ਪੜਚੋਲ ਕਰੋ

ਕੋਰੋਨਾ ਦਾ ਕਹਿਰ ਵਧਣ ਮਗਰੋਂ ਪੰਜਾਬ 'ਚ ਹੋਣਗੇ ਸਕੂਲ ਬੰਦ! ਸਰਕਾਰ ਨੇ ਕੀਤਾ ਸਪਸ਼ਟ

ਪੰਜਾਬ ਵਿੱਚ ਕੋਰੋਨਾ ਦੀ ਦੂਜੀ ਲਹਿਰ ਮਗਰੋਂ ਸਵਾਲ ਉੱਠ ਰਹੇ ਹਨ ਕਿ ਸਰਕਾਰ ਹੁਣ ਮੁੜ ਸਕੂਲ ਬੰਦ ਕਰੇਗੀ। ਇਸ ਬਾਰੇ ਪੰਜਾਬ ਸਰਕਾਰ ਨੇ ਸਪਸ਼ਟ ਕੀਤਾ ਹੈ ਕਿ ਸਕੂਲ ਬੰਦ ਨਹੀਂ ਹੋਣਗੇ। ਮੁੱਖ ਸਕੱਤਰ ਵਿਨੀ ਮਹਾਜਨ ਨੇ ਕਿਹਾ ਹੈ ਕਿ ਸਕੂਲਾਂ ਵਿੱਚ ਬਿਮਾਰੀ ਦਾ ਫੈਲਾਅ ਘੱਟ ਹੈ, ਇਸ ਲਈ ਸਕੂਲ ਬੰਦ ਕਰਨ ਦੀ ਲੋੜ ਨਹੀਂ।

ਚੰਡੀਗੜ੍ਹ: ਪੰਜਾਬ ਵਿੱਚ ਕੋਰੋਨਾ ਦੀ ਦੂਜੀ ਲਹਿਰ ਮਗਰੋਂ ਸਵਾਲ ਉੱਠ ਰਹੇ ਹਨ ਕਿ ਸਰਕਾਰ ਹੁਣ ਮੁੜ ਸਕੂਲ ਬੰਦ ਕਰੇਗੀ। ਇਸ ਬਾਰੇ ਪੰਜਾਬ ਸਰਕਾਰ ਨੇ ਸਪਸ਼ਟ ਕੀਤਾ ਹੈ ਕਿ ਸਕੂਲ ਬੰਦ ਨਹੀਂ ਹੋਣਗੇ। ਮੁੱਖ ਸਕੱਤਰ ਵਿਨੀ ਮਹਾਜਨ ਨੇ ਕਿਹਾ ਹੈ ਕਿ ਸਕੂਲਾਂ ਵਿੱਚ ਬਿਮਾਰੀ ਦਾ ਫੈਲਾਅ ਘੱਟ ਹੈ, ਇਸ ਲਈ ਸਕੂਲ ਬੰਦ ਕਰਨ ਦੀ ਲੋੜ ਨਹੀਂ।

ਉਂਝ ਉਨ੍ਹਾਂ ਨੇ ਕਿਹਾ ਹੈ ਕਿ ਸਕੂਲ ਅਧਿਆਪਕਾਂ ਨੂੰ ਟੈਸਟ ਕਰਵਾਉਣ ਲਈ ਉਤਸ਼ਾਹਤ ਕੀਤਾ ਜਾਵੇ ਤੇ ਯੋਗ ਅਧਿਆਪਕਾਂ ਨੂੰ ਪਹਿਲ ਦੇ ਆਧਾਰ ’ਤੇ ਫਰੰਟ ਲਾਈਨ ਵਰਕਰਾਂ ਵਜੋਂ ਲਾਜ਼ਮੀ ਤੌਰ ’ਤੇ ਟੀਕਾ ਲਾਇਆ ਜਾਵੇ।

ਦਰਅਸਲ ਕੋਰੋਨਾ ਦੇ ਕੇਸ ਵਧਣ ਮਗਰੋਂ ਪੰਜਾਬ ਤੇ ਕੇਂਦਰ ਸਰਕਾਰ ਚੌਕਸ ਹੋ ਗਈ ਹੈ। ਪੰਜਾਬ ਸਰਕਾਰ ਨੇ ਸੂਬੇ ’ਚ ਨੇਮਾਂ ਦੀ ਪਾਲਣਾ ਤੇ ਚੌਕਸੀ ਦੇ ਆਦੇਸ਼ ਦਿੱਤੇ ਹਨ। ਇਸ ਬਾਰੇ ਵਿਨੀ ਮਹਾਜਨ ਨੇ ਕਿਹਾ ਕਿ ਕੋਵਿਡ ਦੀ ਦੂਜੀ ਲਹਿਰ ਸ਼ੁਰੂ ਹੋ ਚੁੱਕੀ ਹੈ ਤੇ ਸਾਰੇ ਡਿਪਟੀ ਕਮਿਸ਼ਨਰਾਂ ਤੇ ਪੁਲਿਸ ਮੁਖੀਆਂ ਵੱਲੋਂ ਲਾਜ਼ਮੀ ਤੌਰ ’ਤੇ ਵਿਆਹਾਂ, ਧਾਰਮਿਕ ਸਮਾਗਮਾਂ ਤੇ ਸਮਾਜਿਕ ਕਾਰਜਾਂ ਵਰਗੇ ਵੱਡੇ ਇਕੱਠਾਂ ਦੌਰਾਨ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀਮਤ ਇਕੱਤਰਤਾ ਯਕੀਨੀ ਬਣਾਈ ਜਾਵੇ।

ਟਾਪ ਹੈਡਲਾਈਨ

Punjab Schools: ਪੰਜਾਬ ਦੇ ਸਕੂਲ ਛੁੱਟੀ ਵਾਲੇ ਦਿਨ ਵੀ ਰਹਿਣਗੇ ਖੁੱਲ੍ਹੇ, ਜਾਰੀ ਹੋਏ ਨਵੇਂ ਹੁਕਮ...
Punjab Schools: ਪੰਜਾਬ ਦੇ ਸਕੂਲ ਛੁੱਟੀ ਵਾਲੇ ਦਿਨ ਵੀ ਰਹਿਣਗੇ ਖੁੱਲ੍ਹੇ, ਜਾਰੀ ਹੋਏ ਨਵੇਂ ਹੁਕਮ...
Big News: ਵੱਡੀ ਖਬਰ, ਹਵਾ ਵਿੱਚ ਅਟਕਿਆ CM ਦਾ ਜਹਾਜ਼, ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਮੱਚ ਗਈ ਹਫੜਾ-ਦਫੜੀ; ਫਿਰ...
ਵੱਡੀ ਖਬਰ, ਹਵਾ ਵਿੱਚ ਅਟਕਿਆ CM ਦਾ ਜਹਾਜ਼, ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਮੱਚ ਗਈ ਹਫੜਾ-ਦਫੜੀ; ਫਿਰ...
Transfers News: ਪੰਜਾਬ ਦੇ ਇਸ ਵਿਭਾਗ ਵਿੱਚ ਵੱਡਾ ਫੇਰਬਦਲ, 8 ਸੀਨੀਅਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਸਰਕਾਰ ਦੇ...
ਪੰਜਾਬ ਦੇ ਇਸ ਵਿਭਾਗ ਵਿੱਚ ਵੱਡਾ ਫੇਰਬਦਲ, 8 ਸੀਨੀਅਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਸਰਕਾਰ ਦੇ...
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਮੁਫ਼ਤ ਡਾਕਟਰੀ ਇਲਾਜ ਦਾ ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ; ਵੋਟਰ ਲਿਸਟ ਵਿੱਚ ਨਾਮ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਮੁਫ਼ਤ ਡਾਕਟਰੀ ਇਲਾਜ ਦਾ ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ; ਵੋਟਰ ਲਿਸਟ ਵਿੱਚ ਨਾਮ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget