ਪੜਚੋਲ ਕਰੋ

ਕੋਰੋਨਾਵਾਇਰਸ ਕਰਕੇ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਬਜ਼ੁਰਗਾਂ ਤੇ ਵਿਧਵਾਵਾਂ ਲਈ ਇਹ ਐਲਾਨ

ਕੋਰੋਨਾਵਾਇਰਸ ਦੇ ਚਲਦਿਆਂ ਕੇਂਦਰ ਦੀ ਮੋਦੀ ਸਰਕਾਰ ਨੇ ਵੱਡਾ ਫੈਸਲਾ ਕੀਤਾ ਹੈ। ਕੇਂਦਰ ਸਰਕਾਰ ਨੇ ਐਲਾਨ ਕੀਤਾ ਹੈ ਕਿ ਬਜ਼ੁਰਗਾਂ, ਅਪਹਿਜਾਂ ਤੇ ਵਿਧਵਾਵਾਂ ਨੂੰ ਤਿੰਨ ਮਹੀਨੇ ਦੀ ਅਡਵਾਂਸ ਪੈਂਸ਼ਨ ਦਿੱਤੀ ਜਾਵੇਗੀ। ਇਨ੍ਹਾਂ ਸਾਰਿਆਂ ਨੂੰ ਅਪ੍ਰੈਲ ਦੇ ਪਹਿਲੇ ਹਫਤੇ ਪੇਂਸ਼ਨ ਮਿਲੇਗੀ।

ਕੋਰੋਨਾਵਾਇਰਸ ਦੇ ਚਲਦਿਆਂ ਕੇਂਦਰ ਦੀ ਮੋਦੀ ਸਰਕਾਰ ਨੇ ਵੱਡਾ ਫੈਸਲਾ ਕੀਤਾ ਹੈ। ਕੇਂਦਰ ਸਰਕਾਰ ਨੇ ਐਲਾਨ ਕੀਤਾ ਹੈ ਕਿ ਬਜ਼ੁਰਗਾਂ, ਅਪਹਿਜਾਂ ਤੇ ਵਿਧਵਾਵਾਂ ਨੂੰ ਤਿੰਨ ਮਹੀਨੇ ਦੀ ਅਡਵਾਂਸ ਪੈਂਸ਼ਨ ਦਿੱਤੀ ਜਾਵੇਗੀ। ਇਨ੍ਹਾਂ ਸਾਰਿਆਂ ਨੂੰ ਅਪ੍ਰੈਲ ਦੇ ਪਹਿਲੇ ਹਫਤੇ ਪੇਂਸ਼ਨ ਮਿਲੇਗੀ। ਇੱਕ ਅਧਿਕਾਰੀ ਨੇ ਇਹ ਵੀ ਜਾਣਕਾਰੀ ਦਿੱਤੀ। ਅਧਿਕਾਰੀਆਂ ਮੁਤਾਬਕ ਰਾਸ਼ਟਰੀ ਸਮਾਜਿਕ ਸਹਾਇਤਾ ਸਮਾਗਮ ਦੇ ਤਹਿਤ ਉੱਨਤ ਪੈਂਸ਼ਨ ਯੋਜਨਾ ‘ਚ 2,98 ਕਰੋੜ ਪੈਂਸ਼ਨ ਸ਼ਾਮਿਲ ਹੋਵੇਗੀ। ਐਨਐਸਏਪੀ ਮੁਤਾਬਕ 60-79 ਸਾਲ ਦੀ ਉਮਰ ਦੇ ਬਜ਼ੁਰਗਾਂ ਨੂੰ 200 ਪ੍ਰਤੀ ਮਹੀਨਾ ਤੇ 80 ਸਾਲ ਤੇ ਉਸ ਤੋਂ ਵੱਧ ਦੇ ਨਾਗਰਿਕਾਂ ਨੂੰ 500 ਰੁਪਏ ਮਹੀਨਾ ਦਿੱਤੇ ਜਾਂਦੇ ਹਨ। 79 ਸਾਲ ਤੱਕ ਦੇ ਸਾਰੇ ਅਪਾਹਿਜਾਂ ਲਈ 300 ਰੁਪਏ ਤੇ 80 ਜਾਂ ਇਸ ਤੋਂ ਵੱਧ ਉਮਰ ਦੇ ਅਪਾਹਿਜਾਂ ਲਈ 500 ਰੁਪਏ ਪ੍ਰਤੀ ਮਹੀਨਾ ਨਿਰਧਾਰਿਤ ਕੀਤੇ ਗਏ ਹਨ।

ਟਾਪ ਹੈਡਲਾਈਨ

 Mohali 'ਚ ਵਾਪਰਿਆ ਦਰਦਨਾਕ ਹਾਦਸਾ , ਨਵ-ਵਿਆਹੇ ਜੋੜੇ ਸਮੇਤ 3 ਦੀ ਮੌਤ, ਜੀੰਦ ਤੋਂ ਊਨਾ ਜਾ ਰਿਹਾ ਸੀ ਪਰਿਵਾਰ

Punjab ਦੇ ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ 'ਚ ਅੱਜ ਵੀ ਨਹੀਂ ਹੋਇਆ ਕੋਈ ਫੈਸਲਾ , ਹੁਣ 9 ਜੁਲਾਈ ਨੂੰ ਹੋਵੇਗੀ ਸੁਣਵਾਈ

 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 

ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਚਕੂਲਾ 'ਚ ਬੱਚਿਆਂ ਨਾਲ ਭਰੀ ਸਕੂਲ ਬੱਸ ਬੇਕਾਬੂ, 6 ਵਾਹਨਾਂ ਨਾਲ ਹੋਈ ਜ਼ੋਰਦਾਰ ਟੱਕਰ

ਸਸਤੇ ਵਿੱਚ ਸਾਊਦੀ ਅਰਬ ਦੀ ਯਾਤਰਾ ਕਰੋ, ਇਹ ਬਜਟ ਏਅਰਲਾਈਨ ਭਾਰਤ ਵਿੱਚ ਦਾਖਲ ਹੁੰਦੀ ਹੈ, ਹੈਦਰਾਬਾਦ ਤੋਂ ਸਿੱਧਾ ਰਿਆਧ ਪਹੁੰਚਦੀ ਹੈ

100 Rupee : ਕਿਤੇ ਤੁਹਾਡੀ ਜੇਬ 'ਚ ਪਿਆ 100 ਰੁਪਏ ਦਾ ਨੋਟ ਨਕਲੀ ਤਾਂ ਨਹੀਂ? RBI ਨੇ ਦੱਸੇ ਪਛਾਣ ਦੇ 7 ਆਸਾਨ ਤਰੀਕੇ

Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ

Jio, Airtel, Vi ਦੇ ਰਿਚਾਰਜ ਹੋ ਸਕਦੇ ਮਹਿੰਗੇ! ਯੂਜ਼ਰਸ ਨੂੰ ਲੱਗੇਗਾ ਵੱਡਾ ਝਟਕਾ; ਜਾਣੋ ਕਿੰਨੀਆਂ ਵਧਣਗੀਆਂ ਕੀਮਤਾਂ

Big Blast: ਰਾਸ਼ਟਰਪਤੀ ਦੇ ਹੋਟਲ ਬਾਹਰ ਡਿੱਗਿਆ ਬੰਬ, ਰਾਜਧਾਨੀ ਚ ਇੱਕ ਤੋਂ ਬਾਅਦ ਇੱਕ ਹੋਏ ਕਈ ਧਮਾਕੇ...

Bank Holiday: ਵੀਰਵਾਰ ਨੂੰ ਬੈਂਕ ਰਹਿਣਗੇ ਬੰਦ? ਹੋਵੇਗੀ ਛੁੱਟੀ, ਘਰ ਤੋਂ ਨਿਕਲਣ ਤੋਂ ਪਹਿਲਾਂ ਜਾਣ ਲਓ ਅਪਡੇਟ

ਕੇਰਲ 'ਚ ਲੈਂਡਸਲਾਈਡਿੰਗ ਦੀਆਂ ਖੌਫ਼ਨਾਕ ਤਸਵੀਰਾਂ, 3 ਦੀ ਮੌਤ, 7 ਲਾਪਤਾ; ਮੱਚੀ ਹਫੜਾ-ਦਫੜੀ

Embed widget