ਪੜਚੋਲ ਕਰੋ

ਸਾਊਦੀ ਦੇ ਰਾਜਕੁਮਾਰ ਨੇ ਜੈਫ ਬੇਜੋਸ ਦਾ ਮੋਬਾਈਲ ਕੀਤਾ ਹੈਕ, ਜਾਣੋ ਪੂਰਾ ਮਾਮਲਾ

ਐਮਜ਼ੌਨ ਦੇ ਸੀਈਓ ਜੈੱਫ ਬੇਜੋਸ ਦਾ ਮੋਬਾਈਲ ਫੋਨ ਇੱਕ ਸਾਲ ਸਾਲ 2018 'ਚ WhatsApp 'ਤੇ ਇੱਕ ਮੈਸੇਜ ਮਿਲਣ ਤੋਂ ਬਾਅਦ ਹੈਕ ਹੋ ਗਿਆ ਸੀ। ਸੂਤਰਾਂ ਨੇ ਇਸ ਬਾਰੇ ਗਾਰਜੀਅਨ ਨੂੰ ਜਾਣਕਾਰੀ ਦਿੱਤੀ। ਮੰਨਿਆ ਜਾਂਦਾ ਹੈ ਕਿ ਇਹ ਮੈਸੇਜ ਮੁਹੰਮਦ ਬਿਨ ਸਲਮਾਨ ਵੱਲੋਂ ਵਰਤੇ ਗਏ ਨੰਬਰ ਤੋਂ ਇਨਕ੍ਰਿਪਟ ਕੀਤਾ ਗਿਆ ਸੀ।

ਨਵੀਂ ਦਿੱਲੀ: ਐਮਜ਼ੌਨ ਦੇ ਸੀਈਓ ਜੈੱਫ ਬੇਜੋਸ ਦਾ ਮੋਬਾਈਲ ਫੋਨ ਇੱਕ ਸਾਲ ਸਾਲ 2018 'WhatsApp 'ਤੇ ਇੱਕ ਮੈਸੇਜ ਮਿਲਣ ਤੋਂ ਬਾਅਦ ਹੈਕ ਹੋ ਗਿਆ ਸੀ। ਸੂਤਰਾਂ ਨੇ ਇਸ ਬਾਰੇ ਗਾਰਜੀਅਨ ਨੂੰ ਜਾਣਕਾਰੀ ਦਿੱਤੀ। ਮੰਨਿਆ ਜਾਂਦਾ ਹੈ ਕਿ ਇਹ ਮੈਸੇਜ ਮੁਹੰਮਦ ਬਿਨ ਸਲਮਾਨ ਵੱਲੋਂ ਵਰਤੇ ਗਏ ਨੰਬਰ ਤੋਂ ਇਨਕ੍ਰਿਪਟ ਕੀਤਾ ਗਿਆ ਸੀ। ਇਸ 'ਚ ਇੱਕ ਕਰੱਪਟ ਫਾਈਲ ਸੀ ਜਿਸ ਨੇ ਡਿਜੀਟਲ ਫੋਰੈਂਸਿਕ ਵਿਸ਼ਲੇਸ਼ਨ ਦੇ ਨਤੀਜਿਆਂ ਅਨੁਸਾਰ ਦੁਨੀਆ ਦੇ ਸਭ ਤੋਂ ਅਮੀਰ ਆਦਮੀ ਦਾ ਫੋਨ ਹੈਕ ਕਰ ਲਿਆ। ਇਸ ਵਿਸ਼ਲੇਸ਼ਣ ਨੇ ਇਸ ਦੀ ਬਹੁਤ ਸੰਭਾਵਨਾ ਕੀਤੀ ਕਿ ਸਾਊਦੀ ਪ੍ਰਿੰਸ ਦੇ ਅਕਾਊਂਟ ਤੋਂ ਭੇਜੀ ਗਈ ਲਾਗ ਵਾਲੀ ਵੀਡੀਓ ਨੇ ਬੇਜੋਸ ਦੇ ਫੋਨ 'ਚ ਘੁਸਪੈਠ ਕੀਤੀ। ਸੂਤਰਾਂ ਮੁਤਾਬਕ ਉਸੇ ਸਾਲ 1 ਮਈ ਨੂੰ ਦੋ ਵਿਅਕਤੀਆਂ ਨੇ ਵ੍ਹੱਟਸਐਪ 'ਤੇ ਇੱਕ ਮੈਸੇਜ ਰਾਹੀਂ ਦੋਸਤਾਨਾ ਗੱਲਬਾਤ ਕੀਤੀ। ਇਸ ਮਾਮਲੇ ਤੋਂ ਜਾਣੂ ਇੱਕ ਵਿਅਕਤੀ ਮੁਤਾਬਕ ਕੁਝ ਘੰਟਿਆਂ 'ਚ ਬੇਜ਼ੋਸ ਦੇ ਫੋਨ ਤੋਂ ਵੱਡੀ ਮਾਤਰਾ 'ਚ ਡਾਟਾ ਕੱਢ ਦਿੱਤਾ ਗਿਆ। ਫੋਨ ਤੋਂ ਕੀ ਲਿਆ ਗਿਆ ਜਾਂ ਇਸ ਦੀ ਵਰਤੋਂ ਕਿਵੇਂ ਕੀਤੀ ਗਈ ਇਸ ਬਾਰੇ ਕੋਈ ਜਾਣਕਾਰੀ ਨਹੀਂ। ਦੱਸ ਦੇਈਏ ਕਿ ਐਮਜ਼ੌਨ ਦੇ ਸੀਈਓ ਤੇ ਦੁਨੀਆ ਦੇ ਸਭ ਤੋਂ ਅਮੀਰ ਆਦਮੀ ਜੈਫ ਬੇਜੋਸ ਪਿਛਲੇ ਦਿਨੀਂ ਤਿੰਨ ਦਿਨਾਂ ਭਾਰਤ ਦੌਰੇ 'ਤੇ ਸੀ। ਇਸ ਸਮੇਂ ਦੌਰਾਨ ਉਹ ਦੇਸ਼ ਦੀਆਂ ਕਈ ਨਾਮਵਰ ਕਾਰੋਬਾਰੀਆਂ ਤੇ ਫ਼ਿਲਮੀ ਸ਼ਖਸੀਅਤਾਂ ਨੂੰ ਮਿਲਿਆ। ਦੱਸਿਆ ਗਿਆ ਕਿ ਬੇਜੋਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਦੀ ਮੰਗ ਕੀਤੀ ਸੀ ਪਰ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਦਫਤਰ ਤੋਂ ਮੁਲਾਕਾਤ ਦਾ ਸਮਾਂ ਨਹੀਂ ਮਿਲਿਆ। ਬੇਜੋਸ ਨੇ ਆਪਣੇ ਦੌਰੇ 'ਤੇ ਭਾਰਤ 'ਚ ਇੱਕ ਅਰਬ ਡਾਲਰ ਦੇ ਨਿਵੇਸ਼ ਦਾ ਐਲਾਨ ਵੀ ਕੀਤਾ ਹੈ।

ਟਾਪ ਹੈਡਲਾਈਨ

ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਪਲਪ੍ਰੀਤ ਸਿੰਘ ਨੂੰ ਐਲਾਨਿਆ ਉਮੀਦਵਾਰ, ਜੇਲ੍ਹ 'ਚ ਬੰਦ ਸਾਂਸਦ ਦੇ ਕਰੀਬੀ ਸਾਥੀ

DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ

ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ

ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ

ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ

ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ

22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ

Embed widget