ਪੜਚੋਲ ਕਰੋ

ਸੰਯੁਕਤ ਕਿਸਾਨ ਮੋਰਚੇ ਦੇ ਪ੍ਰੋਗਰਾਮ ਮਜ਼ਬੂਤੀ ਨਾਲ ਹੋਣਗੇ ਲਾਗੂ, ਕਿਸਾਨ ਯੂਨੀਅਨ ਨੇ ਖਿੱਚੀ ਤਿਆਰੀ 

ਸੰਯੁਕਤ ਕਿਸਾਨ ਮੋਰਚਾ ਵਲੋਂ ਕਿਸਾਨ ਅੰਦੋਲਨ ਨੂੰ ਹੋਰ ਤੇਜ਼ ਕਰਨ ਲਈ ਰਣਨੀਤੀ ਘੜੀ ਜਾ ਰਹੀ ਹੈ। ਇਸ ਦਰਮਿਆਨ ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਦੀ ਸੂਬਾ-ਕਮੇਟੀ ਦੀ ਅਹਿਮ ਮੀਟਿੰਗ ਟੀਕਰੀ-ਬਾਰਡਰ 'ਤੇ ਹੋਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ ਨੇ ਜਥੇਬੰਦੀ ਦੇ ਆਗੂਆਂ ਨੂੰ ਸੰਯੁਕਤ ਕਿਸਾਨ ਮੋਰਚਾ ਦੇ ਸਮੁੱਚੇ ਪ੍ਰੋਗਰਾਮਾਂ ਨੂੰ ਮਜ਼ਬੂਤੀ ਨਾਲ ਲਾਗੂ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ। 

ਨਵੀਂ ਦਿੱਲੀ: ਸੰਯੁਕਤ ਕਿਸਾਨ ਮੋਰਚਾ ਵਲੋਂ ਕਿਸਾਨ ਅੰਦੋਲਨ ਨੂੰ ਹੋਰ ਤੇਜ਼ ਕਰਨ ਲਈ ਰਣਨੀਤੀ ਘੜੀ ਜਾ ਰਹੀ ਹੈ। ਇਸ ਦਰਮਿਆਨ ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਦੀ ਸੂਬਾ-ਕਮੇਟੀ ਦੀ ਅਹਿਮ ਮੀਟਿੰਗ ਟੀਕਰੀ-ਬਾਰਡਰ 'ਤੇ ਹੋਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ ਨੇ ਜਥੇਬੰਦੀ ਦੇ ਆਗੂਆਂ ਨੂੰ ਸੰਯੁਕਤ ਕਿਸਾਨ ਮੋਰਚਾ ਦੇ ਸਮੁੱਚੇ ਪ੍ਰੋਗਰਾਮਾਂ ਨੂੰ ਮਜ਼ਬੂਤੀ ਨਾਲ ਲਾਗੂ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ। 

ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਬੂਟਾ ਸਿੰਘ ਬੁਰਜ਼ਗਿੱਲ ਅਤੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਕੇਂਦਰ ਸਰਕਾਰ ਦੇ 3 ਖੇਤੀ ਕਾਨੂੰਨਾਂ, ਬਿਜ਼ਲੀ ਸੋਧ ਬਿਲ-2020 ਅਤੇ ਪਰਾਲੀ ਆਰਡੀਨੈਂਸ ਰੱਦ ਕਰਵਾਉਣ ਲਈ ਚੱਲ ਰਹੇ ਸੰਘਰਸ਼ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ, ਕਿਉਂਕਿ ਕੇਂਦਰ ਸਰਕਾਰ ਨੇ ਜੋ ਬੇਰੁਖੀ ਧਾਰੀ ਹੈ, ਸਖ਼ਤੀ ਕੀਤੀ ਜਾ ਰਹੀ ਹੈ ਜਾਂ ਵੱਖ-ਵੱਖ ਤਰ੍ਹਾਂ ਦੀਆਂ ਪਾਬੰਦੀਆਂ ਲਾਈਆਂ ਜਾ ਰਹੀਆਂ ਹਨ, ਇਸ ਦਾ ਡਟਵਾਂ ਵਿਰੋਧ ਕਰਨ ਲਈ ਲੰਮੇ ਸੰਘਰਸ਼ ਦੀ ਜ਼ਰੂਰਤ ਹੈ। 

ਮੀਟਿੰਗ ਦੌਰਾਨ ਕਿਸਾਨ ਲੀਡਰਾਂ ਨੇ ਕਿਹਾ ਕਿ ਪੰਜਾਬ ਤੋਂ ਕਾਫ਼ਲਿਆਂ ਦਾ ਡਿਊਟੀ ਮੁਤਾਬਕ ਆਉਣਾ ਜਾਰੀ ਹੈ। ਸੰਯੁਕਤ ਕਿਸਾਨ ਮੋਰਚੇ ਦੇ ਪ੍ਰੋਗਰਾਮਾਂ ਨੂੰ ਸਫ਼ਲ ਬਣਾਉਣ ਲਈ ਨੌਜਵਾਨਾਂ ਨੂੰ ਨਾਲ ਜੋੜਦਿਆਂ ਸਰਗਰਮੀਆਂ ਤੇਜ਼ ਕੀਤੀਆਂ ਜਾਣਗੀਆਂ। 

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Bathinda ਜੇਲ੍ਹ ਸੁਪਰਿੰਟੈਂਡੈਂਟ ‘ਤੇ ਜਾਨਲੇਵਾ ਹਮਲਾ , ਹਵਾਲਾਤੀਆਂ ਨੇ ਗਨਮੈਨ ਨੂੰ ਵੀ ਕੀਤਾ ਜ਼ਖਮੀ, ਪੁਲਿਸ ਨੇ 3 ਆਰੋਪੀ ਕੀਤੇ ਕਾਬੂ

Hoshiarpur 'ਚ ਖੇਡਦੇ ਹੋਏ ਡੂੰਘੇ ਬੋਰਵੈੱਲ ’ਚ ਡਿੱਗਿਆ 4 ਸਾਲ ਦਾ ਬੱਚਾ ,ਰੈਸਕਿਊ ਆਪਰੇਸ਼ਨ ਜਾਰੀ

Punjab News : ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਸੁਰਜੀਤ ਸਿੰਘ ਰੱਖੜਾ ਨੂੰ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਸਸਪੈਂਡ

 AAP 'ਚ ਸ਼ਾਮਲ ਹੋਏ ਸੁਰਜੀਤ ਸਿੰਘ ਰੱਖੜਾ , CM ਮਾਨ ਨੇ ਪਾਰਟੀ 'ਚ ਕੀਤਾ ਸਵਾਗਤ , ਅਕਾਲੀ ਦਲ 'ਪੁਨਰ ਸੁਰਜੀਤ' ਨੇ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਸੀ ਸਸਪੈਂਡ 

ਵੀਡੀਓਜ਼

ਸੁਖਬੀਰ ਪੰਜਾਬ ਦੇ ਲੋਕਾਂ ਨੂੰ ਪੈਸੇ ਵੰਡ ਕੇ ਜਿੱਤਣਾ ਚਾਹੁੰਦਾ: CM Mann
ਸੁਖਬੀਰ ਬਾਦਲ ਕਮਲਾ ਹੈ , CM ਬਣਨ ਦੇ ਲਾਇਕ ਨਹੀਂ
ਅੱਜ ਪੰਜਾਬ ਸੰਕਟ ‘ਚ ਹੈ” CM Mann ਦੇ ਬਿਆਨ ਨਾਲ ਮਚੀ ਹਲਚਲ
ਕੇਰਲਾ-ਦਿੱਲੀ ਸਭ ਪਿੱਛੇ!” — ਸਿੱਖਿਆ ‘ਚ ਪੰਜਾਬ ਬਣਿਆ ਨੰਬਰ 1: CM ਮਾਨ
1 ਸਾਲ ਸੋਨਾ ਨਾ ਖਰੀਦੋ! ਪੈਟਰੋਲ-ਡੀਜ਼ਲ ‘ਤੇ ਆਇਆ ਵੱਡਾ ਸੰਕਟ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਸੁਰਜੀਤ ਸਿੰਘ ਰੱਖੜਾ ਨੂੰ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਸਸਪੈਂਡ
Punjab News : ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਸੁਰਜੀਤ ਸਿੰਘ ਰੱਖੜਾ ਨੂੰ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਸਸਪੈਂਡ
Jio Vs Airtel Recharge : 349 ਰੁਪਏ ਦੇ ਪਲਾਨ 'ਚ ਕਿਹੜੀ ਕੰਪਨੀ ਦੇ ਰਹੀ ਹੈ ਵੱਧ ਫਾਇਦੇ?

ਪੰਜਾਬ ਭਰ ਤੋਂ ਕਿਸਾਨ ਮੁਹਾਲੀ 'ਚ ਹੋਏ ਇਕੱਠੇ, ਮੁਹਾਲੀ ਸਰਹੱਦ 'ਤੇ ਕਿਸਾਨਾਂ 'ਤੇ ਸੁੱਟੇ ਅਥਰੂ ਗੈਸ ਦੇ ਗੋਲੇ, ਚੰਡੀਗੜ੍ਹ ਦੇ ਕਈ ਰੂਟ ਡਾਇਵਰਟ

ਬੰਗਾਲ ਦੇ ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਨੇ ਦਿੱਤਾ ਅਸਤੀਫਾ, ਨੰਦੀਗ੍ਰਾਮ ਜਾਂ ਭਵਾਨੀਪੁਰ ਕਿਹੜੀ ਸੀਟ ਛੱਡੀ?

ਇਨ੍ਹਾਂ ਕਾਰਾਂ 'ਤੇ ਮਿਲ ਰਹੀ 30 ਤੋਂ 35 ਹਜ਼ਾਰ ਦੀ ਛੋਟ, ਛੇਤੀ ਕਰੋ ਖਰੀਦਦਾਰੀ, ਹੱਥੋਂ ਨਾ ਜਾਣ ਦਿਓ ਮੌਕਾ

Petrol-Diesel Price Hike : ਕੀਮਤਾਂ ਵੱਧਣ ਤੋਂ ਬਾਅਦ ਸਭ ਤੋਂ ਮਹਿੰਗਾ ਅਤੇ ਸਸਤਾ ਪੈਟਰੋਲ ਕਿੱਥੇ ਮਿਲ ਰਿਹਾ ਹੈ ?

ਗਰਮੀਆਂ 'ਚ ਵਾਰ-ਵਾਰ ਮਹਿਸੂਸ ਹੋ ਰਹੀ ਥਕਾਵਟ, ਜਾਣ ਲਓ ਇਹ ਕਿਹੜੀ ਗੰਭੀਰ ਬਿਮਾਰੀ ਦਾ ਸੰਕੇਤ

Mouni Roy ਦਾ ਵਿਆਹ ਦੇ 4 ਸਾਲ ਬਾਅਦ ਹੋਇਆ ਤਲਾਕ , ਜਾਣੋ ਕਿੰਨਾ ਮਿਲੇਗਾ ਗੁਜ਼ਾਰਾ ਭੱਤਾ ? 

Embed widget