ਪੜਚੋਲ ਕਰੋ

ਸਕੂਲ ਪੂਰੀ ਤਰ੍ਹਾਂ ਨਹੀਂ ਖੁੱਲ੍ਹਣਗੇ! ਸੁਪਰੀਮ ਕੋਰਟ ਨੇ ਹੁਕਮ ਦੇਣ ਤੋਂ ਕੀਤਾ ਇਨਕਾਰ

ਸੁਪਰੀਮ ਕੋਰਟ ਨੇ ਦੇਸ਼ ਭਰ ਦੇ ਸਕੂਲ ਖੋਲ੍ਹਣ ਦੀ ਮੰਗ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਹੈ ਕਿ ਉਹ ਹਰ ਜਗ੍ਹਾ ਦਾ ਪ੍ਰਸ਼ਾਸਨ ਨਹੀਂ ਚਲਾ ਸਕਦੀ।

School Re-open: ਸੁਪਰੀਮ ਕੋਰਟ ਨੇ ਦੇਸ਼ ਭਰ ਦੇ ਸਕੂਲ ਖੋਲ੍ਹਣ ਦੀ ਮੰਗ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਹੈ ਕਿ ਉਹ ਹਰ ਜਗ੍ਹਾ ਦਾ ਪ੍ਰਸ਼ਾਸਨ ਨਹੀਂ ਚਲਾ ਸਕਦੀ। ਹਰ ਰਾਜ ਵਿੱਚ, ਸਰਕਾਰ ਸਥਾਨਕ ਸਥਿਤੀਆਂ ਦੇ ਅਧਾਰ ’ਤੇ ਫੈਸਲੇ ਲੈ ਰਹੀ ਹੈ। ਇੱਕ ਹੁਕਮ ਜਾਰੀ ਕਰਕੇ, ਨਾ ਤਾਂ ਸਾਰੇ ਰਾਜਾਂ ਨੂੰ ਸਕੂਲ ਖੋਲ੍ਹਣ ਲਈ ਕਿਹਾ ਜਾ ਸਕਦਾ ਹੈ, ਨਾ ਹੀ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਸਕੂਲ ਭੇਜਣ ਲਈ ਮਜਬੂਰ ਕੀਤਾ ਜਾ ਸਕਦਾ ਹੈ।

12ਵੀਂ ਦੇ ਵਿਦਿਆਰਥੀ ਨੇ ਦਾਇਰ ਕੀਤੀ ਸੀ ਪਟੀਸ਼ਨ
ਇਹ ਪਟੀਸ਼ਨ 12ਵੀਂ ਜਮਾਤ ਦੇ ਇੱਕ ਵਿਦਿਆਰਥੀ ਨੇ ਦਿੱਲੀ ਵਿੱਚ ਦਾਇਰ ਕੀਤੀ ਸੀ। ਇਹ ਕਿਹਾ ਗਿਆ ਸੀ ਕਿ ਪਿਛਲੇ ਸਾਲ ਤੋਂ ਵਿਦਿਆਰਥੀਆਂ ਦੀ ਪੜ੍ਹਾਈ ਬਹੁਤ ਪ੍ਰਭਾਵਿਤ ਹੋਈ ਹੈ। ਸਕੂਲ ਨਾ ਜਾਣਾ ਉਨ੍ਹਾਂ ਦੇ ਸਰੀਰਕ ਤੇ ਮਾਨਸਿਕ ਵਿਕਾਸ ਨੂੰ ਪ੍ਰਭਾਵਤ ਕਰ ਰਿਹਾ ਹੈ। ਹੁਣ ਕੋਰੋਨਾ ਕੰਟਰੋਲ ਵਿੱਚ ਜਾਪਦਾ ਹੈ। ਅਜਿਹੀ ਸਥਿਤੀ ਵਿੱਚ ਸੁਪਰੀਮ ਕੋਰਟ ਨੂੰ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਹਦਾਇਤ ਕਰਨੀ ਚਾਹੀਦੀ ਹੈ ਕਿ ਉਹ ਸਕੂਲ ਖੋਲ੍ਹਣ ਬਾਰੇ ਛੇਤੀ ਫੈਸਲਾ ਲੈਣ।

ਇਹ ਬਿਹਤਰ ਹੈ ਕਿ ਤੁਸੀਂ ਪੜ੍ਹਾਈ 'ਤੇ ਧਿਆਨ ਕੇਂਦਰਤ ਕਰੋ - ਸੁਪਰੀਮ ਕੋਰਟ

ਸੁਪਰੀਮ ਕੋਰਟ ਦੇ ਜਸਟਿਸ ਡੀਵਾਈ ਚੰਦਰਚੂੜ ਅਤੇ ਬੀਵੀ ਨਾਗਰਤਨਾ ਦੇ ਬੈਂਚ ਨੇ ਕਿਹਾ ਕਿ ਇਹ ਪਟੀਸ਼ਨ ਤਰਕਪੂਰਣ ਨਹੀਂ ਹੈ। ਬੈਂਚ ਨੇ ਕਿਹਾ,"ਅਸੀਂ ਇਹ ਨਹੀਂ ਕਹਿੰਦੇ ਕਿ ਪਟੀਸ਼ਨ ਪਬਲੀਸਿਟੀ ਲਈ ਦਾਇਰ ਕੀਤੀ ਗਈ ਹੈ। ਪਰ ਬਿਹਤਰ ਹੈ ਕਿ ਤੁਸੀਂ ਪੜ੍ਹਾਈ 'ਤੇ ਧਿਆਨ ਕੇਂਦ੍ਰਿਤ ਕਰੋ।

ਹਰ ਰਾਜ ਵਿੱਚ ਸਰਕਾਰ ਸਥਾਨਕ ਹਾਲਾਤ ਅਨੁਸਾਰ ਹੀ ਫੈਸਲਾ ਲੈ ਰਹੀ ਹੈ। ਸਾਨੂੰ ਨਹੀਂ ਪਤਾ ਕਿ ਕਿਸ ਜ਼ਿਲ੍ਹੇ ਵਿੱਚ ਬਿਮਾਰੀ ਦੇ ਕਿੰਨਾ ਕੁ ਫੈਲਣ ਦੀ ਉਮੀਦ ਹੈ। ਇਹ ਵੀ ਪਤਾ ਨਹੀਂ ਹੈ ਕਿ ਅਧਿਆਪਕਾਂ ਅਤੇ ਸਟਾਫ ਦਾ ਟੀਕਾਕਰਨ ਪੂਰਾ ਹੋ ਗਿਆ ਹੈ ਜਾਂ ਨਹੀਂ। ਸਰਕਾਰ ਲੋਕਾਂ ਪ੍ਰਤੀ ਆਪਣਾ ਫਰਜ਼ ਸਮਝਦੀ ਹੈ। ਉਸ ਨੂੰ ਹੀ ਫੈਸਲਾ ਕਰਨ ਦਿਓ।"

ਅਦਾਲਤ ਨੇ ਇਹ ਵੀ ਕਿਹਾ ਕਿ ਹਰ ਕੋਈ ਛੋਟੇ ਬੱਚਿਆਂ ਨੂੰ ਕੋਰੋਨਾ ਤੋਂ ਬਚਾਉਣ ਲਈ ਚਿੰਤਤ ਹੈ। ਦੁਨੀਆ ਦੇ ਕੁਝ ਦੇਸ਼ਾਂ ਨੇ ਜਲਦਬਾਜ਼ੀ ਵਿੱਚ ਸਕੂਲ ਅਤੇ ਹੋਰ ਜਨਤਕ ਥਾਵਾਂ ਖੋਲ੍ਹਣ ਦਾ ਫੈਸਲਾ ਲਿਆ। ਉਨ੍ਹਾਂ ਨੂੰ ਇਸ ਬਦਲੇ ਨੁਕਸਾਨ ਝੱਲਣਾ ਪਿਆ। ਅਦਾਲਤ ਦੇ ਇਸ ਸਟੈਂਡ ਦੇ ਮੱਦੇਨਜ਼ਰ ਪਟੀਸ਼ਨਰ ਦੇ ਵਕੀਲ ਰਵੀ ਪ੍ਰਕਾਸ਼ ਮਹਿਰੋਤਰਾ ਨੇ ਇਸ ਨੂੰ ਵਾਪਸ ਲੈ ਲਿਆ।

Education Loan Information:
Calculate Education Loan EMI

ਟਾਪ ਹੈਡਲਾਈਨ

Floods News: ਇਨ੍ਹਾਂ 8 ਜ਼ਿਲ੍ਹਿਆਂ 'ਤੇ ਮੰਡਰਾ ਰਿਹਾ ਹੜ੍ਹਾਂ ਦਾ ਖ਼ਤਰਾ, ਪ੍ਰਸ਼ਾਸਨ ਵੱਲੋਂ ਅਲਰਟ ਜਾਰੀ, ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਜਾਣ ਦੀ ਅਪੀਲ; ਆਫ਼ਤ ਪ੍ਰਬੰਧਨ ਵੱਲੋਂ ਦਿਸ਼ਾ-ਨਿਰਦੇਸ਼...
ਇਨ੍ਹਾਂ 8 ਜ਼ਿਲ੍ਹਿਆਂ 'ਤੇ ਮੰਡਰਾ ਰਿਹਾ ਹੜ੍ਹਾਂ ਦਾ ਖ਼ਤਰਾ, ਪ੍ਰਸ਼ਾਸਨ ਵੱਲੋਂ ਅਲਰਟ ਜਾਰੀ, ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਜਾਣ ਦੀ ਅਪੀਲ; ਆਫ਼ਤ ਪ੍ਰਬੰਧਨ ਵੱਲੋਂ ਦਿਸ਼ਾ-ਨਿਰਦੇਸ਼...
ਵੱਡੀ ਖ਼ਬਰ! ED ਨੇ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ, ਜਾਣੋ
ਵੱਡੀ ਖ਼ਬਰ! ED ਨੇ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ, ਜਾਣੋ
Punjab News: ਪੰਜਾਬ 'ਚ ਰਾਘਵ ਚੱਢਾ ਦੀ ਵੋਟ ਸ਼ਿਫਟ ਨੂੰ ਲੈ ਕੇ ਭੱਖਿਆ ਵਿਵਾਦ, MP ਨੇ ਦੱਸਿਆ ਰਾਜਨੀਤਿਕ ਬਦਲਾਖੋਰੀ, ‘ਆਪ’ ਦਾ ਪਲਟਵਾਰ, ਬੋਲੇ- ਆਪਣੀ ਨਾਕਾਮੀ ਦਾ ਠੀਕਰਾ ਬੇਵਜ੍ਹਾ ਦੂਜਿਆਂ...
ਪੰਜਾਬ 'ਚ ਰਾਘਵ ਚੱਢਾ ਦੀ ਵੋਟ ਸ਼ਿਫਟ ਨੂੰ ਲੈ ਕੇ ਭੱਖਿਆ ਵਿਵਾਦ, MP ਨੇ ਦੱਸਿਆ ਰਾਜਨੀਤਿਕ ਬਦਲਾਖੋਰੀ, ‘ਆਪ’ ਦਾ ਪਲਟਵਾਰ, ਬੋਲੇ- ਆਪਣੀ ਨਾਕਾਮੀ ਦਾ ਠੀਕਰਾ ਬੇਵਜ੍ਹਾ ਦੂਜਿਆਂ...
Apple Event 2026 : iPhone 18 Pro 'ਚ ਕੀ ਬਦਲੇਗਾ ? 7 ਵੱਡੇ ਅਪਗ੍ਰੇਡਾਂ ਦੀ ਪੂਰੀ ਲਿਸਟ
Apple Event 2026 : iPhone 18 Pro 'ਚ ਕੀ ਬਦਲੇਗਾ ? 7 ਵੱਡੇ ਅਪਗ੍ਰੇਡਾਂ ਦੀ ਪੂਰੀ ਲਿਸਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Floods News: ਇਨ੍ਹਾਂ 8 ਜ਼ਿਲ੍ਹਿਆਂ 'ਤੇ ਮੰਡਰਾ ਰਿਹਾ ਹੜ੍ਹਾਂ ਦਾ ਖ਼ਤਰਾ, ਪ੍ਰਸ਼ਾਸਨ ਵੱਲੋਂ ਅਲਰਟ ਜਾਰੀ, ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਜਾਣ ਦੀ ਅਪੀਲ; ਆਫ਼ਤ ਪ੍ਰਬੰਧਨ ਵੱਲੋਂ ਦਿਸ਼ਾ-ਨਿਰਦੇਸ਼...
ਇਨ੍ਹਾਂ 8 ਜ਼ਿਲ੍ਹਿਆਂ 'ਤੇ ਮੰਡਰਾ ਰਿਹਾ ਹੜ੍ਹਾਂ ਦਾ ਖ਼ਤਰਾ, ਪ੍ਰਸ਼ਾਸਨ ਵੱਲੋਂ ਅਲਰਟ ਜਾਰੀ, ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਜਾਣ ਦੀ ਅਪੀਲ; ਆਫ਼ਤ ਪ੍ਰਬੰਧਨ ਵੱਲੋਂ ਦਿਸ਼ਾ-ਨਿਰਦੇਸ਼...
IndiGo Flight : ਹਵਾ 'ਚ ਅਚਾਨਕ ਵਿਗੜੀ ਪਾਇਲਟ ਦੀ ਤਬੀਅਤ, IndiGo ਦੀ ਫਲਾਈਟ ਨੇ ਮਸਕਟ 'ਚ ਕੀਤੀ ਐਮਰਜੈਂਸੀ ਲੈਂਡਿੰਗ
IndiGo Flight : ਹਵਾ 'ਚ ਅਚਾਨਕ ਵਿਗੜੀ ਪਾਇਲਟ ਦੀ ਤਬੀਅਤ, IndiGo ਦੀ ਫਲਾਈਟ ਨੇ ਮਸਕਟ 'ਚ ਕੀਤੀ ਐਮਰਜੈਂਸੀ ਲੈਂਡਿੰਗ
Big News: ਤੜਕ ਸਵੇਰੇ ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਜਿੰਮ ਦੇ ਬਾਹਰ ਅੰਨ੍ਹਵਾਹ ਚੱਲੀਆਂ ਗੋਲੀਆਂ, ਨਾਮੀ ਫਾਈਨੈਂਸਰ ਨੂੰ ਬੁਰੀ ਤਰ੍ਹਾਂ ਭੁੰਨਿਆ, ਮੌਕੇ 'ਤੇ ਮੌਤ...
ਤੜਕ ਸਵੇਰੇ ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਜਿੰਮ ਦੇ ਬਾਹਰ ਅੰਨ੍ਹਵਾਹ ਚੱਲੀਆਂ ਗੋਲੀਆਂ, ਨਾਮੀ ਫਾਈਨੈਂਸਰ ਨੂੰ ਬੁਰੀ ਤਰ੍ਹਾਂ ਭੁੰਨਿਆ, ਮੌਕੇ 'ਤੇ ਮੌਤ...
Petrol- Diesel Price Today: 3 ਸਤੰਬਰ ਨੂੰ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣ ਲਓ ਅੱਜ ਦੀਆਂ ਕੀਮਤਾਂ
Petrol- Diesel Price Today: 3 ਸਤੰਬਰ ਨੂੰ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣ ਲਓ ਅੱਜ ਦੀਆਂ ਕੀਮਤਾਂ
ਪੰਜਾਬ 'ਚ ਤਿੰਨ ਦਿਨ ਭਾਰੀ ਬਾਰਿਸ਼ ਦੀ ਸੰਭਾਵਨਾ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ ਤਿੰਨ ਦਿਨ ਭਾਰੀ ਬਾਰਿਸ਼ ਦੀ ਸੰਭਾਵਨਾ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਸਤੰਬਰ 2026 'ਚ ਸੱਚ ਹੋ ਸਕਦੀ ਬਾਬਾ ਵੇਂਗਾ ਦੀ ਆਹ ਖ਼ਤਰਨਾਕ ਭਵਿੱਖਬਾਣੀ, ਕੰਬ ਜਾਵੇਗੀ ਰੂਹ
ਸਤੰਬਰ 2026 'ਚ ਸੱਚ ਹੋ ਸਕਦੀ ਬਾਬਾ ਵੇਂਗਾ ਦੀ ਆਹ ਖ਼ਤਰਨਾਕ ਭਵਿੱਖਬਾਣੀ, ਕੰਬ ਜਾਵੇਗੀ ਰੂਹ
ਪੰਜਾਬ 'ਚ ਵੱਡਾ ਪ੍ਰਸ਼ਾਸਕੀ ਫੇਰਬਦਲ, 8 IPS ਅਧਿਕਾਰੀਆਂ ਦੇ ਹੋਏ ਤਬਾਦਲੇ, ਕਈ SSP ਵੀ ਬਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਕੀ ਫੇਰਬਦਲ, 8 IPS ਅਧਿਕਾਰੀਆਂ ਦੇ ਹੋਏ ਤਬਾਦਲੇ, ਕਈ SSP ਵੀ ਬਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਸਤੰਬਰ 2026
Embed widget