ਪੜਚੋਲ ਕਰੋ

ਜੰਮੂ ਤੋਂ ਧਾਰਾ 144 ਹਟਾਈ, ਕੱਲ੍ਹ ਸਕੂਲ-ਕਾਲਜ ਖੁਲ੍ਹਣ ਦੀ ਉਮੀਦ

ਮੂ-ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਸੂਬੇ ਨੂੰ ਦੋ ਕੇਂਦਰ ਪ੍ਰਸਾਸ਼ਿਤ ਸੂਬਿਆਂ ‘ਚ ਵੰਡ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਉੱਥੇ ਧਾਰਾ 144 ਲੱਗੀ ਹੋਈ ਸੀ। ਹੁਣ ਖ਼ਬਰ ਹੈ ਕਿ ਕੇਂਦਰ ਸਰਕਾਰ ਦੇ ਹੁਕਮਾਂ ਤਹਿਤ ਜੰਮੂ ਸ਼ਹਿਰ ‘ਚ ਲੱਗੀ ਧਾਰਾ 144 ਪੰਜਵੇਂ ਦਿਨ ਹਟਾ ਦਿੱਤੀ ਗਈ ਹੈ।

ਨਵੀਂ ਦਿੱਲੀ: ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਸੂਬੇ ਨੂੰ ਦੋ ਕੇਂਦਰ ਪ੍ਰਸਾਸ਼ਿਤ ਸੂਬਿਆਂ ‘ਚ ਵੰਡ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਉੱਥੇ ਧਾਰਾ 144 ਲੱਗੀ ਹੋਈ ਸੀ। ਹੁਣ ਖ਼ਬਰ ਹੈ ਕਿ ਕੇਂਦਰ ਸਰਕਾਰ ਦੇ ਹੁਕਮਾਂ ਤਹਿਤ ਜੰਮੂ ਸ਼ਹਿਰ ‘ਚ ਲੱਗੀ ਧਾਰਾ 144 ਪੰਜਵੇਂ ਦਿਨ ਹਟਾ ਦਿੱਤੀ ਗਈ ਹੈ। ਡੀਸੀ ਜੰਮੂ ਨੇ ਇਸ ਸਬੰਧੀ ਹੁਕਮ ਜਾਰੀ ਕਰਦੇ ਹੋਏ ਕੱਲ੍ਹ ਸ਼ਨੀਵਾਰ ਯਾਨੀ 10 ਅਗਸਤ ਤੋਂ ਸਾਰੇ ਸਕੂਲ ਤੇ ਕਾਲਜ ਖੋਲ੍ਹਣ ਦੀ ਵੀ ਇਜਾਜ਼ਤ ਦੇ ਦਿੱਤੀ ਹੈ।

ਸ਼ੁੱਕਰਵਾਰ ਨੂੰ ਪ੍ਰਸ਼ਾਸਨ ਵੱਲੋਂ ਲੱਗੀਆਂ ਪਾਬੰਦੀਆਂ ਦਰਮਿਆਨ ਸ਼ਹਿਰ ਦੀਆਂ ਸਾਰੀਆਂ ਮਸਜਿਦਾਂ ‘ਚ ਸ਼ਾਤੀਪੂਰਕ ਢੰਗ ਨਾਲ ਨਮਾਜ਼ ਅਦਾ ਕੀਤੀ ਗਈ। ਸਾਰੇ ਧਾਰਮਿਕ ਥਾਂਵਾਂ ਦੇ ਨੇੜੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਸੀ। ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਆਰਏਐਫ ਦੇ ਜਵਾਨਾਂ ਨੂੰ ਤਾਇਨਾਤ ਕੀਤਾ ਗਿਆ ਸੀ।

ਜੰਮੂ ਤੋਂ ਧਾਰਾ 144 ਹਟਾਈ, ਕੱਲ੍ਹ ਸਕੂਲ-ਕਾਲਜ ਖੁਲ੍ਹਣ ਦੀ ਉਮੀਦ

ਦੱਸਿਆ ਜਾ ਰਿਹਾ ਹੈ ਕਿ ਸ਼ਹਿਰ ‘ਚ ਵੱਖ-ਵੱਖ ਥਾਂਵਾਂ ‘ਤੇ ਜਨਜੀਵਨ ਪਟਰੀ ‘ਤੇ ਵਾਪਸੀ ਕਰ ਰਿਹਾ ਹੈ। ਪ੍ਰਸ਼ਾਸਨ ਨੇ ਯਾਤਰੀ ਵਾਹਨਾਂ ਨੂੰ ਸੜਕ ‘ਤੇ ਉਤਰਨ ਤੋਂ ਮਨ੍ਹਾ ਕੀਤਾ ਹੋਇਆ ਸੀ, ਇਸ ਤੋਂ ਬਾਅਦ ਵੀ ਕੁਝ ਰੂਟਾਂ ‘ਤੇ ਮਿੰਨੀ ਬੱਸਾਂ ਚੱਲਦੀਆਂ ਨਜ਼ਰ ਆਈਆਂ।

ਟਾਪ ਹੈਡਲਾਈਨ

Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ
ਵਿਜੀਲੈਂਸ ਨੇ RTO ਦਫਤਰ 'ਤੇ ਮਾਰਿਆ ਛਾਪਾ, ਗਊ ਸੈਸ ਦਾ ਰਿਕਾਰਡ ਫਰੋਲਿਆ; ਜਾਣੋ ਪੂਰਾ ਮਾਮਲਾ
ਵਿਜੀਲੈਂਸ ਨੇ RTO ਦਫਤਰ 'ਤੇ ਮਾਰਿਆ ਛਾਪਾ, ਗਊ ਸੈਸ ਦਾ ਰਿਕਾਰਡ ਫਰੋਲਿਆ; ਜਾਣੋ ਪੂਰਾ ਮਾਮਲਾ
Ram Mandir ਚੜ੍ਹਾਵਾ ਚੋਰੀ ਮਾਮਲਾ : ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਅਤੇ ਟਰੱਸਟੀ ਅਨਿਲ ਮਿਸ਼ਰਾ ਨੇ ਦਿੱਤਾ ਅਸਤੀਫ਼ਾ
Ram Mandir ਚੜ੍ਹਾਵਾ ਚੋਰੀ ਮਾਮਲਾ : ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਅਤੇ ਟਰੱਸਟੀ ਅਨਿਲ ਮਿਸ਼ਰਾ ਨੇ ਦਿੱਤਾ ਅਸਤੀਫ਼ਾ
ਪੰਜਾਬ ਤੋਂ ਵੱਡੀ ਖ਼ਬਰ! ਨੌਜਵਾਨ ਨੇ ਦੋਸਤ ਦਾ ਕੀਤਾ ਕਤਲ, ਲਾਸ਼ ਨੂੰ ਕੂੜੇ ਦੇ ਡੰਪ 'ਚ ਦਫਨਾਇਆ; ਮੱਚੀ ਤਰਥੱਲੀ
ਪੰਜਾਬ ਤੋਂ ਵੱਡੀ ਖ਼ਬਰ! ਨੌਜਵਾਨ ਨੇ ਦੋਸਤ ਦਾ ਕੀਤਾ ਕਤਲ, ਲਾਸ਼ ਨੂੰ ਕੂੜੇ ਦੇ ਡੰਪ 'ਚ ਦਫਨਾਇਆ; ਮੱਚੀ ਤਰਥੱਲੀ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਉਦਯੋਗਪਤੀ ਦੇ ਘਰ ਹੋਈ ਚੋਰੀ, ਕਰੋੜਾਂ ਦੇ ਗਹਿਣੇ ਲੈਕੇ ਹੋਏ ਫਰਾਰ; ਮੱਚੀ ਹਫੜਾ-ਦਫੜੀ
ਪੰਜਾਬ ਦੇ ਉਦਯੋਗਪਤੀ ਦੇ ਘਰ ਹੋਈ ਚੋਰੀ, ਕਰੋੜਾਂ ਦੇ ਗਹਿਣੇ ਲੈਕੇ ਹੋਏ ਫਰਾਰ; ਮੱਚੀ ਹਫੜਾ-ਦਫੜੀ
ਵੱਡੀ ਖ਼ਬਰ! ASI ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ, ਮੱਚੀ ਸਨਸਨੀ; ਜਾਣੋ ਵਜ੍ਹਾ
ਵੱਡੀ ਖ਼ਬਰ! ASI ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ, ਮੱਚੀ ਸਨਸਨੀ; ਜਾਣੋ ਵਜ੍ਹਾ
ਆਹ ਬੈਂਕ FD ‘ਤੇ ਦੇ ਰਹੇ ਜ਼ਿਆਦਾ ਵਿਆਜ, ਜਮ੍ਹਾ ਰਾਸ਼ੀ ‘ਤੇ ਮਿਲੇਗਾ 8.5% ਵਿਆਜ; ਜਾਣੋ ਕਿਹੜੇ ਲੋਕਾਂ ਨੂੰ ਹੋਵੇਗਾ ਫਾਇਦਾ?
ਆਹ ਬੈਂਕ FD ‘ਤੇ ਦੇ ਰਹੇ ਜ਼ਿਆਦਾ ਵਿਆਜ, ਜਮ੍ਹਾ ਰਾਸ਼ੀ ‘ਤੇ ਮਿਲੇਗਾ 8.5% ਵਿਆਜ; ਜਾਣੋ ਕਿਹੜੇ ਲੋਕਾਂ ਨੂੰ ਹੋਵੇਗਾ ਫਾਇਦਾ?
ਕੀ ਪਾਸਪੋਰਟ ਭਾਰਤੀ ਨਾਗਰਿਕਤਾ ਦਾ ਪ੍ਰਮਾਣਿਕ ​​ਸਬੂਤ ਹੈ ਜਾਂ ਨਹੀਂ, ਵਿਵਾਦ ਵਿਚਾਲੇ ਚੋਣ ਕਮਿਸ਼ਨ ਨੇ ਕੀ ਕਿਹਾ?
ਕੀ ਪਾਸਪੋਰਟ ਭਾਰਤੀ ਨਾਗਰਿਕਤਾ ਦਾ ਪ੍ਰਮਾਣਿਕ ​​ਸਬੂਤ ਹੈ ਜਾਂ ਨਹੀਂ, ਵਿਵਾਦ ਵਿਚਾਲੇ ਚੋਣ ਕਮਿਸ਼ਨ ਨੇ ਕੀ ਕਿਹਾ?
ED ਦੀ ਵੱਡੀ ਕਾਰਵਾਈ! ਪੰਜਾਬ ਸਰਕਾਰ ਦੇ ਮੰਤਰੀ ਦੀ 55.57 ਕਰੋੜ ਦੀਆਂ ਜਾਇਦਾਦਾਂ ਕੁਰਕ
ED ਦੀ ਵੱਡੀ ਕਾਰਵਾਈ! ਪੰਜਾਬ ਸਰਕਾਰ ਦੇ ਮੰਤਰੀ ਦੀ 55.57 ਕਰੋੜ ਦੀਆਂ ਜਾਇਦਾਦਾਂ ਕੁਰਕ
ਪੰਜਾਬ ਦੇ ਬੇਅਦਬੀ ਕਾਨੂੰਨ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਰੁੱਖ, 40 ਸਿੱਖ ਵਿਧਾਇਕਾਂ ਨੂੰ ਜਾਰੀ ਕੀਤੇ ਹੁਕਮ
ਪੰਜਾਬ ਦੇ ਬੇਅਦਬੀ ਕਾਨੂੰਨ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਰੁੱਖ, 40 ਸਿੱਖ ਵਿਧਾਇਕਾਂ ਨੂੰ ਜਾਰੀ ਕੀਤੇ ਹੁਕਮ
ਰਾਤ ਦੇ ਇਸ 1 ਘੰਟੇ 'ਚ ਹੁੰਦੇ ਸਭ ਤੋਂ ਜ਼ਿਆਦਾ ਹਾਦਸੇ, ਰੋਡ ਸੇਫਟੀ ਰਿਪੋਰਟ 'ਚ ਵੱਡਾ ਖੁਲਾਸਾ
ਰਾਤ ਦੇ ਇਸ 1 ਘੰਟੇ 'ਚ ਹੁੰਦੇ ਸਭ ਤੋਂ ਜ਼ਿਆਦਾ ਹਾਦਸੇ, ਰੋਡ ਸੇਫਟੀ ਰਿਪੋਰਟ 'ਚ ਵੱਡਾ ਖੁਲਾਸਾ
Gold-Silver Rate: ਹੁਣ ਹੋਰ ਕਿੰਨੀ ਡਿੱਗੇਗੀ ਕੀਮਤ? ਅੱਜ ਫਿਰ ਸਸਤਾ ਹੋਇਆ ਸੋਨਾ-ਚਾਂਦੀ, ਜਾਣੋ
Gold-Silver Rate: ਹੁਣ ਹੋਰ ਕਿੰਨੀ ਡਿੱਗੇਗੀ ਕੀਮਤ? ਅੱਜ ਫਿਰ ਸਸਤਾ ਹੋਇਆ ਸੋਨਾ-ਚਾਂਦੀ, ਜਾਣੋ
Embed widget