ਪੜਚੋਲ ਕਰੋ

Sanjha Special: ਕਿਸਾਨਾਂ ਨੂੰ ਕਿਉਂ ਲੱਗਦੈ 'ਠੰਢਾ ਜਿਹਾ ਕਰ ਰਹੇ ਕੈਪਟਨ ਸਾਬ੍ਹ?

'ਏਬੀਪੀ ਸਾਂਝਾ' ਦੀ ਪੜਤਾਲ ਯਾਦਵਿੰਦਰ ਸਿੰਘ ਚੰਡੀਗੜ੍ਹ: "ਕਰਜ਼ਾ ਕੁਰਜ਼ਾ ਮੁਕਤ ਕਰਨ ਵਾਲੀ ਕੋਈ ਗੱਲ ਲੱਗਦੀ ਨਹੀਂ। ਕੈਪਟਨ ਸਾਬ੍ਹ ਬੱਸ ਠੰਢਾ ਜਿਹਾ ਕਰ ਰਹੇ ਨੇ।" ਮਾਨਸਾ ਦੇ ਸੂਬਾ ਪੱਧਰੀ ਕਿਸਾਨ ਕਰਜ਼ਾ ਮੁਕਤੀ ਪ੍ਰੋਗਰਾਮ ਤੋਂ ਬਾਅਦ ਤਾਮਕੋਟ ਸਿੰਘ ਦੀ ਸੱਥ 'ਚ ਕਿਸਾਨ ਜੰਗ ਸਿੰਘ ਨੇ 'ਏਬੀਪੀ ਸਾਂਝਾ' ਨਾਲ ਗੱਲ ਕਰਦਿਆਂ ਇਹ ਗੱਲ ਕਹੀ। ਬਾਕੀ ਕਿਸਾਨ ਵੀ ਸਰਕਾਰ ਦੀ ਕਰਜ਼ਾ ਮੁਕਤੀ ਮੁਹਿੰਮ ਤੋਂ ਬਿਲਕੁਲ ਸੰਤੁਸ਼ਟ ਨਹੀਂ ਸੀ। ਸਵਾਲ ਇਹ ਹੈ ਕਿ ਸਰਕਾਰ ਦੀ ਮਹਿੰਮ ਦੇ ਬਾਵਜੂਦ ਕਿਸਾਨ ਸੰਤੁਸ਼ਟ ਕਿਉਂ ਨਹੀਂ? ਕਿਸਾਨ ਸਰਕਾਰ ਦੀ ਮਨਸ਼ਾ 'ਤੇ ਕਿਉਂ ਸਵਾਲ ਖੜ੍ਹੇ ਕਰ ਰਹੇ ਹਨ? ਕਿਸਾਨਾਂ ਨੂੰ ਕਿਉਂ ਲੱਗਦਾ ਹੈ ਕਿ ਕੋਈ ਵੀ ਸਰਕਾਰ ਸਾਡੀ ਬਾਂਹ ਨਹੀਂ ਫੜਦੀ? ਆਖ਼ਰ ਸਿਸਟਮ ਪ੍ਰਤੀ ਕਿਸਾਨਾਂ 'ਚ ਇੰਨੀ ਬੇਰੁਖੀ ਤੇ ਬੇ-ਵਿਸ਼ਵਾਸ਼ੀ ਕਿਉਂ ਹੈ? ਦਰਅਸਲ ਪੰਜਾਬ 'ਚ ਕਾਂਗਰਸ ਦੀ ਸਰਕਾਰ ਬਣਨ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਉਹ ਪੰਜਾਬ ਦੇ ਕਿਸਾਨਾਂ ਦਾ ਸਾਰਾ ਕਰਜ਼ਾ ਯਾਨੀ ਬੈਂਕਾਂ, ਆੜ੍ਹਤੀਆਂ ਤੇ ਸਹਿਕਾਰੀ ਸੁਸਾਇਟੀਆਂ ਦਾ ਕਰਜ਼ ਮੁਆਫ ਕਰਨਗੇ। ਹੁਣ ਜਦੋਂ ਸਰਕਾਰ ਬਣਨ ਤੋਂ ਬਾਅਦ ਕਰਜ਼ਾ ਮੁਕਤੀ ਦੀ ਗੱਲ ਆਈ ਤਾਂ ਸਰਕਾਰ ਸਿਰਫ਼ ਸਹਿਕਾਰੀ ਬੈਂਕਾਂ ਦਾ ਕਰਜ਼ ਮੁਆਫ ਕਰ ਰਹੀ ਹੈ। ਇੱਥੇ ਅਹਿਮ ਤੱਥ ਇਹ ਹੈ ਕਿ ਸਹਿਕਾਰੀ ਬੈਂਕਾਂ ਦਾ ਕਰਜ਼ਾ ਬੇਹੱਦ ਘੱਟ ਹੁੰਦਾ ਹੈ। ਕਿਸੇ ਕਿਸਾਨ ਸਿਰ 10 ਹਜ਼ਾਰ ਹੈ, ਕਿਸੇ 'ਤੇ 50 ਹਜ਼ਾਰ ਤੇ ਕਿਸੇ ਉੱਪਰ 90 ਹਜ਼ਾਰ। ਇਹ ਰਕਮ ਬਹੁਤ ਥੋੜ੍ਹੀ ਹੈ। ਜਦੋਂ ਕਿ ਕਿਸਾਨਾਂ 'ਤੇ ਦੂਜੇ ਬੈਂਕਾਂ ਦਾ ਕਰਜ਼ਾ ਲੱਖਾਂ ਰੁਪਏ ਹੈ। 5 ਲੱਖ, 10 ਲੱਖ, 15 ਲੱਖ। ਇਸ ਤਰ੍ਹਾਂ ਦੀ ਵੱਡੀ ਰਕਮ ਕਿਸਾਨਾਂ ਸਿਰ ਖੜ੍ਹੀ ਹੈ। ਇਹ ਸਾਰਾ ਕਰਜ਼ਾ ਪ੍ਰਾਈਵੇਟ ਤੇ ਵੱਡੇ ਸਰਕਾਰੀ ਬੈਂਕਾਂ ਦਾ ਹੈ। ਕਿਸਾਨ ਹੁਣ ਕੈਪਟਨ ਸਰਕਾਰ ਨੂੰ ਸਵਾਲ ਕਰ ਰਹੇ ਹਨ ਕਿ ਜੇ ਸਿਰਫ਼ ਸਹਿਕਾਰੀ ਬੈਂਕਾਂ ਦਾ ਕਰਜ਼ ਮੁਆਫ ਕਰਨਾ ਸੀ ਤਾਂ ਚੋਣਾਂ ਤੋਂ ਪਹਿਲਾਂ ਸਾਰੇ ਬੈਂਕਾਂ ਦੀ ਕਰਜ਼ਾ ਮੁਆਫੀ ਦਾ ਲਾਰਾ ਕਿਉਂ ਲਾਇਆ ਗਿਆ? ਕਿਸਾਨ ਕਹਿੰਦੇ ਹਨ ਕਿ ਅਸੀਂ ਤਾਂ ਕਾਂਗਰਸ ਨੂੰ ਵੋਟਾਂ ਨੂੰ ਇਸ ਕਰਕੇ ਪਾਈਆਂ ਤੇ ਪਵਾਈਆਂ ਸੀ ਕਿ ਸਾਡਾ ਸਾਰਾ ਕਰਜ਼ ਮੁਆਫ ਹੋਵੇਗਾ। ਦੂਜੇ ਪਾਸੇ ਸਰਕਾਰ ਅਜੇ ਵੀ ਕਹਿ ਰਹੀ ਹੈ ਕਿ ਇਹ ਤਾਂ ਸ਼ੁਰੂਆਤ ਹੈ ਤੇ ਅਸੀਂ ਅੱਗੇ ਜਾ ਸਾਰਾ ਕਰਜ਼ ਵੀ ਮੁਆਫ ਕਰਾਂਗੇ। ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ 'ਚ ਕਿਹਾ ਕਿ ਉਹ ਸਰਕਾਰ ਬਣਨ ਤੋਂ ਮਹੀਨੇ ਬਾਅਦ ਕਿਸਾਨਾਂ ਦੇ ਸਾਰੇ ਕਰਜ਼ੇ 'ਤੇ ਲੀਕ ਫੇਰ ਦੇਣਗੇ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

 Helicopter Crash : ਵਿਆਹ ਤੋਂ ਕੁਝ ਘੰਟਿਆਂ ਬਾਅਦ ਹੈਲੀਕਾਪਟਰ ਹਾਦਸੇ 'ਚ ਪਾਇਲਟ ਦੀ ਮੌਤ, ਪਤਨੀ ਨਾਲ ਭਰੀ ਸੀ ਉਡਾਣ , ਪਲਾਂ 'ਚ ਉਜੜੀ ਖੁਸ਼ੀਆਂ ਭਰੀ ਜ਼ਿੰਦਗੀ 
 Helicopter Crash : ਵਿਆਹ ਤੋਂ ਕੁਝ ਘੰਟਿਆਂ ਬਾਅਦ ਹੈਲੀਕਾਪਟਰ ਹਾਦਸੇ 'ਚ ਪਾਇਲਟ ਦੀ ਮੌਤ, ਪਤਨੀ ਨਾਲ ਭਰੀ ਸੀ ਉਡਾਣ , ਪਲਾਂ 'ਚ ਉਜੜੀ ਖੁਸ਼ੀਆਂ ਭਰੀ ਜ਼ਿੰਦਗੀ 
"ਸਾਬ੍ਹ ਇੱਕ ਬੀੜੀ ਪਿਆ ਦਿਓ ",  ਐਨਕਾਊਂਟਰ ਤੋਂ ਬਾਅਦ ਜ਼ਖ਼ਮੀ ਬਦਮਾਸ਼ ਦੀ ਅਜੀਬ ਮੰਗ, VIDEO  ਵਾਇਰਲ
Cockroach Janta Party ਵੱਲੋਂ ਵੱਡਾ ਐਲਾਨ, 6 ਜੂਨ ਨੂੰ ਭਾਰਤ ਆ ਰਹੇ ਹਨ ਅਭਿਜੀਤ ਦੀਪਕੇ , ਸਮਰਥਕਾਂ ਨੂੰ ਦਿੱਲੀ ਪਹੁੰਚਣ ਦੀ ਅਪੀਲ 
Cockroach Janta Party ਵੱਲੋਂ ਵੱਡਾ ਐਲਾਨ, 6 ਜੂਨ ਨੂੰ ਭਾਰਤ ਆ ਰਹੇ ਹਨ ਅਭਿਜੀਤ ਦੀਪਕੇ , ਸਮਰਥਕਾਂ ਨੂੰ ਦਿੱਲੀ ਪਹੁੰਚਣ ਦੀ ਅਪੀਲ 
MLA Arrested: ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ; ਟੋਲ ਪਲਾਜ਼ਾ ਤੋਂ...
MLA Arrested: ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ; ਟੋਲ ਪਲਾਜ਼ਾ ਤੋਂ...

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਇਨ੍ਹਾਂ 2 ਵਿਧਾਇਕਾਂ ਨੂੰ ਪਾਰਟੀ ਤੋਂ ਕੀਤਾ ਗਿਆ ਬਰਖਾਸਤ; ਜਾਣੋ ਸਿਆਸੀ ਜਗਤ 'ਚ ਕਿਉਂ ਆਇਆ ਭੂਚਾਲ?
ਵੱਡੀ ਖਬਰ, ਇਨ੍ਹਾਂ 2 ਵਿਧਾਇਕਾਂ ਨੂੰ ਪਾਰਟੀ ਤੋਂ ਕੀਤਾ ਗਿਆ ਬਰਖਾਸਤ; ਜਾਣੋ ਸਿਆਸੀ ਜਗਤ 'ਚ ਕਿਉਂ ਆਇਆ ਭੂਚਾਲ?
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਨਵਜੋਤ ਕੌਰ ਸਿੱਧੂ ਵੱਲੋਂ 2027 ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ; ਪਟਿਆਲਾ ਸ਼ਹਿਰੀ ਤੋਂ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਨਵਜੋਤ ਕੌਰ ਸਿੱਧੂ ਵੱਲੋਂ 2027 ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ; ਪਟਿਆਲਾ ਸ਼ਹਿਰੀ ਤੋਂ...
Air Conditioner: AC 'ਚ ਧਮਾਕੇ ਕਾਰਨ IAS ਦੀ ਦਰਦਨਾਕ ਮੌਤ, ਜਾਣੋ ਕਿਵੇਂ ਬੰਬ ਵਾਂਗ ਫੱਟਣ ਤੋਂ ਬਚਾਈਏ 'AC'? ਇਹ 7 ਆਸਾਨ ਤਰੀਕੇ ਬਚਾ ਸਕਦੇ ਤੁਹਾਡੀ ਜਾਨ...
AC 'ਚ ਧਮਾਕੇ ਕਾਰਨ IAS ਦੀ ਦਰਦਨਾਕ ਮੌਤ, ਜਾਣੋ ਕਿਵੇਂ ਬੰਬ ਵਾਂਗ ਫੱਟਣ ਤੋਂ ਬਚਾਈਏ 'AC'? ਇਹ 7 ਆਸਾਨ ਤਰੀਕੇ ਬਚਾ ਸਕਦੇ ਤੁਹਾਡੀ ਜਾਨ...
Lockdown: ਅਚਾਨਕ ਲਾਕਡਾਊਨ ਦਾ ਹੋਇਆ ਐਲਾਨ! ਪਿੰਡਾਂ ਦੇ ਸਪੀਕਰਾਂ 'ਚ ਹੋਈ ਅਨਾਊਂਸਮੈਂਟ, ਜਾਣੋ ਲੋਕਾਂ ਨੂੰ ਘਰਾਂ ਦੇ ਅੰਦਰ ਕਿਉਂ ਰਹਿਣ ਦੇ ਦਿੱਤੇ ਗਏ ਨਿਰਦੇਸ਼...
ਅਚਾਨਕ ਲਾਕਡਾਊਨ ਦਾ ਹੋਇਆ ਐਲਾਨ! ਪਿੰਡਾਂ ਦੇ ਸਪੀਕਰਾਂ 'ਚ ਹੋਈ ਅਨਾਊਂਸਮੈਂਟ, ਜਾਣੋ ਲੋਕਾਂ ਨੂੰ ਘਰਾਂ ਦੇ ਅੰਦਰ ਕਿਉਂ ਰਹਿਣ ਦੇ ਦਿੱਤੇ ਗਏ ਨਿਰਦੇਸ਼...
LPG ਸਿਲੰਡਰ ਹੋਇਆ ਮਹਿੰਗਾ! ਅੱਜ ਤੋਂ ਹੋਏ ਆਹ ਵੱਡੇ ਬਦਲਾਅ; ਜਾਣੋ ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ
LPG ਸਿਲੰਡਰ ਹੋਇਆ ਮਹਿੰਗਾ! ਅੱਜ ਤੋਂ ਹੋਏ ਆਹ ਵੱਡੇ ਬਦਲਾਅ; ਜਾਣੋ ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਲਏ ਜਾ ਸਕਦੇ ਅਹਿਮ ਫੈਸਲੇ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਲਏ ਜਾ ਸਕਦੇ ਅਹਿਮ ਫੈਸਲੇ
ਮਹੀਨੇ ਦੀ ਸ਼ੁਰੂਆਤ 'ਚ ਆਮ ਆਦਮੀ ਨੂੰ ਲੱਗਿਆ ਝਟਕਾ, ਵੱਧ ਗਈਆਂ ਸਿਲੰਡਰ ਦੀਆਂ ਕੀਮਤਾਂ, ਜਾਣੋ ਨਵੇਂ ਰੇਟ
ਮਹੀਨੇ ਦੀ ਸ਼ੁਰੂਆਤ 'ਚ ਆਮ ਆਦਮੀ ਨੂੰ ਲੱਗਿਆ ਝਟਕਾ, ਵੱਧ ਗਈਆਂ ਸਿਲੰਡਰ ਦੀਆਂ ਕੀਮਤਾਂ, ਜਾਣੋ ਨਵੇਂ ਰੇਟ
ਚੈਂਪੀਅਨ RCB ਨੂੰ ਮਿਲੇ 20 ਕਰੋੜ, ਵੈਭਵ ਸੂਰਿਆਵੰਸ਼ੀ ‘ਤੇ ਕਿੰਨੇ ਨੋਟਾਂ ਦਾ ਪਿਆ ਮੀਂਹ; ਜਾਣੋ ਸਾਰੇ ਅਵਾਰਡਸ ਦੀ Price Money
ਚੈਂਪੀਅਨ RCB ਨੂੰ ਮਿਲੇ 20 ਕਰੋੜ, ਵੈਭਵ ਸੂਰਿਆਵੰਸ਼ੀ ‘ਤੇ ਕਿੰਨੇ ਨੋਟਾਂ ਦਾ ਪਿਆ ਮੀਂਹ; ਜਾਣੋ ਸਾਰੇ ਅਵਾਰਡਸ ਦੀ Price Money
Embed widget