ਪੜਚੋਲ ਕਰੋ

SBI Clerk Main Exam Result: ਐਸਬੀਆਈ ਕਲਰਕ ਮੁੱਖ ਪ੍ਰੀਖਿਆ ਦੇ ਨਤੀਜੇ ਜਲਦ ਹੋਣਗੇ ਜਾਰੀ, ਇੰਝ ਕਰੋ ਚੈੱਕ 

ਸਟੇਟ ਬੈਂਕ ਆਫ਼ ਇੰਡੀਆ (SBI) ਜਲਦੀ ਹੀ ਜੂਨੀਅਰ ਐਸੋਸੀਏਟ {ਕਸਟਮਰ ਸਪੋਰਟ ਅਤੇ ਸੇਲਜ਼} ਕਲਰਕ ਅਸਾਮੀਆਂ ਦੀ ਭਰਤੀ ਲਈ ਮੁੱਖ ਪ੍ਰੀਖਿਆ 2020 ਦੇ ਨਤੀਜੇ ਜਾਰੀ ਕਰੇਗੀ।

SBI Clerk Main Exam Result 2020: ਸਟੇਟ ਬੈਂਕ ਆਫ਼ ਇੰਡੀਆ (SBI) ਜਲਦੀ ਹੀ ਜੂਨੀਅਰ ਐਸੋਸੀਏਟ {ਕਸਟਮਰ ਸਪੋਰਟ ਅਤੇ ਸੇਲਜ਼} ਕਲਰਕ ਅਸਾਮੀਆਂ ਦੀ ਭਰਤੀ ਲਈ ਮੁੱਖ ਪ੍ਰੀਖਿਆ 2020 ਦੇ ਨਤੀਜੇ ਜਾਰੀ ਕਰੇਗੀ। ਐਸਬੀਆਈ ਕਲਰਕ ਭਰਤੀ ਨੋਟਿਸ ਦੇ ਅਨੁਸਾਰ ਮੁੱਖ ਪ੍ਰੀਖਿਆ ਦੇ ਨਤੀਜੇ ਦਸੰਬਰ 2020 ਦੇ ਆਖਰੀ ਹਫ਼ਤੇ ਵਿੱਚ ਜਾਰੀ ਕੀਤੇ ਜਾ ਸਕਦੇ ਹਨ। ਐਸਬੀਆਈ ਜੂਨੀਅਰ ਐਸੋਸੀਏਟ ਕਲਰਕ ਮੁੱਖ ਪ੍ਰੀਖਿਆ 2020, 31 ਅਕਤੂਬਰ 2020 ਨੂੰ ਦੇਸ਼ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ 'ਤੇ ਆਯੋਜਿਤ ਕੀਤੀ ਗਈ ਸੀ।
ਐਸਬੀਆਈ ਜੂਨੀਅਰ ਐਸੋਸੀਏਟ{ਕਸਟਮਰ ਸਪੋਰਟ ਅਤੇ ਸੇਲਜ਼} ਮੁੱਖ ਪ੍ਰੀਖਿਆ ਦਾ ਰਿਜ਼ਲਟ ਬੈਂਕ ਦੀ ਅਧਿਕਾਰਤ ਵੈਬਸਾਈਟ 'ਤੇ ਜਾਰੀ ਕੀਤਾ ਜਾਵੇਗਾ। ਨਤੀਜਾ ਜਾਰੀ ਹੋਣ ਤੋਂ ਬਾਅਦ, ਉਮੀਦਵਾਰ ਇਸ ਨੂੰ ਅਧਿਕਾਰਤ ਵੈਬਸਾਈਟ 'ਤੇ ਵੇਖ ਸਕਣਗੇ। ਨੋਟੀਫਿਕੇਸ਼ਨ ਅਨੁਸਾਰ ਇਸ ਭਰਤੀ ਪ੍ਰਕਿਰਿਆ ਤਹਿਤ 8000 ਅਸਾਮੀਆਂ ਦੀ ਭਰਤੀ ਕੀਤੀ ਜਾਵੇਗੀ। ਇਹ ਭਰਤੀ ਦੇਸ਼ ਵਿੱਚ ਮੌਜੂਦ ਵੱਖ ਵੱਖ ਸਰਕਲਾਂ ਵਿੱਚ ਆਯੋਜਿਤ ਕੀਤੀ ਜਾਏਗੀ।
SBI Clerk main result 2020: ਇੰਝ ਕਰ ਸਕੋਗੇ ਚੈੱਕ:
  1. ਪਹਿਲਾਂ ਅਧਿਕਾਰਤ ਵੈੱਬਸਾਈਟ co.in 'ਤੇ ਜਾਓ।
  2. ਇਥੇ ਹੋਮ ਪੇਜ 'ਤੇ ਦਿੱਤੇ ਗਏ "SBI Clerk main result 2020" 'ਤੇ ਕਲਿਕ ਕਰੋ।
  3. ਆਪਣੀ ਆਈਡੀ ਪਾਸਵਰਡ 'ਤੇ ਆਪਣਾ ਰਿਜ਼ਲਟ ਚੈੱਕ ਕਰ ਸਕੋਗੇ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

Education Loan Information:
Calculate Education Loan EMI

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget