ਪੜਚੋਲ ਕਰੋ

ਕਿਸਾਨਾਂ ਦੇ ਜੋਸ਼ ਨੂੰ ਵੇਖਦਿਆਂ ਢਿੱਲੀ ਪਈ ਖੱਟਰ ਸਰਕਾਰ, ਵਫਦ ਨੂੰ ਮੀਟਿੰਗ ਲਈ ਬੁਲਾਇਆ

ਕਿਸਾਨਾਂ 'ਤੇ ਹੋਏ ਲਾਠੀਚਾਰਜ ਖ਼ਿਲਾਫ਼ ਕਿਸਾਨਾਂ ਦੇ ਐਕਸ਼ਨ ਨੂੰ ਵੇਖਦਿਆਂ ਹਰਿਆਣਾ ਸਰਕਾਰ ਨਰਮ ਪੈਂਦੀ ਨਜ਼ਰ ਆਈ। ਸਰਕਾਰ ਨੇ ਕਿਸਾਨਾਂ ਦੇ ਇਕੱਠ ਤੇ ਰੋਹ ਵੇਖਦਿਆਂ ਕਿਸਾਨਾਂ ਨੂੰ ਮੁੜ ਗੱਲਬਾਤ ਲਈ ਬੁਲਾ ਲਿਆ ਹੈ।

ਕਰਨਾਲ: ਕਿਸਾਨਾਂ 'ਤੇ ਹੋਏ ਲਾਠੀਚਾਰਜ ਖ਼ਿਲਾਫ਼ ਕਿਸਾਨਾਂ ਦੇ ਐਕਸ਼ਨ ਨੂੰ ਵੇਖਦਿਆਂ ਹਰਿਆਣਾ ਸਰਕਾਰ ਨਰਮ ਪੈਂਦੀ ਨਜ਼ਰ ਆਈ। ਸਰਕਾਰ ਨੇ ਕਿਸਾਨਾਂ ਦੇ ਇਕੱਠ ਤੇ ਰੋਹ ਵੇਖਦਿਆਂ ਕਿਸਾਨਾਂ ਨੂੰ ਮੁੜ ਗੱਲਬਾਤ ਲਈ ਬੁਲਾ ਲਿਆ ਹੈ। ਸਰਕਾਰ ਵੱਲੋਂ ਸੋਮਵਾਰ ਨੂੰ ਵੀ ਕਿਸਾਨਾਂ ਨਾਲ ਮੀਟਿੰਗ ਕੀਤੀ ਗਈ ਸੀ ਪਰ ਦੋਵਾਂ ਧਿਰਾਂ ਵਿਚਾਲੇ ਕੋਈ ਸਹਿਮਤੀ ਨਹੀਂ ਬਣੀ ਸੀ।

ਇਸ ਲਈ ਕਰਨਾਲ ਦੇ ਮਿੰਨੀ ਸਕੱਤਰੇਤ ਦਾ ਘਿਰਾਓ ਕਰਨ ਲਈ ਅੱਜ ਕਿਸਾਨ ਮਹਾਪੰਚਾਇਤ ਹੋ ਰਹੀ ਹੈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਸ਼ਾਮਲ ਹੋਏ। ਕਿਸਾਨਾਂ ਦੇ ਇਕੱਠ ਨੂੰ ਵੇਖਦਿਆਂ ਸੁਰੱਖਿਆ ਬੰਦੋਬਸਤ ਮਜ਼ਬੂਤ ਕੀਤੇ ਗਏ ਹਨ। ਕਰਨਾਲ ਪ੍ਰਸ਼ਾਸਨ ਨੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਵਫ਼ਦ ਨੂੰ ਬੁਲਾਇਆ ਗਿਆ।

ਇਸ ਤੋਂ ਬਾਅਦ ਰਾਕੇਸ਼ ਟਿਕੈਤ, ਗੁਰਨਾਮ ਸਿੰਘ ਚੜੂਨੀ, ਯੋਗਿੰਦਰ ਯਾਦਵ, ਬਲਬੀਰ ਸਿੰਘ ਰਾਜੇਵਾਲ, ਡਾ. ਦਰਸ਼ਨ, ਜੋਗਿੰਦਰ ਸਿੰਘ ਉਗਰਾਹਾਂ, ਦਲਜੀਤ ਸਿੰਘ ਡੱਲੇਵਾਲ, ਵਿਕਾਸ ਸਿਸਰ ਸਣੇ 11 ਆਗੂਆਂ ਦਾ ਵਫਦ ਪ੍ਰਸ਼ਾਸਨ ਨਾਲ ਗੱਲਬਾਤ ਲਈ ਸਕੱਤਰੇਤ ਗਿਆ ਹੈ। ਇਸ ਮੀਟਿੰਗ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਸਕੱਤਰੇਤ ਦਾ ਘਿਰਾਉ ਕਰਨ ਦਾ ਫੈਸਲਾ ਲਵੇਗਾ।

ਦੱਸ ਦਈਏ ਕਿ ਕਰਨਾਲ ਜ਼ਿਲ੍ਹੇ ਵਿੱਚ ਇਹਤਿਆਤ ਵਜੋਂ ਧਾਰਾ 144 ਲਾਗੂ ਹੈ। ਇਸ ਤੋਂ ਇਲਾਵਾ ਇੰਟਰਨੈੱਟ ਤੇ ਐਸਐਮਐਸ ਸੇਵਾਵਾਂ ਕਰਨਾਲ, ਕੁਰੂਕਸ਼ੇਤਰ, ਕੈਥਲ, ਜੀਂਦ ਤੇ ਪਾਣੀਪਤ ’ਚ ਸੋਮਵਾਰ ਦੁਪਹਿਰ 12 ਵਜੇ ਤੋਂ ਮੰਗਲਵਾਰ ਰਾਤ 12 ਵਜੇ ਤੱਕ ਲਈ ਬੰਦ ਕਰ ਦਿੱਤੀਆਂ ਗਈਆਂ ਹਨ।

ਦੱਸਣਯੋਗ ਹੈ ਕਿ 28 ਅਗਸਤ ਨੂੰ ਕਰਨਾਲ ਵਿੱਚ ਭਾਜਪਾ ਦੀ ਸੂਬਾ ਪੱਧਰੀ ਮੀਟਿੰਗ ਦਾ ਕਿਸਾਨਾਂ ਨੇ ਵਿਰੋਧ ਕੀਤਾ ਸੀ। ਇਸ ਦੌਰਾਨ ਐਸਡੀਐਮ ਨੇ ਪੁਲਿਸ ਨੂੰ ਕਿਸਾਨਾਂ ਦੇ ਸਿਰਾਂ ਨੂੰ ਨਿਸ਼ਾਨਾ ਬਣਾ ਕੇ ਲਾਠੀਚਾਰਜ ਕਰਨ ਦੇ ਹੁਕਮ ਦਿੱਤੇ ਸਨ। ਲਾਠੀਚਾਰਜ ’ਚ ਜ਼ਖ਼ਮੀ ਹੋਏ ਇਕ ਕਿਸਾਨ ਦੀ ਮੌਤ ਹੋ ਗਈ ਸੀ ਤੇ ਦਰਜਨ ਦੇ ਕਰੀਬ ਹੋਰ ਕਿਸਾਨ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ ਸਨ। ਕਿਸਾਨ ਜਥੇਬੰਦੀਆਂ ਨੇ ਲਾਠੀਚਾਰਜ ਦੇ ਆਦੇਸ਼ ਦੇਣ ਵਾਲੇ ਐਸਡੀਐਮ ਤੇ ਪੁਲੀਸ ਅਧਿਕਾਰੀਆਂ ’ਤੇ 6 ਸਤੰਬਰ ਤੱਕ ਕੇਸ ਦਰਜ ਦਾ ਅਲਟੀਮੇਟਮ ਦਿੱਤਾ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਬੁਰੀ ਖ਼ਬਰ! ਝੱਲਣੀ ਪੈ ਸਕਦੀ ਪ੍ਰੇਸ਼ਾਨੀ

TRAI New OTP Rule: 11 ਦਸੰਬਰ ਤੋਂ ਬਦਲਣਗੇ ਮੈਸੇਜਿੰਗ ਨਿਯਮ, Jio, Airtel, Vi ਅਤੇ BSNL ਯੂਜ਼ਰਸ ਜ਼ਰੂਰ ਜਾਣ ਲੈਣ

ਫਰਾਈਡ ਚਿਕਨ ਤੋਂ ਲੈ ਕੇ ਕੈਚੱਪ ਤੱਕ, ਹਾਈ ਬੀਪੀ ਦੇ ਮਰੀਜ਼ਾਂ ਨੂੰ ਗਲਤੀ ਨਾਲ ਵੀ ਨਹੀਂ ਖਾਣੀ ਚਾਹੀਦੀ ਇਹ 5 ਚੀਜ਼ਾਂ

World AIDS Day: ਪੰਜਾਬੀਆਂ ਨੂੰ ਏਡਜ਼ ਦੇ ਜਾਲ 'ਚ ਫਸੇ ਰਹੇ ਨਸ਼ੇ ਦੇ ਟੀਕੇ, ਔਰਤਾਂ ਵੀ ਲਪੇਟ 'ਚ, ਹੈਰਾਨ ਕਰਨ ਵਾਲੇ ਅੰਕੜੇ

ABP Premium

ਵੀਡੀਓਜ਼

Sukhbir Badal Song | ਮੈਨੂੰ ਸੁਖਬੀਰ ਨੇ ਕੱਖ ਨੀ ਦਿੱਤਾ! ਗਾਇਕ ਨੇ ਖਾਧੀ 'ਗੀਤਾ' ਦੀ ਸਹੁੰ | Rocky MittalFarmer Protest | ਸਿਰ 'ਤੇ ਕਫ਼ਨ ਬਣਕੇ ਕਰਾਂਗੇ ਦਿੱਲੀ ਵੱਲ ਕੂਚ!ਕਿਸਾਨ ਆਗੂ ਨੇ ਕੇਂਦਰ ਨੂੰ ਵੰਗਾਰਿਆBJP ਨੂੰ Aman Arora ਦਾ ਵੱਡਾ ਚੈਂਲੇਂਜ! ਡਰਾਮੇਬਾਜ਼ੀ ਛੱਡ ਕੇ ਕਰੋ.... |Ravneet Bittu |AAP Punjabਕੇਂਦਰ ਵੱਲ ਕੂਚ, ਕਿਸਾਨ ਆਗੂ ਨੇ ਕੇਂਦਰ ਨੂੰ ਵੰਗਾਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਬੁਰੀ ਖ਼ਬਰ! ਝੱਲਣੀ ਪੈ ਸਕਦੀ ਪ੍ਰੇਸ਼ਾਨੀ
Punjab News: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਬੁਰੀ ਖ਼ਬਰ! ਝੱਲਣੀ ਪੈ ਸਕਦੀ ਪ੍ਰੇਸ਼ਾਨੀ
TRAI New OTP Rule: 11 ਦਸੰਬਰ ਤੋਂ ਬਦਲਣਗੇ ਮੈਸੇਜਿੰਗ ਨਿਯਮ, Jio, Airtel, Vi ਅਤੇ BSNL ਯੂਜ਼ਰਸ ਜ਼ਰੂਰ ਜਾਣ ਲੈਣ
TRAI New OTP Rule: 11 ਦਸੰਬਰ ਤੋਂ ਬਦਲਣਗੇ ਮੈਸੇਜਿੰਗ ਨਿਯਮ, Jio, Airtel, Vi ਅਤੇ BSNL ਯੂਜ਼ਰਸ ਜ਼ਰੂਰ ਜਾਣ ਲੈਣ
ਫਰਾਈਡ ਚਿਕਨ ਤੋਂ ਲੈ ਕੇ ਕੈਚੱਪ ਤੱਕ, ਹਾਈ ਬੀਪੀ ਦੇ ਮਰੀਜ਼ਾਂ ਨੂੰ ਗਲਤੀ ਨਾਲ ਵੀ ਨਹੀਂ ਖਾਣੀ ਚਾਹੀਦੀ ਇਹ 5 ਚੀਜ਼ਾਂ
ਫਰਾਈਡ ਚਿਕਨ ਤੋਂ ਲੈ ਕੇ ਕੈਚੱਪ ਤੱਕ, ਹਾਈ ਬੀਪੀ ਦੇ ਮਰੀਜ਼ਾਂ ਨੂੰ ਗਲਤੀ ਨਾਲ ਵੀ ਨਹੀਂ ਖਾਣੀ ਚਾਹੀਦੀ ਇਹ 5 ਚੀਜ਼ਾਂ
World AIDS Day: ਪੰਜਾਬੀਆਂ ਨੂੰ ਏਡਜ਼ ਦੇ ਜਾਲ 'ਚ ਫਸੇ ਰਹੇ ਨਸ਼ੇ ਦੇ ਟੀਕੇ, ਔਰਤਾਂ ਵੀ ਲਪੇਟ 'ਚ, ਹੈਰਾਨ ਕਰਨ ਵਾਲੇ ਅੰਕੜੇ
World AIDS Day: ਪੰਜਾਬੀਆਂ ਨੂੰ ਏਡਜ਼ ਦੇ ਜਾਲ 'ਚ ਫਸੇ ਰਹੇ ਨਸ਼ੇ ਦੇ ਟੀਕੇ, ਔਰਤਾਂ ਵੀ ਲਪੇਟ 'ਚ, ਹੈਰਾਨ ਕਰਨ ਵਾਲੇ ਅੰਕੜੇ
ਟਰੰਪ ਦੀ ਵਜ੍ਹਾ ਕਰਕੇ ਵਧਣਗੀਆਂ ਭਾਰਤੀ ਵਿਦਿਆਰਥੀਆਂ ਦੀਆਂ ਦਿੱਕਤਾਂ? ਟੁੱਟ ਜਾਏਗਾ US ਪੜ੍ਹਨ ਦਾ ਸੁਫ਼ਨਾ?

ਜੇ ਤੁਸੀਂ ਵਿਆਹੇ ਹੋ ਤਾਂ ਛੇਤੀ ਨਹੀਂ ਹੋਵੋਗੇ ਬੁੱਢੇ, ਪਰ ਕੁਆਰਿਆਂ ਦੇ ਰੌਂਗੜੇ ਖੜ੍ਹੇ ਕਰ ਦੇਵੇਗੀ ਇਹ ਸਟੱਡੀ, ਪੜ੍ਹੋ ਕੀ ਹੈ ਇਹ ਰਿਪੋਰਟ ?

Farmer Protest: ਕਿਸਾਨਾਂ ਦਾ ਦਿੱਲੀ ਕੂਚ, ਪਹਿਲੀ ਲਾਈਨ 'ਚ ਹੋਣਗੇ ਕਿਸਾਨ ਨੇਤਾਵਾਂ ਦੇ ਮਰਜੀਵੜੇ ਜੱਥੇ, ਦਿਨ ਵੇਲੇ ਕਰਾਂਗੇ ਮਾਰਚ ਤੇ ਸੜਕ ‘ਤੇ ਕੱਟਾਂਗੇ ਰਾਤ, ਜੇ ਭਾਜਪਾ ਨੇ ਰੋਕੇ ਤਾਂ.....

Health Tips: ਸੌਣ ਤੋਂ ਪਹਿਲਾਂ ਬੈੱਡ 'ਤੇ ਲੰਮੇ ਪੈ ਕੇ ਕਰੋ ਇਹ 3 ਕਸਰਤਾਂ, ਦਿਨਾਂ ‘ਚ ਉੱਡੇਗੀ ਪੇਟ ‘ਤੇ ਜੰਮੀ ਚਰਬੀ !

Embed widget