ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
ਪੰਜਾਬੀ ਨੌਜਵਾਨ ਨੇ ਕੈਨੇਡਾ 'ਚ ਕੀਤੀ ਖ਼ੁਦਕੁਸ਼ੀ
ਕੈਨੇਡਾ 'ਚ ਇੱਕ ਹੋਰ ਪੰਜਾਬੀ ਨੌਜਵਾਨ ਵੱਲੋਂ ਖ਼ੁਦਕੁਸ਼ੀ ਦਾ ਮਾਮਲਾ ਸਾਹਮਣੇ ਆਇਆ ਹੈ। ਸਮਰਾਲਾ ਦੇ ਵਿਸ਼ਾਲ ਸਿੰਘ ਨਾਂ ਦੇ ਨੌਜਵਾਨ ਨੇ ਬ੍ਰੈਂਪਟਨ ਵਿਖੇ ਆਪਣੇ ਘਰ 'ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।
![ਪੰਜਾਬੀ ਨੌਜਵਾਨ ਨੇ ਕੈਨੇਡਾ 'ਚ ਕੀਤੀ ਖ਼ੁਦਕੁਸ਼ੀ Samrala Punjabi Youth Commits Suicide in Brampton Canada ਪੰਜਾਬੀ ਨੌਜਵਾਨ ਨੇ ਕੈਨੇਡਾ 'ਚ ਕੀਤੀ ਖ਼ੁਦਕੁਸ਼ੀ](https://static.abplive.com/wp-content/uploads/sites/5/2019/05/07155033/Suicide.jpg?impolicy=abp_cdn&imwidth=1200&height=675)
ਸੰਕੇਤਕ ਤਸਵੀਰ
ਸਮਰਾਲਾ: ਕੈਨੇਡਾ 'ਚ ਇੱਕ ਹੋਰ ਪੰਜਾਬੀ ਨੌਜਵਾਨ ਵੱਲੋਂ ਖ਼ੁਦਕੁਸ਼ੀ ਦਾ ਮਾਮਲਾ ਸਾਹਮਣੇ ਆਇਆ ਹੈ। ਸਮਰਾਲਾ ਦੇ ਵਿਸ਼ਾਲ ਸਿੰਘ ਨਾਂ ਦੇ ਨੌਜਵਾਨ ਨੇ ਬ੍ਰੈਂਪਟਨ ਵਿਖੇ ਆਪਣੇ ਘਰ 'ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।
ਨੌਜਵਾਨ ਸਮਰਾਲਾ ਨੇੜਲੇ ਪਿੰਡ ਮੰਜਾਲੀ ਖੁਰਦ ਦਾ ਹੈ। ਮ੍ਰਿਤਕ ਨੌਜਵਾਨ ਦੇ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਦੋ ਸਾਲ ਪਹਿਲਾਂ ਉਹ ਪੜ੍ਹਾਈ ਲਈ ਕੈਨੇਡਾ ਗਿਆ ਸੀ। 12 ਅਗਸਤ ਨੂੰ ਉਸ ਵੱਲੋਂ ਖੁਦਕੁਸ਼ੀ ਕਰ ਲਈ ਗਈ।
ਸਚਿਨ ਤੇਂਦੁਲਕਰ ਵਾਪਸ ਚਾਹੁੰਦੇ ਆਪਣੀ ਪਹਿਲੀ ਕਾਰ ਮਰੂਤੀ 800, ਫੈਨਸ ਤੋਂ ਮੰਗੀ ਮਦਦ
ਵਿਸ਼ਾਲ ਸਿੰਘ ਵੱਲੋਂ ਕਦੇ ਵੀ ਪਰਿਵਾਰ ਨਾਲ ਅਜਿਹੀ ਕੋਈ ਗੱਲ ਸਾਂਝੀ ਨਹੀਂ ਕੀਤੀ, ਜਿਸ ਤੋਂ ਅਜਿਹੇ ਸੰਕੇਤ ਮਿਲਦੇ ਕਿ ਉਹ ਖੁਦਕੁਸ਼ੀ ਕਰਨ ਵਾਲਾ ਹੈ। ਪਰਿਵਾਰ ਵੱਲੋਂ ਵਿਸ਼ਾਲ ਸਿੰਘ ਦੀ ਲਾਸ਼ ਨੂੰ ਪੰਜਾਬ ਲਿਆਉਣ ਲਈ ਯਤਨ ਕੀਤੇ ਜਾ ਰਹੇ ਹਨ। ਸੰਭਾਵਨਾ ਹੈ ਕਿ ਸ਼ਨੀਵਾਰ ਤੱਕ ਲਾਸ਼ ਇੱਥੇ ਪਹੁੰਚ ਜਾਵੇਗੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅਪਰਾਧ
ਵਿਸ਼ਵ
ਵਿਸ਼ਵ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)