ਪੜਚੋਲ ਕਰੋ

ਸਟੇਟ ਬੈਂਕ 'ਚ ਨਿਕਲੀਆਂ ਨੌਕਰੀਆਂ, ਇੱਥੋਂ ਦਿਓ ਸਿੱਧੇ ਅਰਜ਼ੀ

ਸਟੇਟ ਬੈਂਕ ਆਫ਼ ਇੰਡੀਆ ਨੇ 8 ਹਜ਼ਾਰ ਜੂਨੀਅਰ ਐਸੋਸੀਏਟਸ ਦੀਆਂ ਅਸਾਮੀਆਂ 'ਤੇ ਵਕੈਂਸੀ ਕੱਢੀਆਂ ਹਨ। ਇਨ੍ਹਾਂ ਅਸਾਮੀਆਂ ਲਈ ਬਿਨੈ ਕਰਨ ਦੀ ਪ੍ਰਕਿਰਿਆ 26 ਜਨਵਰੀ ਨੂੰ ਖ਼ਤਮ ਹੋ ਰਹੀ ਹੈ। ਐਸਬੀਆਈ ਇਨ੍ਹਾਂ ਅਸਾਮੀਆਂ 'ਤੇ ਚੋਣ ਲਈ ਪ੍ਰੀ ਤੇ ਮੁੱਖ ਪ੍ਰੀਖਿਆ ਲਵੇਗਾ। ਪ੍ਰੀ ਪ੍ਰੀਖਿਆਵਾਂ ਸੰਭਾਵਤ ਤੌਰ 'ਤੇ ਫਰਵਰੀ ਜਾਂ ਮਾਰਚ ਦੇ ਮਹੀਨੇ 'ਚ ਹੋ ਸਕਦੀਆਂ ਹਨ। ਇਸੇ ਤਰ੍ਹਾਂ ਮੁੱਖ ਪ੍ਰੀਖਿਆ ਵੀ 19 ਅਪ੍ਰੈਲ ਨੂੰ ਹੋ ਸਕਦੀ ਹਨ।

SBI Recruitment: ਸਟੇਟ ਬੈਂਕ ਆਫ਼ ਇੰਡੀਆ ਨੇ 8 ਹਜ਼ਾਰ ਜੂਨੀਅਰ ਐਸੋਸੀਏਟਸ ਦੀਆਂ ਅਸਾਮੀਆਂ 'ਤੇ ਵਕੈਂਸੀ ਕੱਢੀਆਂ ਹਨ। ਇਨ੍ਹਾਂ ਅਸਾਮੀਆਂ ਲਈ ਬਿਨੈ ਕਰਨ ਦੀ ਪ੍ਰਕਿਰਿਆ 26 ਜਨਵਰੀ ਨੂੰ ਖ਼ਤਮ ਹੋ ਰਹੀ ਹੈ। ਐਸਬੀਆਈ ਇਨ੍ਹਾਂ ਅਸਾਮੀਆਂ 'ਤੇ ਚੋਣ ਲਈ ਪ੍ਰੀ ਤੇ ਮੁੱਖ ਪ੍ਰੀਖਿਆ ਲਵੇਗਾ। ਪ੍ਰੀ ਪ੍ਰੀਖਿਆਵਾਂ ਸੰਭਾਵਤ ਤੌਰ 'ਤੇ ਫਰਵਰੀ ਜਾਂ ਮਾਰਚ ਦੇ ਮਹੀਨੇ 'ਚ ਹੋ ਸਕਦੀਆਂ ਹਨ। ਇਸੇ ਤਰ੍ਹਾਂ ਮੁੱਖ ਪ੍ਰੀਖਿਆ ਵੀ 19 ਅਪ੍ਰੈਲ ਨੂੰ ਹੋ ਸਕਦੀ ਹਨ। ਯੋਗਤਾ: ਐਸਬੀਆਈ ਵੱਲੋਂ ਜਾਰੀ ਕੀਤੇ ਗਏ ਨੋਟਿਸ ਮੁਤਾਬਕ ਕਿਸੇ ਵੀ ਵਿਸ਼ੇ ਦੇ ਗ੍ਰੈਜੂਏਟ ਉਮੀਦਵਾਰ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰ ਸਕਦੇ ਹਨ, ਸਿਰਫ ਉਹ ਉਮੀਦਵਾਰ ਜਿਨ੍ਹਾਂ ਨੇ 1 ਜਨਵਰੀ, 2020 ਨੂੰ ਜਾਂ ਇਸ ਤੋਂ ਪਹਿਲਾਂ ਗ੍ਰੈਜੂਏਟ ਡਿਗਰੀ ਪਾਸ ਕੀਤੀ ਹੈ, ਉਹ ਇਨ੍ਹਾਂ ਅਸਾਮੀਆਂ ਲਈ ਅਰਜ਼ੀ ਦੇ ਸਕਦੇ ਹਨ। ਉਮਰ ਦੀ ਸੀਮਾ1 ਜਨਵਰੀ 2020 ਨੂੰ ਜਿਨ੍ਹਾਂ ਉਮੀਦਵਾਰ ਦੀ ਉਮਰ 20 ਤੋਂ 28 ਸਾਲ ਦੇ ਵਿਚਕਾਰ ਹੈ, ਇਨ੍ਹਾਂ ਅਹੁਦਿਆਂ ਲਈ ਅਰਜ਼ੀ ਦੇ ਸਕਦੇ ਹਨ। ਕਿਵੇਂ ਕਰੀਏ ਅਪਲਾਈ: - ਬਿਨੈ ਕਰਨ ਲਈ ਉਮੀਦਵਾਰ ਆਫੀਸ਼ੀਅਲ ਵੈੱਬਸਾਈਟ ibpsonline.ibps.in 'ਤੇ ਜਾਓ। - ਇਸ ਤੋਂ ਬਾਅਦ ਰਜਿਸਟਰ ਕਰੋ। - ਰਜਿਸਟਰੀ ਹੋਣ ਤੋਂ ਬਾਅਦ ਰਜਿਸਟਰੀ ਨੰਬਰ ਤੇ ਪਾਸਵਰਡ ਨਾਲ ਲੌਗ ਇਨ ਕਰੋ। - ਫਾਰਮ ਭਰੋ ਤੇ ਜਮ੍ਹਾ ਕਰੋ। - ਫੀਸ ਦਾ ਭੁਗਤਾਨ ਕਰੋ। - ਫਾਰਮ ਨੂੰ ਡਾਉਨਲੋਡ ਕਰੋ। ਉਮੀਦਵਾਰ ਹੇਠਾਂ ਦਿੱਤੇ ਸਿੱਧੇ ਲਿੰਕ ਤੋਂ ਵੀ ਸਿੱਧੇ ਅਰਜ਼ੀ ਦੇ ਸਕਦੇ ਹਨ- SBI Junior Associates Posts Recruitment Application Form Direct Link ਪ੍ਰੀ ਪ੍ਰੀਖਿਆ ਦਾ ਪੈਟਰਨਪ੍ਰੀ ਪ੍ਰੀਖਿਆ 'ਚ ਅੰਗਰੇਜ਼ੀ ਭਾਸ਼ਾ, ਸੰਖਿਆਤਮਕ ਯੋਗਤਾ, ਰੀਜਨਿੰਗ ਯੋਗਤਾ ਦੇ ਪ੍ਰਸ਼ਨ ਪੁੱਛੇ ਜਾਣਗੇ। ਪ੍ਰੀਖਿਆ 100 ਅੰਕ ਦੀ ਹੋਵੇਗੀ, ਜਿਸ ਦੇ ਲਈ ਉਮੀਦਵਾਰਾਂ ਨੂੰ 1 ਘੰਟੇ ਦਾ ਸਮਾਂ ਦਿੱਤਾ ਜਾਵੇਗਾ। ਮੁੱਖ ਪ੍ਰੀਖਿਆ ਦਾ ਪੈਟਰਨ: ਮੁੱਖ ਇਮਤਿਹਾਨ 'ਚ ਜਨਰਲ/ਵਿੱਤ ਜਾਗਰੂਕਤਾ, ਜਨਰਲ ਅੰਗਰੇਜ਼ੀ, ਮਾਤਰਾਤਮਕ ਯੋਗਤਾ, ਤਰਕਸ਼ੀਲਤਾ ਤੇ ਕੰਪਿਊਟਰ ਯੋਗਤਾ ਤੋਂ ਪ੍ਰਸ਼ਨ ਪੁੱਛੇ ਜਾਣਗੇ। ਇਮਤਿਹਾਨ 'ਚ ਕੁੱਲ 190 ਪ੍ਰਸ਼ਨ ਆਉਣਗੇ ਜੋ ਕਰਨ ਲਈ 2 ਘੰਟੇ 40 ਮਿੰਟ ਦਿੱਤੇ ਜਾਣਗੇ।

Education Loan Information:
Calculate Education Loan EMI

ਟਾਪ ਹੈਡਲਾਈਨ

Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਕਈ ਮਕਾਨਾਂ 'ਚ ਪਈਆਂ ਤਰੇੜਾਂ, 4.3 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਕਈ ਮਕਾਨਾਂ 'ਚ ਪਈਆਂ ਤਰੇੜਾਂ, 4.3 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ABP Sanjha Top 10, 9 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 9 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget