ਪੜਚੋਲ ਕਰੋ

ਕਿਸਾਨੀ ਅੰਦੋਲਨ ਭੱਖਦਾ ਦੇਖ ਪੀਐਮ ਮੋਦੀ ਦਾ ਐਕਸ਼ਨ, ਕੱਲ੍ਹ ਕਿਸਾਨਾਂ ਨੂੰ ਕਰਨਗੇ ਸੰਬੋਧਨ

ਸੁਪਰੀਮ ਕੋਰਟ ਵੱਲੋਂ ਕਿਸਾਨਾਂ ਦੇ ਮਸਲੇ ਦਾ ਹੱਲ ਕਰਨ ਲਈ ਕਮੇਟੀ ਬਣਾਉਣ ਦੀ ਗੱਲ ਕਰਨ ਤੋਂ ਬਾਅਦ ਕੇਂਦਰ ਸਰਕਾਰ ਐਕਸ਼ਨ ਮੋਡ 'ਚ ਆ ਗਈ ਹੈ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਭਲਕੇ ਸ਼ੁੱਕਰਵਾਰ 2 ਵਜੇ ਮੱਧ ਪ੍ਰਦੇਸ਼ ਦੇ ਕਿਸਾਨਾਂ ਨੂੰ ਦਿੱਲੀ ਦੀ ਸਰਹੱਦ 'ਤੇ ਚੱਲ ਰਹੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਸੰਬੋਧਨ ਕਰਨਗੇ।

ਨਵੀਂ ਦਿੱਲੀ: ਸੁਪਰੀਮ ਕੋਰਟ ਵੱਲੋਂ ਕਿਸਾਨਾਂ ਦੇ ਮਸਲੇ ਦਾ ਹੱਲ ਕਰਨ ਲਈ ਕਮੇਟੀ ਬਣਾਉਣ ਦੀ ਗੱਲ ਕਰਨ ਤੋਂ ਬਾਅਦ ਕੇਂਦਰ ਸਰਕਾਰ ਐਕਸ਼ਨ ਮੋਡ 'ਚ ਆ ਗਈ ਹੈ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਭਲਕੇ ਸ਼ੁੱਕਰਵਾਰ 2 ਵਜੇ ਮੱਧ ਪ੍ਰਦੇਸ਼ ਦੇ ਕਿਸਾਨਾਂ ਨੂੰ ਦਿੱਲੀ ਦੀ ਸਰਹੱਦ 'ਤੇ ਚੱਲ ਰਹੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਸੰਬੋਧਨ ਕਰਨਗੇ। ਇਹ ਸੰਬੋਧਨ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗਾ। ਇਸ ਦਾ ਸਿੱਧਾ ਪ੍ਰਸਾਰਣ ਸੂਬੇ ਦੀਆਂ ਤਕਰੀਬਨ 23 ਹਜ਼ਾਰ ਗ੍ਰਾਮ ਪੰਚਾਇਤਾਂ ਵਿੱਚ ਕੀਤਾ ਜਾਵੇਗਾ। ਕੱਲ੍ਹ ਕੁੰਡਲੀ ਬਾਰਡਰ 'ਤੇ ਸਿੱਖ ਸੰਤ ਰਾਮ ਸਿੰਘ ਨੇ ਕਿਸਾਨੀ ਮਸਲੇ ਕਰਕੇ ਖ਼ੁਦਕੁਸ਼ੀ ਕਰ ਲਈ ਸੀ। ਇਸ ਤੋਂ ਉਂਝ ਵੀ ਸਿਆਸੀ ਪਾਰਾ ਚੜ੍ਹਿਆ ਹੋਇਆ ਹੈ। ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਇਸ ਲਈ ਰਾਇਸਨ ਵਿਖੇ ਮੌਜੂਦ ਰਹਿਣਗੇ। ਸੂਬਾ ਸਰਕਾਰ ਦੇ ਮੰਤਰੀ ਤੇ ਭਾਜਪਾ ਵਿਧਾਇਕ ਜ਼ਿਲ੍ਹਾ ਹੈੱਡਕੁਆਰਟਰ 'ਚ ਮੌਜੂਦ ਰਹਿਣਗੇ। ਇਸ ਮੌਕੇ 1600 ਕਰੋੜ ਰੁਪਏ ਦੀ ਰਾਹਤ ਰਾਸ਼ੀ ਸੂਬੇ ਦੇ ਤਕਰੀਬਨ 35 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਵੇਗੀ। ਕਿਸਾਨ ਅੰਦੋਲਨ ਲਈ ਵਿਦੇਸ਼ਾਂ 'ਚੋਂ ਫੰਡਾਂ ਦਾ ਹੜ੍ਹ, ਹਰ ਕੋਈ ਪਾ ਰਿਹਾ ਵਧ-ਚੜ੍ਹ ਕੇ ਯੋਗਦਾਨ ਸਾਉਣੀ-2020 ਫਸਲ ਦੇ ਨੁਕਸਾਨ ਦੀ ਰਾਹਤ ਰਾਸ਼ੀ ਵੀ ਇਸ ਸਮੇਂ ਦੌਰਾਨ ਵੰਡੀ ਜਾਏਗੀ। ਕਿਸਾਨ ਕ੍ਰੈਡਿਟ ਕਾਰਡ (ਕੇਸੀਸੀ) ਤਕਰੀਬਨ 2 ਹਜ਼ਾਰ ਪਸ਼ੂ ਪਾਲਕ ਤੇ ਮਛੇਰਿਆਂ ਨੂੰ ਵੰਡੇ ਜਾਣਗੇ। ਸਰਕਾਰ ਦੀ ਇਹ ਪਹਿਲ ਸੁਪਰੀਮ ਕੋਰਟ ਦੀ ਉਸ ਟਿੱਪਣੀ ਤੋਂ ਇੱਕ ਦਿਨ ਬਾਅਦ ਆਈ ਹੈ ਜਿਸ ਵਿੱਚ ਅਦਾਲਤ ਨੇ ਕੇਂਦਰ ਸਰਕਾਰ ਨੂੰ ਬਿਨਾਂ ਕਿਸੇ ਦੇਰੀ ਦੇ ਕਿਸਾਨਾਂ ਦੀਆਂ ਮੁਸ਼ਕਲਾਂ ਹੱਲ ਕਰਨ ਲਈ ਕਿਹਾ ਹੈ। ਅਦਾਲਤ ਨੇ ਇਹ ਵੀ ਕਿਹਾ ਕਿ ਜੇ ਸਮੇਂ ਸਿਰ ਹੱਲ ਨਹੀਂ ਨਿਕਲਦਾ ਤਾਂ ਕਿਸਾਨਾਂ ਦਾ ਪ੍ਰਦਰਸ਼ਨ ਰਾਸ਼ਟਰੀ ਹੋ ਸਕਦਾ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget