ਪੜਚੋਲ ਕਰੋ

Sanjha Special: ਕੈਪਟਨ ਦੇ ਜਰਨੈਲ ਲਈ ਸਰਕਾਰ ਕਿਉਂ ਨਹੀਂ ਗਈ ਹਾਈਕੋਰਟ ?

ਯਾਦਵਿੰਦਰ ਸਿੰਘ ਚੰਡੀਗੜ੍ਹ: ਪੰਜਾਬ ਦੇ ਸਾਬਕਾ ਚੀਫ ਪ੍ਰਿੰਸੀਪਲ ਸੈਕਟਰੀ ਦੇ ਕੇਸ 'ਚ ਅਜੇ ਤੱਕ ਪੰਜਾਬ ਸਰਕਾਰ ਹਾਈਕੋਰਟ ਕਿਉਂ ਨਹੀਂ ਗਈ? ਸਵਾਲ ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ 'ਤੇ ਉੱਠ ਰਹੇ ਹਨ ਕਿਉਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਰੇਸ਼ ਕੁਮਾਰ ਖ਼ਿਲਾਫ ਫੈਸਲਾ ਆਉਣ ਵਾਲੇ ਦਿਨ ਹੀ ਨੰਦਾ ਨੂੰ ਕਿਹਾ ਸੀ ਕਿ ਜੱਜਮੈਂਟ ਦਾ ਅਧਿਐਨ ਕਰਕੇ ਕੇਸ ਦੀ ਅਗਾਊਂ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਜਾਵੇ। 'ਏਬੀਪੀ ਸਾਂਝਾ' ਨਾਲ ਫੋਨ 'ਤੇ ਵਿਸ਼ੇਸ਼ ਗੱਲਬਾਤ ਕਰਦਿਆਂ ਐਡਵੋਕੇਟ ਜਨਰਲ ਅਤੁਲ ਨੰਦਾ ਨੇ ਕਿਹਾ ਕਿ ਉਹ ਕਾਨੂੰਨੀ ਪ੍ਰਕਿਰਿਆ ਮੁਤਾਬਕ ਚੱਲ ਰਹੇ ਹਨ ਤੇ ਕਾਨੂੰਨ ਮੁਤਾਬਕ ਚੱਲਣਗੇ। ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਇੰਨੇ ਸਮੇਂ ਬਾਅਦ ਵੀ ਕਾਨੂੰਨੀ ਪ੍ਰਕਿਰਿਆ ਪੂਰੀ ਕਿਉਂ ਨਹੀਂ ਹੋਈ ਤਾਂ ਉਹ ਸਿੱਧਾ ਜਵਾਬ ਦੇਣ ਤੋਂ ਮੁਨਕਰ ਹੋ ਗਏ। ਦੂਜੇ ਪਾਸੇ ਇਹ ਵੀ ਕਿਹਾ ਜਾ ਰਿਹਾ ਹੈ ਕਿ ਕੈਪਟਨ ਸਰਕਾਰ ਸੁਰੇਸ਼ ਕੁਮਾਰ ਦੀ ਪੋਸਟ 'ਤੇ ਪਰਤਣ ਦੀ 'ਹਾਂ' ਦਾ ਇੰਤਜ਼ਾਰ ਕਰ ਰਹੀ ਹੈ। ਜੇ ਉਹ ਹਾਂ ਕਹਿਣਗੇ ਤਾਂ ਹੀ ਸਰਕਾਰ ਹਾਈਕੋਰਟ ਦਾ ਮੁੜ ਰੁਖ ਕਰੇਗੀ। ਕਾਨੂੰਨੀ ਮਾਹਰਾਂ ਦਾ ਕਹਿਣਾ ਹੈ ਕਿ ਬਣਦਾ ਤਾਂ ਇਹੀ ਸੀ ਕਿ ਐਡਵੋਕੇਟ ਜਨਰਲ ਜੱਜਮੈਂਟ ਦਾ ਅਧਿਐਨ ਕਰਨ ਤੋਂ ਬਾਅਦ ਹਾਈਕੋਰਟ ਦਾ ਰੁਖ ਕਰਦੇ ਪਰ ਇਹ ਕਿਉਂ ਨਹੀਂ ਹੋਇਆ, ਇਹ ਨੰਦਾ ਹੀ ਦੱਸ ਸਕਦੇ ਸਨ। ਇਹ ਜੱਗ ਜ਼ਾਹਰ ਹੈ ਕਿ ਸੁਰੇਸ਼ ਕੁਮਾਰ ਤੇ ਐਡਵੋਕੇਟ ਜਨਰਲ ਅਤੁਲ ਨੰਦਾ ਦੀ ਆਪਸ 'ਚ ਨਹੀਂ ਬਣਦੀ ਤੇ ਕੈਪਟਨ ਦੇ ਇਹ ਦੋਵੇਂ ਲਫਟੈਨ ਇੱਕ-ਦੂਜੇ ਖ਼ਿਲਾਫ ਪਾਵਰ ਸੈਂਟਰ ਬਣਨ ਲਈ ਉਲਝਦੇ ਰਹੇ ਹਨ। ਇਹ ਵੀ ਸੱਚ ਹੈ ਕਿ ਸੁਰੇਸ਼ ਕੁਮਾਰ ਕੈਪਟਨ ਕੋਲ ਆਪਣੇ ਖ਼ਿਲਾਫ ਸਾਜਿਸ਼ ਰਚਣ ਵਾਲਿਆਂ ਖ਼ਿਲਾਫ ਕਾਰਵਾਈ ਦੀ ਮੰਗ ਕਰਦੇ ਰਹੇ ਹਨ। ਇਨ੍ਹਾਂ 'ਚੋਂ ਮੁੱਖ ਨਾਂ ਅਤੁਲ ਨੰਦਾ ਦਾ ਹੀ ਮੰਨਿਆ ਜਾਂਦਾ ਹੈ। ਸੁਰੇਸ਼ ਕੁਮਾਰ ਖ਼ਿਲਾਫ ਜਦੋਂ ਹਾਈਕੋਰਟ ਦਾ ਫੈਸਲਾ ਆਇਆ ਸੀ ਕਿ ਮੁੱਖ ਮੰਤਰੀ ਨੇ ਕਿਹਾ ਸੀ ਕਿ ਮੁੱਖ ਪ੍ਰਮੁੱਖ ਸਕੱਤਰ ਨਿਯੁਕਤ ਕਰਨ ਦੀ ਦੋ ਦਹਾਕੇ ਤੋਂ ਰਵਾਇਤ ਚੱਲੀ ਆ ਰਹੀ ਹੈ। ਟੀ.ਕੇ.ਏ. ਨਾਇਰ ਨੇ ਡਾਕਟਰ ਮਨਮੋਹਨ ਸਿੰਘ ਦੇ ਪ੍ਰਧਾਨ ਮੰਤਰੀ ਹੋਣ ਵੇਲੇ ਪ੍ਰਮੁੱਖ ਸਕੱਤਰ ਵਜੋਂ ਸੇਵਾ ਨਿਭਾਈ ਜੋ ਪੰਜਾਬ ਕਾਡਰ ਦੇ 1993 ਬੈਚ ਦੇ ਇੱਕ ਸੇਵਾ ਮੁਕਤ ਆਈ.ਏ.ਐਸ. ਅਫਸਰ ਸਨ। ਮੌਜੂਦਾ ਪ੍ਰਧਾਨ ਮੰਤਰੀ ਦੇ ਪ੍ਰਮੁੱਖ ਸਕੱਤਰ ਨਿਪੇਂਦਰ ਮਿਸ਼ਰਾ ਵੀ ਉੱਤਰ ਪ੍ਰਦੇਸ਼ ਕਾਡਰ ਦੇ 1976 ਬੈਚ ਦੇ ਸੇਵਾ ਮੁਕਤ ਆਈ.ਏ.ਐਸ. ਅਫਸਰ ਹਨ।

ਟਾਪ ਹੈਡਲਾਈਨ

Govt Holiday: ਮੁਲਾਜ਼ਮਾਂ ਦੀ ਲੱਗੀ ਮੌਜ, 16 ਨਵੰਬਰ ਨੂੰ ਬੰਦ ਰਹਿਣਗੇ ਸਰਕਾਰੀ ਦਫ਼ਤਰ, CM ਰੇਖਾ ਨੇ ਛੁੱਟੀ ਦਾ ਕੀਤਾ ਐਲਾਨ...
ਮੁਲਾਜ਼ਮਾਂ ਦੀ ਲੱਗੀ ਮੌਜ, 16 ਨਵੰਬਰ ਨੂੰ ਬੰਦ ਰਹਿਣਗੇ ਸਰਕਾਰੀ ਦਫ਼ਤਰ, CM ਰੇਖਾ ਨੇ ਛੁੱਟੀ ਦਾ ਕੀਤਾ ਐਲਾਨ...
MLA Anmol Gagan Maan: ਅਨਮੋਲ ਗਗਨ ਮਾਨ ਦੀ ਪੋਸਟ ਨਾਲ ਸਿਆਸਤ 'ਚ ਮੱਚੀ ਤਰਥੱਲੀ, ਬੋਲੇ- 'ਕਦੇ-ਕਦੇ ਇਹ ਦਿਖਾਵਾ ਕਰਨਾ ਜ਼ਰੂਰੀ ਹੋ ਜਾਂਦਾ, ਕਿ ਤੁਹਾਡੀ ਕਿਸ਼ਤੀ ਵਿੱਚ ਛੇਦ...'
ਅਨਮੋਲ ਗਗਨ ਮਾਨ ਦੀ ਪੋਸਟ ਨਾਲ ਸਿਆਸਤ 'ਚ ਮੱਚੀ ਤਰਥੱਲੀ, ਬੋਲੇ- 'ਕਦੇ-ਕਦੇ ਇਹ ਦਿਖਾਵਾ ਕਰਨਾ ਜ਼ਰੂਰੀ ਹੋ ਜਾਂਦਾ, ਕਿ ਤੁਹਾਡੀ ਕਿਸ਼ਤੀ ਵਿੱਚ ਛੇਦ...'
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, 'ਅਕਾਲੀ ਦਲ (WPD)' ਵੱਲੋਂ 28 ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਲਿਸਟ ਜਾਰੀ, ਇਨ੍ਹਾਂ ਆਗੂਆਂ ਨੂੰ ਮਿਲੀ ਜ਼ਿੰਮੇਵਾਰੀ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, 'ਅਕਾਲੀ ਦਲ (WPD)' ਵੱਲੋਂ 28 ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਲਿਸਟ ਜਾਰੀ, ਇਨ੍ਹਾਂ ਆਗੂਆਂ ਨੂੰ ਮਿਲੀ ਜ਼ਿੰਮੇਵਾਰੀ...
Political News: ਸਿਆਸੀ ਜਗਤ ਤੋਂ ਵੱਡੀ ਖਬਰ, ਮੁੱਖ ਮੰਤਰੀ ਨੇ 15 ਅਧਿਕਾਰੀਆਂ ਨੂੰ ਕੀਤਾ ਸਸਪੈਂਡ, CM ਨੇ ਕਾਰਵਾਈ ਰਾਹੀਂ ਦਿੱਤਾ ਵੱਡਾ ਸੰਦੇਸ਼...
ਸਿਆਸੀ ਜਗਤ ਤੋਂ ਵੱਡੀ ਖਬਰ, ਮੁੱਖ ਮੰਤਰੀ ਨੇ 15 ਅਧਿਕਾਰੀਆਂ ਨੂੰ ਕੀਤਾ ਸਸਪੈਂਡ, CM ਨੇ ਕਾਰਵਾਈ ਰਾਹੀਂ ਦਿੱਤਾ ਵੱਡਾ ਸੰਦੇਸ਼...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਸਿਆਸੀ ਜਗਤ ਤੋਂ ਵੱਡੀ ਖਬਰ, ਮੁੱਖ ਮੰਤਰੀ ਨੇ 15 ਅਧਿਕਾਰੀਆਂ ਨੂੰ ਕੀਤਾ ਸਸਪੈਂਡ, CM ਨੇ ਕਾਰਵਾਈ ਰਾਹੀਂ ਦਿੱਤਾ ਵੱਡਾ ਸੰਦੇਸ਼...
ਸਿਆਸੀ ਜਗਤ ਤੋਂ ਵੱਡੀ ਖਬਰ, ਮੁੱਖ ਮੰਤਰੀ ਨੇ 15 ਅਧਿਕਾਰੀਆਂ ਨੂੰ ਕੀਤਾ ਸਸਪੈਂਡ, CM ਨੇ ਕਾਰਵਾਈ ਰਾਹੀਂ ਦਿੱਤਾ ਵੱਡਾ ਸੰਦੇਸ਼...
Punjab News: ਪੰਜਾਬ ਵਿੱਚ ਧੁੰਦ ਦਾ ਕਹਿਰ, 6 ਵਾਹਨਾਂ ਦੀ ਆਪਸ 'ਚ ਹੋਈ ਜ਼ਬਰਦਸਤ ਟੱਕਰ, ਪੈ ਗਿਆ ਚੀਕ-ਚਿਹਾੜਾ, 9 ਲੋਕ ਬੁਰੀ ਤਰ੍ਹਾਂ ਜ਼ਖਮੀ...
ਪੰਜਾਬ ਵਿੱਚ ਧੁੰਦ ਦਾ ਕਹਿਰ, 6 ਵਾਹਨਾਂ ਦੀ ਆਪਸ 'ਚ ਹੋਈ ਜ਼ਬਰਦਸਤ ਟੱਕਰ, ਪੈ ਗਿਆ ਚੀਕ-ਚਿਹਾੜਾ, 9 ਲੋਕ ਬੁਰੀ ਤਰ੍ਹਾਂ ਜ਼ਖਮੀ...
Big News: ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ; ਲਗਭਗ 14 ਰਾਉਂਡ ਫਾਇਰ...
ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ; ਲਗਭਗ 14 ਰਾਉਂਡ ਫਾਇਰ...
Punjab News: ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
Punjab News: ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, 'ਅਕਾਲੀ ਦਲ (WPD)' ਵੱਲੋਂ 28 ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਲਿਸਟ ਜਾਰੀ, ਇਨ੍ਹਾਂ ਆਗੂਆਂ ਨੂੰ ਮਿਲੀ ਜ਼ਿੰਮੇਵਾਰੀ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, 'ਅਕਾਲੀ ਦਲ (WPD)' ਵੱਲੋਂ 28 ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਲਿਸਟ ਜਾਰੀ, ਇਨ੍ਹਾਂ ਆਗੂਆਂ ਨੂੰ ਮਿਲੀ ਜ਼ਿੰਮੇਵਾਰੀ...
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
Embed widget