ਪੜਚੋਲ ਕਰੋ

ਲਵਪ੍ਰੀਤ ਖੁਦਕੁਸ਼ੀ ਮਾਮਲੇ 'ਚ ਬੇਅੰਤ ਕੌਰ 'ਤੇ ਧਾਰਾ 306 ਦਾ ਕੇਸ ਦਰਜ 

ਬਰਨਾਲਾ ਦੇ ਧਨੌਲਾ ਕਸਬੇ ਦੇ ਲਵਪ੍ਰੀਤ ਉਰਫ ਲਾਡੀ ਖੁਦਕੁਸ਼ੀ ਮਾਮਲੇ ਵਿੱਚ, ਬਰਨਾਲਾ ਪੁਲਿਸ ਨੇ ਲਵਪ੍ਰੀਤ ਦੀ ਪਤਨੀ ਬੇਅੰਤ ਕੌਰ 'ਤੇ "ਮਰਨ ਲਈ ਮਜਬੂਰ ਕਰਨ" ਦੀ ਧਾਰਾ 306 ਦਾ ਕੇਸ ਦਰਜ ਕੀਤਾ ਹੈ।

ਬਰਨਾਲਾ: ਬਰਨਾਲਾ ਦੇ ਧਨੌਲਾ ਕਸਬੇ ਦੇ ਲਵਪ੍ਰੀਤ ਉਰਫ ਲਾਡੀ ਖੁਦਕੁਸ਼ੀ ਮਾਮਲੇ ਵਿੱਚ, ਬਰਨਾਲਾ ਪੁਲਿਸ ਨੇ ਲਵਪ੍ਰੀਤ ਦੀ ਪਤਨੀ ਬੇਅੰਤ ਕੌਰ 'ਤੇ "ਮਰਨ ਲਈ ਮਜਬੂਰ ਕਰਨ" ਦੀ ਧਾਰਾ 306 ਦਾ ਕੇਸ ਦਰਜ ਕੀਤਾ ਹੈ। ਇਸ ਤੋਂ ਪਹਿਲਾਂ “ਧੋਖਾਧੜੀ” ਦੀ ਧਾਰਾ 420 ਦਾ ਕੇਸ ਦਰਜ ਕੀਤਾ ਗਿਆ ਸੀ। ਲਵਪ੍ਰੀਤ ਦੇ ਪੋਸਟਮਾਰਟਮ ਤੋਂ ਬਾਅਦ ਰਿਪੋਰਟ ਆਉਣੀ ਅਜੇ ਬਾਕੀ ਸੀ। ਰਿਪੋਰਟ ਆ ਗਈ ਹੈ, ਜਿਸ ਦੇ ਅਧਾਰ 'ਤੇ ਹੁਣ ਬਰਨਾਲਾ ਪੁਲਿਸ ਨੇ ਧਾਰਾ 306 ਦਾ ਕੇਸ ਦਰਜ ਕੀਤਾ ਹੈ। ਲਵਪ੍ਰੀਤ ਦੇ ਪਰਿਵਾਰ ਦੀ ਮੰਗ ਹੈ ਕਿ ਬੇਅੰਤ ਕੌਰ ਦੇ ਮਾਪਿਆਂ 'ਤੇ ਵੀ ਕੇਸ ਦਰਜ ਕੀਤਾ ਜਾਵੇ।

ਬਰਨਾਲਾ ਪੁਲਿਸ ਦੇ ਡੀਐਸਪੀ ਵਿਸ਼ਵਜੀਤ ਸਿੰਘ ਨੇ ਦੱਸਿਆ ਕਿ ਲਵਪ੍ਰੀਤ ਦੀ ਪਤਨੀ ਬੇਅੰਤ ਕੌਰ 'ਤੇ ਪਹਿਲਾਂ "ਧੋਖਾਧੜੀ" ਦੀ ਧਾਰਾ 420 ਦਾ ਕੇਸ ਦਰਜ ਕੀਤਾ ਸੀ। ਲਵਪ੍ਰੀਤ ਦੇ ਪੋਸਟਮਾਰਟਮ ਦੀ ਰਿਪੋਰਟ ਆਉਣੀ ਬਾਕੀ ਸੀ, ਜਿਸ ਦੇ ਆਧਾਰ 'ਤੇ ਰਿਪੋਰਟ ਆ ਗਈ ਹੈ। ਹੁਣ ਬਰਨਾਲਾ ਪੁਲਿਸ ਨੇ ਧਾਰਾ 306 "ਮਰਨ ਲਈ ਮਜਬੂਰ ਕਰਨ" ਅਧੀਨ ਕੇਸ ਦਰਜ ਕੀਤਾ ਹੈ। ਇਸ ਮਾਮਲੇ ਸਬੰਧੀ ਬਰਨਾਲਾ ਪੁਲਿਸ ਵੱਲੋਂ ਇੱਕ ਐਸਆਈਟੀ ਟੀਮ ਬਣਾਈ ਗਈ ਹੈ ਅਤੇ ਟੀਮ ਆਪਣੀ ਕਾਰਵਾਈ ਕਰ ਰਹੀ ਹੈ ਅਤੇ ਅਗਲੀ ਕਾਰਵਾਈ ਜਾਂਚ ਦੇ ਅਧਾਰ 'ਤੇ ਕੀਤੀ ਜਾਵੇਗੀ। 

ਲਵਪ੍ਰੀਤ ਉਰਫ ਲਾਡੀ ਦੇ ਚਾਚਾ ਹਰਵਿੰਦਰ ਸਿੰਘ ਨੇ ਇਤਰਾਜ਼ ਜ਼ਾਹਰ ਕੀਤਾ। ਉਨ੍ਹਾਂ ਦਾ ਕਹਿਣਾ ਹੈ ਕਿ ਬੇਅੰਤ ਕੌਰ ਦੇ ਮਾਪੇ ਵੀ ਇਸ ਮਾਮਲੇ ਵਿੱਚ ਬਰਾਬਰ ਦੇ ਦੋਸ਼ੀ ਹਨ। ਸਾਡਾ ਬੇਟਾ ਲਵਪ੍ਰੀਤ ਚਲਾ ਗਿਆ ਹੈ, ਵਾਪਸ ਨਹੀਂ ਆਵੇਗਾ, ਪਰ ਸਾਨੂੰ ਉਮੀਦ ਹੈ ਕਿ ਸਾਨੂੰ ਇਨਸਾਫ ਮਿਲੇਗਾ, ਪਰ ਸਮਾਂ ਜ਼ਰੂਰ ਲਗੇਗਾ।

ਹਰਵਿੰਦਰ ਸਿੰਘ ਦਾ ਕਹਿਣਾ ਹੈ ਕਿ ਜਦੋਂ ਅਸੀਂ ਨਿਆਂ ਲਈ ਧਰਨਾ ਦਿੱਤਾ ਸੀ, ਤਾਂ ਬਰਨਾਲਾ ਪੁਲਿਸ ਨੇ ਸਾਨੂੰ ਭਰੋਸਾ ਦਿੱਤਾ ਸੀ ਕਿ ਬੇਅੰਤ ਕੌਰ ਅਤੇ ਉਸਦੇ ਪਰਿਵਾਰ ਦੇ ਖਿਲਾਫ ਮਾਮਲਾ ਦਰਜ ਕੀਤਾ ਜਾਵੇਗਾ ਜਦੋਂ ਪੋਸਟਮਾਰਟਮ ਦੀ ਵਿਸਰਾ ਰਿਪੋਰਟ ਆਵੇਗੀ। ਅੱਜ ਬੇਅੰਤ ਕੌਰ 'ਤੇ ਕੇਸ ਦਰਜ ਹੋਣ ਤੋਂ ਬਾਅਦ ਲਵਪ੍ਰੀਤ ਦੇ ਪਰਿਵਾਰ ਦੀ ਮੰਗ ਹੈ ਕਿ ਬੇਅੰਤ ਕੌਰ ਦੇ ਮਾਪਿਆਂ 'ਤੇ ਵੀ ਕੇਸ ਦਰਜ ਕੀਤਾ ਜਾਵੇ। 

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget