ਪੜਚੋਲ ਕਰੋ

ਸੰਤ ਰਾਮ ਸਿੰਘ ਦੀ ਖੁਦਕੁਸ਼ੀ ਨੇ ਭਖਾਇਆ ਕਿਸਾਨ ਅੰਦੋਲਨ, ਖੱਟਰ, ਕੇਜਰੀਵਾਲ ਤੇ ਰਾਹੁਲ ਨੇ ਕੀਤਾ ਟਵੀਟ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸਿੱਖ ਸੰਤ ਰਾਮ ਸਿੰਘ ਦੀ ਮੌਤ ‘ਤੇ ਦੁੱਖ ਜ਼ਾਹਰ ਕੀਤਾ ਹੈ। ਸੰਤ ਰਾਮ ਸਿੰਘ ਨੇ ਬੁੱਧਵਾਰ ਨੂੰ ਕਿਸਾਨਾਂ ਦੇ ਦਰਦ ਤੋਂ ਦੁਖੀ ਹੋ ਕੇ ਸਿੰਘੂ ਬਾਰਡਰ ਨੇੜੇ ਕਥਿਤ ਤੌਰ 'ਤੇ ਖੁਦਕੁਸ਼ੀ ਕਰ ਲਈ ਸੀ।

ਨਵੀਂ ਦਿੱਲੀ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸਿੱਖ ਸੰਤ ਰਾਮ ਸਿੰਘ ਦੀ ਮੌਤ ‘ਤੇ ਦੁੱਖ ਜ਼ਾਹਰ ਕੀਤਾ ਹੈ। ਸੰਤ ਰਾਮ ਸਿੰਘ ਨੇ ਬੁੱਧਵਾਰ ਨੂੰ ਕਿਸਾਨਾਂ ਦੇ ਦਰਦ ਤੋਂ ਦੁਖੀ ਹੋ ਕੇ ਸਿੰਘੂ ਬਾਰਡਰ ਨੇੜੇ ਕਥਿਤ ਤੌਰ 'ਤੇ ਖੁਦਕੁਸ਼ੀ ਕਰ ਲਈ ਸੀ। ਮੁੱਖ ਮੰਤਰੀ ਨੇ ਰਾਮ ਸਿੰਘ ਦੀ ਮੌਤ ਨੂੰ ਸੰਤ ਸਮਾਜ, ਦੇਸ਼ ਤੇ ਰਾਜ ਦਾ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਹੈ। ਪੁਲਿਸ ਅਨੁਸਾਰ ਸੰਤ ਰਾਮ ਸਿੰਘ ਨੇ ਕਥਿਤ ਤੌਰ ਤੇ ਇੱਕ ਪੰਜਾਬੀ ਵਿੱਚ ਹੱਥ ਲਿਖਤ ਨੋਟ ਵੀ ਛੱਡਿਆ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਉਹ ‘ਕਿਸਾਨਾਂ ਦੇ ਦੁੱਖ’ ਨੂੰ ਸਹਿਣ ਦੇ ਸਮਰਥ ਨਹੀਂ।
ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਆਪਣੇ ਟਵੀਟ ਵਿੱਚ ਲਿਖਿਆ, “ਸੰਤ ਬਾਬਾ ਰਾਮ ਸਿੰਘ ਜੀ ਦੀ ਮੌਤ ਸੰਤ ਸਮਾਜ, ਦੇਸ਼, ਰਾਜ ਤੇ ਮੇਰੇ ਲਈ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਹੈ। ਇਹ ਬੜੇ ਦੁੱਖ ਦਾ ਪਲ ਹੈ, ਬਾਬਾ ਜੀ ਦੀ ਰੂਹ, ਪਰਮਾਤਮਾ ਵਿੱਚ ਲੀਨ ਹੋਵੇ। ਅਸੀਂ ਉਨ੍ਹਾਂ ਦੁਆਰਾ ਦਰਸਾਏ ਮਨੁੱਖ ਭਲਾਈ ਦੇ ਮਾਰਗ 'ਤੇ ਚੱਲਣ ਲਈ ਦ੍ਰਿੜ ਹਾਂ, ਇਹ ਹੀ ਉਨ੍ਹਾਂ ਲਈ ਸੱਚੀ ਸ਼ਰਧਾਂਜਲੀ ਹੋਵੇਗੀ।”
ਇਸ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਤ ਰਾਮ ਸਿੰਘ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਕੇਜਰੀਵਾਲ ਨੇ ਟਵੀਟ ਕੀਤਾ, "ਸੰਤ ਬਾਬਾ ਰਾਮ ਸਿੰਘ ਜੀ ਦੀ ਖੁਦਕੁਸ਼ੀ ਦੀ ਖ਼ਬਰ ਬਹੁਤ ਹੀ ਦੁਖਦਾਈ ਹੈ। ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਸਾਡਾ ਕਿਸਾਨ ਆਪਣੇ ਹੱਕ ਦੀ ਮੰਗ ਕਰ ਰਿਹਾ ਹੈ, ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਦੀ ਆਵਾਜ਼ ਸੁਣੇ ਤੇ ਤਿੰਨੇ ਕਾਲੇ ਕਾਨੂੰਨ ਵਾਪਸ ਲਵੇ।”
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਟਵੀਟ ਕੀਤਾ, "ਕਰਨਾਲ ਦੇ ਸੰਤ ਬਾਬਾ ਰਾਮ ਸਿੰਘ ਜੀ ਨੇ ਕਿਸਾਨਾਂ ਦੀ ਦੁਰਦਸ਼ਾ ਨੂੰ ਵੇਖਦਿਆਂ ਖ਼ੁਦਕੁਸ਼ੀ ਕਰ ਲਈ। ਇਸ ਦੁੱਖ ਦੀ ਘੜੀ ਵਿੱਚ ਮੇਰਾ ਦੁੱਖ ਤੇ ਸ਼ਰਧਾਂਜਲੀ। ਬਹੁਤ ਸਾਰੇ ਕਿਸਾਨਾਂ ਨੇ ਆਪਣੀਆਂ ਕੁਰਬਾਨੀਆਂ ਦਿੱਤੀਆਂ। ਮੋਦੀ ਸਰਕਾਰ ਦੀ ਬੇਰਹਿਮੀ ਨੇ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਜ਼ਿੱਦ ਨੂੰ ਛੱਡੋ ਤੇ ਤੁਰੰਤ ਖੇਤੀ-ਵਿਰੋਧੀ ਕਾਨੂੰਨ ਵਾਪਸ ਲਓ!”
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਵੱਡੀ ਖ਼ਬਰ! ਲੁਧਿਆਣਾ ਦੀ ਫੈਕਟਰੀ 'ਚ ਗੈਸ ਹੋਈ ਲੀਕ, 3 ਦੀ ਮੌਤ; ਮੱਚਿਆ ਹੜਕੰਪ
ਵੱਡੀ ਖ਼ਬਰ! ਲੁਧਿਆਣਾ ਦੀ ਫੈਕਟਰੀ 'ਚ ਗੈਸ ਹੋਈ ਲੀਕ, 3 ਦੀ ਮੌਤ; ਮੱਚਿਆ ਹੜਕੰਪ
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, CM ਮਾਨ ਮੇਅਰਾਂ ਅਤੇ ਕੌਂਸਲ ਪ੍ਰਧਾਨਾਂ ਦੀ ਖੁਦ ਨਿਯੁਕਤੀ ਕਰਨਗੇ: ਅਚਾਨਕ ਲਿਆ ਵੱਡਾ ਫੈਸਲਾ...
ਪੰਜਾਬ ਸਿਆਸਤ 'ਚ ਹਲਚਲ ਤੇਜ਼, CM ਮਾਨ ਮੇਅਰਾਂ ਅਤੇ ਕੌਂਸਲ ਪ੍ਰਧਾਨਾਂ ਦੀ ਖੁਦ ਨਿਯੁਕਤੀ ਕਰਨਗੇ: ਅਚਾਨਕ ਲਿਆ ਵੱਡਾ ਫੈਸਲਾ...
ਵੱਡੀ ਖ਼ਬਰ! ਇਨ੍ਹਾਂ ਅਧਿਆਪਕਾਂ ਨੂੰ ਨਹੀਂ ਮਿਲਣਗੀਆਂ ਤਨਖ਼ਾਹਾਂ, ਜਾਣੋ ਪੂਰਾ ਮਾਮਲਾ
ਵੱਡੀ ਖ਼ਬਰ! ਇਨ੍ਹਾਂ ਅਧਿਆਪਕਾਂ ਨੂੰ ਨਹੀਂ ਮਿਲਣਗੀਆਂ ਤਨਖ਼ਾਹਾਂ, ਜਾਣੋ ਪੂਰਾ ਮਾਮਲਾ
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; ਜਾਣੋ ਕਿਸਨੂੰ ਮਿਲੀ ਨਵੀ ਜ਼ਿੰਮੇਵਾਰੀ? ਲਿਸਟ 'ਚ ਇਹ ਨਾਮ ਸ਼ਾਮਲ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; ਜਾਣੋ ਕਿਸਨੂੰ ਮਿਲੀ ਨਵੀ ਜ਼ਿੰਮੇਵਾਰੀ? ਲਿਸਟ 'ਚ ਇਹ ਨਾਮ ਸ਼ਾਮਲ...

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Air Conditioner: AC 'ਚ ਧਮਾਕੇ ਕਾਰਨ IAS ਦੀ ਦਰਦਨਾਕ ਮੌਤ, ਜਾਣੋ ਕਿਵੇਂ ਬੰਬ ਵਾਂਗ ਫੱਟਣ ਤੋਂ ਬਚਾਈਏ 'AC'? ਇਹ 7 ਆਸਾਨ ਤਰੀਕੇ ਬਚਾ ਸਕਦੇ ਤੁਹਾਡੀ ਜਾਨ...
AC 'ਚ ਧਮਾਕੇ ਕਾਰਨ IAS ਦੀ ਦਰਦਨਾਕ ਮੌਤ, ਜਾਣੋ ਕਿਵੇਂ ਬੰਬ ਵਾਂਗ ਫੱਟਣ ਤੋਂ ਬਚਾਈਏ 'AC'? ਇਹ 7 ਆਸਾਨ ਤਰੀਕੇ ਬਚਾ ਸਕਦੇ ਤੁਹਾਡੀ ਜਾਨ...
Lockdown: ਅਚਾਨਕ ਲਾਕਡਾਊਨ ਦਾ ਹੋਇਆ ਐਲਾਨ! ਪਿੰਡਾਂ ਦੇ ਸਪੀਕਰਾਂ 'ਚ ਹੋਈ ਅਨਾਊਂਸਮੈਂਟ, ਜਾਣੋ ਲੋਕਾਂ ਨੂੰ ਘਰਾਂ ਦੇ ਅੰਦਰ ਕਿਉਂ ਰਹਿਣ ਦੇ ਦਿੱਤੇ ਗਏ ਨਿਰਦੇਸ਼...
ਅਚਾਨਕ ਲਾਕਡਾਊਨ ਦਾ ਹੋਇਆ ਐਲਾਨ! ਪਿੰਡਾਂ ਦੇ ਸਪੀਕਰਾਂ 'ਚ ਹੋਈ ਅਨਾਊਂਸਮੈਂਟ, ਜਾਣੋ ਲੋਕਾਂ ਨੂੰ ਘਰਾਂ ਦੇ ਅੰਦਰ ਕਿਉਂ ਰਹਿਣ ਦੇ ਦਿੱਤੇ ਗਏ ਨਿਰਦੇਸ਼...
LPG ਸਿਲੰਡਰ ਹੋਇਆ ਮਹਿੰਗਾ! ਅੱਜ ਤੋਂ ਹੋਏ ਆਹ ਵੱਡੇ ਬਦਲਾਅ; ਜਾਣੋ ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ
LPG ਸਿਲੰਡਰ ਹੋਇਆ ਮਹਿੰਗਾ! ਅੱਜ ਤੋਂ ਹੋਏ ਆਹ ਵੱਡੇ ਬਦਲਾਅ; ਜਾਣੋ ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਲਏ ਜਾ ਸਕਦੇ ਅਹਿਮ ਫੈਸਲੇ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਲਏ ਜਾ ਸਕਦੇ ਅਹਿਮ ਫੈਸਲੇ
ਮਹੀਨੇ ਦੀ ਸ਼ੁਰੂਆਤ 'ਚ ਆਮ ਆਦਮੀ ਨੂੰ ਲੱਗਿਆ ਝਟਕਾ, ਵੱਧ ਗਈਆਂ ਸਿਲੰਡਰ ਦੀਆਂ ਕੀਮਤਾਂ, ਜਾਣੋ ਨਵੇਂ ਰੇਟ
ਮਹੀਨੇ ਦੀ ਸ਼ੁਰੂਆਤ 'ਚ ਆਮ ਆਦਮੀ ਨੂੰ ਲੱਗਿਆ ਝਟਕਾ, ਵੱਧ ਗਈਆਂ ਸਿਲੰਡਰ ਦੀਆਂ ਕੀਮਤਾਂ, ਜਾਣੋ ਨਵੇਂ ਰੇਟ
ਚੈਂਪੀਅਨ RCB ਨੂੰ ਮਿਲੇ 20 ਕਰੋੜ, ਵੈਭਵ ਸੂਰਿਆਵੰਸ਼ੀ ‘ਤੇ ਕਿੰਨੇ ਨੋਟਾਂ ਦਾ ਪਿਆ ਮੀਂਹ; ਜਾਣੋ ਸਾਰੇ ਅਵਾਰਡਸ ਦੀ Price Money
ਚੈਂਪੀਅਨ RCB ਨੂੰ ਮਿਲੇ 20 ਕਰੋੜ, ਵੈਭਵ ਸੂਰਿਆਵੰਸ਼ੀ ‘ਤੇ ਕਿੰਨੇ ਨੋਟਾਂ ਦਾ ਪਿਆ ਮੀਂਹ; ਜਾਣੋ ਸਾਰੇ ਅਵਾਰਡਸ ਦੀ Price Money
FD ਕਰਵਾਉਣ ਦਾ ਬਣਾ ਰਹੇ ਪਲਾਨ? ਤਾਂ ਜਾਣ ਲਓ ਕਿਹੜਾ ਬੈਂਕ ਦੇ ਰਿਹਾ ਵਧੀਆ ਵਿਆਜ, ਦੇਖੋ ਪੂਰੀ ਲਿਸਟ
FD ਕਰਵਾਉਣ ਦਾ ਬਣਾ ਰਹੇ ਪਲਾਨ? ਤਾਂ ਜਾਣ ਲਓ ਕਿਹੜਾ ਬੈਂਕ ਦੇ ਰਿਹਾ ਵਧੀਆ ਵਿਆਜ, ਦੇਖੋ ਪੂਰੀ ਲਿਸਟ
ਪੰਜਾਬ ਚੋਣਾਂ ਤੋਂ ਬਾਅਦ ਪੁਲਿਸ 'ਚ ਵੱਡਾ ਫੇਰਬਦਲ, 8 ਥਾਣਿਆਂ ਦੇ SHO ਬਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਤੋਂ ਬਾਅਦ ਪੁਲਿਸ 'ਚ ਵੱਡਾ ਫੇਰਬਦਲ, 8 ਥਾਣਿਆਂ ਦੇ SHO ਬਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Embed widget