 ਦਿਨਾਂ '75 ਕਰੋੜ ਵਿੱਚ ਮਕਾਨ ਖਰੀਦ ਸਕਦੇ ਹਨ। ਹਾਈ ਕੋਰਟ ਨੇ ਕਿਹਾ ਕਿ ਜੇ ਜੈਨ 75 ਕਰੋੜ ਰੁਪਏ 'ਚ ਤੈਅ ਸੀਮਾ ਦੇ ਅੰਦਰ ਜਾਇਦਾਦ ਨਹੀਂ ਖਰੀਦਦੇ ਤਾਂ ਰੂਸ਼ਦੀ ਨੂੰ 1970 'ਚ ਸੰਪਤੀ 'ਤੇ ਹੋਏ ਸਮਝੌਤੇ 'ਰਾਹਤ ਮਿਲੇਗੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਜਨਵਰੀ 2025 ਤੋਂ ਸ਼ੁਰੂ ਹੋਵੇਗਾ ਇਨ੍ਹਾਂ ਤਾਰੀਖਾਂ 'ਤੇ ਪੈਦਾ ਹੋਏ ਲੋਕਾਂ ਦਾ ਸੁਨਹਿਰੀ ਸਮਾਂ! ਜਾਣੋ ਡਿਟੇਲ

ICC Champions Trophy: 'ਹਾਈਬ੍ਰਿਡ ਮਾਡਲ' 'ਤੇ ਹੀ ਹੋਵੇਗੀ ਚੈਂਪੀਅਨਸ ਟਰਾਫੀ, ICC ਨੇ ਲਾਈ ਮੋਹਰ, ਜਾਣੋ ਕਿੱਥੇ ਖੇਡੇ ਜਾਣਗੇ ਭਾਰਤ ਤੇ ਪਾਕਿਸਤਾਨ ਦੇ ਮੈਚ ?

Allu Arjun Arrest: ਅੱਲੂ ਅਰਜੁਨ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਮ੍ਰਿਤਕ ਔਰਤ ਦਾ ਪਤੀ ਵੀ ਕੇਸ ਵਾਪਸ ਲੈਣ ਲਈ ਤਿਆਰ

Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Advertisement
ABP Premium

ਵੀਡੀਓਜ਼

ਭਾਰਤੀ ਜੁਨੀਅਰ ਹਾਕੀ ਟੀਮ ਦੀ ਪਾਕਿਸਤਾਨ 'ਤੇ ਸ਼ਾਨਦਾਰ ਜਿੱਤਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਏ ਸੁਖਬੀਰ ਬਾਦਲਸਿੱਧੂ ਮੁਸੇਵਾਲ ਕਤਲ ਕੇਸ 'ਚ ਹੋਈ ਅਹਿਮ ਸੁਣਵਾਈਫਿਰੋਜ਼ਪੁਰ ਅੰਦਰ ਐਚ ਆਈ ਵੀ ਬਣਿਆ ਚਿੰਤਾ ਦਾ ਵਿਸ਼ਾ ਹੁਣ ਤੱਕ 372 ਦੇ ਕਰੀਬ ਮਾਮਲੇ ਆ ਚੁੱਕੇ ਸਾਹਮਣੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਨਵਰੀ 2025 ਤੋਂ ਸ਼ੁਰੂ ਹੋਵੇਗਾ ਇਨ੍ਹਾਂ ਤਾਰੀਖਾਂ 'ਤੇ ਪੈਦਾ ਹੋਏ ਲੋਕਾਂ ਦਾ ਸੁਨਹਿਰੀ ਸਮਾਂ! ਜਾਣੋ ਡਿਟੇਲ
ਜਨਵਰੀ 2025 ਤੋਂ ਸ਼ੁਰੂ ਹੋਵੇਗਾ ਇਨ੍ਹਾਂ ਤਾਰੀਖਾਂ 'ਤੇ ਪੈਦਾ ਹੋਏ ਲੋਕਾਂ ਦਾ ਸੁਨਹਿਰੀ ਸਮਾਂ! ਜਾਣੋ ਡਿਟੇਲ
ICC Champions Trophy: 'ਹਾਈਬ੍ਰਿਡ ਮਾਡਲ' 'ਤੇ ਹੀ ਹੋਵੇਗੀ ਚੈਂਪੀਅਨਸ ਟਰਾਫੀ, ICC ਨੇ ਲਾਈ ਮੋਹਰ, ਜਾਣੋ ਕਿੱਥੇ ਖੇਡੇ ਜਾਣਗੇ ਭਾਰਤ ਤੇ ਪਾਕਿਸਤਾਨ ਦੇ ਮੈਚ ?
ICC Champions Trophy: 'ਹਾਈਬ੍ਰਿਡ ਮਾਡਲ' 'ਤੇ ਹੀ ਹੋਵੇਗੀ ਚੈਂਪੀਅਨਸ ਟਰਾਫੀ, ICC ਨੇ ਲਾਈ ਮੋਹਰ, ਜਾਣੋ ਕਿੱਥੇ ਖੇਡੇ ਜਾਣਗੇ ਭਾਰਤ ਤੇ ਪਾਕਿਸਤਾਨ ਦੇ ਮੈਚ ?
Allu Arjun Arrest: ਅੱਲੂ ਅਰਜੁਨ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਮ੍ਰਿਤਕ ਔਰਤ ਦਾ ਪਤੀ ਵੀ ਕੇਸ ਵਾਪਸ ਲੈਣ ਲਈ ਤਿਆਰ
Allu Arjun Arrest: ਅੱਲੂ ਅਰਜੁਨ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਮ੍ਰਿਤਕ ਔਰਤ ਦਾ ਪਤੀ ਵੀ ਕੇਸ ਵਾਪਸ ਲੈਣ ਲਈ ਤਿਆਰ
Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Blast in Punjab: ਪੁਲਿਸ ਥਾਣੇ 'ਤੇ ਗ੍ਰਨੇਡ ਹਮਲਾ,  ਖਾਲਿਸਤਾਨੀਆਂ ਨੇ ਲਈ ਜ਼ਿੰਮੇਵਾਰੀ, ਪੁਲਿਸ ਨੂੰ ਵਾਰਨਿੰਗ

Punjab News: ਪੰਜਾਬ 'ਚ 10 ਫੀਸਦੀ ਮਹਿੰਗੀ ਹੋ ਸਕਦੀ ਬਿਜਲੀ, ਪਾਵਰਕੌਮ ਨੇ ਰੈਗੂਲੇਟਰੀ ਕਮਿਸ਼ਨ ਨੂੰ ਭੇਜਿਆ ਪ੍ਰਸਤਾਵ

Jagjit Singh Dallewal: ਡੱਲੇਵਾਲ ਦੀ ਜ਼ਿੰਦਗੀ ਅੰਦੋਲਨ ਨਾਲੋਂ ਜ਼ਿਆਦਾ ਜ਼ਰੂਰੀ, ਦਿੱਤੀ ਜਾਵੇ ਡਾਕਟਰੀ ਸਹੂਲਤ, ਕੁਝ ਖਾਣ ਲਈ ਨਾ ਕੀਤਾ ਜਾਵੇ ਮਜਬੂਰ- ਸੁਪਰੀਮ ਕੋਰਟ

Punjab News: ਟਾਸ ਰਾਹੀਂ ਸਰਪੰਚੀ ਸਹੀ ਨਹੀਂ, ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ

Embed widget