ਪੜਚੋਲ ਕਰੋ

ਪਰਾਲੀ ਫੂਕੇ ਜਾਣ ਨੂੰ ਲੈ ਕੇ SC ਸਖ਼ਤ, ਪੰਜਾਬ ਦੇ 16 ਜ਼ਿਲ੍ਹਿਆ 'ਚ ਤੈਨਾਤ ਕੀਤੀ ਫਲਾਇੰਗ ਸਕੁਐਡ, ਪ੍ਰਸ਼ਾਸਨ ਤੇ ਕਿਸਾਨਾਂ ਵਿਚਾਲੇ ਹੋਵੇਗਾ ਟਕਰਾਅ ?

ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਤੋਂ ਰੋਕਣ ਲਈ ਪੰਜਾਬ ਦੇ 16 ਜ਼ਿਲ੍ਹਿਆਂ ਅਤੇ ਹਰਿਆਣਾ ਦੇ 10 ਜ਼ਿਲ੍ਹਿਆਂ ਵਿੱਚ ਫਲਾਇੰਗ ਸਕੁਐਡ ਤਾਇਨਾਤ ਕੀਤੇ ਹਨ। ਇਸ ਤੋਂ ਇਲਾਵਾ ਸੂਬਿਆਂ ਤੇ ਕੇਂਦਰ ਦਰਮਿਆਨ ਤਾਲਮੇਲ ਵਧਾਉਣ ਲਈ ਮੁਹਾਲੀ ਤੇ ਚੰਡੀਗੜ੍ਹ ਵਿਚ ਝੋਨੇ ਦਾ ਪਰਾਲੀ ਪ੍ਰਬੰਧਨ ਸੈੱਲ ਜਲਦੀ ਹੀ ਸਥਾਪਿਤ ਕੀਤਾ ਜਾਵੇਗਾ। 

Stubble Burning: ਸੁਪਰੀਮ ਕੋਰਟ ਨੇ ਪਰਾਲੀ ਸਾੜਨ (Stubble Burning) ਦੀਆਂ ਘਟਨਾਵਾਂ ਨੂੰ ਕਾਬੂ ਕਰਨ ਵਿੱਚ ਅਸਫਲ ਰਹਿਣ ’ਤੇ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ (CAQM) ਦੀ ਝਾੜਝੰਬ ਕੀਤੀ। ਸਰਵਉਚ ਅਦਾਲਤ ਨੇ ਕਿਹਾ ਕਿ ਉਸ ਨੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਆਪਣੇ ਨਿਰਦੇਸ਼ਾਂ ਨੂੰ ਲਾਗੂ ਕਰਨ ਲਈ ਕੋਈ ਉਪਰਾਲਾ ਨਹੀਂ ਕੀਤਾ। 

ਜਸਟਿਸ ਅਭੈ ਐਸ ਓਕਾ ਅਤੇ ਜਸਟਿਸ ਆਗਸਟੀਨ ਜਾਰਜ ਮਸੀਹ ਦੇ ਬੈਂਚ ਨੇ ਕਿਹਾ ਕਿ ਸੀਏਕਿਊਐਮ ਨੇ ਰਾਜਧਾਨੀ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਖ਼ਿਲਾਫ਼ ਇੱਕ ਵੀ ਕੇਸ ਦਰਜ ਨਹੀਂ ਕੀਤਾ ਜਦਕਿ ਵਿਭਾਗ ਨੇ ਕਿਹਾ ਕਿ ਇਸ ਮਾਮਲੇ ’ਤੇ 29 ਅਗਸਤ ਨੂੰ ਹੀ ਮੀਟਿੰਗ ਹੋਈ ਸੀ। 

ਸਿਖਰਲੀ ਅਦਾਲਤ ਨੇ ਨੋਟ ਕੀਤਾ ਕਿ ਮੀਟਿੰਗ ਵਿੱਚ 11 ਵਿੱਚੋਂ ਸਿਰਫ਼ ਪੰਜ ਮੈਂਬਰ ਹਾਜ਼ਰ ਸਨ ਜਿੱਥੇ ਇਸ ਦੇ ਨਿਰਦੇਸ਼ਾਂ ਨੂੰ ਲਾਗੂ ਕਰਨ ਬਾਰੇ ਵੀ ਚਰਚਾ ਨਹੀਂ ਕੀਤੀ ਗਈ। ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ ਵੀ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਦੋਵਾਂ ਰਾਜਾਂ ਨੇ ਪਰਾਲੀ ਸਾੜਨ ਵਾਲੇ ਕਿਸਾਨਾਂ ਤੋਂ ਮਾਮੂਲੀ ਮੁਆਵਜ਼ਾ ਹੀ ਵਸੂਲਿਆ ਹੈ। ਸੁਪਰੀਮ ਕੋਰਟ ਨੇ ਕੇਂਦਰ ਅਤੇ ਸੀਏਕਿਊਐਮ ਨੂੰ ਇਸ ਮਾਮਲੇ ’ਤੇ ਇਕ ਹਫ਼ਤੇ ਦੇ ਅੰਦਰ ਹਲਫ਼ਨਾਮਾ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ ਅਤੇ ਮਾਮਲੇ ਦੀ ਸੁਣਵਾਈ 16 ਅਕਤੂਬਰ ’ਤੇ ਪਾ ਦਿੱਤੀ ਹੈ।

ਇਸ ਤੋਂ ਪਹਿਲਾਂ ਕੇਂਦਰ ਦੇ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ (ਸੀਏਕਿਊਐਮ) ਨੇ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਤੋਂ ਰੋਕਣ ਲਈ ਪੰਜਾਬ ਦੇ 16 ਜ਼ਿਲ੍ਹਿਆਂ ਅਤੇ ਹਰਿਆਣਾ ਦੇ 10 ਜ਼ਿਲ੍ਹਿਆਂ ਵਿੱਚ ਫਲਾਇੰਗ ਸਕੁਐਡ ਤਾਇਨਾਤ ਕੀਤੇ ਹਨ। ਇਸ ਤੋਂ ਇਲਾਵਾ ਸੂਬਿਆਂ ਤੇ ਕੇਂਦਰ ਦਰਮਿਆਨ ਤਾਲਮੇਲ ਵਧਾਉਣ ਲਈ ਮੁਹਾਲੀ ਤੇ ਚੰਡੀਗੜ੍ਹ ਵਿਚ ਝੋਨੇ ਦਾ ਪਰਾਲੀ ਪ੍ਰਬੰਧਨ ਸੈੱਲ ਜਲਦੀ ਹੀ ਸਥਾਪਿਤ ਕੀਤਾ ਜਾਵੇਗਾ। 

ਸੀਏਕਿਊਐਮ ਦੇ ਅਧਿਕਾਰੀ ਨੇ ਕਿਹਾ ਕਿ ਪੰਜਾਬ ਦੇ ਅੰਮ੍ਰਿਤਸਰ, ਬਰਨਾਲਾ, ਬਠਿੰਡਾ, ਫਰੀਦਕੋਟ, ਫਤਿਹਗੜ੍ਹ ਸਾਹਿਬ, ਫਾਜ਼ਿਲਕਾ, ਫਿਰੋਜ਼ਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਮਾਨਸਾ, ਮੋਗਾ, ਮੁਕਤਸਰ, ਪਟਿਆਲਾ, ਸੰਗਰੂਰ ਅਤੇ ਤਰਨ ਤਾਰਨ ਵਿਚ ਕੇਂਦਰੀ ਟੀਮਾਂ ਵੱਲੋਂ ਪਰਾਲੀ ਸਾੜਨ ਦੇ ਮਾਮਲਿਆਂ ਦੀ ਜਾਂਚ ਕੀਤੀ ਜਾਵੇਗੀ।

ਇਹ ਵੀ ਪੜ੍ਹੋ-ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

ਟਾਪ ਹੈਡਲਾਈਨ

ਔਰਤਾਂ ਦੇ ਖਾਤਿਆਂ 'ਚ ਆਉਣਗੇ 3000 ਰੁਪਏ, ਸ਼ੁਰੂ ਹੋਈ ਪ੍ਰਕਿਰਿਆ; ਜਾਣੋ ਸਰਕਾਰ ਕਿਉਂ ਦੇ ਰਹੀ ਪੈਸਾ?
ਔਰਤਾਂ ਦੇ ਖਾਤਿਆਂ 'ਚ ਆਉਣਗੇ 3000 ਰੁਪਏ, ਸ਼ੁਰੂ ਹੋਈ ਪ੍ਰਕਿਰਿਆ; ਜਾਣੋ ਸਰਕਾਰ ਕਿਉਂ ਦੇ ਰਹੀ ਪੈਸਾ?
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
ਪਠਾਨਕੋਟ 'ਚ ਕਾਰੋਬਾਰੀ ਦੇ ਘਰ 'ਚ ਵੜ ਕੇ ਪਤਨੀ ਦੀ ਕੀਤੀ ਹੱਤਿਆ, ਚਿਹਰੇ-ਧੋਣ 'ਤੇ ਮਾਰਿਆ ਸਰੀਆ; ਗੁਆਂਢੀਆਂ ਨੇ ਚੀਕਾਂ ਸੁਣ ਕੇ ਤੋੜਿਆ ਤਾਲਾ
ਪਠਾਨਕੋਟ 'ਚ ਕਾਰੋਬਾਰੀ ਦੇ ਘਰ 'ਚ ਵੜ ਕੇ ਪਤਨੀ ਦੀ ਕੀਤੀ ਹੱਤਿਆ, ਚਿਹਰੇ-ਧੋਣ 'ਤੇ ਮਾਰਿਆ ਸਰੀਆ; ਗੁਆਂਢੀਆਂ ਨੇ ਚੀਕਾਂ ਸੁਣ ਕੇ ਤੋੜਿਆ ਤਾਲਾ
ਵੱਡਾ ਪ੍ਰਸ਼ਾਸਕੀ ਫੇਰਬਦਲ! ਕਈ IAS ਅਧਿਕਾਰੀਆਂ ਦੇ ਹੋਏ ਤਬਾਦਲੇ, ਕਮਿਸ਼ਨਰ ਦਾ ਵੀ ਕੀਤਾ Transfer; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਕੀ ਫੇਰਬਦਲ! ਕਈ IAS ਅਧਿਕਾਰੀਆਂ ਦੇ ਹੋਏ ਤਬਾਦਲੇ, ਕਮਿਸ਼ਨਰ ਦਾ ਵੀ ਕੀਤਾ Transfer; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget