ਪੜਚੋਲ ਕਰੋ
ਪੰਜਾਬ 'ਚ 15 ਅਕਤੂਬਰ ਤੋਂ ਖੁੱਲ੍ਹਣਗੇ ਸਕੂਲ, ਮਾਤਾ-ਪਿਤਾ ਦੀ ਲੈਣੀ ਪਵੇਗੀ ਮਨਜ਼ੂਰੀ
ਪੰਜਾਬ ਸਰਕਾਰ ਵਲੋਂ 15 ਅਕਤੂਬਰ ਤੋਂ ਸਕੂਲ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਪਰ 9ਵੀਂ ਤੋਂ 12ਵੀਂ ਦੇ ਵਿਦਿਆਰਥੀ ਹੀ ਸਕੂਲ ਜਾ ਸਕਣਗੇ। ਇਸ ਲਈ ਵੀ ਵਿਦਿਆਰਥੀਆਂ ਉਨ੍ਹਾਂ ਨੂੰ ਮਾਪਿਆਂ ਦੀ ਲਿਖਤ ਮਨਜ਼ੂਰੀ ਲੈਣੀ ਪਏਗੀ।

ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ 15 ਅਕਤੂਬਰ ਤੋਂ ਸਕੂਲ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਪਰ 9ਵੀਂ ਤੋਂ 12ਵੀਂ ਦੇ ਵਿਦਿਆਰਥੀ ਹੀ ਸਕੂਲ ਜਾ ਸਕਣਗੇ। ਇਸ ਲਈ ਵੀ ਵਿਦਿਆਰਥੀਆਂ ਦੇ ਮਾਪਿਆਂ ਦੀ ਲਿਖਤ ਮਨਜ਼ੂਰੀ ਲੈਣੀ ਪਏਗੀ। ਬੀਜੇਪੀ ਦੇ ਪੰਜਾਬ ਪ੍ਰਧਾਨ 'ਤੇ ਹਮਲਾ, ਹਮਲਾਵਰ ਫਰਾਰ ਇਸ ਦੇ ਨਾਲ ਹੀ ਔਨਲਾਇਨ ਕਲਾਸਾਂ ਵੀ ਲੱਗਦੀਆਂ ਰਹਿਣਗੀਆਂ। ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਪਹਿਲ ਦੇ ਅਧਾਰ 'ਤੇ ਰੱਖਿਆ ਗਿਆ ਹੈ। Breaking- ਪੰਜਾਬ 'ਚ 15 ਅਕਤੂਬਰ ਤੋਂ ਖੁੱਲ੍ਹਣਗੇ ਸਕੂਲ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
Education Loan Information:
Calculate Education Loan EMI
Before You Go
ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਟ੍ਰੈਂਡਿੰਗ ਟੌਪਿਕ






















