ਪੜਚੋਲ ਕਰੋ

ਸਰਪੰਚ ਦਾ ਅਹੁਦਾ 2 ਕਰੋੜ ’ਚ ਨੀਲਾਮ, ਵੀਡੀਓ ਵਾਇਰਲ ਹੋਣ ਮਗਰੋਂ ਚੋਣ ਰੱਦ

ਮਹਾਰਾਸ਼ਟਰ ਰਾਜ ਚੋਣ ਕਮਿਸ਼ਨਰ ਯੂਪੀਐਸ ਮਦਨ ਨੇ ਸਰਪੰਚ ਤੇ ਗ੍ਰਾਮ ਪੰਚਾਇਤ ਮੈਂਬਰਾਂ ਦੇ ਅਹੁਦਿਆਂ ਦੀ ਨੀਲਾਮੀ ਦੇ ਦੋਸ਼ਾਂ ਤੋਂ ਬਾਅਦ ਨਾਸਿਕ ਜ਼ਿਲ੍ਹੇ ਦੇ ਉਮਰੇਨ ਪਿੰਡ ਤੇ ਨੰਦੁਰਬਾਰ ਜ਼ਿਲ੍ਹੇ ਦੇ ਖੋਂਡਾਮਲੀ ਪਿੰਡ ਵਿੱਚ ਚੋਣ ਰੱਦ ਕਰਨ ਦਾ ਹੁਕਮ ਦਿੱਤਾ ਹੈ। ਇਨ੍ਹਾਂ ਪੰਚਾਇਤਾਂ ਦੇ ਮੈਂਬਰਾਂ ਦੀਆਂ ਸੀਟਾਂ ਦੀ ਨੀਲਾਮੀ ਬਾਰੇ ਮੀਡੀਆ ਰਿਪੋਰਟਾਂ ਮਿਲੀਆਂ ਸਨ।

ਮੁੰਬਈ: ਮਹਾਰਾਸ਼ਟਰ ਰਾਜ ਚੋਣ ਕਮਿਸ਼ਨਰ ਯੂਪੀਐਸ ਮਦਨ ਨੇ ਸਰਪੰਚ ਤੇ ਗ੍ਰਾਮ ਪੰਚਾਇਤ ਮੈਂਬਰਾਂ ਦੇ ਅਹੁਦਿਆਂ ਦੀ ਨੀਲਾਮੀ ਦੇ ਦੋਸ਼ਾਂ ਤੋਂ ਬਾਅਦ ਨਾਸਿਕ ਜ਼ਿਲ੍ਹੇ ਦੇ ਉਮਰੇਨ ਪਿੰਡ ਤੇ ਨੰਦੁਰਬਾਰ ਜ਼ਿਲ੍ਹੇ ਦੇ ਖੋਂਡਾਮਲੀ ਪਿੰਡ ਵਿੱਚ ਚੋਣ ਰੱਦ ਕਰਨ ਦਾ ਹੁਕਮ ਦਿੱਤਾ ਹੈ। ਇਨ੍ਹਾਂ ਪੰਚਾਇਤਾਂ ਦੇ ਮੈਂਬਰਾਂ ਦੀਆਂ ਸੀਟਾਂ ਦੀ ਨੀਲਾਮੀ ਬਾਰੇ ਮੀਡੀਆ ਰਿਪੋਰਟਾਂ ਮਿਲੀਆਂ ਸਨ। ਤਹਿਸੀਲਦਾਰ, ਉੱਪ ਵਿਭਾਗੀ ਅਧਿਕਾਰੀ, ਚੋਣ ਨਿਗਰਾਨ ਤੇ ਕੁਲੈਕਟਰਾਂ ਦੀ ਰਿਪੋਰਟ ਦੇ ਆਧਾਰ ਉੱਤੇ ਇਹ ਚੋਣ ਰੱਦ ਕੀਤੀ ਗਈ ਹੈ। ਚੋਣ ਕਮਿਸ਼ਨ ਨੇ ਜਾਂਚ ਦੌਰਾਨ ਪਾਇਆ ਕਿ ਕੇਵਲ ਪਿੰਡ ਵਾਸੀਆਂ ਦੇ ਇੱਕ ਵਰਗ ਦੇ ਦਬਾਅ ਕਾਰਣ ਚੋਣ ਲੜਨ ਦੇ ਇੱਛੁਕ ਲੋਕ ਮੌਕਾ ਮਿਲਣ ਤੋਂ ਵਾਂਝੇ ਸਨ ਤੇ ਨਾਲ ਹੀ ਵੋਟਰ ਵੀ ਆਪਣੀ ਪਸੰਦ ਦੇ ਵਿਅਕਤੀ ਦੇ ਹੱਕ ਵਿੱਚ ਆਪਣੀ ਵੋਟ ਨਹੀਂ ਪਾ ਸਕਦੇ ਸਨ। ਇੰਝ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਹੋਈ ਸੀ। ਕਿਸਾਨ ਅੰਦੋਲਨ ਨੇ ਜਗਾਈ ਪਾਕਿਸਤਾਨੀ ਗਾਇਕ ਦੀ ਅਣਖ, ਪੂਰੀ ਦੁਨੀਆ ਦੇ ਕਿਸਾਨਾਂ ਲਈ ਬਣਾਇਆ ਗੀਤ, ਵੇਖੋ ਵੀਡੀਓ ਦੱਸ ਦੇਈਏ ਕਿ ਸੋਸ਼ਲ ਮੀਡੀਆ ਉੱਤੇ ਵਾਇਰਲ ਹੋਈ ਇੱਕ ਵrਡੀਓ ’ਚ ਕਥਿਤ ਤੌਰ ਉੱਤੇ ਇੱਕ ਪ੍ਰਸਿੱਧ ਪਿਆਜ਼ ਬਾਜ਼ਾਰ ਵਿੱਚ ਉਮਰੇਨ ਪਿੰਡ ਦੇ ਸਰਪੰਚ ਦੇ ਅਹੁਦੇ ਲਈ ਬੋਲੀ ਲਾਈ ਜਾ ਰਹੀ ਸੀ। ਬੋਲੀ 1.1 ਕਰੋੜ ਰੁਪਏ ਤੋਂ ਸ਼ੁਰੂ ਹੋਈ ਸੀ। ਆਖ਼ਰੀ ਬੋਲੀ ਲਾਉਣ ਵਾਲੇ ਨੇ 2 ਕਰੋੜ ਤੋਂ ਵੱਧ ਦੀ ਪੇਸ਼ਕਸ਼ ਕੀਤੀ ਸੀ। ਇਹ ਵrਡੀਓ ਵਾਇਰਲ ਹੋਣ ਤੋਂ ਬਾਅਦ ਨਾਸਿਕ ਦੇ ਕੁਲੈਕਟਰ ਸੂਰਜ ਮੰਧਾਰੇ ਨੇ ਇੱਕ ਰਿਪੋਰਟ ਮੰਗੀ ਸੀ, ਜਿਸ ਨੂੰ ਰਾਜ ਦੇ ਚੋਣ ਕਮਿਸ਼ਨ ਨੂੰ ਸੌਂਪਿਆ ਗਿਆ ਸੀ। ਇੰਝ ਹੀ ਪਿੰਡ ਖੋਂਡਾਮਾਲੀ ’ਚ ਵੀ ਸਰਪੰਚ ਦੇ ਅਹੁਦੇ ਦੀ ਵrਡੀਓ ਵੀ ਵਾਇਰਲ ਹੋਈ ਸੀ। ਉੱਥੇ ਜੇਤੂ ਬੋਲੀਕਾਰ ਨੇ 42 ਲੱਖ ਰੁਪਏ ਦੀ ਬੋਲੀ ਲਾਈ ਸੀ ਤੇ ਉਹ ਰਕਮ ਮੰਦਰ ਦੀ ਉਸਾਰੀ ਲਈ ਦਿੱਤੀ ਜਾਣੀ ਸੀ। ਇਸ ਮਾਮਲੇ ’ਚ ਵੀ ਨੰਦੁਰਬਾਰ ਦੇ ਕੁਲੈਕਟਰ ਰਾਜੇਂਦਰ ਭਾਰੂਦ ਨੇ ਜਾਂਚਾ ਰਿਪੋਰਟ ਚੋਣ ਕਮਿਸ਼ਨ ਨੂੰ ਭੇਜੀ ਸੀ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Lockdown: ਅਚਾਨਕ ਲਾਕਡਾਊਨ ਦਾ ਹੋਇਆ ਐਲਾਨ! ਪਿੰਡਾਂ ਦੇ ਸਪੀਕਰਾਂ 'ਚ ਹੋਈ ਅਨਾਊਂਸਮੈਂਟ, ਜਾਣੋ ਲੋਕਾਂ ਨੂੰ ਘਰਾਂ ਦੇ ਅੰਦਰ ਕਿਉਂ ਰਹਿਣ ਦੇ ਦਿੱਤੇ ਗਏ ਨਿਰਦੇਸ਼...
ਅਚਾਨਕ ਲਾਕਡਾਊਨ ਦਾ ਹੋਇਆ ਐਲਾਨ! ਪਿੰਡਾਂ ਦੇ ਸਪੀਕਰਾਂ 'ਚ ਹੋਈ ਅਨਾਊਂਸਮੈਂਟ, ਜਾਣੋ ਲੋਕਾਂ ਨੂੰ ਘਰਾਂ ਦੇ ਅੰਦਰ ਕਿਉਂ ਰਹਿਣ ਦੇ ਦਿੱਤੇ ਗਏ ਨਿਰਦੇਸ਼...
ABP Sanjha Top 10, 1 June 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 1 June 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ਪੰਜਾਬ ‘ਚ AAP ਦੇ ਚੌਣ ਚਿੰਨ੍ਹ ਦੀ ਬੇਅਦਬੀ ਨੂੰ ਲੈਕੇ ਮਾਮਲਾ ਦਰਜ, ਕਾਂਗਰਸ ਆਗੂ ਕੀਤਾ ਗ੍ਰਿਫਤਾਰ
ਪੰਜਾਬ ‘ਚ AAP ਦੇ ਚੌਣ ਚਿੰਨ੍ਹ ਦੀ ਬੇਅਦਬੀ ਨੂੰ ਲੈਕੇ ਮਾਮਲਾ ਦਰਜ, ਕਾਂਗਰਸ ਆਗੂ ਕੀਤਾ ਗ੍ਰਿਫਤਾਰ
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਸ ਥਾਣੇ ਦਾ ਬਦਲਿਆ ਇੰਚਾਰਜ; ਜਾਣੋ ਕਿਸਨੇ ਸੰਭਾਲਿਆ ਅਹੁਦਾ...?
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਸ ਥਾਣੇ ਦਾ ਬਦਲਿਆ ਇੰਚਾਰਜ; ਜਾਣੋ ਕਿਸਨੇ ਸੰਭਾਲਿਆ ਅਹੁਦਾ...?

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Lockdown: ਅਚਾਨਕ ਲਾਕਡਾਊਨ ਦਾ ਹੋਇਆ ਐਲਾਨ! ਪਿੰਡਾਂ ਦੇ ਸਪੀਕਰਾਂ 'ਚ ਹੋਈ ਅਨਾਊਂਸਮੈਂਟ, ਜਾਣੋ ਲੋਕਾਂ ਨੂੰ ਘਰਾਂ ਦੇ ਅੰਦਰ ਕਿਉਂ ਰਹਿਣ ਦੇ ਦਿੱਤੇ ਗਏ ਨਿਰਦੇਸ਼...
ਅਚਾਨਕ ਲਾਕਡਾਊਨ ਦਾ ਹੋਇਆ ਐਲਾਨ! ਪਿੰਡਾਂ ਦੇ ਸਪੀਕਰਾਂ 'ਚ ਹੋਈ ਅਨਾਊਂਸਮੈਂਟ, ਜਾਣੋ ਲੋਕਾਂ ਨੂੰ ਘਰਾਂ ਦੇ ਅੰਦਰ ਕਿਉਂ ਰਹਿਣ ਦੇ ਦਿੱਤੇ ਗਏ ਨਿਰਦੇਸ਼...
LPG ਸਿਲੰਡਰ ਹੋਇਆ ਮਹਿੰਗਾ! ਅੱਜ ਤੋਂ ਹੋਏ ਆਹ ਵੱਡੇ ਬਦਲਾਅ; ਜਾਣੋ ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ
LPG ਸਿਲੰਡਰ ਹੋਇਆ ਮਹਿੰਗਾ! ਅੱਜ ਤੋਂ ਹੋਏ ਆਹ ਵੱਡੇ ਬਦਲਾਅ; ਜਾਣੋ ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਲਏ ਜਾ ਸਕਦੇ ਅਹਿਮ ਫੈਸਲੇ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਲਏ ਜਾ ਸਕਦੇ ਅਹਿਮ ਫੈਸਲੇ
ਮਹੀਨੇ ਦੀ ਸ਼ੁਰੂਆਤ 'ਚ ਆਮ ਆਦਮੀ ਨੂੰ ਲੱਗਿਆ ਝਟਕਾ, ਵੱਧ ਗਈਆਂ ਸਿਲੰਡਰ ਦੀਆਂ ਕੀਮਤਾਂ, ਜਾਣੋ ਨਵੇਂ ਰੇਟ
ਮਹੀਨੇ ਦੀ ਸ਼ੁਰੂਆਤ 'ਚ ਆਮ ਆਦਮੀ ਨੂੰ ਲੱਗਿਆ ਝਟਕਾ, ਵੱਧ ਗਈਆਂ ਸਿਲੰਡਰ ਦੀਆਂ ਕੀਮਤਾਂ, ਜਾਣੋ ਨਵੇਂ ਰੇਟ
ਚੈਂਪੀਅਨ RCB ਨੂੰ ਮਿਲੇ 20 ਕਰੋੜ, ਵੈਭਵ ਸੂਰਿਆਵੰਸ਼ੀ ‘ਤੇ ਕਿੰਨੇ ਨੋਟਾਂ ਦਾ ਪਿਆ ਮੀਂਹ; ਜਾਣੋ ਸਾਰੇ ਅਵਾਰਡਸ ਦੀ Price Money
ਚੈਂਪੀਅਨ RCB ਨੂੰ ਮਿਲੇ 20 ਕਰੋੜ, ਵੈਭਵ ਸੂਰਿਆਵੰਸ਼ੀ ‘ਤੇ ਕਿੰਨੇ ਨੋਟਾਂ ਦਾ ਪਿਆ ਮੀਂਹ; ਜਾਣੋ ਸਾਰੇ ਅਵਾਰਡਸ ਦੀ Price Money
FD ਕਰਵਾਉਣ ਦਾ ਬਣਾ ਰਹੇ ਪਲਾਨ? ਤਾਂ ਜਾਣ ਲਓ ਕਿਹੜਾ ਬੈਂਕ ਦੇ ਰਿਹਾ ਵਧੀਆ ਵਿਆਜ, ਦੇਖੋ ਪੂਰੀ ਲਿਸਟ
FD ਕਰਵਾਉਣ ਦਾ ਬਣਾ ਰਹੇ ਪਲਾਨ? ਤਾਂ ਜਾਣ ਲਓ ਕਿਹੜਾ ਬੈਂਕ ਦੇ ਰਿਹਾ ਵਧੀਆ ਵਿਆਜ, ਦੇਖੋ ਪੂਰੀ ਲਿਸਟ
ਪੰਜਾਬ ਚੋਣਾਂ ਤੋਂ ਬਾਅਦ ਪੁਲਿਸ 'ਚ ਵੱਡਾ ਫੇਰਬਦਲ, 8 ਥਾਣਿਆਂ ਦੇ SHO ਬਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਤੋਂ ਬਾਅਦ ਪੁਲਿਸ 'ਚ ਵੱਡਾ ਫੇਰਬਦਲ, 8 ਥਾਣਿਆਂ ਦੇ SHO ਬਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
IPL 2026 ਤੋਂ ਬਾਅਦ ਵਾਪਰਿਆ ਵੱਡਾ ਹਾਦਸਾ, ਖਿਡਾਰੀਆਂ ਨਾਲ ਭਰੀ ਗੁਜਰਾਤ ਟਾਈਟਨਸ ਦੀ ਬੱਸ ਨੂੰ ਲੱਗੀ ਅੱਗ; ਮੱਚਿਆ ਚੀਕ ਚੀਹਾੜਾ
IPL 2026 ਤੋਂ ਬਾਅਦ ਵਾਪਰਿਆ ਵੱਡਾ ਹਾਦਸਾ, ਖਿਡਾਰੀਆਂ ਨਾਲ ਭਰੀ ਗੁਜਰਾਤ ਟਾਈਟਨਸ ਦੀ ਬੱਸ ਨੂੰ ਲੱਗੀ ਅੱਗ; ਮੱਚਿਆ ਚੀਕ ਚੀਹਾੜਾ
Embed widget