ਲੁਧਿਆਣਾ: ਲੁਧਿਆਣਾ ਤੋਂ ਸੀਨੀਅਰ ਅਕਾਲੀ ਆਗੂ ਮਦਨ ਲਾਲ ਬੱਗਾ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ। ਸੂਤਰਾਂ ਦੀ ਮੰਨੀਏ ਤਾਂ ਕੱਲ੍ਹ ਬੱਗਾ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਸਕਦੇ ਹਨ।