ਪੜਚੋਲ ਕਰੋ

ਅੱਜ ਟਰੰਪ ਦੇ ਭਾਰਤ ਦੌਰੇ ਦਾ ਦੂਜਾ ਤੇ ਆਖਰੀ ਦਿਨ, ਜਾਣੋ ਪੂਰਾ ਸ਼ੈਡੀਊਲ

ਜਾਣੋ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅੱਜ ਕਿੱਥੇ ਜਾਣਗੇ ਅਤੇ ਕੀ-ਕੀ ਹੈ ਸ਼ੈਡੀਊਲ। ਜਾਣੋ ਪੂਰਾ ਟਾਈਮ-ਟੇਬਲ

ਨਵੀਂ ਦਿੱਲੀ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਭਾਰਤ ਦੌਰੇ ਦਾ ਅੱਜ ਦੂਜਾ ਅਤੇ ਆਖਰੀ ਦਿਨ ਹੈ। ਅੱਜ ਸਵੇਰੇ ਟਰੰਪ ਅਤੇ ਉਨ੍ਹਾਂ ਦੀ ਪਤਨੀ ਦਾ ਰਾਸ਼ਟਰਪਤੀ ਭਵਨ ਵਿਖੇ ਰਵਾਇਤੀ ਸਵਾਗਤ ਕੀਤਾ ਗਿਆ। ਗਾਰਡ ਆਫ਼ ਆਨਰ ਵੀ ਭਾਰਤੀ ਆਰਮਡ ਫੋਰਸਿਜ਼ ਵੱਲੋਂ ਵੀ ਦਿੱਤਾ ਗਿਆ। ਇਸ ਸਮੇਂ ਦੌਰਾਨ ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਮੋਦੀ ਵੀ ਮੌਜੂਦ ਸੀ। ਇਸ ਤੋਂ ਬਾਅਦ ਟਰੰਪ ਅਤੇ ਮੇਲਾਨੀਆ ਰਾਸ਼ਟਰਪਤੀ ਭਵਨ ਤੋਂ ਸਿੱਧੇ ਰਾਜਘਾਟ ਗਏ ਅਤੇ ਮਹਾਤਮਾ ਗਾਂਧੀ ਨੂੰ ਸ਼ਰਧਾਜਲੀ ਭੇਂਟ ਕੀਤੀ। ਉਨ੍ਹਾਂ ਨੇ ਇੱਥੇ ਇੱਕ ਬੂਟਾ ਵੀ ਲਾਇਆ। ਇਸ ਤੋਂ ਬਾਅਦ ਸਵੇਰੇ 11.30 ਵਜੇ ਨਵੀਂ ਦਿੱਲੀ ਦੇ ਹੈਦਰਾਬਾਦ ਹਾਊਸ 'ਚ ਪ੍ਰਧਾਨ ਮੰਤਰੀ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵਿਚਕਾਰ ਦੁਵੱਲੀ ਗੱਲਬਾਤ ਹੋਵੇਗੀ। ਇਸ ਸਮੇਂ ਦੌਰਾਨ ਦੋਵੇਂ ਦੇਸ਼ ਸਹਿਮਤੀ ਬਣਾਉਣ ਦੀ ਕੋਸ਼ਿਸ਼ ਕਰਨਗੇ। ਵਿਦੇਸ਼ ਸਕੱਤਰ ਮੁਤਾਬਕ ਗੱਲਬਾਤ ਵਿਆਪਕ ਹੋਵੇਗੀ ਅਤੇ ਇਸ 'ਚ ਰੱਖਿਆ, ਸੁਰੱਖਿਆ, ਅੱਤਵਾਦ ਵਿਰੋਧੀ, ਵਪਾਰ, ਊਰਜਾ, ਲੋਕਾਂ ਤੋਂ ਲੋਕਾਂ ਦੇ ਸੰਪਰਕ ਅਤੇ ਹੋਰ ਦੁਵੱਲੇ ਮਾਮਲਿਆਂ ਬਾਰੇ ਵਿਚਾਰ ਵਟਾਂਦਰੇ ਹੋਣਗੇ। ਇਸ ਤੋਂ ਬਾਅਦ ਦੋਵੇਂ ਦਿੱਗਜ਼ ਨੇਤਾ ਇੱਕ ਸਾਂਝਾ ਬਿਆਨ ਜਾਰੀ ਕਰਨਗੇ। ਮੇਲਾਨੀਆ ਟਰੰਪ ਦਿੱਲੀ ਸਥਿਤ ਸਰਕਾਰੀ ਸਕੂਲ ਦੀ ਹੈਪੀਨੇਸ ਕਲਾਸ ਦਾ ਦੌਰਾ ਵੀ ਕਰੇਗੀ ਅਤੇ ਬੱਚਿਆਂ ਨੂੰ ਮਿਲੇਗੀ। ਦੁਪਹਿਰ ਤਿੰਨ ਵਜੇ ਅਮਰੀਕੀ ਰਾਸ਼ਟਰਪਤੀ ਅਮਰੀਕੀ ਦੂਤਘਰ ਜਾਣਗੇ ਅਤੇ ਭਾਰਤ ਦੇ ਵੱਡੇ ਉਦਯੋਗਪਤੀਆਂ ਨਾਲ ਮੁਲਾਕਾਤ ਕਰਨਗੇ। ਸ਼ਾਮ ਕਰੀਬ 7.25 ਵਜੇ ਟਰੰਪ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕਰਨਗੇ। ਡੋਨਾਲਡ ਟਰੰਪ ਅਤੇ ਮੇਲਾਨੀਆ ਦੇ ਸਨਮਾਨ 'ਚ ਰਾਤ ਦਾ ਖਾਣਾ ਰਾਸ਼ਟਰਪਤੀ ਭਵਨ ਵਿਖੇ ਰਾਤ 8 ਵਜੇ ਹੋਵੇਗਾ। ਇਸ ਤੋਂ ਬਾਅਦ ਦੋਵੇਂ ਰਾਤ 10 ਵਜੇ ਅਮਰੀਕਾ ਲਈ ਰਵਾਨਾ ਹੋਣਗੇ।

ਟਾਪ ਹੈਡਲਾਈਨ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ABP Sanjha Top 10, 18 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning

ABP Sanjha Top 10, 17 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

Embed widget