ਪੜਚੋਲ ਕਰੋ

ਵਿਗਿਆਨੀਆਂ ਨੂੰ ਮਿਲਿਆ 160 ਸਾਲ ਪੁਰਾਣਾ ਪਾਣੀ, ਇਸ ਤਰ੍ਹਾਂ ਦਾ ਹੈ ਸਵਾਦ 

ਹਾਲ ਹੀ 'ਚ ਇਕ ਖ਼ਬਰ ਆਈ ਹੈ ਕਿ ਦੁਨੀਆ ਦਾ ਸਭ ਤੋਂ ਪੁਰਾਣਾ ਪਾਣੀ ਲੱਭਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਪਾਣੀ 160 ਕਰੋੜ ਸਾਲ ਪੁਰਾਣਾ ਹੈ। ਟੋਰਾਂਟੋ ਯੂਨੀਵਰਸਿਟੀ ਦੇ ਆਈਸੋਟੋਪ ਜਿਓਕੈਮਿਸਟਰੀ ਵਿਖੇ ਇਕ ਭੂ-ਰਸਾਇਣ ਵਿਗਿਆਨੀ ਦੁਆਰਾ ਇਸ ਦੀ ਖੋਜ ਕੀਤੀ ਗਈ ਹੈ ਅਤੇ ਪਾਣੀ ਨੂੰ ਕੈਨੇਡੀਅਨ ਸਾਇੰਸ ਐਂਡ ਟੈਕਨੋਲੋਜੀ ਮਿਊਜ਼ੀਅਮ 'ਚ ਰੱਖਿਆ ਗਿਆ ਹੈ। 

ਨਵੀਂ ਦਿੱਲੀ: ਹਾਲ ਹੀ 'ਚ ਇਕ ਖ਼ਬਰ ਆਈ ਹੈ ਕਿ ਦੁਨੀਆ ਦਾ ਸਭ ਤੋਂ ਪੁਰਾਣਾ ਪਾਣੀ ਲੱਭਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਪਾਣੀ 160 ਕਰੋੜ ਸਾਲ ਪੁਰਾਣਾ ਹੈ। ਟੋਰਾਂਟੋ ਯੂਨੀਵਰਸਿਟੀ ਦੇ ਆਈਸੋਟੋਪ ਜਿਓਕੈਮਿਸਟਰੀ ਵਿਖੇ ਇਕ ਭੂ-ਰਸਾਇਣ ਵਿਗਿਆਨੀ ਦੁਆਰਾ ਇਸ ਦੀ ਖੋਜ ਕੀਤੀ ਗਈ ਹੈ ਅਤੇ ਪਾਣੀ ਨੂੰ ਕੈਨੇਡੀਅਨ ਸਾਇੰਸ ਐਂਡ ਟੈਕਨੋਲੋਜੀ ਮਿਊਜ਼ੀਅਮ 'ਚ ਰੱਖਿਆ ਗਿਆ ਹੈ। 

ਦੱਸਿਆ ਜਾ ਰਿਹਾ ਹੈ ਕਿ ਇਹ ਧਰਤੀ ਦਾ ਹੁਣ ਤੱਕ ਦਾ ਸਭ ਤੋਂ ਪੁਰਾਣਾ ਪਾਣੀ ਹੈ। ਜਿਸ ਲੈਬ ਇਸ ਪਾਣੀ ਦੀ ਜਾਂਚ ਕੀਤੀ ਜਾ ਰਹੀ ਹੈ, ਉਥੋਂ ਦੀ ਇਕ ਟੈਕਨੀਸ਼ੀਅਨ ਬਾਰਬਰਾ ਦੱਸਦੀ ਹੈ ਕਿ ਇਸ ਪਾਣੀ ਤੋਂ ਇਹ ਪਤਾ ਚਲਦਾ ਹੈ ਕਿ ਕੀ ਸੂਰਜੀ ਪ੍ਰਣਾਲੀ ਦੇ ਹੋਰ ਗ੍ਰਹਿਾਂ 'ਤੇ ਕਦੇ ਜੀਵਣ ਸੀ ਜਾਂ ਨਹੀਂ। ਇਸ ਪਾਣੀ ਦਾ ਸੁਆਦ ਬਹੁਤ ਜ਼ਿਆਦਾ ਨਮਕੀਨ ਹੁੰਦਾ ਹੈ। ਇਹ ਸਮੁੰਦਰੀ ਪਾਣੀ ਨਾਲੋਂ 10 ਗੁਣਾ ਵਧੇਰੇ ਨਮਕੀਨ ਹੈ। 

ਬਾਰਬਰਾ ਸ਼ੇਰਵੁੱਡ ਨੇ ਦੱਸਿਆ ਕਿ ਉਹ ਪਹਿਲੀ ਵਾਰ 1992 'ਚ ਟਿੰਮਿਨਸ ਗਈ ਸੀ। ਫਿਰ ਉਸ ਨੇ ਕਿਡ ਕਰੀਕ ਖਾਨ ਦੇ ਅੰਦਰ ਯਾਤਰਾ ਕੀਤੀ। 160 ਕਰੋੜ ਸਾਲ ਪੁਰਾਣੇ ਪਾਣੀ 'ਚ ਐਂਜੀਨੀਅਮ ਦਾ ਇਕ ਤੱਤ ਵੀ ਹੈ। ਇਸ ਵੇਲੇ ਪਾਣੀ ਦਾ ਇਹ ਨਮੂਨਾ ਓਟਾਵਾ ਦੇ ਕੈਨੇਡਾ ਦੇ ਵਿਗਿਆਨ ਅਤੇ ਤਕਨਾਲੋਜੀ ਅਜਾਇਬ ਘਰ ਵਿੱਚ ਰੱਖਿਆ ਗਿਆ ਹੈ। 

ਪਾਣੀ ਦਾ ਇਹ ਸੈਂਪਲ ਕੈਨੇਡਾ ਦੀ ਓਨਟਾਰੀਓ ਦੇ ਉੱਤਰ 'ਚ ਸਥਿਤ ਟਿਮਿਨਸ ਨਾਮਕ ਜਗ੍ਹਾ 'ਤੇ ਮੌਜੂਦ ਖਾਨ 'ਚੋਂ ਮਿਲਿਆ ਸੀ। ਇਹ ਖੋਜ ਕਿਡ ਕ੍ਰੀਕ ਵਿੱਚ ਮਾਈਕਰੋਬਿਅਲ ਲਾਈਫ ਹੋਣ ਦਾ ਸਿੱਧਾ ਪ੍ਰਮਾਣ ਦਿੰਦੀ ਹੈ। ਇਹ ਆਉਣ ਵਾਲੇ ਸਮੇਂ ਵਿੱਚ ਡੂੰਘੀਆਂ ਸਤਹਾਂ 'ਤੇ ਜੀਵਨ ਦੀਆਂ ਸੰਭਾਵਨਾਵਾਂ ਬਾਰੇ ਡੂੰਘਾਈ ਨਾਲ ਖੋਜ ਦੇ ਯੋਗ ਬਣਾਏਗਾ। ਇੰਨਾ ਹੀ ਨਹੀਂ, ਪਾਣੀ ਦੀ ਹੇਠਲੇ ਸਤਹ 'ਚ ਮੌਜੂਦ ਮਾਈਕ੍ਰੋਬਸ  ਦੇ ਜੀਵਨ ਚੱਕਰ ਦਾ ਪਤਾ ਲਗਾਇਆ ਜਾ ਸਕਦਾ ਹੈ। 

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਹਮਲਾ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ...
ਪੰਜਾਬ 'ਚ ਵੱਡੀ ਵਾਰਦਾਤ, ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਹਮਲਾ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ...
NRI ਲਾੜੇ ਦੀ ਮੌਤ ਮਾਮਲੇ 'ਚ ਪਿਤਾ ਆਏ ਸਾਹਮਣੇ, ਕਿਹਾ- ਨੂਹ ਨੂੰ ਸਭ ਕੁਝ ਪਹਿਲਾਂ ਤੋਂ ਪਤਾ ਸੀ, ਡੇਢ ਮਹੀਨੇ ਬਾਅਦ...
NRI ਲਾੜੇ ਦੀ ਮੌਤ ਮਾਮਲੇ 'ਚ ਪਿਤਾ ਆਏ ਸਾਹਮਣੇ, ਕਿਹਾ- ਨੂਹ ਨੂੰ ਸਭ ਕੁਝ ਪਹਿਲਾਂ ਤੋਂ ਪਤਾ ਸੀ, ਡੇਢ ਮਹੀਨੇ ਬਾਅਦ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ, BDPO ਨੂੰ ਸਸਪੈਂਡ ਕੀਤਾ: ਜਾਣੋ ਵਜ੍ਹਾ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ, BDPO ਨੂੰ ਸਸਪੈਂਡ ਕੀਤਾ: ਜਾਣੋ ਵਜ੍ਹਾ...
Barnala News : ਸਫਾਈ ਸੇਵਕਾਂ ਦੀ ਹੜਤਾਲ ਦੌਰਾਨ ਪ੍ਰਸ਼ਾਸਨ ਨੇ ਚੁਕਵਾਇਆ ਕੂੜਾ, ਵਿਰੋਧ ਦੌਰਾਨ ਪੁਲਿਸ ਦਾ ਲਾਠੀਚਾਰਜ, ਕਈ ਹਿਰਾਸਤ 'ਚ
Barnala News : ਸਫਾਈ ਸੇਵਕਾਂ ਦੀ ਹੜਤਾਲ ਦੌਰਾਨ ਪ੍ਰਸ਼ਾਸਨ ਨੇ ਚੁਕਵਾਇਆ ਕੂੜਾ, ਵਿਰੋਧ ਦੌਰਾਨ ਪੁਲਿਸ ਦਾ ਲਾਠੀਚਾਰਜ, ਕਈ ਹਿਰਾਸਤ 'ਚ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Famous Artist Death: ਸਿਨੇਮਾ ਜਗਤ ਚ ਪਸਰਿਆ ਮਾਤਮ, ਮਸ਼ਹੂਰ ਕਲਾਕਾਰ ਦੀ ਦਰਦਨਾਕ ਮੌਤ, ਟਰੱਕ ਨੇ ਮਾਰੀ ਜ਼ੋਰਦਾਰ ਟੱਕਰ; ਬੁਰੀ ਤਰ੍ਹਾਂ...
ਸਿਨੇਮਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਕਲਾਕਾਰ ਦੀ ਦਰਦਨਾਕ ਮੌਤ, ਟਰੱਕ ਨੇ ਮਾਰੀ ਜ਼ੋਰਦਾਰ ਟੱਕਰ; ਬੁਰੀ ਤਰ੍ਹਾਂ...
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Elections News: ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
Embed widget