ਪੜਚੋਲ ਕਰੋ

School Reopening: ਜਨਵਰੀ ਤੋਂ ਇਨ੍ਹਾਂ ਸੂਬਿਆਂ 'ਚ ਖੁੱਲ੍ਹਣਗੇ ਸਕੂਲ, ਇਨ੍ਹਾਂ ਨਿਯਮਾਂ ਦਾ ਰੱਖਣਾ ਹੋਵੇਗਾ ਧਿਆਨ

ਕੋਰੋਨਾ ਨੇ ਦੇਸ਼ ਤੇ ਵਿਸ਼ਵ ਵਿੱਚ ਤਬਾਹੀ ਮਚਾਈ ਹੋਈ ਹੈ। ਇਸ ਦਰਮਿਆਨ ਹੁਣ ਕੋਰੋਨਾਵਾਇਰਸ 'ਚ ਹੌਲੀ-ਹੌਲੀ ਸਕੂਲਾਂ ਨੂੰ ਮੁੜ ਖੋਲ੍ਹਣ ਦੀ ਆਗਿਆ ਦਿੱਤੀ ਗਈ ਹੈ। ਬੋਰਡ ਕਲਾਸਾਂ ਦੇ ਵਿਦਿਆਰਥੀਆਂ ਲਈ ਬਹੁਤ ਸਾਰੇ ਸੂਬਿਆਂ ਵਿੱਚ ਸਕੂਲ ਪਹਿਲਾਂ ਹੀ ਖੁੱਲ੍ਹ ਚੁੱਕੇ ਹਨ।

ਨਵੀਂ ਦਿੱਲੀ: ਕੋਰੋਨਾ ਨੇ ਦੇਸ਼ ਤੇ ਵਿਸ਼ਵ ਵਿੱਚ ਤਬਾਹੀ ਮਚਾਈ ਹੋਈ ਹੈ। ਇਸ ਦਰਮਿਆਨ ਹੁਣ ਕੋਰੋਨਾਵਾਇਰਸ 'ਚ ਹੌਲੀ-ਹੌਲੀ ਸਕੂਲਾਂ ਨੂੰ ਮੁੜ ਖੋਲ੍ਹਣ ਦੀ ਆਗਿਆ ਦਿੱਤੀ ਗਈ ਹੈ। ਬੋਰਡ ਕਲਾਸਾਂ ਦੇ ਵਿਦਿਆਰਥੀਆਂ ਲਈ ਬਹੁਤ ਸਾਰੇ ਸੂਬਿਆਂ ਵਿੱਚ ਸਕੂਲ ਪਹਿਲਾਂ ਹੀ ਖੁੱਲ੍ਹ ਚੁੱਕੇ ਹਨ। ਹੁਣ ਜਨਵਰੀ ਮਹੀਨੇ ਤੋਂ ਕਈ ਸੂਬਿਆਂ ਵਿੱਚ ਸਕੂਲ ਦੁਬਾਰਾ ਖੁੱਲ੍ਹਣ ਜਾ ਰਹੇ ਹਨ। ਜਨਵਰੀ ਮਹੀਨੇ ਵਿੱਚ ਦੇਸ਼ ਦੇ ਕਈ ਰਾਜਾਂ ਵਿੱਚ ਸਕੂਲ ਮੁੜ ਖੋਲ੍ਹ ਦਿੱਤੇ ਜਾਣਗੇ।
1 ਜਨਵਰੀ ਤੋਂ 6ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਕਰਨਾਟਕ ਵਿੱਚ ਸਕੂਲ ਖੋਲ੍ਹੇ ਜਾਣਗੇ। ਇਸ ਤੋਂ ਇਲਾਵਾ ਪੁਡੂਚੇਰੀ ਦੇ ਸਾਰੇ ਸਕੂਲ 4 ਜਨਵਰੀ ਤੋਂ ਅੱਧੇ ਦਿਨ ਲਈ ਕਲਾਸ 1 ਤੋਂ ਦੁਬਾਰਾ ਖੁੱਲ੍ਹਣਗੇ, ਜਦਕਿ ਫੁੱਲ ਟਾਈਮ ਕਲਾਸਾਂ ਤੇ ਸਕੂਲ ਦੀਆਂ ਸਧਾਰਨ ਗਤੀਵਿਧੀਆਂ 18 ਜਨਵਰੀ ਤੋਂ ਸ਼ੁਰੂ ਹੋਣਗੀਆਂ। ਉਥੇ ਹੀ 4 ਜਨਵਰੀ, 2021 ਤੋਂ ਬਿਹਾਰ ਵਿੱਚ ਸਕੂਲ ਖੁੱਲ੍ਹਣ ਜਾ ਰਹੇ ਹਨ। ਸਾਰੇ ਸਕੂਲ, ਕਾਲਜ ਤੇ ਹੋਰ ਵਿਦਿਅਕ ਸੰਸਥਾਵਾਂ 4 ਜਨਵਰੀ ਤੋਂ ਬਿਹਾਰ ਵਿੱਚ ਖੁੱਲ੍ਹਣਗੀਆਂ। ਝਾਰਖੰਡ ਸਰਕਾਰ ਨੇ ਵੀ ਸਕੂਲ ਖੋਲ੍ਹਣ ਦਾ ਫੈਸਲਾ ਕੀਤਾ ਹੈ।
21 ਦਸੰਬਰ ਤੋਂ ਝਾਰਖੰਡ ਵਿੱਚ ਕੰਟੇਨਮੈਂਟ ਜ਼ੋਨ ਦੇ ਬਾਹਰ ਸਕੂਲ 10ਵੀਂ ਅਤੇ 12ਵੀਂ ਕਲਾਸ ਲਈ ਦੁਬਾਰਾ ਖੁੱਲ੍ਹ ਗਏ ਹਨ। 21 ਦਸੰਬਰ ਤੋਂ ਡੈਂਟਲ ਤੇ ਮੈਡੀਕਲ ਕਾਲਜਾਂ ਦੇ ਨਾਲ ਨਾਲ ਨਰਸਿੰਗ ਸਕੂਲਾਂ ਵਿੱਚ ਵੀ ਕਲਾਸਾਂ ਸ਼ੁਰੂ ਹੋ ਗਈਆਂ ਹਨ। ਇਸ ਤੋਂ ਇਲਾਵਾ, ਮੱਧ ਪ੍ਰਦੇਸ਼ ਨੇ 18 ਦਸੰਬਰ ਤੋਂ 10ਵੀਂ ਤੇ 12ਵੀਂ ਕਲਾਸਾਂ ਲਈ ਸਕੂਲ ਖੋਲ੍ਹੇ ਹਨ। ਸੂਬੇ ਦੇ ਸਾਇੰਸ ਕਾਲਜ 1 ਜਨਵਰੀ ਤੋਂ ਖੁੱਲ੍ਹਣਗੇ। ਇਸ ਦੇ ਨਾਲ ਹੀ ਹਰਿਆਣਾ ਨੇ 14 ਦਸੰਬਰ ਤੋਂ 10ਵੀਂ ਤੇ 12ਵੀਂ ਲਈ ਸਕੂਲ ਖੋਲ੍ਹ ਦਿੱਤੇ ਹਨ, ਜਦਕਿ 9ਵੀਂ ਤੇ 11ਵੀਂ ਜਮਾਤ ਦੇ ਵਿਦਿਆਰਥੀਆਂ ਲਈ ਕਲਾਸਾਂ 21 ਦਸੰਬਰ ਤੋਂ ਸ਼ੁਰੂ ਹੋਣਗੀਆਂ।
ਇਸ ਦੇ ਨਾਲ ਹੀ ਦਿੱਲੀ ਤੇ ਮਹਾਰਾਸ਼ਟਰ ਨੇ ਸਕੂਲ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਹਾਲਾਂਕਿ, ਮਹਾਰਾਸ਼ਟਰ ਦੇ ਜ਼ਿਆਦਾਤਰ ਸ਼ਹਿਰ ਆਪਣੇ ਖੇਤਰਾਂ ਵਿੱਚ ਸਕੂਲ ਮੁੜ ਖੋਲ੍ਹਣ ਦਾ ਫੈਸਲਾ ਕਰ ਰਹੇ ਹਨ। ਇਸ ਦੇ ਨਾਲ ਹੀ ਸਕੂਲ ਖੋਲ੍ਹਣ ਨਾਲ ਕੋਰੋਨਾਵਾਇਰਸ ਪ੍ਰੋਟੋਕੋਲ ਦੀ ਵੀ ਪਾਲਣਾ ਕੀਤੀ ਜਾਵੇਗੀ। ਸਕੂਲ-ਕਾਲਜ 'ਚ ਮੌਜੂਦ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਮਾਸਕ ਲਗਾਉਣਾ ਪਏਗਾ। ਇਸ ਤੋਂ ਇਲਾਵਾ ਸੋਸ਼ਲ ਡਿਸਟੈਂਸਿੰਗ ਦੇ ਨਿਯਮਾਂ ਦੀ ਵੀ ਪਾਲਣਾ ਕਰਨੀ ਪਏਗੀ।

Education Loan Information:
Calculate Education Loan EMI

ਟਾਪ ਹੈਡਲਾਈਨ

40 ਲੱਖ ਮਹਿਲਾਵਾਂ ਨੂੰ ਮਿਲੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਕਿਸ਼ਤ
40 ਲੱਖ ਮਹਿਲਾਵਾਂ ਨੂੰ ਮਿਲੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਕਿਸ਼ਤ
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਵੱਡੀ ਵਾਰਦਾਤ! ਚੰਡੀਗੜ੍ਹ 'ਚ ਵਕੀਲ ਨੇ ਔਰਤ ਨੂੰ ਮਾਰੀ ਗੋਲੀ, ਮੱਚੀ ਸਨਸਨੀ; ਬਣਿਆ ਦਹਿਸ਼ਤ ਦਾ ਮਾਹੌਲ
ਵੱਡੀ ਵਾਰਦਾਤ! ਚੰਡੀਗੜ੍ਹ 'ਚ ਵਕੀਲ ਨੇ ਔਰਤ ਨੂੰ ਮਾਰੀ ਗੋਲੀ, ਮੱਚੀ ਸਨਸਨੀ; ਬਣਿਆ ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ 'ਚ 140 ਕਰੋੜ ਦੀ ਹੈਰੋਇਨ ਫੜੀ, ਸਰਹੱਦ ਪਾਰੋਂ ਵੱਡੇ ਡਰੱਗਸ ਨੈਟਵਰਕ ਦਾ ਹੋਇਆ ਖੁਲਾਸਾ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ 140 ਕਰੋੜ ਦੀ ਹੈਰੋਇਨ ਫੜੀ, ਸਰਹੱਦ ਪਾਰੋਂ ਵੱਡੇ ਡਰੱਗਸ ਨੈਟਵਰਕ ਦਾ ਹੋਇਆ ਖੁਲਾਸਾ; ਮੱਚਿਆ ਹੜਕੰਪ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
Embed widget