ਪੜਚੋਲ ਕਰੋ

SGPC ਨੂੰ ਝਟਕਾ ! HSGPC ਐਕਟ 'ਤੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਦਾਦੂਵਾਲ ਨੇ ਕੀਤੀ ਸ਼ਲਾਘਾ

1925 ਦੇ ਸਿੱਖ ਗੁਰਦੁਆਰਾ ਐਕਟ, 1956 ਦੇ ਰਾਜ ਪੁਨਰਗਠਨ ਐਕਟ, 1966 ਦੇ ਪੰਜਾਬ ਪੁਨਰਗਠਨ ਐਕਟ ਅਤੇ 1957 ਦੇ ਅੰਤਰ-ਰਾਜੀ ਕਾਰਪੋਰੇਸ਼ਨ ਐਕਟ ਦੀ ਉਲੰਘਣਾ ਕਰਦਾ ਹੈ।

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਹਰਿਆਣਾ ਸਿੱਖ ਗੁਰਦੁਆਰਾ (ਮੈਨੇਜਮੈਂਟ) ਐਕਟ 2014 ਨੂੰ ਬਰਕਰਾਰ ਰੱਖਿਆ ਅਤੇ ਐਕਟ ਦੀ ਸੰਵਿਧਾਨਕਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ।  ਦੱਸ ਦਈਏ ਕਿ ਜਸਟਿਸ ਹੇਮੰਤ ਗੁਪਤਾ ਅਤੇ ਜਸਟਿਸ ਵਿਕਰਮ ਨਾਥ ਦੀ ਬੈਂਚ ਨੇ ਇਹ ਹੁਕਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਮੈਂਬਰ ਹਰਭਜਨ ਸਿੰਘ ਵੱਲੋਂ 2014 ਵਿੱਚ ਲਿਆਂਦੇ ਗਏ ਇੱਕ ਰਿੱਟ ਕੇਸ ਵਿੱਚ ਸੁਣਾਇਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ 2019 ਵਿੱਚ ਇਸ ਐਕਟ ਨੂੰ ਚੁਣੌਤੀ ਦੇਣ ਵਾਲੀ ਰਿੱਟ ਪਟੀਸ਼ਨ ਦਾਇਰ ਕੀਤੀ ਸੀ।

ਕੇਜਰੀਵਾਲ ਨੇ ਸੀਐਮ ਭਗਵੰਤ ਮਾਨ ਦੀ ਕੀਤੀ ਰੱਜ ਕੇ ਪ੍ਰਸੰਸਾ, ਮਾਨ ਨੇ ਜਿੰਨਾ 6 ਮਹੀਨਿਆਂ 'ਚ ਕੰਮ ਕੀਤਾ, ਕੋਈ ਪਿਛਲੇ 75 ਸਾਲਾਂ 'ਚ ਨਹੀਂ ਕਰ ਸਕਿਆ

ਉਧਰ ਪਟੀਸ਼ਨਕਰਤਾ ਨੇ ਹਰਿਆਣਾ ਦੇ ਕਾਨੂੰਨ ਨੂੰ ਚੁਣੌਤੀ ਦਿੰਦੇ ਹੋਏ ਦਾਅਵਾ ਕੀਤਾ ਹੈ ਕਿ ਸੂਬੇ ਦੀ ਵਿਧਾਨ ਸਭਾ ਕੋਲ ਗੁਰਦੁਆਰਾ ਪ੍ਰਬੰਧ ਲਈ ਕੋਈ ਸੰਸਥਾ ਬਣਾਉਣ ਦਾ ਅਧਿਕਾਰ ਨਹੀਂ ਹੈ ਕਿਉਂਕਿ ਇਹ ਸ਼ਕਤੀ ਸੰਸਦ ਲਈ ਰਾਖਵੀਂ ਹੈ। 

ਹਰਿਆਣਾ ਦੇ ਕਾਨੂੰਨ ਨੂੰ ਇਸ ਆਧਾਰ 'ਤੇ ਚੁਣੌਤੀ ਦਿੱਤੀ ਗਈ ਸੀ ਕਿ ਇਹ 1925 ਦੇ ਸਿੱਖ ਗੁਰਦੁਆਰਾ ਐਕਟ, 1956 ਦੇ ਰਾਜ ਪੁਨਰਗਠਨ ਐਕਟ, 1966 ਦੇ ਪੰਜਾਬ ਪੁਨਰਗਠਨ ਐਕਟ ਅਤੇ 1957 ਦੇ ਅੰਤਰ-ਰਾਜੀ ਕਾਰਪੋਰੇਸ਼ਨ ਐਕਟ ਦੀ ਉਲੰਘਣਾ ਕਰਦਾ ਹੈ। ਸੁਪਰੀਮ ਕੋਰਟ ਨੇ ਇਸ ਦਲੀਲ ਨੂੰ ਰੱਦ ਕਰ ਦਿੱਤਾ ਕਿ ਹਰਿਆਣਾ ਸਰਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲਦੇ ਗੁਰਦੁਆਰਿਆਂ 'ਤੇ ਕਬਜ਼ਾ ਕਰਨਾ ਚਾਹੁੰਦੀ ਹੈ।

ਉਧਰ ਇਸ ਮਾਮਲੇ 'ਤੇ ਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਸੁਪਰੀਮ ਕੋਰਟ ਵਲੋਂ SGPC ਦੀ ਰਿਟ ਪਟੀਸ਼ਨ ਨੂੰ ਰੱਦ ਕਰਨ 'ਤੇ ਖੁਸ਼ੀ ਜ਼ਾਹਰ ਕੀਤੀ ਹੈ। ਉਨ੍ਹਾਂ ਨੇ ਵੀਡੀਓ ਜਾਰੀ ਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਮੁੱਖ ਮੰਤਰੀ ਹਰਿਆਣਾ ਮਨੋਹਰ ਲਾਲ ਖੱਟਰ ਤੇ ਵਕੀਲਾਂ ਦਾ ਧੰਨਵਾਦ ਕਰਦਿਆਂ ਤੇ ਹਰਿਆਣਾ ਦੀਆਂ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਹੈ ਕਿ ਹੁਣ ਹਰਿਆਣਾ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬਾਨਾਂ, ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਰਹੇ ਸਕੂਲਾਂ ਕਾਲਜਾਂ, ਟਰੱਸਟਾਂ ਤੇ ਮੈਡੀਕਲ ਕਾਲਜਾਂ ਆਦਿ ਦਾ ਪ੍ਰਬੰਧ ਤੇ ਸੇਵਾ ਸੰਭਾਲ ਹਰਿਆਣਾ ਦੀਆਂ ਸੰਗਤਾਂ ਵਲੋਂ ਹੀ ਕੀਤੀ ਜਾਵੇਗੀ।

ਟਾਪ ਹੈਡਲਾਈਨ

IPS Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 3 ਸੀਨੀਅਰ IPS ਅਫਸਰਾਂ ਦੇ ਤਬਾਦਲੇ, ਜਾਣੋ ਕਿਸਨੂੰ ਕਿਹੜੀ ਜ਼ਿੰਮੇਵਾਰੀ ਮਿਲੀ ਅਤੇ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 3 ਸੀਨੀਅਰ IPS ਅਫਸਰਾਂ ਦੇ ਤਬਾਦਲੇ, ਜਾਣੋ ਕਿਸਨੂੰ ਕਿਹੜੀ ਜ਼ਿੰਮੇਵਾਰੀ ਮਿਲੀ ਅਤੇ ਕੌਣ ਕਿੱਥੇ ਹੋਇਆ ਤਾਇਨਾਤ?
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਵੱਡੀ ਖ਼ਬਰ! ਸਾਬਕਾ ਮੰਤਰੀ ਦੇ 15 ਟਿਕਾਣਿਆਂ 'ਤੇ ED ਦੀ ਛਾਪੇਮਾਰੀ, ਮਨੀ ਲਾਂਡਰਿੰਗ ਮਾਮਲੇ 'ਚ ਵੱਡੀ ਕਾਰਵਾਈ
ਵੱਡੀ ਖ਼ਬਰ! ਸਾਬਕਾ ਮੰਤਰੀ ਦੇ 15 ਟਿਕਾਣਿਆਂ 'ਤੇ ED ਦੀ ਛਾਪੇਮਾਰੀ, ਮਨੀ ਲਾਂਡਰਿੰਗ ਮਾਮਲੇ 'ਚ ਵੱਡੀ ਕਾਰਵਾਈ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
ਮਾਰੂਤੀ ਦਾ ਵੱਡਾ ਧਮਾਕਾ, Swift, Dzire ਅਤੇ Baleno ਹੁਣ CNG ਆਟੋਮੈਟਿਕ 'ਚ ਲਾਂਚ
ਮਾਰੂਤੀ ਦਾ ਵੱਡਾ ਧਮਾਕਾ, Swift, Dzire ਅਤੇ Baleno ਹੁਣ CNG ਆਟੋਮੈਟਿਕ 'ਚ ਲਾਂਚ
ਤਿਉਹਾਰ ਤੋਂ ਪਹਿਲਾਂ ਲੋਕਾਂ ਲਈ ਵੱਡੀ ਰਾਹਤ, ਸਸਤਾ ਹੋਇਆ ਸੋਨਾ, 90000 ਤੋਂ ਜ਼ਿਆਦਾ ਸਸਤੀ ਹੋਈ ਚਾਂਦੀ; ਜਾਣੋ
ਤਿਉਹਾਰ ਤੋਂ ਪਹਿਲਾਂ ਲੋਕਾਂ ਲਈ ਵੱਡੀ ਰਾਹਤ, ਸਸਤਾ ਹੋਇਆ ਸੋਨਾ, 90000 ਤੋਂ ਜ਼ਿਆਦਾ ਸਸਤੀ ਹੋਈ ਚਾਂਦੀ; ਜਾਣੋ
Embed widget