ਪੜਚੋਲ ਕਰੋ

ਸੰਯੁਕਤ ਕਿਸਾਨ ਮੋਰਚਾ ਦਾ ਟਵਿੱਟਰ ਅਕਾਊਂਟ ਫਿਰ ਹੋਇਆ ਬਹਾਲ 

ਪਾਬੰਦੀ ਦੇ ਤੁਰੰਤ ਬਾਅਦ ਸੰਯੁਕਤ ਕਿਸਾਨ ਮੋਰਚੇ ਦਾ ਟਵਿੱਟਰ ਅਕਾਊਂਟ ਮੁੜ ਚਾਲੂ ਹੋ ਗਿਆ ਹੈ। ਇਲੈਕਟ੍ਰਾਨਿਕਸ ਅਤੇ ਆਈਟੀ ਮੰਤਰਾਲੇ ਨੇ ਟਵਿੱਟਰ ਨੂੰ ਹਦਾਇਤ ਦਿੱਤੀ ਸੀ ਕਿ ਉਹ ਸ਼ਨੀਵਾਰ 30 ਜਨਵਰੀ ਨੂੰ #ModiPlanningFarmerGenocide ਹੈਸ਼ਟੈਗ ਦੀ ਵਰਤੋਂ ਕਰਨ ਵਾਲੇ ਲਗਭਗ 250 ਟਵੀਟਸ/ਟਵਿੱਟਰ ਅਕਾਊਂਟ ਨੂੰ ਬਲਾਕ ਕਰਨ।

ਨਵੀਂ ਦਿੱਲੀ: ਪਾਬੰਦੀ ਦੇ ਤੁਰੰਤ ਬਾਅਦ ਸੰਯੁਕਤ ਕਿਸਾਨ ਮੋਰਚੇ ਦਾ ਟਵਿੱਟਰ ਅਕਾਊਂਟ ਮੁੜ ਚਾਲੂ ਹੋ ਗਿਆ ਹੈ। ਇਲੈਕਟ੍ਰਾਨਿਕਸ ਅਤੇ ਆਈਟੀ ਮੰਤਰਾਲੇ ਨੇ ਟਵਿੱਟਰ ਨੂੰ ਹਦਾਇਤ ਦਿੱਤੀ ਸੀ ਕਿ ਉਹ ਸ਼ਨੀਵਾਰ 30 ਜਨਵਰੀ ਨੂੰ  #ModiPlanningFarmerGenocide ਹੈਸ਼ਟੈਗ ਦੀ ਵਰਤੋਂ ਕਰਨ ਵਾਲੇ ਲਗਭਗ 250 ਟਵੀਟਸ/ਟਵਿੱਟਰ ਅਕਾਊਂਟ ਨੂੰ ਬਲਾਕ ਕਰਨ। ਇਸ ਦੇ ਮੱਦੇਨਜ਼ਰ, ਸੰਯੁਕਤ ਕਿਸਾਨ ਮੋਰਚੇ ਦਾ ਟਵਿੱਟਰ ਦਾ ਅਕਾਊਂਟ ਬੰਦ ਕਰ ਦਿੱਤਾ ਗਿਆ ਸੀ। ਟਵਿੱਟਰ ਦੇ ਇਸ ਫੈਸਲੇ ਦੀ ਅਲੋਚਨਾ ਵੀ ਹੋਈ ਸੀ। ਜਿਨ੍ਹਾਂ ਅਕਾਊਂਟਸ 'ਤੇ ਪਾਬੰਦੀ ਲਗਾਈ ਗਈ ਹੈ ਉਨ੍ਹਾਂ ਵਿੱਚ ਕਿਸਾਨ ਏਕਤਾ ਮੋਰਚਾ ਅਤੇ ਬੀਕੇਯੂ ਏਕਤਾ ਉਗਰਾਹਾਨ ਸ਼ਾਮਲ ਸਨ। ਸੰਯੁਕਤ ਕਿਸਾਨ ਮੋਰਚਾ ਨੇ ਕੀਤਾ ਵੱਡਾ ਐਲਾਨ, 6 ਫਰਵਰੀ ਨੂੰ ਦੇਸ਼ਭਰ 'ਚ ਚੱਕਾ ਜਾਮ ਇਨ੍ਹਾਂ ਦੋਹਾਂ ਦੇ ਹਜ਼ਾਰਾਂ ਪੈਰੋਕਾਰ ਹਨ। ਇਸ ਤੋਂ ਇਲਾਵਾ, ਬਹੁਤ ਸਾਰੇ ਵਿਅਕਤੀਆਂ ਅਤੇ ਸੰਗਠਨਾਂ ਦੇ ਅਕਾਊਂਟਸ ਨੂੰ ਰੋਕਿਆ ਗਿਆ ਹੈ, ਜਿਸ ਵਿੱਚ ਇੱਕ ਮੀਡੀਆ ਸੰਗਠਨ ਵੀ ਸ਼ਾਮਲ ਹੈ। ਇਸ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਬਹਿਸ ਛਿੜ ਗਈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਫਿਰ ਭੂਚਾਲ ਦੇ ਝਟਕਿਆਂ ਨਾਲ ਕੰਬੀ ਇੰਡੋਨੇਸ਼ੀਆ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਮੱਚਿਆ ਹੜਕੰਪ
ਫਿਰ ਭੂਚਾਲ ਦੇ ਝਟਕਿਆਂ ਨਾਲ ਕੰਬੀ ਇੰਡੋਨੇਸ਼ੀਆ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਮੱਚਿਆ ਹੜਕੰਪ
ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
Embed widget