ਪੜਚੋਲ ਕਰੋ

ਲੌਕਡਾਊਨ ਦੌਰਾਨ ਨਹੀਂ ਖੁੱਲ੍ਹਣਗੇ ਸੈਲੂਨ, ਰੈਸਟੋਰੈਂਟ ਅਤੇ ਸ਼ਰਾਬ ਦੀਆਂ ਦੁਕਾਨਾਂ-ਗ੍ਰਹਿ ਮੰਤਰਾਲੇ

ਗ੍ਰਹਿ ਮੰਤਰਾਲੇ ਨੇ ਇਹ ਵੀ ਸਾਫ ਕਰ ਦਿੱਤਾ ਕਿ ਹੋਟ ਸਪੋਟ ਵਾਲੇ ਇਲਾਕਿਆਂ ‘ਚ ਕੋਈ ਦੁਕਾਨਾਂ ਨਹੀਂ ਖੁੱਲ੍ਹਣਗੀਆਂ। ਇਸਦੇ ਨਾਲ ਹੀ ਇਹ ਵੀ ਕਿਹਾ ਗਿਆ ਸੀ ਕਿ ਮਾਰਕੀਟ ਕੰਪਲੈਕਸ ਅਤੇ ਮਾਲ ਵੀ ਬੰਦ ਰਹਿਣਗੇ। ਸ਼ਹਿਰੀ ਅਤੇ ਪੇਂਡੂ ਖੇਤਰਾਂ ‘ਚ ਰਿਹਾਇਸ਼ੀ ਕੰਪਲੈਕਸਾਂ ‘ਚ ਦੁਕਾਨਾਂ ਖੋਲ੍ਹੀਆਂ ਜਾ ਸਕਦੀਆਂ ਹਨ।

ਨਵੀਂ ਦਿੱਲੀ: ਦੇਸ਼ ਭਰ ਦੇ ਰਿਹਾਇਸ਼ੀ ਕੰਪਲੈਕਸ ਖੇਤਰ ‘ਚ ਦੁਕਾਨਾਂ ਖੋਲ੍ਹਣ ਦੇ ਆਦੇਸ਼ ਦੇ ਵਿਚਕਾਰ ਗ੍ਰਹਿ ਮੰਤਰਾਲੇ (home ministry) ਨੇ ਸਾਫ ਕਰ ਦਿੱਤਾ ਹੈ ਕਿ ਜ਼ਰੂਰੀ ਚੀਜ਼ਾਂ ਵੇਚਣ ਲਈ ਦੁਕਾਨਾਂ ਖੋਲ੍ਹੀਆਂ ਜਾਣਗੀਆਂ। ਮੰਤਰਾਲੇ ਵੱਲੋਂ ਇਹ ਵੀ ਕਲੀਅਰ ਕੀਤਾ ਗਿਆ ਸੀ ਕਿ ਕੇਂਦਰ ਸਰਕਾਰ ਦੇ ਹੁਕਮਾਂ ਮੁਤਾਬਕ ਫਿਲਹਾਲ ਸ਼ਰਾਬ ਦੀਆਂ ਦੁਕਾਨਾਂ ਤੇ ਰੈਸਟੋਰੈਂਟ (restaurants) ਬੰਦ ਰਹਿਣਗੇ। ਹੇਅਰ ਸੈਲੂਨ (salons) ‘ਤੇ ਵੀ ਪਾਬੰਦੀਆਂ ਜਾਰੀ ਰਹਿਣਗੀਆਂ। ਦੱਸ ਦਈਏ ਕਿ ਦੇਰ ਰਾਤ ਗ੍ਰਹਿ ਮੰਤਰਾਲੇ ਵੱਲੋਂ ਸਾਰੇ ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਆਦੇਸ਼ ਜਾਰੀ ਕੀਤੇ ਗਏ ਸੀ ਕਿ ਸ਼ਹਿਰੀ ਅਤੇ ਦਿਹਾਤੀ ਖੇਤਰਾਂ ‘ਚ ਰਿਹਾਇਸ਼ੀ ਕੰਪਲੈਕਸਾਂ ਵਿਚ ਦੁਕਾਨਾਂ ਅਤੇ ਇਕੱਲੇ ਦੁਕਾਨਾਂ ਖੋਲ੍ਹੀਆਂ ਜਾ ਸਕਦੀਆਂ ਹਨ। ਜਦਕਿ ਮਾਰਕੀਟ ਕੰਪਲੈਕਸ ਅਤੇ ਮਾਲ ਅਜੇ ਬੰਦ ਹੀ ਰਹਿਣਗੇ। ਇਸ ਤੋਂ ਬਾਅਦ ਗ੍ਰਹਿ ਮੰਤਰਾਲੇ ਦੀ ਸੰਯੁਕਤ ਸੱਕਤਰ ਪੁਨਿਆ ਸਲੀਲਾ ਸ੍ਰੀਵਾਸਤਵ ਨੇ ਦੱਸਿਆ ਕਿ ਇਸ ਹੁਕਮ ਦੇ ਅਨੁਸਾਰ ਰਿਹਾਇਸ਼ੀ ਅਹਾਤੇ ‘ਚ ਆਉਣ ਵਾਲੀਆਂ ਰਜਿਸਟਰਡ ਦੁਕਾਨਾਂ ਅਤੇ ਇਕਲਤਾਂ ‘ਚ ਆਉਣ ਵਾਲੀਆਂ ਦੁਕਾਨਾਂ ਖੋਲ੍ਹੀਆਂ ਜਾ ਸਕਦੀਆਂ ਹਨ, ਜੋ ਜ਼ਰੂਰੀ ਸਮਾਨ ਦੀਆਂ ਹੋਣਗੀਆਂ। ਇਸ ਦੇ ਨਾਲ ਹੀ ਹੋਟਸਪੋਟ ਖੇਤਰਾਂ ‘ਚ ਕੋਈ ਦੁਕਾਨਾਂ ਨਹੀਂ ਖੁੱਲ੍ਹੀ ਜਾਏਗੀ। ਨਾਲ ਹੀ ਸ਼ਾਪਿੰਗ ਕੰਪਲੈਕਸ, ਮਾਰਕੀਟ ਕੰਪਲੈਕਸ ਅਤੇ ਮਾਲ ਪਹਿਲਾਂ ਦੀ ਤਰ੍ਹਾਂ ਬੰਦ ਰਹਿਣਗੇ। ਇਸ ਦੌਰਾਨ ਲੌਕਡਾਊਨ ਦੇ ਦਿਸ਼ਾ-ਨਿਰਦੇਸ਼ਾਂ ਨੂੰ ਗੰਭੀਰਤਾ ਨਾਲ ਲਾਗੂ ਕਰਨਾ ਪਏਗਾ।

ਟਾਪ ਹੈਡਲਾਈਨ

Barnala-Mansa ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਤ , 2 ਜ਼ਖਮੀ
Barnala-Mansa ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਤ , 2 ਜ਼ਖਮੀ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ
Zirakpur 'ਚ ਬਿਲਡਰ ਦੇ ਦਫ਼ਤਰ ਬਾਹਰ ਤਾਬੜਤੋੜ ਫਾਇਰਿੰਗ, ਮਿਲ ਰਹੀਆਂ ਸਨ ਧਮਕੀਆਂ
ਬੰਦੀ ਸਿੰਘਾਂ ਦੀ ਰਿਹਾਈ ਪੰਜਾਬ ਬੰਦ, AAP ਵਿਧਾਇਕ ਦੀ ਬੱਸ ਰੋਕੀ; ਪਟਿਆਲਾ 'ਚ ਦੁਕਾਨਾਂ ਕਰਵਾਈਆਂ ਬੰਦ
ਬੰਦੀ ਸਿੰਘਾਂ ਦੀ ਰਿਹਾਈ ਪੰਜਾਬ ਬੰਦ, AAP ਵਿਧਾਇਕ ਦੀ ਬੱਸ ਰੋਕੀ; ਪਟਿਆਲਾ 'ਚ ਦੁਕਾਨਾਂ ਕਰਵਾਈਆਂ ਬੰਦ

ਵੀਡੀਓਜ਼

Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!
Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget