ਪੜਚੋਲ ਕਰੋ

ਹੁਣ ਖੁੱਲ੍ਹ ਜਾਣਗੇ ਸਕੂਲ! ਕੇਂਦਰ ਨੇ ਮੰਗੇ ਸੂਬਾ ਸਰਕਾਰਾਂ ਤੋਂ ਸੁਝਾਅ

ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਨੇ ਦੇਸ਼ ਭਰ ਦੇ ਸਿੱਖਿਆ ਸਕੱਤਰਾਂ ਨੂੰ ਪੱਤਰ ਜਾਰੀ ਕਰਕੇ ਕਿਹਾ ਹੈ ਕਿ ਉਹ ਸਕੂਲ ਖੋਲ੍ਹਣ ਬਾਰੇ ਮਾਪਿਆਂ ਦੇ ਸੁਝਾਅ ਲੈਣ ਤੇ ਇਸ ਸਬੰਧੀ 20 ਜੁਲਾਈ ਤਕ ਕੇਂਦਰੀ ਮੰਤਰਾਲੇ ਨੂੰ ਰਿਪੋਰਟ ਭੇਜਣ।

ਚੰਡੀਗੜ੍ਹ: ਲੌਕਡਾਊਨ ਲੱਗਦਿਆਂ ਹੀ ਸਕੂਲ-ਕਾਲਜ ਬੰਦ ਕਰ ਦਿੱਤੇ ਗਏ ਸੀ। ਇਸ ਦੌਰਾਨ ਵਿਦਿਆਰਥੀਆਂ ਨੂੰ ਆਨਲਾਈਨ ਕਲਾਸਾਂ ਰਾਹੀਂ ਪੜ੍ਹਾਇਆ ਜਾ ਰਿਹਾ ਹੈ ਤੇ ਫੀਸ ਵਸੂਲੀ ਜਾ ਰਹੀ ਹੈ। ਅਜਿਹੇ 'ਚ ਬੱਚਿਆਂ ਦੇ ਮਾਤਾ-ਪਿਤਾ ਵੱਲੋਂ ਇਸ ਗੱਲ ਦਾ ਵਿਰੋਧ ਕੀਤਾ ਜਾ ਰਿਹਾ ਹੈ ਕਿਉਂਕਿ ਇੱਕ ਤਾਂ ਕਈ-ਕਈ ਘੰਟੇ ਸਕ੍ਰੀਨ ਵੱਲ ਦੇਖਣ ਨਾਲ ਬੱਚਿਆਂ ਦੀ ਸਿਹਤ 'ਤੇ ਬੁਰਾ ਪ੍ਰਭਾਵ ਪੈ ਰਿਹਾ ਹੈ ਤੇ ਦੂਜਾ ਉਨ੍ਹਾਂ ਦਾ ਕਹਿਣਾ ਹੈ ਕਿ ਘਰ ਤੋਂ ਹੀ ਪੜ੍ਹਨ ਕਾਰਨ ਉਨ੍ਹਾਂ ਤੋਂ ਸਿਰਫ ਟਿਊਸ਼ਨ ਫੀਸ ਹੀ ਲਈ ਜਾਵੇ।
ਹੁਣ ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਨੇ ਦੇਸ਼ ਭਰ ਦੇ ਸਿੱਖਿਆ ਸਕੱਤਰਾਂ ਨੂੰ ਪੱਤਰ ਜਾਰੀ ਕਰਕੇ ਕਿਹਾ ਹੈ ਕਿ ਉਹ ਸਕੂਲ ਖੋਲ੍ਹਣ ਬਾਰੇ ਮਾਪਿਆਂ ਦੇ ਸੁਝਾਅ ਲੈਣ ਤੇ ਇਸ ਸਬੰਧੀ 20 ਜੁਲਾਈ ਤਕ ਕੇਂਦਰੀ ਮੰਤਰਾਲੇ ਨੂੰ ਰਿਪੋਰਟ ਭੇਜਣ। ਇਸ ਸਮੇਂ ਕਰੋਨਾ ਕਾਰਨ ਦੇਸ਼ ਭਰ ਦੇ ਸਾਰੇ ਸਿੱਖਿਆ ਸੰਸਥਾਨ ਬੰਦ ਪਏ ਹਨ।
ਕੇਂਦਰੀ ਮੰਤਰਾਲੇ ਨੇ 17 ਜੁਲਾਈ ਨੂੰ ਪੱਤਰ ਜਾਰੀ ਕਰਕੇ 20 ਜੁਲਾਈ ਤਕ ਵੇਰਵੇ ਮੰਗੇ ਹਨ। ਇਸ ਦਾ ਅਧਿਕਾਰੀਆਂ ਨੇ ਇਤਰਾਜ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਹਾਲ ਦੀ ਘੜੀ ਸਕੂਲ ਬੰਦ ਹਨ ਤੇ ਇੰਨੇ ਘੱਟ ਸਮੇਂ ਵਿਚ ਮਾਪਿਆਂ ਤੋਂ ਸੁਝਾਅ ਲੈਣੇ ਸੰਭਵ ਨਹੀਂ। ਯੂਟੀ ਦੇ ਸਿੱਖਿਆ ਸਕੱਤਰ ਅਰੁਨ ਕੁਮਾਰ ਗੁਪਤਾ ਨੇ ਦੱਸਿਆ ਕਿ ਸਕੂਲ ਖੋਲ੍ਹਣ ਬਾਰੇ ਮੀਟਿੰਗਾਂ ਦਾ ਦੌਰ ਚਲ ਰਿਹਾ ਹੈ।
ਇੱਥੋਂ ਦੇ ਇੱਕ ਹੋਰ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਚੰਡੀਗੜ੍ਹ ਯੂਟੀ ਹੋਣ ਕਰਕੇ ਗ੍ਰਹਿ ਮੰਤਰਾਲੇ ਅਧੀਨ ਆਉਂਦਾ ਹੈ ਤੇ 31 ਜੁਲਾਈ ਤਕ ਸਿੱਖਿਆ ਸੰਸਥਾਨ ਬੰਦ ਕਰਨ ਦੇ ਹੁਕਮ ਹਨ ਤੇ ਇੰਨੇ ਘੱਟ ਸਮੇਂ 'ਚ ਜਾਣਕਾਰੀ ਦੇਣੀ ਸੰਭਵ ਨਹੀਂ। ਇਸ ਸਬੰਧੀ ਭਲਕ ਨੂੰ ਐਮਐਚਆਰਡੀ ਨੂੰ ਫੀਡਬੈਕ ਨਹੀਂ ਭੇਜੀ ਜਾਵੇਗੀ ਤੇ ਇਹੀ ਕਿਹਾ ਜਾਵੇਗਾ ਕਿ ਗ੍ਰਹਿ ਮੰਤਰਾਲੇ ਦੇ ਹੁਕਮਾਂ ’ਤੇ ਹੀ ਸਕੂਲ ਖੋਲ੍ਹੇ ਜਾਣਗੇ।
ਕਿਹਾ ਜਾ ਰਿਹਾ ਹੈ ਕਿ ਵੱਡੀ ਗਿਣਤੀ ਮਾਪਿਆਂ ਨੇ ਹਾਲ ਦੀ ਘੜੀ ਬੱਚਿਆਂ ਨੂੰ ਸਕੂਲ ਭੇਜਣ ਤੋਂ ਨਾਂਹ ਕਰ ਦਿੱਤੀ ਹੈ। ਐਮਐਚਆਰਡੀ ਦੇ ਅੰਡਰ ਸਕੱਤਰ ਰਾਜੇਸ਼ ਸੈਂਪਲੇ ਨੇ 17 ਜੁਲਾਈ ਨੂੰ ਪੱਤਰ ਲਿਖ ਕੇ ਪੁੱਛਿਆ ਹੈ ਕਿ ਸਕੂਲ ਕਿਹੜੇ ਮਹੀਨੇ ਖੋਲ੍ਹੇ ਜਾ ਸਕਦੇ ਹਨ। ਇਸ ਸਬੰਧੀ ਸਿੱਖਿਆ ਵਿਭਾਗ ਸਕੂਲਾਂ ਨਾਲ ਸੰਪਰਕ ਕਰਨ ਤੇ ਉਨ੍ਹਾਂ ਨੂੰ ਮਾਪਿਆਂ ਨਾਲ ਰਾਬਤਾ ਬਣਾ ਕੇ ਸੁਝਾਅ ਦੇਣ।
ਪੰਜਾਬ ਦੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਕਿਹਾ ਕਿ ਪੰਜਾਬ ਨੇ ਸਕੂਲ ਖੋਲ੍ਹਣ ਬਾਰੇ ਅਜੇ ਸੁਝਾਅ ਨਹੀਂ ਭੇਜੇ ਪਰ ਸੂਬੇ ’ਚ ਹਾਲਾਤ ਠੀਕ ਹੋਣ ’ਤੇ ਸਕੂਲ ਖੋਲ੍ਹਣ ਬਾਰੇ ਫ਼ੈਸਲਾ ਕੀਤਾ ਜਾਵੇਗਾ।
ਹੁਣ ਖੁੱਲ੍ਹ ਜਾਣਗੇ ਸਕੂਲ! ਕੇਂਦਰ ਨੇ ਮੰਗੇ ਸੂਬਾ ਸਰਕਾਰਾਂ ਤੋਂ ਸੁਝਾਅ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

Education Loan Information:
Calculate Education Loan EMI

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ

ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ

ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਅੰਮ੍ਰਿਤਸਰ ‘ਚ 4 ਜਨਵਰੀ ਨੂੰ ਹੋਵੇਗੀ ਸਕਾਲਰਸ਼ਿਪ ਪ੍ਰੀਖਿਆ: 17 ਕੇਂਦਰ ਬਣਾਏ, 8ਵੀਂ ਅਤੇ 10ਵੀਂ ਦੇ 6000 ਵਿਦਿਆਰਥੀ ਲੈਣਗੇ ਭਾਗ

ਸਵਦੇਸ਼ੀ ਤੇ ਸਿਹਤਮੰਦ ਭਾਰਤ ਦੇ ਮਾਡਲ ਰਾਹੀਂ ਦੇਸ਼ ਦੀ ਸੇਵਾ ਕਰਨਾ ਪਤੰਜਲੀ ਦਾ ਸੰਕਲਪ - ਬਾਬਾ ਰਾਮਦੇਵ

ਪੰਜਾਬ ਦੇ ਗ੍ਰਾਊਂਡ ਵਾਟਰ 'ਚ ਆਰਸੈਨਿਕ ਤੇ ਯੂਰੇਨੀਅਮ ਵਧੇ: CGWB ਰਿਪੋਰਟ ਦਾ ਖੁਲਾਸਾ, ਹਰਿਆਣਾ ਦੂਜੇ ਨੰਬਰ ‘ਤੇ, ਕੈਂਸਰ ਤੇ ਕਿਡਨੀ ਬਿਮਾਰੀ ਦਾ ਖ਼ਤਰਾ

ਚੰਡੀਗੜ੍ਹ ਮੇਅਰ ਸਮੇਤ 3 ਪਦਾਂ ਲਈ ਚੋਣ ਦੀ ਤਿਆਰੀ: ਡਿਪਟੀ ਕਮਿਸ਼ਨਰ ਲੈਣਗੇ ਤਿਆਰੀਆਂ ਦਾ ਜਾਇਜ਼ਾ, ਜਾਣੋ ਕਦੋਂ ਹੋਏਗੀ ਚੋਣ

Embed widget